ਮਾਂ ਨੇ ਚਾਰ ਬੱਚਿਆਂ ਸਮੇਤ ਖਾਧਾ ਜ਼ਹਿਰ, ਸਾਰਿਆਂ ਦੀ ਮੌਤ

ਇਕ ਹੀ ਪਰਿਵਾਰ ਦੀ ਮਹਿਲਾ ਨੇ 4 ਚਾਰ ਬੱਚਿਆ ਸਮੇਤ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਸੀਕਰ, 11 ਅਕਤੂਬਰ, ਦੇਸ਼ ਕਲਿੱਕ ਬਿਓਰੋ : ਇਕ ਹੀ ਪਰਿਵਾਰ ਦੀ ਮਹਿਲਾ ਨੇ 4 ਚਾਰ ਬੱਚਿਆ ਸਮੇਤ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਰਾਜਸਥਾਨ ਦੇ ਸੀਕਰ ਜ਼ਿਲ੍ਹੇ ਵਿੱਚ ਇਹ […]

Continue Reading

ਗੁਰਦੁਆਰਾ ਸਾਹਿਬ ‘ਚ ਪ੍ਰਧਾਨਗੀ ਨੂੰ ਲੈ ਕੇ ਚੱਲੀਆਂ ਤਲਵਾਰਾਂ

ਚੰਡੀਗੜ੍ਹ, 11 ਅਕਤੂਬਰ, ਦੇਸ਼ ਕਲਿਕ ਬਿਊਰੋ : ਅੱਜ ਸਵੇਰੇ (11 ਅਕਤੂਬਰ)ਪੰਜਾਬ ‘ਚ ਗੁਰਦੁਆਰਾ ਸਾਹਿਬ ਵਿਖੇ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਝਗੜਾ ਹੋ ਗਿਆ। ਦੋ ਧੜਿਆਂ ਵਿੱਚ ਝੜਪ ਹੋ ਗਈ, ਜਿਸਦੀ ਇੱਕ ਵੀਡੀਓ ਸਾਹਮਣੇ ਆਈ ਹੈ। ਘਟਨਾ ਦੌਰਾਨ ਲਗਭਗ ਤਿੰਨ ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ […]

Continue Reading

ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ

ਮੋਗਾ, 11 ਅਕਤੂਬਰ, ਦੇਸ਼ ਕਲਿਕ ਬਿਊਰੋ : ਪੰਜਾਬ ਦੀ ਮੋਗਾ ਪੁਲਿਸ ਨੇ ਇੱਕ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਦੇ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ […]

Continue Reading

ਦੱਖਣੀ ਅਟਲਾਂਟਿਕ ਮਹਾਂਸਾਗਰ ‘ਚ 7.6 ਤੀਬਰਤਾ ਦਾ ਭੂਚਾਲ ਆਇਆ, ਸੁਨਾਮੀ ਦੀ ਚੇਤਾਵਨੀ

ਦੱਖਣੀ ਅਟਲਾਂਟਿਕ ਮਹਾਂਸਾਗਰ, 11 ਅਕਤੂਬਰ, ਦੇਸ਼ ਕਲਿਕ ਬਿਊਰੋ : ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (USGS) ਨੇ ਰਿਪੋਰਟ ਦਿੱਤੀ ਕਿ ਦੱਖਣੀ ਅਟਲਾਂਟਿਕ ਮਹਾਂਸਾਗਰ ਵਿੱਚ 7.6 ਤੀਬਰਤਾ ਦਾ ਵੱਡਾ ਭੂਚਾਲ ਆਇਆ। ਭੂਚਾਲ ਕਾਰਨ ਦੱਖਣੀ ਅਮਰੀਕਾ ਦੇ ਪੱਛਮੀ ਤੱਟ ‘ਤੇ ਸਥਿਤ ਚਿਲੀ ਵਿੱਚ ਸੁਨਾਮੀ ਦੀ ਚੇਤਾਵਨੀ ਦਿੱਤੀ ਗਈ ਸੀ, ਪਰ ਇੱਕ ਘੰਟੇ ਬਾਅਦ, ਅਧਿਕਾਰੀਆਂ ਨੇ ਕਿਹਾ ਕਿ ਖਤਰਨਾਕ ਲਹਿਰਾਂ […]

Continue Reading

ਅਮਰੀਕਾ ਦੀ ਫੌਜੀ ਹਥਿਆਰ ਫੈਕਟਰੀ ‘ਚ ਧਮਾਕਾ, 19 ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ

ਵਾਸ਼ਿੰਗਟਨ, 11 ਅਕਤੂਬਰ, ਦੇਸ਼ ਕਲਿਕ ਬਿਊਰੋ : ਅਮਰੀਕਾ ਦੇ ਟੈਨੇਸੀ ਵਿੱਚ ਇੱਕ ਫੌਜੀ ਹਥਿਆਰ ਫੈਕਟਰੀ ਵਿੱਚ ਹੋਏ ਇੱਕ ਵੱਡੇ ਧਮਾਕੇ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ ਹੈ। 19 ਲੋਕ ਲਾਪਤਾ ਹਨ ਅਤੇ ਉਨ੍ਹਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਹੰਫਰੀ ਕਾਉਂਟੀ ਸ਼ੈਰਿਫ਼ ਕ੍ਰਿਸ ਡੇਵਿਸ ਨੇ ਇਸਨੂੰ ਆਪਣੇ ਕਰੀਅਰ ਵਿੱਚ ਦੇਖਿਆ ਸਭ ਤੋਂ ਭਿਆਨਕ ਦ੍ਰਿਸ਼ ਦੱਸਿਆ। […]

Continue Reading

ਪੰਜਾਬ ਸਰਕਾਰ ਵੱਲੋਂ 52 DSPs ਦੀਆਂ ਬਦਲੀਆਂ

ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ 52 ਡੀਐਸਪੀਜ਼ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ 11 ਅਕਤੂਬਰ 2025 ਨੂੰ ਬਦਲੀ ਵਾਲੀ ਸਥਾਨ ਦਾ ਚਾਰਜ ਲਿਆ ਜਾਵੇ।

Continue Reading

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਪ੍ਰੀਖਿਆਵਾਂ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ

ਲੁਧਿਆਣਾ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੂੰ ਇੱਕ ਪ੍ਰੇਰਨਾਦਾਇਕ ਭਾਸ਼ਣ ਦਿੱਤਾ, ਜਿਸ ਵਿੱਚ ਉਨ੍ਹਾਂ ਨੂੰ ਵੱਕਾਰੀ ਸਿਵਲ ਸੇਵਾਵਾਂ ਪ੍ਰੀਖਿਆਵਾਂ ਵਿੱਚ ਸਫਲ ਹੋਣ ਲਈ ਅਟੁੱਟ ਸਮਰਪਣ ਨਾਲ ਦਿਨ ਰਾਤ ਇੱਕ ਕਰਨ ਲਈ ਕਿਹਾ। ਸਖ਼ਤ ਮਿਹਨਤ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਹਿਮਾਂਸ਼ੂ ਜੈਨ […]

Continue Reading

ਪੰਜਾਬ ਸਰਕਾਰ ਨੇ ਕਤਾਰਾਂ ‘ਚ ਖੜ੍ਹਨ ਤੇ ਵਾਰ-ਵਾਰ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਝੰਜਟ ਕੀਤਾ ਖ਼ਤਮ : ਯੂਨੀਫਾਈਡ ਸਿਟੀਜ਼ਨ ਪੋਰਟਲ ‘ਤੇ ਮਿਲਣਗੀਆਂ 848 ਨਾਗਰਿਕ ਸੇਵਾਵਾਂ

• ਵੈਬ, ਮੋਬਾਈਲ ਅਤੇ ਵੱਟਸਐਪ ਰਾਹੀਂ ਫ਼ੌਰੀ ਸੇਵਾਵਾਂ ਪ੍ਰਦਾਨ ਕਰਨ ਵਾਸਤੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਵਿਭਾਗ ਵੱਲੋਂ ਯੂਨੀਫਾਈਡ ਪੋਰਟਲ ਲਈ ਇਤਿਹਾਸਕ ਸਮਝੌਤਾ ਸਹੀਬੱਧ: ਅਮਨ ਅਰੋੜਾ • ਕਾਗ਼ਜ਼ੀ ਕਾਰਵਾਈ ਦੀ ਲੋੜ ਖ਼ਤਮ ਹੋਈ, ਆਟੋ-ਫੈਚਿੰਗ ਨਾਲ ਹੁਣ ਦਸਤਾਵੇਜ਼ ਵਾਰ-ਵਾਰ ਜਮ੍ਹਾਂ ਨਹੀਂ ਕਰਾਉਣੇ ਪੈਣਗੇ: ਅਮਨ ਅਰੋੜਾ ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸੁਚੱਜਾ ਪ੍ਰਸ਼ਾਸਨ […]

Continue Reading

ਪੰਜਾਬ ’ਚ ਨਿਕਲੀਆਂ ਅਧਿਆਪਕਾਂ ਦੀਆਂ ਅਸਾਮੀਆਂ

ਚੰਡੀਗੜ੍ਹ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਅਧਿਆਪਕਾਂ ਦੀਆਂ ਅਸਾਮੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਅਹਿਮ ਖਬਰ ਹੈ ਕਿ ਪੰਜਾਬ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਚਲਾਏ ਜਾ ਰਹੇ ਵੱਖ ਵੱਖ ਸਕੂਲਾਂ ਵਾਸੇ ਪ੍ਰਿੰਸੀਪਲ ਅਤੇ ਟੀਚਿੰਗ ਅਸਾਮੀਆਂ ਭਰਨ ਲਈ […]

Continue Reading

Gold-Silver Price : ਕਰਵਾ ਚੌਥ ਵਾਲੇ ਦਿਨ ਸੋਨਾ ਹੋਇਆ ਸਸਤਾ

ਨਵੀਂ ਦਿੱਲੀ, 10 ਅਕਤੂਬਰ, ਦੇਸ਼ ਕਲਿੱਕ ਬਿਓਰੋ : ਕਰਵਾ ਚੌਥ ਮੌਕੇ ਗਹਿਣੇ ਖਰੀਦਣ ਵਾਲਿਆਂ ਲਈ ਖੁਸ਼ਖਬਰੀ ਦੀ ਗੱਲ ਹੈ। ਅੱਜ ਸੋਨੇ ਦੇ ਭਾਅ ਵਿੱਚ ਕਮੀ ਆਈ ਹੈ। ਸ਼ੁੱਕਰਵਾਰ ਨੂੰ ਬਾਜ਼ਾਰ ਵਿੱਚ ਸੋਨਾ ਸਸਤਾ ਹੋਇਆ ਹੈ, ਜਦੋਂ ਕਿ ਚਾਂਦੀ ਦੇ ਭਾਅ ਵਿੱਚ ਤੇਜ਼ੀ ਆਈ ਹੈ। 10 ਅਕਤੂਬਰ ਦੀ ਸਵੇਰ ਸਮੇਂ ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਲਿਮਿਟਡ […]

Continue Reading