ਨੌਕਰੀਆਂ ਤੇ ਉਦਯੋਗਾਂ ਤੋਂ ਬਾਅਦ ਹੁਣ ਪੰਜਾਬੀਆਂ ਦੀਆਂ ਜ਼ਮੀਨਾਂ ’ਤੇ ਕਬਜ਼ਾ ਕਰ ਰਹੇ ਨੇ ਆਪ ਨੇਤਾ : ਡਾ. ਸੁਭਾਸ਼ ਸ਼ਰਮਾ

ਮੋਹਾਲੀ, 28 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਆਮ ਆਦਮੀ ਪਾਰਟੀ ’ਤੇ ਤੀਖੇ ਸਬਦਾਂ ’ਚ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ’ਚ ਚੋਣਾਂ ਦੀ ਹਾਰ ਤੋਂ ਬਾਅਦ ਆਪ ਨੇਤਾ ਹੁਣ ਪੰਜਾਬ ’ਚ ਢੇਰਾ ਲਾਕੇ ਬੈਠ ਗਏ ਹਨ ਅਤੇ ਰਾਜ ਦੇ ਸਾਧਨਾਂ ਦੀ ਖੁਲ੍ਹੀ ਲੁੱਟ ਕਰ ਰਹੇ ਹਨ। ਉਨ੍ਹਾਂ […]

Continue Reading

ਕੇਂਦਰ ਸਰਕਾਰ ਨੇ ਝੋਨਾ, ਕਪਾਹ, ਸੋਇਆਬੀਨ, ਅਰਹਰ ਸਮੇਤ 14 ਸਾਉਣੀ ਦੀਆਂ ਫਸਲਾਂ ਦੀ MSP ਵਧਾਈ

ਨਵੀਂ ਦਿੱਲੀ, 28 ਮਈ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਝੋਨਾ, ਕਪਾਹ, ਸੋਇਆਬੀਨ, ਅਰਹਰ ਸਮੇਤ 14 ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਵਾਧਾ ਕੀਤਾ ਹੈ। ਕੇਂਦਰੀ ਮੰਤਰੀ ਮੰਡਲ ਨੇ ਇਹ ਫੈਸਲਾ ਅੱਜ ਯਾਨੀ 28 ਮਈ ਨੂੰ ਲਿਆ। ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਝੋਨੇ ਦਾ ਨਵਾਂ MSP 2,369 […]

Continue Reading

ਰਾਜਪੁਰਾ ‘ਚ ਲਿਖੇ ਮਿਲੇ ਖਾਲਿਸਤਾਨੀ ਤੇ ਦੇਸ਼ ਵਿਰੋਧੀ ਨਾਅਰੇ

ਰਾਜਪੁਰਾ, 28 ਮਈ, ਦੇਸ਼ ਕਲਿਕ ਬਿਊਰੋ :ਰਾਜਪੁਰਾ ਦੇ ਰੇਲਵੇ ਸਟੇਸ਼ਨ ਨੇੜੇ ਖਾਲਿਸਤਾਨੀ ਅਤੇ ਦੇਸ਼ ਵਿਰੋਧੀ ਨਾਅਰੇ ਲਿਖੇ ਮਿਲੇ ਹਨ। ਸਿੱਖ ਫਾਰ ਜਸਟਿਸ (SFJ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਸ ਦੀ ਜ਼ਿੰਮੇਵਾਰੀ ਲਈ ਹੈ। ਹਾਲਾਂਕਿ, ਪੁਲਿਸ ਪ੍ਰਸ਼ਾਸਨ ਨੇ ਇਨ੍ਹਾਂ ਨਾਅਰਿਆਂ ਨੂੰ ਮਿਟਾ ਦਿੱਤਾ ਹੈ।ਪੁਲਿਸ ਹੁਣ ਮਾਮਲੇ ਦੀ ਜਾਂਚ ਕਰ ਰਹੀ ਹੈ।ਜਿਕਰਯੋਗ ਹੈ ਕਿ ਭਾਰਤ ਸਰਕਾਰ […]

Continue Reading

ਫੀਲਡ ਮੁਲਾਜ਼ਮ 9 ਜੂਨ ਨੂੰ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਅੱਗੇ ਦੇਣਗੇ ਰੋਸ ਧਰਨਾ : ਵਾਹਿਦਪੁਰੀ

ਜਲ ਸਪਲਾਈਆਂ ਪੰਚਾਇਤਾਂ ਨੂੰ ਦੇਣ ਅਤੇ ਮੁਲਾਜ਼ਮ ਵਿਰੋਧੀ ਪੱਤਰਾਂ ਦਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਚੰਡੀਗੜ੍ਹ, 28 ਮਈ, ਦੇਸ਼ ਕਲਿੱਕ ਬਿਓਰੋ :ਪੀ ਡਬਲਿਊ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ( ਹੈਡ ਆਫਿਸ ਚੰਡੀਗੜ੍ਹ) ਦੇ ਆਗੂਆਂ ਸੂਬਾ ਪ੍ਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਫੁੰਮਣ ਸਿੰਘ ਕਾਠਗੜ,ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਮੌੜ ਨੇ ਕਿਹਾ ਕਿ 9-06-2025 ਜਲ ਸਪਲਾਈ […]

Continue Reading

ਸਿੱਖਿਆ ਵਿਭਾਗ ਨੇ ਪਦਉਨਤ ਹੋਏ 3 ਹੈਡਮਾਸਟਰ ਨੂੰ ਕੀਤਾ ਡੀ-ਬਾਰ

ਮੋਹਾਲੀ, 28 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਿੱਖਿਆ ਵਿਭਾਗ ਵੱਲੋਂ ਬਤੌਰ ਹੈਡਮਾਸਟਰ ਕਾਡਰ ਦੀ ਪਦਉਨਤ ਹੋਏ ਤਿੰਨ ਨੂੰ ਡੀ ਬਾਰ ਕੀਤਾ ਗਿਆ ਹੈ।

Continue Reading

ਪੰਜਾਬ ਸਮੇਤ 4 ਸੂਬਿਆਂ ’ਚ ਭਲਕੇ ਹੋਵੇਗੀ ਮੌਕ ਡਰਿੱਲ

ਚੰਡੀਗੜ੍ਹ, 28 ਮਈ, ਦੇਸ਼ ਕਲਿੱਕ ਬਿਓਰੋ : ਪਾਕਿਸਤਾਨ ਨਾਲ ਸਰਹੱਦ ਲੱਗਣ ਵਾਲੇ ਸੂਬਿਆਂ ਵਿੱਚ ਵੀਰਵਾਰ ਸ਼ਾਮ ਨੂੰ ਮੌਕ ਡਰਿੱਲ ਕੀਤੀ ਜਾਵੇਗਾ। ਪੰਜਾਬ, ਰਾਜਸਥਾਨ, ਜੰਮੂ ਕਸ਼ਮੀਰ ਅਤੇ ਗੁਜ਼ਰਾਤ ਵਿੱਚ ਇਹ ਮੌਕ ਡਰਿੱਲ ਕੀਤੀ ਜਾਵੇਗੀ। ਕੇਂਦਰ ਵੱਲੋਂ 4 ਸੂਬਿਆਂ ਵਿੱਚ ਮੌਕ ਡਰਿੱਲ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਮੌਕ ਡਰਿੱਲ 29 ਮਈ ਨੂੰ ਕੀਤੀ ਜਾਵੇਗੀ।

Continue Reading

ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ, ਪੁਲਿਸ ਨੇ ਕੀਤੇ 171 ਝੂਠੇ ਮੁਕਾਬਲੇ

ਨਵੀਂ ਦਿੱਲੀ, 28 ਮਈ, ਦੇਸ਼ ਕਲਿੱਕ ਬਿਓਰੋ : ਝੂਠੇ ਪੁਲਿਸ ਮੁਕਾਬਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਪੁਲਿਸ ਵੱਲੋਂ 171 ਕਥਿਤ ਫਰਜ਼ੀ ਮੁਕਾਬਲੇ ਕੀਤੇ ਗਏ। ਸੁਪਰੀਮ ਕੋਰਟ ਨੇ ਅਸਾਮ ਪੁਲਿਸ ਉਤੇ ਲੱਗੇ 171 ਕਥਿਤ ਝੂਠੇ ਪੁਲਿਸ ਮੁਕਾਬਲਿਆਂ ਦੀ ਨਿਰਪੱਖ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਜਸਟਿਸ ਸੂਰਯਕਾਂਤ ਅਤੇ ਜਸਟਿਸ ਐਨ […]

Continue Reading

ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 28 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

Continue Reading

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਮਈ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ […]

Continue Reading

ਹਵਾਈ ਸਫ਼ਰ ਰਾਹੀਂ ਵਿੱਦਿਅਕ ਟੂਰ ਲਾਉਣਗੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀ : ਮੁੱਖ ਮੰਤਰੀ

ਚੰਡੀਗੜ੍ਹ, 27 ਮਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ਲਈ ਹਵਾਈ ਸਫ਼ਰ ਰਾਹੀਂ ਦੇਸ਼ ਦੀਆਂ ਪ੍ਰਮੁੱਖ ਵਿੱਦਿਅਕ ਸੰਸਥਾਵਾਂ ਵਿੱਚ ਭੇਜਣ ਦਾ ਐਲਾਨ ਕੀਤਾ ਤਾਂ ਜੋ ਵਿਦਿਆਰਥੀਆਂ ਦੇ ਗਿਆਨ ਦੇ ਘੇਰੇ ਨੂੰ ਵਿਸ਼ਾਲ ਕੀਤਾ ਜਾ ਸਕੇ। ਵਿਲੱਖਣ ਪ੍ਰਾਪਤੀ […]

Continue Reading