ਦਰਿਆ ’ਚ ਡੁੱਬੇ ਭੈਣ ਭਰਾ, ਭਰਾ ਦੀ ਲਾਸ਼ ਬਰਾਮਦ, ਭੈਣ ਦੀ ਭਾਲ ਜਾਰੀ

ਸੁਲਤਾਨਪੁਰ ਲੋਧੀ, 12 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇਕ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਦੋ ਭੈਣ ਭਰਾ ਦਰਿਆ ਵਿੱਚ ਡੁੱਬ ਗਏ। ਭਰਾ ਦੀ ਲਾਸ਼ ਕੱਢ ਲਈ ਗਈ, ਜਦੋਂ ਕਿ ਭੈਣ ਦੀ ਅਜੇ ਭਾਲ ਜਾਰੀ ਹੈ। ਸੁਲਤਾਨਪੁਰ ਲੋਧੀ ਦੇ ਨਜ਼ਦੀਕੀ ਪਿੰਡ ਆਹਲੀ ਕਲਾਂ ਵਾਲੇ ਦੇ ਦੋ ਭੈਣ ਭਰਾ ਦਰਿਆ ਵਿੱਚ ਡੁੱਬ ਗਏ। ਦੱਸਿਆ […]

Continue Reading

Virat Kohli ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲਿਆ

ਨਵੀਂ ਦਿੱਲੀ, 12 ਮਈ, ਦੇਸ਼ ਕਲਿਕ ਬਿਊਰੋ :ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ (Virat Kohli) ਨੇ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਹ ਜਾਣਕਾਰੀ ਉਸਨੇ ਇੰਸਟਾਗ੍ਰਾਮ ‘ਤੇ ਦਿੱਤੀ।ਅੱਜ ਸੋਮਵਾਰ ਨੂੰ ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।ਪਿਛਲੇ ਕੁਝ ਦਿਨਾਂ ਤੋਂ ਮੀਡੀਆ ਵਿੱਚ ਇਹ ਚਰਚਾ ਸੀ ਕਿ ਕੋਹਲੀ ਨੇ ਬੀਸੀਸੀਆਈ ਨੂੰ ਆਪਣੇ […]

Continue Reading

ਫਾਜ਼ਿਲਕਾ ਦੇ ਸਰਹੱਦੀ ਪਿੰਡ ਮੁਠਿਆਂਵਾਲੀ ‘ਚ ਮੋਰਟਾਰ ਬੰਬ ਮਿਲਿਆ, ਫੌਜ ਦੀ ਟੀਮ ਮੌਕੇ ‘ਤੇ ਪਹੁੰਚੀ

ਫ਼ਾਜ਼ਿਲਕਾ, 12 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਤੋਂ ਬਾਅਦ, ਪੰਜਾਬ ਵਿੱਚ ਦੋ ਦਿਨਾਂ ਤੋਂ ਸਥਿਤੀ ਆਮ ਹੈ। ਫਾਜ਼ਿਲਕਾ ਦੇ ਸਰਹੱਦੀ ਪਿੰਡ ਮੁਠਿਆਂਵਾਲੀ ਵਿੱਚ ਐਤਵਾਰ ਦੇਰ ਰਾਤ ਇੱਕ ਬੰਬ ਮਿਲਿਆ। ਸੂਚਨਾ ਮਿਲਦੇ ਹੀ ਫੌਜ ਦੇ ਅਧਿਕਾਰੀਆਂ ਦੀ ਇੱਕ ਟੀਮ ਮੌਕੇ ‘ਤੇ ਪਹੁੰਚ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਪੁਰਾਣਾ ਲੱਗਦਾ ਹੈ […]

Continue Reading

ਭਾਰਤੀ ਫੌਜ ਦੀ Fake Video ਸ਼ੇਅਰ ਕਰਨ ਵਾਲਾ ਸਕੂਲ ਕਲਰਕ ਗ੍ਰਿਫਤਾਰ

ਭਾਰਤੀ ਫੌਜ ਵਿਰੁੱਧ ਚੱਲ ਰਹੀ ਜਾਅਲੀ ਵੀਡੀਓ ਨੂੰ ਸ਼ੇਅਰ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਸੀਨੀਅਰ ਸੈਕੰਡਰੀ ਸਕੂਲ ਦੇ ਕਲਰਕ ਨੂੰ ਗ੍ਰਿਫ਼ਤਾਰ ਕੀਤਾ ਹੈ। ਖੰਨਾ, 12 ਮਈ, ਦੇਸ਼ ਕਲਿਕ ਬਿਊਰੋ :ਭਾਰਤੀ ਫੌਜ ਵਿਰੁੱਧ ਚੱਲ ਰਹੀ Fake Video ਨੂੰ ਸ਼ੇਅਰ ਕਰਨ ਦੇ ਮਾਮਲੇ ਵਿੱਚ ਖੰਨਾ ਪੁਲਿਸ ਨੇ ਸੀਨੀਅਰ ਸੈਕੰਡਰੀ ਸਕੂਲ ਦੇ ਕਲਰਕ ਨੂੰ ਗ੍ਰਿਫ਼ਤਾਰ ਕੀਤਾ ਹੈ। […]

Continue Reading

ਟਰੱਕ ਅਤੇ ਟ੍ਰੇਲਰ ਵਿਚਕਾਰ ਭਿਆਨਕ ਟੱਕਰ, 13 ਲੋਕਾਂ ਦੀ ਮੌਤ 50 ਜ਼ਖਮੀ

ਦੇਰ ਰਾਤ ਇੱਕ ਮਿੰਨੀ ਟਰੱਕ ਅਤੇ ਟ੍ਰੇਲਰ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ 13 ਲੋਕਾਂ ਦੀ ਮੌਤ ਹੋ ਗਈ। 50 ਲੋਕ ਜ਼ਖਮੀ ਹੋਏ ਹਨ। ਰਾਏਪੁਰ, 12 ਮਈ, ਦੇਸ਼ ਕਲਿਕ ਬਿਊਰੋ :ਰਾਏਪੁਰ ਵਿੱਚ ਐਤਵਾਰ ਦੇਰ ਰਾਤ ਇੱਕ ਮਿੰਨੀ ਟਰੱਕ ਅਤੇ ਟ੍ਰੇਲਰ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ 13 ਲੋਕਾਂ ਦੀ ਮੌਤ ਹੋ ਗਈ। 50 ਲੋਕ ਜ਼ਖਮੀ ਹੋਏ ਹਨ। […]

Continue Reading

ਜਲੰਧਰ : ਸ਼ਰਾਰਤੀ ਅਨਸਰਾਂ ਵੱਲੋਂ ਪਟਾਕੇ ਚਲਾ ਕੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼, FIR ਦਰਜ

ਜਲੰਧਰ, 12 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਘੱਟ ਹੋਣ ਤੋਂ ਬਾਅਦ ਵੀ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਹੈ। ਪੰਜਾਬ ਦੀ ਸਰਹੱਦ ਨਾਲ ਲੱਗਦੇ ਇਲਾਕਿਆਂ ਸਮੇਤ ਜਲੰਧਰ ਅਤੇ ਕਪੂਰਥਲਾ ‘ਤੇ ਵੀ ਪਾਕਿਸਤਾਨੀ ਮਿਜ਼ਾਈਲਾਂ ਅਤੇ ਡਰੋਨਾਂ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਪਰ ਇਸ ਦੌਰਾਨ, ਜਲੰਧਰ ਵਿੱਚ ਕੁਝ ਸ਼ਰਾਰਤੀ ਅਨਸਰਾਂ […]

Continue Reading

ਜੰਗਬੰਦੀ ਤੋਂ ਬਾਅਦ ਵੀ ਪ੍ਰਵਾਸੀ ਮਜ਼ਦੂਰਾਂ ‘ਚ ਡਰ ਦਾ ਮਾਹੌਲ, UP-ਬਿਹਾਰ ਵਾਪਸ ਪਰਤਣ ਲੱਗੇ

ਚੰਡੀਗੜ੍ਹ, 12 ਮਈ, ਦੇਸ਼ ਕਲਿਕ ਬਿਊਰੋ :‘ਆਪ੍ਰੇਸ਼ਨ ਸੰਧੂਰ’ ਤੋਂ ਬਾਅਦ, ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਡਰੋਨ ਹਮਲਿਆਂ ਕਾਰਨ ਪ੍ਰਵਾਸੀ ਮਜ਼ਦੂਰ ਉੱਤਰ ਪ੍ਰਦੇਸ਼-ਬਿਹਾਰ ਵਾਪਸ ਪਰਤਣੇ ਸ਼ੁਰੂ ਹੋ ਗਏ ਹਨ। ਜੰਗਬੰਦੀ ਤੋਂ ਬਾਅਦ ਵੀ ਪ੍ਰਵਾਸੀ ਮਜ਼ਦੂਰਾਂ ਵਿੱਚ ਡਰ ਬਣਿਆ ਹੋਇਆ ਹੈ। ਇਸ ਕਾਰਨ ਜਲੰਧਰ, ਅੰਮ੍ਰਿਤਸਰ, ਲੁਧਿਆਣਾ ਅਤੇ ਪਠਾਨਕੋਟ ਦੇ ਰੇਲਵੇ ਸਟੇਸ਼ਨਾਂ ‘ਤੇ ਪ੍ਰਵਾਸੀਆਂ ਦੀ ਭੀੜ ਸਾਫ਼ ਦੇਖੀ […]

Continue Reading

ਪੰਜਾਬ ਦੇ 2 ਜ਼ਿਲ੍ਹਿਆਂ ‘ਚ ਸਕੂਲ ਰਹਿਣਗੇ ਬੰਦ

ਚੰਡੀਗੜ੍ਹ, 11 ਮਈ, ਦੇਸ਼ ਕਲਿਕ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਤੋਂ ਬਾਅਦ, ਪੰਜਾਬ ਨਾਲ ਲੱਗਦੀ ਪਾਕਿਸਤਾਨ ਸਰਹੱਦ ‘ਤੇ ਸਥਿਤੀ ਆਮ ਹੋਣ ਲੱਗੀ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸਾਰੇ ਬੰਦ ਸਕੂਲ ਅਤੇ ਕਾਲਜ ਕੱਲ੍ਹ (12 ਮਈ) ਤੋਂ ਖੁੱਲ੍ਹ ਜਾਣਗੇ। ਹਾਲਾਂਕਿ, ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਅੰਮ੍ਰਿਤਸਰ ਅਤੇ ਫਿਰੋਜ਼ਪੁਰ ਦੇ ਡੀਸੀਜ਼ […]

Continue Reading

ਰਾਜਸਥਾਨ ਦੀ ਮੰਗ ਦੇ ਜਵਾਬ ‘ਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ

ਸਾਡੇ ਬਹਾਦਰ ਸੈਨਿਕਾਂ ਲਈ ਪੰਜਾਬੀ ਖ਼ੂਨ ਵੀ ਦੇਣ ਲਈ ਤਿਆਰ ਹਨ: ਭਗਵੰਤ ਮਾਨ ਚੰਡੀਗੜ੍ਹ, 10 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ […]

Continue Reading