ਪੰਜਾਬ ‘ਚ ਸੁਨਿਆਰੇ ਦੀ ਦੁਕਾਨ ‘ਤੇ ਗੋਲੀਬਾਰੀ

ਜਗਰਾਓਂ, 5 ਮਾਰਚ, ਦੇਸ਼ ਕਲਿਕ ਬਿਊਰੋ :ਜਗਰਾਓਂ ਸ਼ਹਿਰ ਦੇ ਝਾਂਸੀ ਦੀ ਰਾਣੀ ਚੌਕ ‘ਚ ਸਥਿਤ ਲੱਖੇਵਾਲੇ ਜਿਊਲਰਜ਼ ਦੀ ਦੁਕਾਨ ‘ਤੇ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਨਾਲ ਪੂਰੇ ਬਾਜ਼ਾਰ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ, ਇਸ ਘਟਨਾ ‘ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਬਦਮਾਸ਼ਾਂ ਨੇ ਦੁਕਾਨ […]

Continue Reading

ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਇਆ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਮਰਪਾਲ ਸਿੰਘ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਇਆ ਹੈ।

Continue Reading

ਪੰਜਾਬ ਵਿਧਾਨ ਸਭਾ ਅਣਮਿਥੇ ਸਮੇਂ ਲਈ ਸਥਗਿਤ

ਚੰਡੀਗੜ੍ਹ 5 ਮਾਰਚ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਰਾਜਪਾਲ ਦੁਆਰਾ ਮਿਤੀ 4 ਮਾਰਚ, 2025 ਨੂੰ ਪੰਜਾਬ ਵਿਧਾਨ ਸਭਾ, ਜਿਸ ਦੀ ਮਿਤੀ 25 ਫਰਵਰੀ, 2025 ਦੀ ਬੈਠਕ ਅਣਮਿਥੇ ਸਮੇਂ ਲਈ ਸਥਗਿਤ ਕਰ ਦਿੱਤੀ ਗਈ ਸੀ, ਦਾ ਉਠਾਣ ਕਰ ਦਿੱਤਾ ਗਿਆ ਹੈ।

Continue Reading

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਰੱਗ ਤਸਕਰ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ

ਚੰਡੀਗੜ੍ਹ/ਜਲੰਧਰ, 5 ਮਾਰਚ, ਦੇਸ਼ ਕਲਿੱਕ ਬਿਓਰੋ : ਨਸ਼ਾ ਤਸਕਰਾਂ ਵਿਰੁੱਧ ਇੱਕ ਹੋਰ ਕਾਰਵਾਈ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਗਰ ਨਿਗਮ ਦੇ ਤਾਲਮੇਲ ਨਾਲ ਬੁੱਧਵਾਰ ਨੂੰ ਇੱਕ ਨਸ਼ਾ ਤਸਕਰ ਦੀ ਇੱਕ ਗੈਰ-ਕਾਨੂੰਨੀ ਜਾਇਦਾਦ ਨੂੰ ਢਾਹ ਦਿੱਤਾ। ਸਰਕਾਰੀ ਜ਼ਮੀਨ ‘ਤੇ ਕਥਿਤ ਤੌਰ ‘ਤੇ ਡਰੱਗ ਪੈਸੇ ਦੀ ਵਰਤੋਂ ਕਰਕੇ ਬਣਾਏ ਗਏ ਕਬਜ਼ੇ ਵਾਲੇ ਢਾਂਚੇ ਨੂੰ “ਯੁੱਧ ਨਸ਼ਿਆਂ ਵਿਰੁੱਧ” […]

Continue Reading

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, 14 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਮੁਅੱਤਲ ਕੀਤੇ

ਚੰਡੀਗੜ੍ਹ, 4 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਮੂਹਿਕ ਛੁੱਟੀ ਉਤੇ ਚੱਲ ਰਹੇ ਮਾਲ ਅਧਿਕਾਰੀਆਂ ਉਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ 5 ਤਹਿਸੀਲਦਾਰ ਅਤੇ 9 ਨਾਇਬ ਤਹਿਸੀਲਦਾਰ ਮੁਅੱਤਲ ਕੀਤੇ ਗਏ ਹਨ।

Continue Reading

ਕਿਸਾਨਾਂ ਦੇ ਧਰਨੇ ਨੂੰ ਲੈ ਕੇ ਚੰਡੀਗੜ੍ਹ ’ਚ ਟ੍ਰੈਫਿਕ ਐਡਵਾਈਜ਼ਰੀ ਜਾਰੀ

ਇਨ੍ਹਾਂ ਸੜਕਾਂ ਉਤੇ ਸਮੱਸਿਆ ਦਾ ਕਰਨਾ ਪੈ ਸਕਦਾ ਸਾਹਮਣਾ ਚੰਡੀਗੜ੍ਹ, 4 ਫਰਵਰੀ, ਦੇਸ਼ ਕਲਿੱਕ ਬਿਓਰੋ : ਕਿਸਾਨਾਂ ਵੱਲੋਂ ਭਲਕੇ ਚੰਡੀਗੜ੍ਹ ਵਿੱਚ ਲਗਾਏ ਜਾਣ ਵਾਲੇ ਪੱਕੇ ਮੋਰਚੇ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਤਿਆਰੀ ਖਿੱਚੀ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪੰਜਾਬ ਦੀ ਸਰਹੱਦ ਉਤੇ ਹੀ ਰੋਕਣ ਦੀ ਤਿਆਰੀ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਵੱਲੋਂ […]

Continue Reading

ਮਨਰੇਗਾ ਮਜ਼ਦੂਰ ਯੂਨੀਅਨ ਦਾ ਵਫ਼ਦ ਐਸ ਪੀ ਐਮ ਪੰਜਾਬ ਨੂੰ ਮਿਲਿਆ

ਮੋਹਾਲੀ, 4 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ 12 ਲੱਖ 27 ਹਜ਼ਾਰ 603 ਮਨਰੇਗਾ ਮਜ਼ਦੂਰਾਂ ਅਤੇ 1200 ਦੇ ਲਗਭੱਗ ਮਨਰੇਗਾ ਮੁਲਾਜ਼ਮਾਂ ਨੂੰ ਦਸੰਬਰ 2024 ਤੋਂ ਬਾਅਦ ਕੀਤੇ ਗਏ ਕੰਮਾਂ ਦਾ ਮੇਹਨਤਾਨਾ ਕੇਂਦਰ ਦੀ ਮੋਦੀ ਸਰਕਾਰ ਵਲੋਂ ਨਹੀਂ ਦਿੱਤਾ ਗਿਆ। ਜੋ ਕਿ ਪੰਜਾਬ ਦੇ ਮਜ਼ਦੂਰਾਂ ਮੁਲਾਜ਼ਮਾਂ ਦਾ ਇਹ ਬਕਾਇਆ ਮੇਹਨਤਾਨਾ 300 ਕਰੋੜ ਰੁਪਏ ਬਣਦਾ ਹੈ […]

Continue Reading

ਪੰਜਾਬ ਕਿਸਾਨ ਯੂਨੀਅਨ ਨੇ ਫੂਕਿਆ ਸਰਕਾਰ ਦਾ ਪੁਤਲਾ

ਮਾਨਸਾ, 4 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਕਿਸਾਨ ਯੂਨੀਅਨ ਦੇ ਪਰੈਸ ਸਕੱਤਰ ਅਤੇ ਇਸਤਰੀ ਵਿੰਗ ਦੇ ਆਗੂ ਨਰਿੰਦਰ ਕੌਰ ਬੁਰਜ ਹਮੀਰਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਮਜਦੂਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਰਾਤ ਇੱਕ ਵਜੇ ਤੋਂ ਲੈ ਕੇ ਦਿਨ ਭਰ ਪੰਜਾਬ ਦੇ ਕੋਨੇ ਕੋਨੇ ਤੋਂ ਆਗੂਆਂ ਦੀਆਂ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ ਨੂੰ ਵੱਡਾ ਸਦਮਾ, ਮਾਂ ਦਾ ਦਿਹਾਂਤ

ਚੰਡੀਗੜ੍ਹ, 4 ਮਾਰਚ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਮੀਤ ਪ੍ਰਧਾਨ ਭੈਣ ਕ੍ਰਿਸ਼ਨਾ ਕੁਮਾਰੀ ਨੂੰ ਉਸ ਸਮੇਂ ਵੱਡਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਮਾਤਾ ਸ੍ਰੀਮਤੀ ਬੰਸੋ ਦੇਵੀ ਦਾ ਦੇਹਾਂਤ ਹੋ ਗਿਆ। ਮਾਤਾ ਬੰਸੋ ਦੇਵੀ ਦੇ ਦਿਹਾਂਤ ਉਤੇ ਕੌਮੀ ਪ੍ਰਧਾਨ ਊਸ਼ ਰਾਣੀ, ਜਥੇਬੰਦੀ ਦੇ ਸੁਬਾਈ ਪ੍ਰਧਾਨ ਹਰਜੀਤ ਕੌਰ ਪੰਜੋਲਾ, ਜਨਰਲ ਸਕੱਤਰ ਸੁਭਾਸ਼ […]

Continue Reading

ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਜਲਦੀ ਤੋਂ ਜਲਦੀ ਪੂਰੀਆਂ ਕੀਤੀਆਂ ਜਾਣਗੀਆਂ : ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ

ਚੰਡੀਗੜ੍ਹ, 4 ਮਾਰਚ 2025, ਦੇਸ਼ ਕਲਿੱਕ ਬਿਓਰੋ : ਵੱਖ-ਵੱਖ ਕਰਮਚਾਰੀ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਤੇ ਮਸਲਿਆਂ ਨੂੰ ਹੱਲ ਕਰਨ ਲਈ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਰਭਜਨ ਸਿੰਘ ਈ.ਟੀ.ਓ. ਵੀ ਮੌਜੂਦ […]

Continue Reading