PSEB 10ਵੀਂ ਕਲਾਸ ਦਾ ਨਤੀਜਾ : ਕੁੜੀਆਂ ਦੇ ਮੁਕਾਬਲੇ ਮੁੰਡੇ ਪਛੜੇ, ਸਿਰਫ 44 ਮੈਰਿਟ ’ਚ ਆਏ
ਮੋਹਾਲੀ ਜ਼ਿਲ੍ਹੇ ’ਚੋਂ ਸਿਰਫ ਇਕ ਵਿਦਿਆਰਥਣ ਮੈਰਿਟ ’ਚ ਬਣਾ ਸਕੀ ਥਾਂ ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਐਲਾਨਿਆ ਨਤੀਜਾ 95.61 ਫੀਸਦੀ ਰਿਹਾ। 10ਵੀਂ ਕਲਾਸ ਦੇ ਰੈਗੁਲਰ 277746 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਸ ਵਿਚੋਂ 265548 ਪਾਸ ਹੋਏ। […]
Continue Reading