ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ, ਮੰਤਰੀ ਨੂੰ ਭੇਜਿਆ ਮੰਗ ਪੱਤਰ

ਮਾਨਸਾ, 20 ਮਈ, ਦੇਸ਼ ਕਲਿੱਕ ਬਿਓਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੇ ਸੂਬਾਈ ਸੱਦੇ ‘ਤੇ ਭੱਖਦੀਆਂ ਅਤੇ ਹੱਕੀ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਮਾਨਸਾ ਦੇ ਰਾਹੀਂ ਮੰਗ ਪੱਤਰ ਕੇਂਦਰੀ ਮੰਤਰੀ ਅੰਨਾਪੂਰਨ ਜੀ ਨੂੰ ਭੇਜਿਆ। ਇਸ ਤੋਂ ਪਹਿਲਾਂ ਜ਼ਿਲ੍ਹੇ ਭਰ ਦੀਆਂ ਆਂਗਣਵਾੜੀ ਮੁਲਾਜ਼ਮਾਂ ਨੇ ਡੀਸੀ ਦਫ਼ਤਰ ਅੱਗੇ ਕੜਕਦੀ ਧੁੱਪ ਵਿੱਚ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ।ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ […]

Continue Reading

ਸਿੱਖਿਆ ਵਿਭਾਗ ’ਚ ਤਰੱਕੀਆਂ, ਬਣਾਇਆ ਲੈਕਚਰਾਰ

ਚੰਡੀਗੜ੍ਹ, 20 ਮਈ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਤਰੱਕੀਆਂ ਦੇ ਕੇ 79 ਨੂੰ ਲੈਕਚਰਾਰ ਬਣਾਇਆ ਗਿਆ ਹੈ।

Continue Reading

ਪੰਜਾਬ ਪੁਲਿਸ ਦੇ 18 DSP ਨੂੰ ਤਰੱਕੀ ਦੇ ਕੇ ਬਣਾਇਆ SP

ਚੰਡੀਗੜ੍ਹ, 20 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ 18 ਡੀਐਸਪੀ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ। ਡੀਐਸਪੀ ਨੂੰ ਪਦਉਨਤ ਕਰਕੇ ਐਸਪੀ ਬਣਾਇਆ ਗਿਆ ਹੈ। ਪ੍ਰਮੋਟ ਹੋਏ ਅਫਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਸੋਸ਼ਲ ਮੀਡੀਆ ਉਤੇ ਲਿਖਿਆ, ‘ਅੱਜ ਪੁਲਿਸ ਵਿਭਾਗ ਵਿੱਚ DSP ਤੋਂ ਪ੍ਰਮੋਟ ਹੋ ਕੇ SP […]

Continue Reading

ਬਾਲੀਵੁੱਡ ਅਦਾਕਾਰ ਸੋਹੇਲ ਖਾਨ ਵੱਲੋਂ CM ਭਗਵੰਤ ਮਾਨ ਨਾਲ ਮੁਲਾਕਾਤ

ਚੰਡੀਗੜ੍ਹ, 20 ਮਈ, ਦੇਸ਼ ਕਲਿਕ ਬਿਊਰੋ : ਬਾਲੀਵੁੱਡ ਅਦਾਕਾਰ ਸੋਹੇਲ ਖਾਨ ਨੇ ਅੱਜ ਮੰਗਲਵਾਰ ਨੂੰ ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਮੁੱਖ ਮੰਤਰੀ ਨਿਵਾਸ ‘ਤੇ ਹੋਈ। ਮੁੱਖ ਮੰਤਰੀ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਸ ਮੁਲਾਕਾਤ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਲਿਖਿਆ ਹੈ ਕਿ ਅੱਜ ਮਸ਼ਹੂਰ ਬਾਲੀਵੁੱਡ […]

Continue Reading

ਬ੍ਰਿਟੇਨ, ਫਰਾਂਸ ਤੇ ਕੈਨੇਡਾ ਵਲੋਂ ਇਜ਼ਰਾਈਲ ਨੂੰ ਗਾਜ਼ਾ ‘ਚ ਜੰਗ ਰੋਕਣ ਦੀ ਚਿਤਾਵਨੀ

ਤੇਲ ਅਵੀਵ, 20 ਮਈ, ਦੇਸ਼ ਕਲਿਕ ਬਿਊਰੋ :ਹੁਣ ਪੱਛਮੀ ਦੇਸ਼ ਵੀ ਖੁੱਲ੍ਹ ਕੇ ਇਜ਼ਰਾਈਲ ਦੇ ਵਿਰੋਧ ਵਿੱਚ ਸਾਹਮਣੇ ਆ ਰਹੇ ਹਨ। ਬ੍ਰਿਟੇਨ, ਫਰਾਂਸ ਅਤੇ ਕੈਨੇਡਾ ਨੇ ਇਜ਼ਰਾਈਲ ਨੂੰ ਗਾਜ਼ਾ ਵਿੱਚ ਜੰਗ ਰੋਕਣ ਲਈ ਕਿਹਾ ਹੈ। ਜੇਕਰ ਇਜ਼ਰਾਈਲ ਅਜਿਹਾ ਨਹੀਂ ਕਰਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।ਤਿੰਨਾਂ ਦੇਸ਼ਾਂ ਨੇ ਇੱਕ […]

Continue Reading

ਆਮ ਆਦਮੀ ਪਾਰਟੀ ਵੱਲੋਂ ਵਿਦਿਆਰਥੀ ਵਿੰਗ ਦਾ ਐਲਾਨ

ਨਵੀਂ ਦਿੱਲੀ, 20 ਮਈ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਅੱਜ ਵਿਦਿਆਰਥੀ ਵਿੰਗ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਵ ਭਾਰਦਵਾਜ ਅਤੇ ਕੋਚਿੰਗ ਅਧਿਆਪਕ ਤੋਂ ਨੇਤਾ ਬਣੇ ਅਵਧ ਓਝਾ ਦੀ ਹਾਜ਼ਰੀ ਵਿੱਚ ਅੱਜ ਐਲਾਨ ਕੀਤਾ ਗਿਆ। ਆਮ […]

Continue Reading

BBMB ਪੰਜਾਬ, ਹਰਿਆਣਾ ਤੇ ਰਾਜਸਥਾਨ ਨੂੰ ਮੰਗ ਅਨੁਸਾਰ ਪਾਣੀ ਦੇਣ ਲਈ ਸਹਿਮਤ

ਚੰਡੀਗੜ੍ਹ, 20 ਮਈ, ਦੇਸ਼ ਕਲਿਕ ਬਿਊਰੋ :ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਮੰਗ ਅਨੁਸਾਰ ਪੰਜਾਬ, ਹਰਿਆਣਾ ਤੇ ਰਾਜਸਥਾਨ ਨੂੰ ਪਾਣੀ ਦੇਣ ਲਈ ਸਹਿਮਤੀ ਦਿੱਤੀ ਹੈ। 15 ਮਈ ਨੂੰ ਬੀਬੀਐਮਬੀ ਹੈੱਡਕੁਆਰਟਰ ਵਿਖੇ ਹੋਈ ਤਕਨੀਕੀ ਕਮੇਟੀ ਦੀ ਮੀਟਿੰਗ ਵਿੱਚ 21 ਤੋਂ 31 ਮਈ ਤੱਕ ਪੰਜਾਬ ਨੇ 17,000 ਕਿਊਸਿਕ, ਹਰਿਆਣਾ ਨੇ 10,300 ਕਿਊਸਿਕ ਅਤੇ ਰਾਜਸਥਾਨ ਨੇ 12,400 ਕਿਊਸਿਕ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਅੱਜ ਵੰਡਣਗੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ

ਚੰਡੀਗੜ੍ਹ, 20 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਲਈ ਲਗਾਤਾਰ ਤਤਪਰਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੱਖ ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡਣਗੇ। ਮੁੱਖ ਮੰਤਰੀ ਭਗਵੰਤ ਮਾਨ ਅੱਜ 20 ਮਈ 2025 ਨੂੰ ਸਵੇਰੇ 11:45 ਵਜੇ, […]

Continue Reading

ਗੋਲੀਬਾਰੀ ਕਰਕੇ ਭੱਜ ਰਹੇ ਤਸਕਰ ਨੂੰ ਪੁਲਿਸ ਨੇ ਗੋਲੀ ਮਾਰ ਕੇ ਦਬੋਚਿਆ

ਜਗਰਾਓਂ, 20 ਮਈ, ਦੇਸ਼ ਕਲਿਕ ਬਿਊਰੋ :ਜਗਰਾਉਂ ਦੇ ਗੁਰੂਸਰ ਪਿੰਡ ਵਿੱਚ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਕਾਰ ਅੱਜ ਮੰਗਲਵਾਰ ਸਵੇਰੇ 7 ਵਜੇ ਦੇ ਕਰੀਬ ਮੁਕਾਬਲਾ ਹੋਇਆ। ਇਸ ਦੌਰਾਨ ਪੁਲਿਸ ਨੇ ਤਸਕਰ ਰੋਸ਼ਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਬੜਾ ਭਾਈਕੇ, ਫਿਰੋਜ਼ਪੁਰ ਦੀ ਪੈਰ ਵਿੱਚ ਗੋਲੀ ਮਾਰ ਦਿੱਤੀ, ਜੋ ਕਿ ਇੱਕ ਬਾਈਕ ‘ਤੇ ਭੱਜ ਰਿਹਾ ਸੀ। ਗੋਲੀ ਲੱਗਣ […]

Continue Reading

ਪਠਾਨਕੋਟ ‘ਚ ਫੌਜੀ ਜਵਾਨ ਨੇ ਰਚਿਆ ਖੁਦ ਦੇ ਅਗਵਾ ਹੋਣ ਦਾ ਡਰਾਮਾ

ਪਠਾਨਕੋਟ, 20 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅਪੂਰਨ ਸਥਿਤੀ ਦੇ ਵਿਚਕਾਰ, ਪਠਾਨਕੋਟ ਦੇ ਮਾਮੂਨ ਆਰਮੀ ਕੈਂਟ ਤੋਂ ਚਾਰ ਦਿਨ ਪਹਿਲਾਂ ਇੱਕ ਫੌਜ ਦਾ ਜਵਾਨ ਅਚਾਨਕ ਲਾਪਤਾ ਹੋ ਗਿਆ। ਜਵਾਨ ਦੇ ਲਾਪਤਾ ਹੋਣ ਤੋਂ ਬਾਅਦ, ਉਸਦੀ ਪਤਨੀ ਨੂੰ ਵੀ ਇੱਕ ਮੈਸਜ ਆਇਆ।ਮੈਸਜ ਪੜ੍ਹ ਕੇ ਔਰਤ ਦੇ ਰੋਂਗਟੇ ਖੜ੍ਹੇ ਹੋ ਗਏ। ਮੈਸਜ ਵਿੱਚ ਉਸ […]

Continue Reading