ਮੁਲਾਜ਼ਮਾਂ ਨੂੰ ਹੁਣ NPS ਜਾਂ UPS ਚੁਣਨਾ ਹੋਵੇਗਾ ਸੌਖਾ, ਸਰਕਾਰ ਨੇ ਚੁੱਕਿਆ ਇਹ ਕਦਮ

ਨਵੀਂ ਦਿੱਲੀ, ਦੇਸ਼ ਕਲਿੱਕ ਬਿਓਰੋ : ਸਰਕਾਰੀ ਮੁਲਾਜ਼ਮਾਂ ਲਈ ਇਹ ਚੰਗੀ ਖਬਰ ਹੈ ਕਿ ਹੁਣ ਪੈਨਸ਼ਨ ਅਨੁਮਾਨ ਗਣਨਾ ਕਰਨ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਵੇਗੀ। ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਲਈ ਯੂਨੀਫਾਈਡ ਪੈਨਸ਼ਨ ਯੋਜਨਾ (ਯੂਪੀਐਸ) ਕੈਲਕੁਲੇਟਰ ਲਾਂਚ ਕੀਤਾ ਹੈ। ਇਸ ਰਾਹੀਂ ਸਰਕਾਰੀ ਮੁਲਾਜ਼ਮ ਆਪਣੀ ਪੈਨਸ਼ਨ ਅਨੁਮਾਨ ਦੀ ਗਣਨਾ ਕਰਨ ਸਕਦੇ ਹਨ। ਕੈਲਕੁਲੈਟਰ ਉਤੇ ਚੈਕ […]

Continue Reading

ਪੰਜਾਬ ’ਚ ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 21 ਮਈ, ਦੇਸ਼ ਕਲਿੱਕ ਬਿਓਰੋ : ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਲੁਧਿਆਣਾ ਦੇ ਡੀਸੀ ਦਫ਼ਤਰ ਵਿੱਚ ਅੱਜ ਹਫੜਾ ਦਫੜੀ ਮਚ ਗਈ। ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਤੁਰੰਤ ਐਕਸ਼ਨ ਲੈਂਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ। ਮਿਲੀ […]

Continue Reading

ਪੰਜਾਬ ਪੁਲਿਸ ਵੱਲੋਂ ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀ ਗ੍ਰਿਫਤਾਰ

ਚੰਡੀਗੜ੍ਹ, 21 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਹੈ ਜਦੋਂ ਵਿਦੇਸ਼ੀ ਗੈਂਗਸਟਰ/ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (AGTF), ਪੰਜਾਬ ਵੱਲੋ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ੀ ਗੈਂਗਸਟਰ/ਅੱਤਵਾਦੀ ਅਰਸ਼ ਡੱਲਾ ਦੇ ਦੋ ਸਾਥੀਆਂ ਵਿਸ਼ਾਲ ਸਿੰਘ ਅਤੇ ਓਂਕਾਰ […]

Continue Reading

ਥਾਣੇ ’ਚ 500 ਤੋਂ ਜ਼ਿਆਦਾ ਸ਼ਿਕਾਇਤਾਂ ਪਹੁੰਚਣ ਦੇ ਬਾਵਜੂਦ ਨਹੀਂ ਡਰੀ ਨੇਹਾ ਸਿੰਘ ਰਾਠੌਰ

ਕਿਹਾ, ‘ਨਮਸਤੇ ਮੋਦੀ ਜੀ… ਮੈਂ ਆਪਸੇ ਨਹੀਂ ਡਰਤੀ’ ਨਵੀਂ ਦਿੱਲੀ, 21 ਮਈ, ਦੇਸ਼ ਕਲਿੱਕ ਬਿਓਰੋ : ਕੇਂਦਰ ਦੀ ਭਾਜਪਾ ਸਰਕਾਰ ਨੂੰ ਲਗਾਤਾਰ ਨਿਸ਼ਾਨਾ ਬਣਾ ਕੇ ਵੱਖ ਵੱਖ ਮੁੱਦਿਆਂ ਉਤੇ ਸਵਾਲ ਪੁੱਛਦੀ ਆ ਰਹੀ ਲੋਕ ਗਾਇਕਾ ਨੇਹਾ ਸਿੰਘ ਰਾਠੌਰ ਖਿਲਾਫ ਥਾਣਿਆਂ ਵਿੱਚ ਸ਼ਿਕਾਇਤਾਂ ਦੇ ਢੇਰ ਲੱਗ ਗਏ ਹਨ। ਉਤਰ ਪ੍ਰਦੇਸ਼ ਦੇ ਵਾਰਾਣਸੀ ਕਮਿਸ਼ਨਰੇਟ ਦੇ 15 ਥਾਣਿਆਂ […]

Continue Reading

ਰਣਜੀਤ ਸਿੰਘ ਢੱਡਰੀਆਂ ਵਾਲਾ ਹੋਏ ਅਕਾਲ ਤਖ਼ਤ ‘ਤੇ ਪੇਸ਼, ਰੋਕ ਹਟੀ

ਅੰਮ੍ਰਿਤਸਰ, 21 ਮਈ, ਦੇਸ਼ ਕਲਿਕ ਬਿਊਰੋ : ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਅੱਜ ਪੰਜ ਸਿੰਘ ਸਾਹਿਬਾਨ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ। ਰਣਜੀਤ ਸਿੰਘ ਢੱਡਰੀਆਂਵਾਲਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹਾਜ਼ਰ ਹੋਇਆ ਅਤੇ ਆਪਣੀ ਪੁਰਾਣੀ ਬਿਆਨਬਾਜ਼ੀ ’ਤੇ ਸਪੱਸ਼ਟੀਕਰਨ ਦਿੰਦਿਆਂ ਮੁਆਫ਼ੀ ਮੰਗੀ।ਸ੍ਰੀ ਅਕਾਲ ਤਖਤ ਸਾਹਿਬ ਨੇ ਢੱਡਰੀਆਂਵਾਲਿਆਂ ਦੀ ਖਿਮਾ […]

Continue Reading

ਜਲੰਧਰ ‘ਚ ਰੰਜਿਸ਼ ਦੇ ਚੱਲਦਿਆਂ ਵਿਅਕਤੀ ਨੂੰ ਮਾਰੀ ਗੋਲੀ

ਜਲੰਧਰ, 21 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਤਿਲਕ ਨਗਰ ਦੇ ਨਾਲ ਲੱਗਦੇ ਨਿਊ ਦਸਮੇਸ਼ ਨਗਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਵਨ ਕੁਮਾਰ ਸੋਨੂੰ ਨਾਂ ਦੇ ਵਿਅਕਤੀ ‘ਤੇ ਗੋਲੀਬਾਰੀ ਕੀਤੀ ਗਈ। ਇੱਕ ਗੋਲੀ ਉਸਦੇ ਪੇਟ ਵਿੱਚ ਲੱਗੀ ਹੈ। ਉਸਨੂੰ ਇਲਾਜ ਲਈ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਪਵਨ ਨੇ […]

Continue Reading

ਪੰਜਾਬ ਸਰਕਾਰ ਵੱਲੋਂ 23 ਮਈ ਦੀ ਇਕ ਸਬ ਡਵੀਜਨ ’ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 21 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 23 ਮਈ ਨੂੰ ਸੂਬੇ ਦੀ ਇਕ ਸਬ ਡਵੀਜ਼ਨ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਸੂਚਨਾ ਜਾਰੀ ਕੀਤੀ ਗਈ ਹੈ।

Continue Reading

ਧਾਰਮਿਕ ਸਮਾਗਮ ਦੌਰਾਨ ਟੈਂਟ ‘ਚ ਕਰੰਟ ਆਉਣ ਕਾਰਨ ਕਾਂਸਟੇਬਲ ਸਣੇ ਚਾਰ ਲੋਕਾਂ ਦੀ ਮੌਤ, ਕਈ ਝੁਲਸੇ

ਲਖਨਊ, 21 ਮਈ, ਦੇਸ਼ ਕਲਿਕ ਬਿਊਰੋ :ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਅਧੀਨ ਮਰਦਾਹ ਥਾਣਾ ਖੇਤਰ ਦੇ ਨਰਵਰ ਪਿੰਡ ਵਿੱਚ ਧਾਰਮਿਕ ਸਮਾਰੋਹ ਦੌਰਾਨ ਟੈਂਟ ਦਾ ਪੋਲ ਲਗਾਉਂਦੇ ਸਮੇਂ ਹਾਈ ਟੈਂਸ਼ਨ ਤਾਰ ਨਾਲ ਲੱਗਣ ਕਾਰਨ ਇੱਕ ਦਰਦਨਾਕ ਹਾਦਸਾ ਵਾਪਰਿਆ।ਪੋਲ ‘ਚ ਕਰੰਟ ਆਉਣ ਤੋਂ ਬਾਅਦ ਸੱਤ ਲੋਕ ਲਪੇਟ ਵਿੱਚ ਆ ਗਏ ਅਤੇ ਬੇਹੋਸ਼ ਹੋ ਗਏ। ਸਾਰਿਆਂ ਨੂੰ ਬੇਹੋਸ਼ੀ ਦੀ […]

Continue Reading

ਚੰਡੀਗੜ੍ਹ ’ਚ 31 ਲੱਖ ਦਾ ਵਿਕਿਆ 0001 ਨੰਬਰ

ਚੰਡੀਗੜ੍ਹ, 20 ਮਈ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਫੈਂਸੀ ਨੰਬਰਾਂ ਦੀ ਈ ਨਿਲਾਮੀ ਕੀਤੀ ਗਈ। ਰਜਿਸਟਰੇਸ਼ਨ ਅਤੇ ਲਾਇਸੈਂਸਿੰਗ ਅਥਾਰਿਟੀ, ਯੂਟੀ, ਚੰਡੀਗੜ੍ਹ ਦੇ ਦਫ਼ਤਰ ਨੇ 18.05.2025 ਤੋਂ 20.05.2025 ਤੱਕ ਵਾਹਨ ਨੰਬਰ 0001 ਤੋਂ 9999 ਤੱਕ ਨਵੀਂ ਸੀਰੀਜ਼ “CH01-CZ” ਦੇ ਵਾਹਨ ਰਜਿਸਟ੍ਰੇਸ਼ਨ ਨੰਬਰਾਂ (ਫੈਂਸੀ ਅਤੇ ਪਸੰਦ) ਦੀ ਈ-ਨਿਲਾਮੀ ਕੀਤੀ ਹੈ, ਜਿਸ ਵਿੱਚ ਪਿਛਲੀ ਲੜੀ ਦੇ ਬਚੇ […]

Continue Reading

ਮਾਨ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ : ਡਾ.ਬਲਜੀਤ ਕੌਰ

ਚੰਡੀਗੜ੍ਹ, 20 ਮਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ “ਬਾਲ ਅਪਰਾਧ ਅਤੇ ਸੰਸਥਾਗਤ […]

Continue Reading