ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਕੀਤਾ ਜਾ ਸਕਦਾ ਗ੍ਰਿਫਤਾਰ : ਕੇਜਰੀਵਾਲ

ਨਵੀਂ ਦਿੱਲੀ, 25 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਦਾਅਵਾ ਕੀਤਾ ਗਿਆ ਹੈ ਕਿ ਕੁਝ ਦਿਨਾਂ ਕਿਸੇ ਝੂਠੇ ਕੇਸ ਵਿੱਚ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਅਰਵਿੰਦ ਕੇਜਰੀਵਾਲ ਵੱਲੋਂ ਅੱਜ ਐਕਸ ਉਤੇ ਕਿਹਾ ਗਿਆ ਹੈ […]

Continue Reading

ਨਿੱਕੀਆਂ ਜਿੰਦਾਂ ਵੱਡੇ ਸਾਕੇ

ਦਸੰਬਰ ਮਹੀਨੇ ਦੇ ਆਖਰੀ 15 ਦਿਨ ਪੰਜਾਬ ਦੇ ਇਤਿਹਾਸ ਵਿੱਚ ਵੱਡਾ ਥਾਂ ਰੱਖਦੇ ਹਨ। ਇਨ੍ਹੀ ਦਿਨੀ ਸ੍ਰੀ ਗੁਰੂ ਗੋਬਿੰਦ ਜੀ ਦੇ ਚਾਰ ਸਾਹਿਬਜਾਦੇ ਤੇ ਮਾਤਾ ਗੁਜਰੀ ਆਨੰਦਪੁਰ ਛੱਡਣ ਤੋਂ ਬਾਅਦ ਸ਼ਹੀਦ ਹੋ ਗਏ ਸਨ। ਇਨ੍ਹਾਂ ਦਿਨਾਂ ਨੂੰ ਯਾਦ ਕਰਦਿਆਂ ਜਿੱਥੇ ਦੁੱਖ ਹੁੰਦਾ ਹੈ, ਉੱਥੇ ਦੂਜੇ ਪਾਸੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਹੱਕ ਸੱਚ ਲਈ ਜੂਝ ਮਰਨ ਅਤੇ […]

Continue Reading

ਕੇਂਦਰ ਨੇ ਪੰਜ ਰਾਜਾਂ ਦੇ ਰਾਜਪਾਲ ਬਦਲੇ

ਨਵੀਂ ਦਿੱਲੀ, 25 ਦਸੰਬਰ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਮੰਗਲਵਾਰ ਸ਼ਾਮ ਨੂੰ ਤਿੰਨ ਰਾਜਾਂ ਵਿੱਚ ਨਵੇਂ ਰਾਜਪਾਲ ਨਿਯੁਕਤ ਕੀਤੇ, ਜਦੋਂ ਕਿ ਦੋ ਰਾਜਾਂ ਵਿੱਚ ਰਾਜਪਾਲਾਂ ਦੀ ਅਦਲਾ-ਬਦਲੀ ਕੀਤੀ।ਸਾਬਕਾ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਨੂੰ ਮਨੀਪੁਰ ਦਾ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਵੀਕੇ ਸਿੰਘ ਨੂੰ ਮਿਜ਼ੋਰਮ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ। ਇਸ ਤੋਂ ਇਲਾਵਾ […]

Continue Reading

ਹਿਮਾਚਲ ‘ਚ ਬਰਫਬਾਰੀ ਕਾਰਨ 3 ਰਾਸ਼ਟਰੀ ਰਾਜਮਾਰਗਾਂ ਸਮੇਤ 223 ਸੜਕਾਂ ਬੰਦ, ਸੈਲਾਨੀ ਫਸੇ

ਨਵੀਂ ਦਿੱਲੀ, 25 ਦਸੰਬਰ, ਦੇਸ਼ ਕਲਿਕ ਬਿਊਰੋ :ਕ੍ਰਿਸਮਸ ਤੋਂ ਪਹਿਲਾਂ ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ‘ਚ ਬਰਫਬਾਰੀ ਹੋਈ। ਲਾਹੌਲ ਅਤੇ ਸਪਿਤੀ ਦਾ ਕੁਕੁਮਸੇਰੀ ਸਭ ਤੋਂ ਠੰਢਾ ਰਿਹਾ। ਇੱਥੇ ਰਾਤ ਦਾ ਤਾਪਮਾਨ ਮਾਈਨਸ 6.9 ਡਿਗਰੀ ਤੋਂ ਹੇਠਾਂ ਚਲਾ ਗਿਆ ਹੈ। ਰਾਜਸਥਾਨ ਅਤੇ ਦਿੱਲੀ ਵਿੱਚ ਮੀਂਹ ਪਿਆ। ਆਈਐਮਡੀ ਅਨੁਸਾਰ ਅਗਲੇ ਦੋ ਦਿਨਾਂ ਵਿੱਚ ਦਿੱਲੀ-ਐਨਸੀਆਰ, ਪੰਜਾਬ, ਹਰਿਆਣਾ ਅਤੇ […]

Continue Reading

ਪੰਜਾਬ ‘ਚ ਇੱਕ ਗੱਚਕ ਫੈਕਟਰੀ ਸੀਲ, ਪੈਰਾਂ ਨਾਲ ਬਣਾਈ ਜਾ ਰਹੀ ਸੀ

ਬਠਿੰਡਾ, 25 ਦਸੰਬਰ, ਦੇਸ਼ ਕਲਿਕ ਬਿਊਰੋ : ਪ੍ਰਸ਼ਾਸਨ ਨੇ ਬਠਿੰਡਾ ਦੀ ਇੱਕ ਗੱਚਕ ਫੈਕਟਰੀ ਨੂੰ ਸੀਲ ਕਰ ਦਿੱਤਾ ਹੈ। ਇਹ ਫੈਕਟਰੀ ਬਿਨਾਂ ਲਾਇਸੈਂਸ ਤੋਂ ਚੱਲ ਰਹੀ ਸੀ। ਇਸ ਫੈਕਟਰੀ ਵਿੱਚ ਗੱਚਕ ਨੂੰ ਪੈਰਾਂ ਨਾਲ ਕੁਚਲ ਕੇ ਬਣਾਇਆ ਜਾ ਰਿਹਾ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਹਰਕਤ ‘ਚ ਆਇਆ।ਮਾਮਲਾ ਗੋਨਿਆਣਾ ਮੰਡੀ ਦਾ ਹੈ। ਜਾਣਕਾਰੀ ਮੁਤਾਬਕ […]

Continue Reading

ਅੱਜ ਦਾ ਇਤਿਹਾਸ : 25 ਦਸੰਬਰ 1974 ਨੂੰ ਰੋਮ ਜਾ ਰਹੇ ਏਅਰ ਇੰਡੀਆ ਦੇ ਜਹਾਜ਼ ਬੋਇੰਗ 747 ਨੂੰ ਹਾਈਜੈਕ ਕਰ ਲਿਆ ਗਿਆ ਸੀ

ਚੰਡੀਗੜ੍ਹ, 25 ਦਸੰਬਰ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆਂ ਵਿੱਚ 25 ਦਸੰਬਰ ਦਾ ਇਤਿਹਾਸ ਕਈ ਅਹਿਮ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ ਰੌਸ਼ਨੀ ਪਾਵਾਂਗੇ 25 ਦਸੰਬਰ ਦੇ ਇਤਿਹਾਸ ਉੱਤੇ :-* ਅੱਜ ਦੇ ਦਿਨ 2008 ‘ਚ ਭਾਰਤ ਦੁਆਰਾ ਪੁਲਾੜ ਵਿੱਚ ਭੇਜੇ ਗਏ ਚੰਦਰਯਾਨ-1 ਦੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧੧ ਪੋਹ (ਸੰਮਤ ੫੫੬ ਨਾਨਕਸ਼ਾਹੀ)25-12-20245.30 AM ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ […]

Continue Reading

ਕੜਾਕੇ ਦੀ ਠੰਢ ’ਚ ਪੰਜਾਬ ਪੁਲਿਸ ਖਿਲਾਫ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਪਤੀ ਪਤਨੀ

ਸ਼ੇਰਪੁਰ, 24 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਪੈ ਰਹੀ ਕੜਾਕੀ ਦੀ ਠੰਢ ’ਚ ਪੰਜਾਬ ਪੁਲਿਸ ਦੇ ਖਿਲਾਫ ਪਤੀ ਪਤਨੀ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ। ਅੱਜ ਦੁਪਹਿਰ ਸਮੇਂ ਪਿੰਡ ਗੋਵਿੰਦਪੁਰਾ ਦੇ ਰਹਿਣ ਵਾਲੇ ਜਗਸੀਰ ਸਿੰਘ ਅਤੇ ਉਸਦੀ ਪਤਨੀ ਮਨਪ੍ਰੀਤ ਕੌਰ ਨੇ ਪੁਲਿਸ ਪ੍ਰਸ਼ਾਸਨ ਤੋਂ ਪ੍ਰੇਸ਼ਾਨ ਹੋ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ। […]

Continue Reading

ਜੰਮੂ ਕਸ਼ਮੀਰ : ਫੌਜ ਦਾ ਟਰੱਕ ਖੱਡ ’ਚ ਡਿੱਗਿਆ, 5 ਜਵਾਨਾਂ ਦੀ ਮੌਤ, ਕਈ ਜ਼ਖਮੀ

ਨਵੀਂ ਦਿੱਲੀ, 24 ਦਸੰਬਰ, ਦੇਸ਼ ਕਲਿੱਕ ਬਿਓਰੋ : ਜੰਮੂ ਕਸ਼ਮੀਰ ਵਿੱਚ ਡੂੰਘੀ ਖੱਡ ਵਿੱਚ ਫੌਜ ਦਾ ਟਰੱਕ ਡਿੱਗਣ ਕਾਰਨ ਵਾਪਰੇ ਹਾਦਸੇ ਵਿੱਚ 5 ਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਹੋਰ ਕਈ ਜ਼ਖਮੀ ਹੋ ਗਏ। ਜੰਮੂ ਦੇ ਪੁੰਛ ਜ਼ਿਲ੍ਹੇ ਦੇ ਮੇਂਡਰ ਵਿੱਚ ਅੱਜ ਇਹ ਹਾਦਸਾ ਵਾਪਰਿਆ। ਫੌਜ ਦੀ ਗੱਡੀ ਵਿੱਚ 18 ਜਵਾਨ ਸਵਾਰ ਸਨ, ਜੋ […]

Continue Reading

26 ਦੀ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਹੋਇਆ ਤਾਂ ਚੰਡੀਗੜ੍ਹ ‘ਚ ਹੋਵੇਗਾ ਗੁਪਤ ਐਕਸ਼ਨ : ਕਰਮਚਾਰੀ ਯੂਨੀਅਨ

ਸਿੱਖਿਆ ਵਿਭਾਗ ਦੀ ਸਖਤੀ, ਹੜਤਾਲੀ ਮੁਲਾਜ਼ਮਾਂ ਨੂੰ ਹਾਜ਼ਰੀ ਨਾ ਲਗਾਉਣ ਦੇਣ ਦੇ ਹੁਕਮ ਪਟਿਆਲਾ, 24 ਦਸੰਬਰ 2024 : ਆਪਣੀਆਂ ਹੱਕੀ ਮੰਗਾਂ ਪੱਕਾ ਕਰਨ, ਤਨਖਾਹ ਕਟੌਤੀ ਬੰਦ ਕਰਨ ਨੂੰ ਲੈ ਕੇ ਹੜਤਾਲ ਉਤੇ ਚੱਲ ਰਹੇ ਸਿੱਖਿਆ ਵਿਭਾਗ ਦੇ ਦਫ਼ਤਰੀ ਕਰਮਚਾਰੀਆਂ ਨੇ ਵੱਡੇ ਐਕਸ਼ਨ ਦਾ ਐਲਾਨ ਕਰ ਦਿੱਤਾ ਹੈ। ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇਕਰ 26 […]

Continue Reading