ਪੰਜਾਬ ’ਚ ਜਵਾਈ ਨੇ ਗੋਲੀ ਮਾਰ ਕੇ ਸੱਸ ਦਾ ਕੀਤਾ ਕਤਲ

ਤਰਨਤਾਰਨ, 24 ਮਾਰਚ, ਦੇਸ਼ ਕਲੱਕ ਬਿਓਰੋ : ਇਕ ਵਿਅਕਤੀ ਨੇ ਗੋਲੀ ਮਾਰ ਕੇ ਆਪਣੀ ਸੱਸ ਦਾ ਕਤਲ ਕਰਨ ਦੀ ਘਟਨਾ ਸਾਹਮਣੇ ਆਈ ਹੈ। ਤਰਨਤਾਰਨ ਦੇ ਨੇੜਲੇ ਪਿੰਡ ਬਾਕੀਪੁਰ ਵਿੱਚ ਇਕ ਵਿਅਕਤੀ ਨੇ ਸਹੁਰੇ ਘਰ ਗੋਲੀ ਮਾਰ ਕੇ ਆਪਣੀ ਸੱਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਾਈਵੇਟ ਸਕਿਓਰਿਟੀ ਗਾਰਡ ਦੇ ਤੌਰ ਉਤੇ […]

Continue Reading

ਹੱਦਬੰਦੀ ਤਹਿਤ ਲੋਕ ਸਭਾ ਸੀਟਾਂ ਵਧਾਉਣਾ ਜਾਂ ਘਟਾਉਣਾ ਚੋਣ ਕਮਿਸ਼ਨ ਦਾ ਕੰਮ ਹੈ, ਭਾਜਪਾ ਦਾ ਨਹੀਂ : ਹਰਜੀਤ ਗਰੇਵਾਲ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਲੋਕ ਸਭਾ ਸੀਟਾਂ ਦੀ ਗਿਣਤੀ ਵਧਾਉਣ ਦੇ ਭਾਜਪਾ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੇ ਦੋਸ਼ਾਂ ‘ਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਵਿੱਚ, ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਚੋਣ ਕਮਿਸ਼ਨ ਦਾ ਕੰਮ ਹੈ, ਜੋ ਕਿ ਇੱਕ ਸੁਤੰਤਰ ਸੰਵਿਧਾਨਕ ਸੰਸਥਾ ਹੈ, […]

Continue Reading

ਵਿਧਾਨ ਸਭਾ ’ਚ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦੇ ਜਾਰੀ ਹੋਏ ਨੋਟੀਫਿਕੇਸ਼ਨ ਦਾ ਮਾਮਲਾ ਚੁੱਕਿਆ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਵਿੱਚ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦਾ ਮੁੱਦਾ ਅੱਜ ਫਿਰ ਗੂੰਜਿਆ ਹੈ। ਅੱਜ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਦਾ ਚੁੱਕਿਆ। ਪ੍ਰਤਾਪ ਸਿੰਘ ਬਾਜਵਾ ਨੇ ਮੁੱਦਾ ਚੁੱਕਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਕਲਾਸ ਦੇ ਇਕ ਵਿਸ਼ੇ ਦੀ ਪ੍ਰੀਖਿਆ ਰੱਦ ਕੀਤੀ

ਐੱਸ.ਏ.ਐੱਸ ਨਗਰ, 21 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਸ਼੍ਰੇਣੀ ਦੇ ਸੰਗੀਤ ਗਾਇਨ ਵਿਸ਼ੇ (ਵਿਸ਼ਾ ਕੋਡ 30) ਦੀ ਮਿਤੀ 12-03-25 ਨੂੰ ਲਈ ਗਈ ਪ੍ਰੀਖਿਆ ਨੂੰ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ। ਇਸ ਸੰਬੰਧ ਵਿੱਚ ਬੋਰਡ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸੰਗੀਤ ਗਾਇਨ […]

Continue Reading

ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ : ਡਾ. ਬਲਜੀਤ ਕੌਰ

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ 176 ਨਵੀਆਂ ਅਸਾਮੀਆਂ ਦੀ ਕੀਤੀ ਗਈ ਰਚਨਾ ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ […]

Continue Reading

ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਗ੍ਰਿਫਤਾਰ ਨਹੀਂ ਕੀਤਾ, ਹਾਈਕੋਰਟ ’ਚ ਪੁਲਿਸ ਵੱਲੋਂ ਸਟੇਟਸ ਰਿਪੋਰਟ ਦਾਇਰ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਹੋਰ ਕਿਸਾਨਾਂ ਨੂੰ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੱਲ ਰਹੀ ਹੈ। ਇਸ ਮਾਮਲੇ ਵਿੱਚ ਅੱਜ ਪੰਜਾਬ ਪੁਲਿਸ ਵੱਲੋਂ ਹਾਈਕੋਰਟ ਵਿੱਚ ਸਟੇਟਸ ਰਿਪੋਰਟ ਦਾਈਰ ਕੀਤੀ ਗਈ। ਰਿਪੋਰਟ ਵਿੱਚ ਪੰਜਾਬ ਪੁਲਿਸ ਨੇ […]

Continue Reading

Punjab Vidhan Sabha ਦੇ Budget session ਦਾ ਅੱਜ ਦੂਜਾ ਦਿਨ, ਰੌਲੇ-ਰੱਪੇ ਦੀ ਸੰਭਾਵਨਾ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ (24 ਮਾਰਚ) ਦੂਜਾ ਦਿਨ ਹੈ। ਇਸ ਦੌਰਾਨ ਰਾਜਪਾਲ ਦੇ ਭਾਸ਼ਣ ‘ਤੇ ਚਰਚਾ ਹੋਵੇਗੀ, ਪਰ ਸੈਸ਼ਨ ਹੰਗਾਮੇ ਭਰਪੂਰ ਹੋਣ ਦੀ ਸੰਭਾਵਨਾ ਹੈ। ਵਿਰੋਧੀ ਪਾਰਟੀਆਂ ਕਿਸਾਨਾਂ ਦੇ ਮੁੱਦੇ ਅਤੇ ਪਟਿਆਲਾ ਵਿੱਚ ਫੌਜ ਦੇ ਕਰਨਲ ‘ਤੇ ਹੋਏ ਹਮਲੇ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ […]

Continue Reading

ਰੂਸ ਨੇ ਯੂਕਰੇਨ ‘ਤੇ 150 ਡਰੋਨ ਦਾਗੇ, 7 ਲੋਕਾਂ ਦੀ ਮੌਤ

ਮਾਸਕੋ/ਕੀਵ, 24 ਮਾਰਚ, ਦੇਸ਼ ਕਲਿਕ ਬਿਊਰੋ :ਰੂਸ-ਯੂਕਰੇਨ ਜੰਗ ਦੇ ਵਿਚਕਾਰ ਰੂਸ ਨੇ ਐਤਵਾਰ ਰਾਤ ਨੂੰ ਯੂਕਰੇਨ ‘ਤੇ 150 ਡਰੋਨ ਦਾਗੇ। ਜਿਸ ਵਿੱਚ ਘੱਟੋ-ਘੱਟ 7 ਲੋਕਾਂ ਦੀ ਮੌਤ ਹੋ ਗਈ। ਇਹ ਹਮਲੇ ਸਾਊਦੀ ਅਰਬ ਦੇ ਰਿਆਦ ‘ਚ ਹੋਣ ਵਾਲੀ ਸ਼ਾਂਤੀ ਵਾਰਤਾ ਤੋਂ ਠੀਕ ਪਹਿਲਾਂ ਹੋਏ ਹਨ। ਯੂਕਰੇਨ ਅਤੇ ਰੂਸ ਵਿਚਾਲੇ ਸੋਮਵਾਰ ਨੂੰ ਹੋਣ ਵਾਲੀ ਗੱਲਬਾਤ ਐਤਵਾਰ […]

Continue Reading

AI ਤੋਂ ਲਿਖਵਾ ਕੇ ਤਿਆਰ ਕਰਵਾਇਆ ਜਾ ਰਿਹਾ ਪੂਰਾ ਅਖ਼ਬਾਰ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ : ਅੱਜ ਦੇ ਸਮੇਂ ਵਿੱਚ ਹਰ ਪਾਸੇ ਆਰਟੀਫਿਸ਼ੀਅਲ ਇਟੰਲੀਜੈਂਸ (AI) ਦੀ ਪੂਰੀ ਚਰਚਾ ਹੈ। ਹੁਣ ਇਕ ਅਜਿਹੀ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਅਖਬਾਰ ਨੇ ਸਾਰੇ ਅਖ਼ਬਾਰ ਹੀ ਏਆਈ ਤੋਂ ਲਿਖਵਾਇਆ ਅਤੇ ਵੰਡਵਾਇਆ ਵੀ ਦਿੱਤਾ ਹੈ। ਦੁਨੀਆ ਵਿੱਚ ਇਹ ਪਹਿਲੀ ਵਾਰ ਹੋਇਆ। ਅਜਿਹਾ ਇਟਲੀ ਵਿੱਚ ਹੋਇਆ ਹੈ ਜਿੱਥੇ ਰੋਜ਼ਾਨਾ […]

Continue Reading

IAS ਅਧਿਕਾਰੀ ਰਵੀ ਭਗਤ ਨੂੰ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਲਗਾਇਆ

ਚੰਡੀਗੜ੍ਹ, 23 ਅਗਸਤ, ਦੇਸ਼ ਕਲਿੱਕ ਬਿਓਰੋ : IAS ਅਧਿਕਾਰੀ ਰਵੀ ਭਗਤ ਨੂੰ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਲਗਾਇਆ ਗਿਆ ਹੈ।

Continue Reading