ਹਰਜੋਤ ਸਿੰਘ ਬੈਂਸ ਵੱਲੋਂ ਦਸਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ

ਸਰਕਾਰੀ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 95.47% ਰਹੀ, ਕੁੜੀਆਂ ਨੇ ਮੋਹਰੀ ਸਥਾਨ ਮੱਲੇ ਚੰਡੀਗੜ੍ਹ, 16 ਮਈ: ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸਿਖ਼ਰਲੇ […]

Continue Reading

ਸਕੂਲਾਂ ’ਚ ਅਸਾਮੀਆਂ ਸਬੰਧੀ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ

ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫਸਰਾਂ ਤੇ ਸਕੂਲ ਮੁੱਖੀਆਂ ਨੂੰ ਅਸਾਮੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਹੈ।

Continue Reading

ਜੰਗੀ ਜਨੂੰਨ ਅਤੇ ਫਿਰਕੂ ਨਫ਼ਰਤ ਖਿਲਾਫ ਸਾਂਝੀ ਕਨਵੈਨਸ਼ਨ 19 ਮਈ ਨੂੰ

ਮਾਨਸਾ, 16 ਮਈ 2025, ਦੇਸ਼ ਕਲਿੱਕ ਬਿਓਰੋ :19 ਮਈ ਨੂੰ ਇਥੇ ਬਾਬਾ ਬੂਝਾ ਸਿੰਘ ਭਵਨ ਵਿਖੇ ਛੇ ਸਿਆਸੀ ਤੇ ਸਮਾਜਿਕ ਸੰਗਠਨਾਂ ਵਲੋਂ ਦੇਸ਼ ਵਿਚ ਸਤਾ ਦੀ ਸਿੱਧੀ ਸਰਪ੍ਰਸਤੀ ਵਿੱਚ ਚਲਾਈ ਜਾ ਰਹੀ ਜੰਗੀ ਜਨੂੰਨ ਅਤੇ ਫਿਰਕੂ ਨਫ਼ਰਤ ਦੀ ਮੁਹਿੰਮ ਦੇ ਵਿਰੁੱਧ ਇਕ ਸਾਂਝੀ ਕਨਵੈਨਸ਼ਨ ਕੀਤੀ ਜਾਵੇਗੀ। ਇਹ ਕਨਵੈਨਸ਼ਨ 1990 ਵਿੱਚ ਭਾਰਤ ਪਾਕਿ ਦਰਮਿਆਨ ਬਣੇ ਤਿੱਖੇ […]

Continue Reading

ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਨਗਰ ‘ਚ ਕੀਤੀ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ

ਨਸ਼ੇ ‘ਤੇ ਜਿੱਤ ਹਾਸਿਲ ਕਰਦੇ ਹੋਏ ਪਿੰਡ ਲੰਗੜੋਆ ਨੇ ਆਪਣੇ ਆਪ ਨੂੰ ਨਸ਼ਾ ਮੁਕਤ ਘੋਸ਼ਿਤ ਕੀਤਾ, ਮੁੱਖ ਮੰਤਰੀ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੀ ਅਗਵਾਈ ਕਰਨ ਲਈ ਪਿੰਡ ਵਾਸੀਆਂ ਦੀ ਕੀਤੀ ਸ਼ਲਾਘਾ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 351 ਪਿੰਡਾਂ ‘ਚ ਹਰ ਰੋਜ ਹੋਵੇਗੀ ਨਸ਼ਿਆਂ ਵਿਰੁੱਧ ਗ੍ਰਾਮ ਸਭਾ, ਹਰ ਵਿਧਾਨ ਸਭਾ ਹਲਕੇ ‘ਚ […]

Continue Reading

ਪੰਜਾਬ ‘ਚ ਵਾਪਰਿਆ ਭਿਆਨਕ ਹਾਦਸਾ, ਡੇਰਾ ਬਿਆਸ ਜਾ ਰਹੇ ਪਰਿਵਾਰ ਦੇ 3 ਜੀਆਂ ਦੀ ਮੌਤ ਕਈ ਜ਼ਖ਼ਮੀ

ਪੰਜਾਬ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਦੋ ਵਾਹਨਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਟੁਕੜੇ-ਟੁਕੜੇ ਹੋ ਗਏ। ਫਿਰੋਜ਼ਪੁਰ, 16 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਦੋ ਵਾਹਨਾਂ ਦੀ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਟੁਕੜੇ-ਟੁਕੜੇ ਹੋ […]

Continue Reading

PSEB 10ਵੀਂ ਕਲਾਸ ਦਾ ਨਤੀਜਾ : ਕੁੜੀਆਂ ਦੇ ਮੁਕਾਬਲੇ ਮੁੰਡੇ ਪਛੜੇ, ਸਿਰਫ 44 ਮੈਰਿਟ ’ਚ ਆਏ

ਮੋਹਾਲੀ ਜ਼ਿਲ੍ਹੇ ’ਚੋਂ ਸਿਰਫ ਇਕ ਵਿਦਿਆਰਥਣ ਮੈਰਿਟ ’ਚ ਬਣਾ ਸਕੀ ਥਾਂ ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਐਲਾਨਿਆ ਨਤੀਜਾ 95.61 ਫੀਸਦੀ ਰਿਹਾ। 10ਵੀਂ ਕਲਾਸ ਦੇ ਰੈਗੁਲਰ 277746 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ਵਿਚੋਂ 265548 ਪਾਸ ਹੋਏ। […]

Continue Reading

ਚੰਡੀਗੜ੍ਹ ’ਚ ਹਸਪਤਾਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 16 ਮਈ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਸਰਕਾਰੀ ਹਸਪਤਾਲਾਂ ਦਾ ਸਮਾਂ ਬਦਲ ਗਿਆ ਹੈ। 23 ਜੁਲਾਈ 2025 ਤੱਕ ਹੁਣ ਗਰਮੀਆਂ ਦਾ ਸਮਾਂ ਲਾਗੂ ਰਹੇ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਰੇ ਹਸਪਤਾਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ, ਸੈਕਟਰ-32, ਅਤੇ ਸਾਊਥ ਕੈਂਪਸ, ਸੈਕਟਰ-48, ਚੰਡੀਗੜ੍ਹ ਵਿੱਚ 23 ਜੁਲਾਈ, 2025 ਤੱਕ ਗਰਮੀਆਂ ਦਾ […]

Continue Reading

PSEB 10ਵੀਂ ਕਲਾਸ ਦਾ ਨਤੀਜਾ : ਮੈਰਿਟ ਲਿਸਟ ਜਾਰੀ

ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਐਲਾਨਿਆ ਨਤੀਜਾ 95.61 ਫੀਸਦੀ ਰਿਹਾ। ਬੋਰਡ ਵੱਲੋਂ 300 ਵਿਦਿਆਰਥੀਆਂ ਦੀ ਮੈਰਿਟ ਲਿਸਟ ਜਾਰੀ ਕੀਤੀ ਗਈ ਹੈ। ਮੈਰਿਟ ਲਿਸਟ ਪੜ੍ਹਨ ਲਈ ਇੱਥੇ ਕਲਿੱਕ ਕਰੋ

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦੇ ਨਤੀਜੇ ਦਾ ਐਲਾਨ

ਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਦੀ ਝੰਡੀ ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਵਿਦਿਅਕ ਸੈਸ਼ਨ 2024-25 ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਬੋਰਡ ਵੱਲੋਂ 10ਵੀਂ ਕਲਾਸ ਦੇ […]

Continue Reading

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦੇ ਨਤੀਜੇ ਦਾ ਐਲਾਨ

ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਵਿਦਿਅਕ ਸੈਸ਼ਨ 2024-25 ਦੀਆਂ ਲਈਆਂ ਗਈਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਬੋਰਡ ਵੱਲੋਂ 10ਵੀਂ ਕਲਾਸ ਦੇ ਐਲਾਨੇ ਗਏ ਨਤੀਜੇ ਵਿੱਚ … ਨੇ ਸੂਬੇ […]

Continue Reading