ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਭਲਕੇ ਕਰਨਗੀਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਘਿਰਾਓ

ਚੰਡੀਗੜ੍ਹ, 2 ਦਸੰਬਰ 2024, ਦੇਸ਼ ਕਲਿੱਕ ਬਿਓਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਸ਼੍ਰੀਮਤੀ ਹਰਗੋਬਿੰਦ ਕੌਰ ਨੇ ਐਲਾਨ ਕੀਤਾ ਹੈ ਕਿ ਕੱਲ ਨੂੰ ਫਰੀਦਕੋਟ ਵਿਖੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅਪੰਗਤਾ ਰਾਜ ਪੱਧਰੀ ਅਪੰਗਤਾ ਦਿਵਸ ਮਨਾਇਆ ਜਾ ਰਿਹਾ ਹੈ ਉੱਥੇ ਜਾ ਕੇ ਆਂਗਣਵਾੜੀ ਵਰਕਰਾਂ ਹੈਲਪਰਾਂ ਆਪਣੀ ਗੱਲ ਮਨਾਉਣ ਲਈ ਘਰਾਓ […]

Continue Reading

Gold Price Today : ਸੋਨਾ ਚਾਂਦੀ ਹੋਇਆ ਸਸਤਾ

ਨਵੀਂ ਦਿੱਲੀ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਸੋਨੇ ਅਤੇ ਚਾਂਦੀਆਂ ਦੀਆਂ ਕੀਮਤਾਂ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਡਿੱਗਦੀਆਂ ਜਾ ਰਹੀਆਂ ਹਨ। ਮਲਟੀ ਕਮੋਡਿਟੀ ਐਕਸਚੇਂਜ ਉਤੇ ਸੋਨੇ ਦਾ ਭਾਅ ਦਸੰਬਰ ਵਾਅਦਾ 1 ਫੀਸਦੀ ਤੋਂ ਜ਼ਿਆਦਾ ਟੁੱਟ ਚੁੱਕਿਆ ਹੈ। ਫਿਲਹਾਲ ਸੋਨਾ 780 ਰੁਪਏ ਪ੍ਰਤੀ 10 ਗ੍ਰਾਮ ਤੋਂ ਜ਼ਿਆਦਾ ਗਿਰਾਵਟ ਨਾਲ 75,580 ਰੁਪਏ ਦੇ ਨੇੜ ਤੇੜ ਕਾਰੋਬਾਰ […]

Continue Reading

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਵਾਂ ਵਾਪਸ ਲੈਣ ਦੇ ਆਦੇਸ਼

ਅੰਮ੍ਰਿਤਸਰ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਡੇਰਾ ਸਿਰਸਾ ਮੁੱਖੀ ਨੂੰ ਮੁਆਫੀ ਦੇਣ ਦੇ ਮਾਮਲੇ ਵਿੱਚ ਅੱਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਸਰਕਾਰ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀਆਂ ਨੂੰ ਅੱਜ ਸਜ਼ਾ ਸੁਣਾਈ ਗਈ। ਇਸ ਦੌਰਾਨ ਸਿੰਘ ਸਾਹਿਬਾਨ ਵੱਲੋਂ ਦੋ ਸਾਬਕਾ ਜਥੇਦਾਰਾਂ ਨੂੰ ਲੈ ਕੇ ਵੀ ਅਹਿਮ ਆਦੇਸ਼ ਦਿੱਤੇ ਗਏ। ਸਾਬਕਾ […]

Continue Reading

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ-ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

ਚੰਡੀਗੜ੍ਹ 2 ਦਸੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ  ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ।   ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਹੋਰ ਜਾਣਕਾਰੀ […]

Continue Reading

ਸਿੰਘ ਸਾਹਿਬਾਨ ਸਾਹਿਬ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ ਏ ਕੌਮ ਐਵਾਰਡ ਵਾਪਸ ਲੈਣ ਦਾ ਹੁਕਮ

ਅੰਮ੍ਰਿਤਸਰ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਸ਼੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਅੱਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਬਾਦਲ ਸਮੇਤ ਸਾਬਕਾ ਅਕਾਲੀ ਮੰਤਰੀਆਂ ਨੂੰ ਸਜ਼ਾ ਸੁਣਾਈ ਗਈ। ਇਸ ਮੌਕੇ ਗਿਆਨੀ ਰਘਬੀਰ ਸਿੰਘ ਨੇ ਸੰਬੋਧਨ ਵਿੱਚ ਕਿਹਾ ਕਿ ਉਸ ਸਮੇਂ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ ਏ ਕੌਮ ਦਾ ਐਵਾਰਡ ਵਾਪਸ ਲਿਆ ਜਾਵੇ। […]

Continue Reading

ਸਿੰਘ ਸਾਹਿਬਾਨ ਨੇ ਸੁਖਬੀਰ ਬਾਦਲ ਖਿਲਾਫ ਸੁਣਾਇਆ ਫੈਸਲਾ

ਅੰਮ੍ਰਿਤਸਰ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਅੱਜ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਕਾਲੀ ਸਰਕਾਰ ਸਮੇਂ ਮੰਤਰੀ ਰਹੇ ਸਾਬਕਾ ਮੰਤਰੀਆਂ ਨੂੰ ਸਜ਼ਾ ਸੁਣਾਈ ਗਈ। ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ 3 ਦਸੰਬਰ 2024 ਕੱਲ੍ਹ ਤੋਂ ਸ੍ਰੀ ਦਰਬਾਰ ਸਾਹਿਬ, ਸ੍ਰੀ […]

Continue Reading

ਸ੍ਰੀ ਅਕਾਲ ਤਖਤ ਸਾਹਿਬ ਉਤੇ ਸੁਖਬੀਰ ਬਾਦਲ ਨੇ ਦੋਸ਼ ਕਬੂਲੇ

ਅੰਮ੍ਰਿਤਸਰ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖਤ ਵਿਖੇ ਹੋਈ। ਸੁਖਬੀਰ ਸਿੰਘ ਬਾਦਲ ਸਮੇਤ ਹੋਰ ਸ਼੍ਰੋਮਣੀ ਅਕਾਲੀ ਦਲ ਦੇ ਹੋਰਨਾਂ ਆਗੂਆਂ ਖਿਲਾਫ ਫੈਸਲਾ ਸੁਣਾਇਆ ਗਿਆ। ਇਸ ਮੌਕੇ ਸਿੰਘ ਸਾਹਿਬ ਨੇ ਸੁਖਬੀਰ ਬਾਦਲ ਨੂੰ ਹਾਂ […]

Continue Reading

IPS ਅਧਿਕਾਰੀ ਦੀ ਸੜਕ ਹਾਦਸੇ ’ਚ ਮੌਤ

ਨਵੀਂ ਦਿੱਲੀ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਪਹਿਲੀ ਤੈਨਾਤੀ ਨੂੰ ਲੈ ਕੇ ਕਾਰਜਭਾਰ ਸੰਭਾਲਣ ਜਾ ਰਹੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਦੇ ਇਕ ਅਧਿਕਾਰੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਕਰਨਾਟਕ ਦੇ ਹਾਸਨ ਜ਼ਿਲ੍ਹੇ ਵਿੱਚ ਕਾਰਜਭਾਲ ਸੰਭਾਲਣ ਜਾ ਰਹੇ ਸਨ। ਪੁਲਿਸ ਨੇ ਦੱਸਿਆ ਕਿ ਕਰਨਾਟਕ ਕੇਡਰ ਦੇ 2023 ਬੈਚ ਦੇ ਆਈਪੀਐਸ ਅਧਿਕਾਰੀ ਹਰਸ਼ਵਰਧਨ ਮੱਧ […]

Continue Reading

ਨਕਲੀ ਪੁਲਿਸ ਅਫਸਰ ਨੇ ਔਰਤ ਤੋਂ ਠੱਗੇ 4 ਕਰੋੜ 12 ਲੱਖ ਰੁਪਏ

ਨਵੀਂ ਦਿੱਲੀ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਫੋਨ ਕਰਕੇ ਲੋਕਾਂ ਨੂੰ ਠੱਗਣ ਦੇ ਮਾਮਲੇ ਦਿਨੋਂ ਦਿਨ ਵਧਦੇ ਜਾ ਰਹੇ ਹਨ। ਰੋਜ਼ਾਨਾ ਅਜਿਹੀਆਂ ਖਬਰਾਂ ਆਉਂਦੀਆਂ ਹਨ, ਪਰ ਲੋਕ ਫਿਰ ਵੀ ਠੱਗਾਂ ਦੀਆਂ ਗੱਲਾਂ ਵਿੱਚ ਫਸ ਜਾਂਦੇ ਹਨ। ਅਜਿਹਾ ਹੀ ਇਕ ਹੋਰ ਸਾਈਬਰ ਠੱਗੀ ਦਾ ਸਾਹਮਣੇ ਆਇਆ ਹੈ। ਕੋਚੀ ਦੀ ਰਹਿਣ ਵਾਲੇ ਇਕ ਔਰਤ ਤੋਂ ਠੱਗਾਂ […]

Continue Reading

ਪ੍ਰਧਾਨ ਮੰਤਰੀ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਕਈ ਸੜਕਾਂ ਉਤੇ ਆਵਾਜਾਈ ਰਹੇਗੀ ਬੰਦ, ਦੋ ਦਿਨਾਂ ਲਈ ਐਡਵਾਇਜ਼ਰੀ ਜਾਰੀ

ਚੰਡੀਗੜ੍ਹ, 2 ਦਸੰਬਰ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ 2 ਅਤੇ 3 ਦਸੰਬਰ, 2024 ਨੂੰ ਵੀਵੀਆਈਪੀ ਆਉਣ ਕਾਰਨ ਸ਼ਹਿਰ ਦੇ ਕਈ ਮੁੱਖ ਮਾਰਗਾਂ ‘ਤੇ ਟ੍ਰੈਫਿਕ ਪ੍ਰਭਾਵਿਤ ਹੋਵੇਗੀ। ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਸਮੇਂ ਦੌਰਾਨ ਵਿਕਲਪਿਕ ਮਾਰਗਾਂ ਦੀ ਵਰਤੋਂ ਕਰਨ ਅਤੇ ਪ੍ਰੇਸ਼ਾਨੀ ਤੋਂ ਬਚਣ। ਜ਼ਿਕਰਯੋਗ ਹੈ ਕਿ ਪ੍ਰ੍ਧਾਨ […]

Continue Reading