ਅਕਾਲੀ ਕੌਂਸਲਰ ਕਤਲ ਮਾਮਲੇ ਦਾ ਦੋਸ਼ੀ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ

ਅੰਮ੍ਰਿਤਸਰ, 26 ਮਈ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਉਰਫ ਬਾਹਮਣ ਦੇ ਕਤਲ ਮਾਮਲੇ ਵਿੱਚ ਦੋਸ਼ੀ ਨੂੰ ਪੁਲਿਸ ਨੇ ਇਕ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਵਿਦੇਸ਼ ਅਧਾਰਤ ਕਿਸ਼ਨ ਗੈਂਗ ਨਾਲ ਜੁੜੇ ਇੱਕ ਸੰਗਠਿਤ ਅਪਰਾਧ ਨੈੱਟਵਰਕ ਦਾ ਪਰਦਾਫਾਸ਼ ਕਰਕੇ, 8 […]

Continue Reading

ਸਿੱਖਿਆ ਮੰਤਰੀ ਵੱਲੋਂ ਸਕੂਲਾਂ ’ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 26 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਪੈ ਰਹੀ ਗਰਮੀ ਦੇ ਚਲਦਿਆਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗਰਮੀ ਦੇ […]

Continue Reading

ਬਠਿੰਡਾ : ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬਠਿੰਡਾ, 26 ਮਈ, ਦੇਸ਼ ਕਲਿੱਕ ਬਿਓਰੋ : ਬਠਿੰਡਾ ਜ਼ਿਲ੍ਹੇ ਵਿੱਚ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਸੰਗਤ ਕਲਾਂ ਵਿਖੇ ਦੋ ਨੌਜਵਾਨਾਂ ਨੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ  ਪਿੰਡ ਜੱਸੀ ਬਾਗਵਾਲੀ ਦਾ ਰਹਿਣ ਵਾਲਾ ਨੌਜਵਾਨ ਸੰਗਤ ਕਲਾਂ ਵਿਖੇ ਕਿਸੇ […]

Continue Reading

ਬਦਮਾਸ਼ਾਂ ਨੂੰ ਫੜ੍ਹਨ ਗਈ ਪੁਲਿਸ ’ਤੇ ਹਮਲਾ, ਗੋਲੀ ਲੱਗਣ ਕਾਰਨ ਕਾਂਸਟੇਬਲ ਦੀ ਮੌਤ

ਨਵੀਂ ਦਿੱਲੀ, 26 ਮਈ, ਦੇਸ਼ ਕਲਿੱਕ ਬਿਓਰੋ : ਵੱਖ ਵੱਖ ਕੇਸਾਂ ਵਿੱਚ ਲੋੜੀਂਦੇ ਬਦਮਾਸ਼ ਨੂੰ ਫੜ੍ਹਨ ਗਈ ਪੁਲਿਸ ਉਤੇ ਵੱਡਾ ਹਮਲਾ ਹੋਇਆ ਹੈ। ਬਦਮਾਸ਼ ਨੂੰ ਛੁਡਾਉਣ ਲਈ ਪੱਥਰਾਂ ਨਾਲ ਹਮਲਾ ਕਰ ਦਿੱਤਾ ਤੇ ਇਸ ਦੌਰਾਨ ਬਦਮਾਸ਼ਾਂ ਨੇ ਪੁਲਿਸ ਉਤੇ ਗੋਲੀ ਚਲਾ ਦਿੱਤੀ ਜਿਸ ਵਿੱਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਗਾਜ਼ੀਆਬਾਦ ਵਿੱਚ ਥਾਣਾ ਮਸੂਰੀ […]

Continue Reading

ਨਸ਼ੇ ਆਪ ਘਰਾਂ ਵਿੱਚ ਨਹੀਂ ਵੜੇ- ਪਿਛਲੀਆਂ ਸਰਕਾਰਾਂ ਨੇ ਨਸ਼ੇ ਵੰਡੇ : ਕੇਜਰੀਵਾਲ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਈ ਨਾਭਾ (ਪਟਿਆਲਾ), 25 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ। ਇੱਥੇ ਅੱਜ ਅਗਰਵਾਲ ਸਭਾ ਵੱਲੋਂ […]

Continue Reading

ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

ਆਪ ਸਰਕਾਰ ਸੁਰੱਖਿਆ, ਮਾਣ-ਸਤਿਕਾਰ ਅਤੇ ਕਾਰੋਬਾਰ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਜ਼ਿਲ੍ਹਾ ਪੱਧਰ ’ਤੇ ਵਪਾਰੀ ਬੋਰਡ ਗਠਿਤ ਕੀਤੇ ਜਾਣਗੇ: ਅਰਵਿੰਦ ਕੇਜਰੀਵਾਲ ਅਗਰਵਾਲ ਸਮਾਜ ਦੀ ਸੇਵਾ, ਵਪਾਰ ਅਤੇ ਧਾਰਮਿਕ ਭਾਵਨਾ ਪੰਜਾਬ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ: ਭਗਵੰਤ ਸਿੰਘ ਮਾਨ ਨਾਭਾ (ਪਟਿਆਲਾ), 25 ਮਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ […]

Continue Reading

ਇਸ ਦੇਸ਼ ’ਚ ਮੋਟੇ ਆਦਮੀ ਨੂੰ ਸਮਝਦੇ ਨੇ ਅਮੀਰ, ਭਾਰ ਦੇ ਹਿਸਾਬ ਨਾਲ ਮਿਲਦਾ Loan

ਚੰਡੀਗੜ੍ਹ, 25 ਮਈ, ਦੇਸ਼ ਕਲਿੱਕ ਬਿਓਰੋ : ਮੋਟਾਪਾ ਹੋਣਾ ਇਕ ਚਿੰਤਾ ਦਾ ਵਿਸ਼ਾ ਹੁੰਦਾ ਹੈ। ਸਭ ਆਪਣੇ ਆਪ ਨੂੰ ਫਿਟ ਰੱਖਣਾ ਚਾਹੁੰਦੇ ਹਨ। ਮੋਟਾਪਾ ਘਟਾਉਣ ਲਈ ਸਖਤ ਮਿਹਨਤ ਕਰਦੇ ਹਨ। ਹੱਦੋ ਵੱਧ ਮੋਟਾਪਾ ਬਿਮਾਰੀਆਂ ਦਾ ਕਾਰਨ ਵੀ ਬਣ ਸਕਦਾ ਹੈ। ਪਰ ਇਕ ਅਜਿਹਾ ਦੇਸ਼ ਹੈ ਜਿੱਥੇ ਕਿਸੇ ਦਾ ਮੋਟਾ ਹੋਣਾ ਉਸ ਲਈ ਵਰਦਾਨ ਸਿੱਧ ਹੁੰਦਾ […]

Continue Reading

ਸੜਕ ਪਾਰ ਕਰ ਰਹੇ 7 ਲੋਕਾਂ ਨੂੰ ਕਾਰ ਨੇ ਮਾਰੀ ਟੱਕਰ, ਇਕ ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਸੜਕ ਪਾਰ ਕਰਦੇ ਸਮੇਂ ਇਕ ਪਰਿਵਾਰ ਦੇ ਮੈਂਬਰਾਂ ਨੂੰ ਕਾਰ ਨੇ ਟੱਕਰ ਮਾਰ ਦਿੱਤੀ। ਇਸ ਭਿਆਨਕ ਹਾਦਸੇ ਵਿੱਚ 4 ਦੀ ਮੌਤ ਹੋ ਗਈ ਅਤੇ ਤਿੰਨ ਹੋਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਨਵੀਂ ਦਿੱਲੀ, 25 ਮਈ, ਦੇਸ਼ ਕਲਿੱਕ ਬਿਓਰੋ : ਸੜਕ ਪਾਰ ਕਰਦੇ ਸਮੇਂ ਇਕ ਪਰਿਵਾਰ ਦੇ ਮੈਂਬਰਾਂ ਨੂੰ ਕਾਰ ਨੇ ਟੱਕਰ ਮਾਰ ਦਿੱਤੀ। […]

Continue Reading

ਲੁਧਿਆਣਾ ਦੀ ਜ਼ਿਮਨੀ ਚੋਣ ਦਾ ਐਲਾਨ

ਚੰਡੀਗੜ੍ਹ, 25 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਲੁਧਿਆਣਾ ਵਿੱਚ ਹੋਣ ਵਾਲੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਮਿਤੀ ਦਾ ਐਲਾਨ ਹੋ ਗਿਆ ਹੈ। ਦੇਸ਼ ਭਰ ਵਿੱਚ ਲੁਧਿਆਣਾ ਵੈਸਟ ਸਮੇਤ 5 ਥਾਵਾਂ ਉਤੇ ਜ਼ਿਮਨੀ ਚੋਣਾਂ ਹੋਣਗੀਆਂ। ਇਸ ਸਬੰਧੀ ਭਾਰਤ ਦੇ ਚੋਣ ਕਮਿਸ਼ਨਰ ਵੱਲੋਂ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਲੁਧਿਆਣਾ ਦੀ ਜ਼ਿਮਨੀ ਚੋਣ ਲਈ […]

Continue Reading

ਪੰਜਾਬ ’ਚ ਹਨ੍ਹੇਰੀ ਦਾ ਕਹਿਰ, ਜਨ ਜੀਵਨ ਹੋਇਆ ਪ੍ਰਭਾਵਿਤ, ਦੋ ਦੀ ਮੌਤ

ਚੰਡੀਗੜ੍ਹ, 25 ਮਈ, ਦੇਸ਼ ਕਲਿੱਕ ਬਿਓਰੋ ; ਬੀਤੇ ਦੇਰ ਰਾਤ ਨੂੰ ਸੂਬੇ ਦੇ ਵੱਖ ਵੱਖ ਖੇਤਰਾਂ ਵਿੱਚ ਆਈ ਤੇਜ ਹਨ੍ਹੇਰੀ ਨੇ ਜਨ ਜੀਵਨ ਨੂੰ ਇਕ ਤਰ੍ਹਾਂ ਠੱਪ ਕਰਕੇ ਰੱਖ ਦਿੱਤਾ। ਤੇਜ ਹਨ੍ਹੇਰੀ ਦੇ ਚਲਦਿਆਂ ਰਾਹਗੀਰਾਂ ਨੂੰ ਆਪਣੀ ਥਾਵਾਂ ਉਤੇ ਹੀ ਰੁਕਣਾ ਪਿਆ। ਸੜਕਾਂ ਉਤੇ ਟੁੱਟੇ ਦਰਖਤਾਂ ਦੇ ਕਾਰਨ ਸਫਰ ਦੌਰਾਨ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। […]

Continue Reading