ਸਰਕਾਰ ਵੱਲੋਂ ਅਰਨੀਵਾਲਾ ਨੂੰ ਸੌਗਾਤ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ
ਮੰਡੀ ਅਰਨੀਵਾਲਾ/ਜਲਾਲਾਬਾਦ/ ਫਾਜ਼ਿਲਕਾ, 17 ਦਸੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਅਰਨੀਵਾਲਾ ਨੂੰ ਅੱਜ ਇੱਕ ਵੱਡੀ ਸੌਗਾਤ ਦਿੱਤੀ ਗਈ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਨਗਰ ਪੰਚਾਇਤ ਵਿੱਚ ਸੀਵਰੇਜ ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕੇ […]
Continue Reading
