ਭਲਕੇ ਲੁਧਿਆਣਾ ‘ਚ ਕੇਜਰੀਵਾਲ ਤੇ ਭਗਵੰਤ ਮਾਨ ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ : ਸੰਜੀਵ ਅਰੋੜਾ
ਲੁਧਿਆਣਾ/ਚੰਡੀਗੜ੍ਹ, 16 ਮਾਰਚ, ਦੇਸ਼ ਕਲਿੱਕ ਬਿਓਰੋ : ਕੱਲ੍ਹ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਦੇ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਮੁਲਾਕਾਤ ਕਰਨਗੇ। ਦੋਵੇਂ ਆਗੂ ਇੱਥੇ ਕੁਝ ਆਮ ਲੋਕਾਂ ਨੂੰ ਵੀ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ। ਇਹ ਜਾਣਕਾਰੀ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ […]
Continue Reading