ਚੰਡੀਗੜ੍ਹ ’ਚ ਵਾਪਰਿਆ ਸੜਕ ਹਾਦਸਾ, ਇਕ ਦੀ ਮੌਤ, ਦੋ ਔਰਤਾਂ ਜ਼ਖਮੀ

ਚੰਡੀਗੜ੍ਹ, 11 ਮਾਰਚ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਦੇਰ ਰਾਤ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਔਰਤਾਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ। ਮਿਲੀ ਜਾਣਕਾਰੀ ਅਨੁਸਾਰ ਸੈਕਟਰ 4 ਦੇ ਪੈਟਰੋਲ ਪੰਪ ਨੇੜੇ ਇਕ ਤੇਜ਼ ਰਫਤਾਰ ਕਾਰ ਨੇ ਐਕਟਿਵਾ ਉਤੇ ਜਾ ਰਹੀਆਂ ਦੋ ਔਰਤਾਂ […]

Continue Reading

PM ਮੋਦੀ ਦੋ ਦਿਨਾਂ ਦੌਰੇ ‘ਤੇ ਮਾਰੀਸ਼ਸ ਪਹੁੰਚੇ

ਪੋਰਟ ਲੁਈਸ, 11 ਮਾਰਚ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੌਰੇ ‘ਤੇ ਮਾਰੀਸ਼ਸ ਪਹੁੰਚ ਗਏ ਹਨ। ਉਹ ਇੱਥੇ 12 ਮਾਰਚ ਨੂੰ ਮਾਰੀਸ਼ਸ ਦੇ 57ਵੇਂ ਰਾਸ਼ਟਰੀ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।ਇਸ ਦੌਰੇ ‘ਚ ਪੀਐੱਮ ਮੋਦੀ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਅਤੇ ਸੁਰੱਖਿਆ ਸਬੰਧਾਂ ਨੂੰ ਅੱਗੇ ਵਧਾਉਣ ਲਈ ਕਈ ਸਮਝੌਤਿਆਂ ‘ਤੇ ਦਸਤਖਤ […]

Continue Reading

ਸੰਸਦ ਦੀ ਵਿਸ਼ੇਸ਼ ਕਮੇਟੀ ਵੱਲੋਂ MP ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਗੈਰਹਾਜ਼ਰੀ ਲਈ ਛੁੱਟੀ ਮਨਜ਼ੂਰ ਕਰਨ ਦੀ ਸਿਫ਼ਾਰਸ਼

ਚੰਡੀਗੜ੍ਹ, 11 ਮਾਰਚ, ਦੇਸ਼ ਕਲਿਕ ਬਿਊਰੋ :ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਲਈ ਸੰਸਦ ਦੀ ਵਿਸ਼ੇਸ਼ ਕਮੇਟੀ ਨੇ 54 ਦਿਨਾਂ ਦੀ ਗੈਰਹਾਜ਼ਰੀ ਲਈ ਛੁੱਟੀ ਮਨਜ਼ੂਰ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਅੰਮ੍ਰਿਤਪਾਲ ਸਿੰਘ ਅਪਰੈਲ 2023 ਤੋਂ ਰਾਸ਼ਟਰੀ ਸੁਰੱਖਿਆ ਐਕਟ (NSA) ਦੇ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਆਪਣੀ ਨਜ਼ਰਬੰਦੀ ਕਾਰਨ ਲੋਕ […]

Continue Reading

ਪੰਜਾਬ ‘ਚ ਭਲਕੇ ਤੋਂ ਬਦਲੇਗਾ ਮੌਸਮ, ਦੋ ਦਿਨ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 11 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਤਾਪਮਾਨ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਪੱਛਮੀ ਗੜਬੜੀ ਸਰਗਰਮ ਹੋਈ ਹੈ, ਪਰ ਇਸਦਾ ਅਸਰ ਮੈਦਾਨੀ ਇਲਾਕਿਆਂ ਵਿੱਚ ਦੇਖਣ ਨੂੰ ਨਹੀਂ ਮਿਲ ਰਿਹਾ। ਹਾਲਾਂਕਿ, 12 ਤੋਂ 15 ਮਾਰਚ ਤੱਕ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ, […]

Continue Reading

ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਬੋਲਦਿਆਂ, ਸ੍ਰੀ ਗੜ੍ਹੀ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਅਧਿਕਾਰਾਂ ਅਤੇ ਹਿੱਤਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ […]

Continue Reading

ਪੰਜਾਬ ਸਰਕਾਰ ਨੇ ਨਵ ਨਿਯੁਕਤ ਮੈਡੀਕਲ ਅਫਸਰਾਂ ਦੀਆਂ ਕੀਤੀਆਂ ਤੈਨਾਤੀਆਂ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਨਵ ਨਿਯੁਕਤ ਮੈਡੀਕਲ ਅਫਸਰਾਂ ਦੀਆਂ ਕੀਤੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।

Continue Reading

ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸੱਭਿਆਚਾਰਕ, ਸਾਹਿਤਕ ਅਤੇ ਸੰਗੀਤਕ ਖੇਤਰ ਦੀ ਨਾਮੀਂ ਸ਼ਖਸ਼ੀਅਤ ਦੀਪਕ ਬਾਲੀ ਨੇ ਅੱਜ ਸੈਕਟਰ 38 ਵਿਖੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ  ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਸਿਆਸੀ, ਸਾਹਿਤਕ, ਸੱਭਿਆਚਾਰਕ, ਸੰਗੀਤਕ ਅਤੇ ਹੋਰ ਖੇਤਰਾਂ ਦੀਆਂ ਹਸਤੀਆਂ ਹਾਜ਼ਿਰ ਸਨ। ਦੀਪਕ ਬਾਲੀ ਨੇ ਕਿਹਾ […]

Continue Reading

ਹਰਜੋਤ ਬੈਂਸ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ਵਿੱਚ ਰਹਿਣ ਦੇ ਹੁਕਮ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ : ਸੂਬੇ ਦੇ ਸਰਕਾਰੀ ਸਕੂਲਾਂ ਦੀ ਕੁਸ਼ਲਤਾ ਵਿੱਚ ਹੋਰ ਵਾਧਾ ਕਰਨ ਅਤੇ ਵਿਸ਼ਵ-ਪੱਧਰੀ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀ.ਈ.ਓ.-ਐਲੀਮੈਂਟਰੀ ਅਤੇ ਸੈਕੰਡਰੀ) ਨੂੰ ਰੋਜ਼ਾਨਾ ਪਹਿਲੇ ਦੋ ਘੰਟੇ ਸਵੇਰੇ 9 ਵਜੇ ਤੋਂ 11 ਵਜੇ ਤੱਕ […]

Continue Reading

3,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ASI ਗ੍ਰਿਫ਼ਤਾਰ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਕਪੂਰਥਲਾ ਦੇ ਥਾਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਕੁਲਵਿੰਦਰ ਸਿੰਘ ਨੂੰ 3,500 ਰੁਪਏ ਰਿਸ਼ਵਤ ਲੈਣ ਅਤੇ 10,000 ਰੁਪਏ ਰਿਸ਼ਵਤ ਹੋਰ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ […]

Continue Reading

ਪੰਜਾਬ ਬੋਰਡ 12ਵੀਂ ਕਲਾਸ ਦੇ ਰਾਜਨੀਤੀ ਵਿਗਿਆਨ ਪ੍ਰਸ਼ਨ ਪੱਤਰ ‘ਚ AAP ਨਾਲ ਸਬੰਧਤ ਪ੍ਰਸ਼ਨ ਪੁੱਛੇ ਗਏ, BJP ਦਾ ਦਾਅਵਾ

ਚੰਡੀਗੜ੍ਹ, 10 ਮਾਰਚ, ਦੇਸ਼ ਕਲਿਕ ਬਿਊਰੋ :ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ 12ਵੀਂ ਕਲਾਸ ਦੇ ਰਾਜਨੀਤੀ ਵਿਗਿਆਨ ਦੇ ਪ੍ਰਸ਼ਨ ਪੱਤਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਨੇ ਦੋਸ਼ ਲਗਾਇਆ ਹੈ ਕਿ ਪ੍ਰਸ਼ਨ ਪੱਤਰ ਵਿੱਚ ਆਮ ਆਦਮੀ ਪਾਰਟੀ (AAP) ਨਾਲ ਸੰਬੰਧਤ ਪ੍ਰਸ਼ਨ ਪੁੱਛੇ ਗਏ ਹਨ, ਜਿਸ ਰਾਹੀਂ ਵਿਦਿਆਰਥੀਆਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ […]

Continue Reading