ਸੁਪਰੀਮ ਕੋਰਟ ‘ਚ ਜਗਤਾਰ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਦੀ ਮੰਗ ‘ਤੇ ਸੁਣਵਾਈ ਟਲੀ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ (ਦਿੱਲੀ) ਤੋਂ ਪੰਜਾਬ ਦੀ ਜੇਲ੍ਹ ਵਿੱਚ ਤਬਦੀਲ ਕਰਨ ਦੀ ਮੰਗ ਸਬੰਧੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਇੱਕ ਵਾਰ ਫਿਰ ਟਲ ਗਈ ਹੈ। ਜਸਟਿਸ ਬੀਆਰ ਗਵਈ ਦੀ […]

Continue Reading

ਪੰਜਾਬ ਦੇ ਇੱਕ ਸਰਕਾਰੀ ਹਸਪਤਾਲ ਦੇ ਬਾਥਰੂਮ ‘ਚੋਂ ਨੌਜਵਾਨ ਦੀ ਲਾਸ਼ ਮਿਲੀ

ਫ਼ਾਜ਼ਿਲਕਾ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੇ ਬਾਥਰੂਮ ‘ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਉਸ ਦੇ ਨੇੜਿਓਂ ਇੱਕ ਟੀਕਾ ਮਿਲਿਆ ਹੈ। ਐੱਸਐੱਮਓ ਨੇ ਦੱਸਿਆ ਕਿ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਉਹ ਬਾਥਰੂਮ ਕਰਨ ਲਈ ਗਿਆ ਸੀ।ਐਸਐਮਓ ਡਾ: ਐਰਿਕ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਨਵੀਨੀਕਰਨ ਦਾ […]

Continue Reading

ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ (IAS PCS Transfers) ਕੀਤੀਆਂ ਗਈਆਂ ਹਨ। ਇਹ ਤੁਰੰਤ ਪ੍ਰਭਾਵ ਨਾਲ ਲਾਗੂ ਕਰਦੇ ਹੋਏ ਜੁਆਇਨ ਕਰਨ ਲਈ ਕਿਹਾ ਗਿਆ ਹੈ।

Continue Reading

ਪੋਪ ਫ੍ਰਾਂਸਿਸ ਦਾ ਦੇਹਾਂਤ

ਨਵੀਂ ਦਿੱਲੀ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਰੋਮਨ ਕੈਥੋਲਿਕ ਚਰਚ ਦੇ ਪ੍ਰਮੁੱਖ ਪੋਪ ਫ੍ਰਾਂਸਿਸ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚਲ ਰਹੇ ਸਨ। 88 ਸਾਲ ਦੇ ਪੋਪ ਫ੍ਰਾਂਸਿਸ ਨੇ ਅੱਜ ਆਖਰੀ ਸ਼ਾਹ ਲਏ। ਉਨ੍ਹਾਂ ਦੀ ਮੌਤ ਸਬੰਧੀ ਵੈਟਿਕਨ ਨੇ ਪੁਸ਼ਟੀ ਕਰ ਦਿੱਤੀ ਹੈ।

Continue Reading

ਤਿੰਨ ਸਾਲਾ ਬੱਚੇ ਨੂੰ ਕਾਰ ਨੇ ਕੁਚਲਿਆ, ਮੌਤ

ਜਲੰਧਰ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲੰਧਰ ਵਿੱਚ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਤਿੰਨ ਸਾਲਾ ਬੱਚੇ ਨੂੰ ਗੱਡੀ ਨੇ ਕੁਚਲਣ ਕਾਰਨ ਮੌਤ ਹੋ ਗਈ। ਇਹ ਘਟਨਾ ਕਿਸ਼ਨਪੁਰਾ ਤੋਂ ਮੁਸਲਿਮ ਕਾਲੋਨੀ ਰੋਡ ਉਤੇ ਸਥਿਤ ਵਾਲਮੀਕੀ ਮੁਹੱਲੇ ਵਿੱਚ ਵਾਪਰੀ। ਮ੍ਰਿਤਕ ਬੱਚੇ ਦੀ ਪਹਿਚਾਣ ਤ੍ਰਿਪੁਲ ਹੰਸ ਵਜੋਂ ਹੋਈ ਹੈ। ਦੱਸਿਆ ਜਾ ਰਿਹਾ […]

Continue Reading

ਕਿਸਾਨਾਂ ਵਲੋਂ ਅਮਰੀਕੀ ਉਪ ਰਾਸ਼ਟਰਪਤੀ ਦੇ ਭਾਰਤ ਦੌਰੇ ਦਾ ਵਿਰੋਧ, ਪੁਤਲੇ ਫੂਕਣਗੇ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਦੇ ਭਾਰਤ ਦੌਰੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਕਿਸਾਨ ਮਜ਼ਦੂਰ ਮੋਰਚਾ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਇਸ ਦਾ ਵਿਰੋਧ ਕੀਤਾ ਜਾਵੇਗਾ। 23 ਅਤੇ 24 ਅਪ੍ਰੈਲ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਕੇਂਦਰ ਸਰਕਾਰ ਅਤੇ […]

Continue Reading

ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ 1 ਕਰੋੜ ਰੁਪਏ ਦੇ ਇਨਾਮੀ ਸਮੇਤ ਅੱਠ ਨਕਸਲੀ ਢੇਰ

ਰਾਂਚੀ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਝਾਰਖੰਡ ਦੇ ਬੋਕਾਰੋ ਵਿੱਚ ਅੱਜ ਸੋਮਵਾਰ ਸਵੇਰੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਅੱਠ ਨਕਸਲੀ ਮਾਰੇ ਗਏ। ਇਹ ਮੁਕਾਬਲਾ ਜ਼ਿਲ੍ਹੇ ਦੇ ਲੁਗੂ ਅਤੇ ਝੁਮਰਾ ਪਹਾੜੀਆਂ ਦੇ ਵਿਚਕਾਰ ਜੰਗਲੀ ਖੇਤਰ ਵਿੱਚ ਹੋਇਆ।ਝਾਰਖੰਡ ਦੇ ਡੀਜੀਪੀ ਮੁਤਾਬਕ, ‘ਮੁੱਠਭੇੜ ‘ਚ 1 ਕਰੋੜ ਰੁਪਏ ਦਾ ਇਨਾਮੀ ਨਕਸਲੀ ਪ੍ਰਯਾਗ ਮਾਂਝੀ ਉਰਫ਼ ਵਿਵੇਕ ਵੀ ਮਾਰਿਆ ਗਿਆ। […]

Continue Reading

ਪੰਜਾਬ ’ਚ ਮੰਗਲਵਾਰ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਅਗਲੇ ਮੰਗਲਵਾਰ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਮੰਗਲਵਾਰ 29 ਅਪ੍ਰੈਲ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਗਵਾਨ ਪਰਸ਼ੂ ਰਾਮ ਜੈਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ […]

Continue Reading

ਕੈਨੇਡਾ ‘ਚ ਮੰਦਰ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਸਰੀ ਸ਼ਹਿਰ ‘ਚ ਸਥਿਤ ਲਕਸ਼ਮੀ ਨਰਾਇਣ ਮੰਦਰ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਰੀ ਵਿੱਚ ਸਾਲਾਨਾ ਨਗਰ ਕੀਰਤਨ ਸਜਾਇਆ ਜਾਣਾ ਸੀ। ਮੰਦਰ ਦੀਆਂ ਬਾਹਰਲੀਆਂ ਕੰਧਾਂ ‘ਤੇ ਸਪਰੇਅ ਪੇਂਟ ਨਾਲ “ਖਾਲਿਸਤਾਨ ਜ਼ਿੰਦਾਬਾਦ” ਅਤੇ “ਆਜ਼ਾਦ ਪੰਜਾਬ” ਸਮੇਤ ਹੋਰ ਭੜਕਾਊ ਨਾਅਰੇ […]

Continue Reading

ਭਿਆਨਕ ਸੜਕ ਹਾਦਸੇ ’ਚ 6 ਦੀ ਮੌਤ

ਕੁਸ਼ੀਨਗਰ, 21 ਅਪ੍ਰੈਲ, ਦੇ਼ਸ ਕਲਿੱਕ ਬਿਓਰੋ  ਇਕ ਤੇਜ ਰਫਤਾਰ ਕਾਰ  ਦੇ ਦਰਖਤ ਨਾਲ ਟਕਰਾਉਣ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਕੇ ਉਤੇ ਮੌਤ ਹੋ ਗਏ ਅਤੇ 2 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਉਤਰ ਪ੍ਰਦੇਸ਼ ਦੇ ਕੁਸ਼ੀਨਗਰ ਜ਼ਿਲ੍ਹੇ ਇਕ ਇਹ ਭਿਆਨਕ ਸੜਕ ਹਾਦਸਾ ਵਾਪਰਿਆ। ਥਾਣਾ ਨੇਬੁਆ ਨੌਰੰਗੀਆ ਖੇਤਰ ਵਿੱਚ ਭੁਜੌਲੀ ਵਿੱਚ ਇਕ […]

Continue Reading