ਪੰਜਾਬ ਸਰਕਾਰ ਵੱਲੋਂ ਪਲੇਅ ਵੇਅ ਸਕੂਲਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਕਰਾਰ : ਡਾ. ਬਲਜੀਤ ਕੌਰ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਅਰਲੀ ਚਾਇਲਡ ਕੇਅਰ ਐਜੂਕੇਸ਼ਨ (ਈ.ਸੀ.ਸੀ.ਈ) ਕੌਂਸਲ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਨੇ ਸੂਬੇ ਵਿੱਚ ਇੰਨ ਬਿੰਨ ਲਾਗੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।ਕੈਬਨਿਟ ਮੰਤਰੀ ਡਾ. […]

Continue Reading

ਭਾਜਪਾ ਨੂੰ ਵੱਡਾ ਝਟਕਾ! ਦੋ ਵਾਰ ਕੌਂਸਲਰ ਤੇ ਜ਼ਿਲ੍ਹਾ ਪ੍ਰਧਾਨ ‘ਆਪ’ ‘ਚ ਸ਼ਾਮਲ

ਬਰਨਾਲਾ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਹੰਡਿਆਇਆ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਏਥੇ ਵੱਡਾ ਝਟਕਾ ਲੱਗਾ ਹੈ। ਬੁੱਧਵਾਰ ਨੂੰ ਦੋ ਵਾਰ ਭਾਜਪਾ ਦੇ ਕੌਂਸਲਰ ਰਹਿ ਚੁੱਕੇ ਗੁਰਮੀਤ ਸਿੰਘ ਸਮੇਤ ਕਈ ਜ਼ਿਲ੍ਹਾ ਪੱਧਰੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਗੁਰਮੀਤ ਸਿੰਘ ਹੰਢਿਆਇਆ ਨਗਰ ਕੌਂਸਲ ਵਿੱਚ ਦੋ ਵਾਰ ਕੌਂਸਲਰ ਰਹਿ […]

Continue Reading

ਜਲੰਧਰ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਲਿਸਟ ਜਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਜਲੰਧਰ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Continue Reading

ਪੰਜਾਬ ਸਰਕਾਰ ਵੱਲੋਂ ਸਾਲ 2025 ਦੀਆਂ ਛੁੱਟੀਆਂ ਦੀ ਲਿਸਟ ਜਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਾਲ 2025 ਦੀਆਂ ਛੁੱਟੀਆਂ ਦੀ ਲਿਸਟ ਜਾਰੀ ਕੀਤੀ ਗਈ ਹੈ।

Continue Reading

ਅੰਮ੍ਰਿਤਸਰ : ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ਦਾ ਸੂਚੀ ਜਾਰੀ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਨਗਰ ਨਿਗਮ ਚੋਣਾਂ ਲਈ ‘ਆਪ’ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Continue Reading

ਆਮ ਆਦਮੀ ਪਾਰਟੀ ਵੱਲੋਂ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਨੇ ਨਗਰ ਨਿਗਮ ਚੋਣਾਂ ਲਈ 784 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਵਰਕਿੰਗ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਸੀਨੀਅਰ ਆਗੂ ਸੰਨੀ ਆਹਲੂਵਾਲੀਆ ਇੱਕ ਪ੍ਰੈਸ ਕਾਨਫਰੰਸ ਦੌਰਾਨ ਉਮੀਦਵਾਰਾਂ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ […]

Continue Reading

ਦਿੱਲੀ ’ਚ ਆਮ ਆਦਮੀ ਪਾਰਟੀ ਇਕੱਲੇ ਲੜੇਗੀ ਚੋਣ  : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ‘ਆਪ’ ਸੁਪਰੀਮੋ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਕੱਲੇ ਹੀ ਆਪਣੇ ਦਮ ਉਤੇ ਦਿੱਲੀ ਵਿੱਚ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ […]

Continue Reading

ਸੁਖਬੀਰ ਸਿੰਘ ਬਾਦਲ ਸ੍ਰੀ ਮੁਕਤਸਰ ਸਾਹਿਬ ਪਹੁੰਚੇ, ਦੋ ਦਿਨ ਭੁਗਤਣਗੇ ਧਾਰਮਿਕ ਸਜ਼ਾ

ਸ੍ਰੀ ਮੁਕਤਸਰ ਸਾਹਿਬ, 11 ਦਸੰਬਰ, ਦੇਸ਼ ਕਲਿਕ ਬਿਊਰੋ :ਸੁਖਬੀਰ ਸਿੰਘ ਬਾਦਲ ਤੇ ਹੋਰ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਧਾਰਮਿਕ ਸਜ਼ਾ ਮਿਲੀ ਹੋਈ ਹੈ। ਜਿਸ ਦੇ ਚੱਲਦਿਆਂ ਅੱਜ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ ਸ੍ਰੀ ਮੁਕਤਸਰ ਸਾਹਿਬ ਦੇ ਸ੍ਰੀ ਟੁੱਟੀ ਗੰਢੀ ਸਾਹਿਬ ਪੁੱਜੇ। ਇੱਥੇ ਉਹ ਦੋ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਧਾਰਮਿਕ […]

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 11 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਮੋਹਾਲੀ ਵਿਖੇ ਦੋ ਨਸ਼ਾ ਤਸਕਰ ਗ੍ਰਿਫ਼ਤਾਰ, ਹੈਰੋਇਨ ਅਤੇ ਕਾਰ ਬਰਾਮਦ

ਮੋਹਾਲੀ, 11 ਦਸੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਵਿੱਚ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹਨਾਂ ਦੇ ਕੋਲੋਂ 300 ਗ੍ਰਾਮ ਹੈਰੋਇਨ ਅਤੇ ਕਾਰ ਬਰਾਮਦ ਕੀਤੀ ਗਈ ਹੈ। ਦੋਵੇਂ ਤਸਕਰ ਛੋਟੇ ਸਪਲਾਇਰਾਂ ਨੂੰ ਹੈਰੋਇਨ ਸਪਲਾਈ ਕਰਦੇ ਸਨ।ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਹੀਰਾ ਸਿੰਘ ਅਤੇ ਜਨਪ੍ਰੀਤ ਸਿੰਘ, ਦੋਵੇਂ ਵਸਨੀਕ ਪਿੰਡ ਥਾਰੂ, […]

Continue Reading