ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਏ ਪੀ ਏ ਆਰਜ਼ ਲਿਖਣ ਨੂੰ ਲੈ ਕੇ ਨਵਾਂ ਪੱਤਰ ਜਾਰੀ
ਚੰਡੀਗੜ੍ਹ, 15 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਏ ਪੀ ਏ ਆਰਜ਼ ਲਿਖਣ ਨੂੰ ਲੈ ਕੇ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।
Continue Readingਚੰਡੀਗੜ੍ਹ, 15 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਏ ਪੀ ਏ ਆਰਜ਼ ਲਿਖਣ ਨੂੰ ਲੈ ਕੇ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।
Continue Readingਮਿਸੀਸਾਗਾ, 15 ਮਈ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਮਿਸੀਸਾਗਾ ਵਿੱਚ ਟਰੱਕਿੰਗ ਸੁਰੱਖਿਆ ਦਾ ਕਾਰੋਬਾਰ ਚਲਾਉਂਦੇ ਹਰਜੀਤ ਸਿੰਘ ਢੱਡਾ ਦੀ ਬੀਤੇ ਦਿਨੀ ਦੁਪਹਿਰੇ ਗੋਲੀਆਂ ਮਾਰ ਕੇ ਹੱਤਿਆ ਕਰ ਦਿਤੀ ਗਈ। ਇਹ ਘਟਨਾ ਟ੍ਰੈਨਮੇਰ ਡਰਾਈਵ ਅਤੇ ਟੈਲਫੋਰਡ ਵੇਅ ਦੇ ਨਜ਼ਦੀਕ, ਡਿਕਸਨ ਅਤੇ ਡੇਰੀ ਰੋਡਜ਼ ਦੇ ਨੇੜੇ ਵਾਪਰੀ।ਹਰਜੀਤ ਸਿੰਘ ਢੱਡਾ, ਜੋ ਕਿ ਮੂਲ ਰੂਪ ਵਿੱਚ ਭਾਰਤ ਦੇ ਉੱਤਰਾਖੰਡ […]
Continue Readingਪੁੱਤ ਨੇ ਪਿਓ ਨੂੰ ਹੱਥ-ਪੈਰ ਬੰਨ੍ਹ ਕੇ ਨਹਿਰ ‘ਚ ਸੁੱਟਿਆ, ਖੁਦ ਹੀ ਲਿਖਵਾਈ ਗੁੰਮਸ਼ੁਦਗੀ ਰਿਪੋਰਟਗੰਡਾਖੇੜੀ ਨੇੜੇ ਭਾਖੜਾ ਨਹਿਰ ‘ਚੋਂ ਮਿਲੀ ਲਾਸ਼, ਪੁੱਤ ਨੇ ਜੁਰਮ ਕਬੂਲਿਆਫਤਹਿਗੜ੍ਹ ਸਾਹਿਬ, 15 ਮਈ, ਦੇਸ਼ ਕਲਿਕ ਬਿਊਰੋ :ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਪੁਲਿਸ ਨੇ ਪਿਤਾ ਦੇ ਕਤਲ ਮਾਮਲੇ ਵਿੱਚ ਪੁੱਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਮੀਨੀ ਵਿਵਾਦ ਕਾਰਨ ਇੱਕ ਪੁੱਤਰ ਨੇ ਆਪਣੇ ਪਿਤਾ […]
Continue Readingਚੰਡੀਗੜ੍ਹ, 15 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ 1.6 ਡਿਗਰੀ ਸੈਲਸੀਅਸ ਵਧਿਆ ਹੈ। ਇਹ ਆਮ ਦੇ ਨੇੜੇ ਹੈ, ਪਰ ਕਈ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਨਾਲੋਂ 2 ਤੋਂ 4 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ।ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ […]
Continue Readingਲਖਨਊ, 15 ਮਈ, ਦੇਸ਼ ਕਲਿਕ ਬਿਊਰੋ :ਲਖਨਊ ਵਿੱਚ ਅੱਜ ਵੀਰਵਾਰ ਸਵੇਰੇ ਇੱਕ ਚੱਲਦੀ ਸਲੀਪਰ ਏਸੀ ਬੱਸ ਨੂੰ ਅੱਗ ਲੱਗ ਗਈ। ਇਸ ਹਾਦਸੇ ਵਿੱਚ ਪੰਜ ਯਾਤਰੀ ਜਲ ਕੇ ਮਰ ਗਏ। ਮ੍ਰਿਤਕਾਂ ਵਿੱਚ 2 ਬੱਚੇ, 2 ਔਰਤਾਂ ਅਤੇ 1 ਪੁਰਸ਼ ਸ਼ਾਮਲ ਹੈ। ਬੱਸ ਵਿੱਚ ਲਗਭਗ 80 ਯਾਤਰੀ ਸਵਾਰ ਸਨ। ਬੱਸ ਬਿਹਾਰ ਤੋਂ ਦਿੱਲੀ ਜਾ ਰਹੀ ਸੀ।ਇਹ ਹਾਦਸਾ […]
Continue Readingਚੰਡੀਗੜ੍ਹ, 14 ਮਈ, ਦੇਸ਼ ਕਲਿੱਕ ਬਿਓਰੋ : ਕੈਬਨਿਟ ਸਬ ਕਮੇਟੀ ਨਾਲ ਅਧਿਆਪਕ ਜਥੇਬੰਦੀਆਂ ਤੇ ਹੋਰਨਾਂ ਯੂਨੀਅਨਾਂ ਦੀ 15 ਮਈ 2025 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਸ ਮੀਟਿੰਗ ਸਬੰਧੀ ਅਗਲੀ ਮਿਤੀ ਦਿੱਤੀ ਗਈ ਹੈ। ਇਹ ਮੀਟਿੰਗ ਹੁਣ 26 ਮਈ ਨੂੰ ਹੋਵੇਗੀ।
Continue Readingਚੰਡੀਗੜ੍ਹ,14 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਪ੍ਰਵਾਨ ਹੋਈਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਪੰਜਾਬ ਸਿਵਲ ਸਕੱਤਰੇਤ ਦੇ ਸਮੂਹ ਕਰਮਚਾਰੀਆਂ ਅਤੇ ਕਰਮਚਾਰੀਆਂ ਦੀਆਂ ਪ੍ਰਵਾਨ ਹੋਈਆਂ ਛੁੱਟੀਆਂ 31 ਮਈ 2025 ਤੱਕ ਰੱਦ ਕਰਨ ਸਬੰਧੀ ਹੁਕਮ ਕੀਤੇ ਗਏ […]
Continue Readingਅੰਮ੍ਰਿਤਸਰ, 14 ਮਈ, ਦੇਸ਼ ਕਲਿੱਕ ਬਿਓਰੋ : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਮ੍ਰਿਤਸਰ ਦੀ ਹਦੂਦ ਵਿੱਚ ਸਾਰੇ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਅੱਜ ਸਕੂਲਾਂ ਨੂੰ ਖੁੱਲ੍ਹਣ ਨੂੰ ਲੈ ਕੇ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਭਲਕੇ 15 ਮਈ 2025 ਤੋਂ ਸਾਰੇ ਸਕੂਲ ਖੁੱਲ੍ਹਣਗੇ।
Continue Readingਮੋਹਾਲੀ, 14 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। 12ਵੀਂ ਕਲਾਸ ਦਾ ਨਤੀਜਾ 91 ਫੀਸਦੀ ਰਿਹਾ। ਇਸ ਵਾਰ 265388 ਵਿਦਿਆਰਥੀਆਂ ਨੇ ਪੇਪਰ ਦਿੱਤੇ ਜਿਸ ਵਿਚੋਂ 241506 ਵਿਦਿਆਰਥੀ ਪਾਸ ਹੋਏ ਤੇ ਨਤੀਜਾ 91 ਫੀਸਦੀ ਰਿਹਾ। ਐਲਾਨੇ ਨਤੀਜੇ ਵਿੱਚ ਕੁੜੀਆਂ ਨੇ ਮੁੰਡਿਆਂ ਨੂੰ ਪਿੱਛੇ ਛੱਡ […]
Continue Readingਪਹਿਲੇ ਤਿੰਨੇ ਸਥਾਨਾਂ ਉਤੇ ਕੁੜੀਆਂ ਨੇ ਮਾਰੀ ਬਾਜ਼ੀ ਮੋਹਾਲੀ, 14 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਦਾ ਨਤੀਜਾ ਅੱਜ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਅੱਜ ਇੱਥੇ ਨਤੀਜੇ ਦਾ ਐਲਾਨ ਕੀਤਾ ਗਿਆ। ਵਿਦਿਆਰਥੀ ਆਪਣਾ ਨਤੀਜਾ ਪੰਜਾਬ ਸਕੂਲ […]
Continue Reading