ਮੋਹਾਲੀ ਤੇ ਚੰਡੀਗੜ੍ਹ ਦੇ ਸਾਰੇ ਸਕੂਲ ਬੰਦ

ਚੰਡੀਗੜ੍ਹ/ਮੋਹਾਲੀ, 8 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਤੇ ਪਾਕਿਸਤਾਨ ਵਿੱਚ ਚਲਦੇ ਤਣਾਅ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਮੋਹਾਲੀ ਅਤੇ ਚੰਡੀਗੜ੍ਹ ਦੇ ਸਕੂਲ ਬੰਦ ਰਹਿਣਗੇ। ਐਸ ਏ ਐਸ ਨਗਰ ਜ਼ਿਲ੍ਹਾ ਮੈਜਿਸਟਰੈਟ ਵੱਲੋਂ ਜ਼ਿਲ੍ਹੇ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੋ ਦਿਨ ਲਈ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ […]

Continue Reading

ਚੰਡੀਗੜ੍ਹ ’ਚ ਵਜੇ ਸਾਇਰਨ, ਹੋਇਆ ਬਲੈਕ ਆਊਟ

ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਅੱਜ ਦੇਰ ਸ਼ਾਮ ਨੂੰ ਸਾਇਰਨ ਵੱਜਣ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਤੁਰੰਤ ਬਾਅਦ ਪੂਰੇ ਸ਼ਹਿਰ ਨੂੰ ਬਲੈਕ ਆਊਟ ਕਰ ਦਿੱਤਾ ਗਿਆ ਹੈ। ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਐਂਮਰਜੈਂਸੀ ਦੇ ਹਾਲਤ ਵਿੱਚ ਸਹਿਯੋਗ ਕੀਤਾ ਜਾਵੇ। ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਦੋਂ […]

Continue Reading

ਮੋਹਾਲੀ ਜ਼ਿਲ੍ਹੇ ‘ਚ ਡਰੋਨ ਅਤੇ ਮਾਨਵ ਰਹਿਤ ਹਵਾਈ ਵਾਹਨਾਂ (ਯੂ.ਏ.ਵੀ.) ਲਈ “ਨੋ ਫਲਾਇੰਗ ਜ਼ੋਨ” ਦੇ ਹੁਕਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 8 ਮਈ, ਦੇਸ਼ ਕਲਿੱਕ ਬਿਓਰੋ : ਜੰਮੂ ਅਤੇ ਕਸ਼ਮੀਰ ਵਿੱਚ 22.04.2025 ਨੂੰ ਪਹਿਲਗਾਮ ਹਮਲੇ ਕਾਰਨ ਪੈਦਾ ਹੋਏ ਮੌਜੂਦਾ ਦ੍ਰਿਸ਼ ਅਤੇ ਆਮ ਲੋਕਾਂ ਦੇ ਸੁਰੱਖਿਆ ਪਹਿਲੂਆਂ ਅਤੇ ਰਾਸ਼ਟਰ ਵਿਰੋਧੀ ਤੱਤਾਂ ਦੁਆਰਾ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ ਨਾਲ ਲੈਸ ਡਰੋਨਾਂ ਦੀ ਵਰਤੋਂ ਕਰਕੇ ਅੱਤਵਾਦੀ ਹਮਲੇ ਕਰਨ ਦੇ ਹਾਲ ਹੀ ਦੇ ਰੁਝਾਨਾਂ ਕਾਰਨ, ਉਭਰ ਰਹੇ ਖਤਰਿਆਂ […]

Continue Reading

ਮੋਹਾਲੀ ‘ਚ ਬਲੈਕ ਆਊਟ

ਮੋਹਾਲੀ, 8 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਤੇ ਪਾਕਿਸਤਾਨ ਵਿੱਚ ਆਪਣੀ ਤਣਾਅ ਚੱਲ ਰਿਹਾ ਹੈ। ਇਸ ਦੇ ਮੱਦੇਨਜ਼ਰ ਭਾਰਤ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਈ ਤਰ੍ਹਾਂ ਦੇ ਕਦਮ ਚੁੱਕੇ ਜਾ ਰਹੇ ਹਨ। ਅੱਜ ਪਾਕਿਸਤਾਨ ਵੱਲੋਂ ਕਈ ਥਾਵਾਂ ਉਤੇ ਹਮਲੇ ਕਰਨ ਦੀ ਕੋਸ਼ਿਸ ਕੀਤੀ ਗਈ ਹੈ, ਪ੍ਰੰਤੂ ਭਾਰਤੀ ਫੌਜ ਨੇ ਸਫਲ ਨਹੀਂ […]

Continue Reading

ਜੰਮੂ ਹਵਾਈ ਅੱਡੇ ’ਤੇ ਪਾਕਿਸਤਾਨ ਨੇ ਹਮਲਾ ਕਰਨ ਦੀ ਕੀਤੀ ਕੋਸ਼ਿਸ਼, ਪੂਰਾ ਸ਼ਹਿਰ ਬਲੈਕ ਆਊਟ

ਜੰਮੂ, 8 ਫਰਵਰੀ, ਦੇਸ਼ ਕਲਿੱਕ ਬਿਓਰੋ : ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦਾ ਬਦਲਾ ਲੈਣ ਲਈ ਭਾਰਤ ਵੱਲੋਂ ਪਾਕਿਸਤਾਨ ਸਥਿਤ ਅੱਤਵਾਦੀ ਟਿਕਾਣਿਆਂ ਉਤੇ ਆਪਰੇਸ਼ਨ ਸਿੰਦੂਰ ਕੀਤਾ ਗਿਆ। ਇਸ ਤੋਂ ਬਾਅਦ ਪਾਕਿਸਤਾਨ ਲਗਾਤਾਰ ਬੁਖਲਾਇਆ ਹੋਇਆ ਹੈ। ਅੱਜ ਪਾਕਿਸਤਾਨ ਵੱਲੋਂ ਕਈ ਥਾਵਾਂ ਉਤੇ ਹਮਲੇ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੂੰ ਭਾਰਤੀ […]

Continue Reading

ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ

ਬੀ.ਬੀ.ਐਮ.ਬੀ. ਦੇ ਮੁਖੀ ਨੇ ਪੰਜਾਬ ਦਾ ਪਾਣੀ ਚੋਰੀ ਕੀਤਾ-ਮੁੱਖ ਮੰਤਰੀ ਨੰਗਲ (ਰੂਪਨਗਰ), 8 ਮਈ, ਦੇਸ਼ ਕਲਿੱਕ ਬਿਓਰੋ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਵੇਲੇ ਦੂਹਰੀ ਜੰਗ ਲੜ ਰਿਹਾ […]

Continue Reading

ਲੁਧਿਆਣਾ ‘ਚ ਦੋ ਦਿਨਾਂ ਲਈ ਸਕੂਲ ਬੰਦ ਰੱਖਣ ਦੇ ਹੁਕਮ

ਲੁਧਿਆਣਾ, 8 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਤੇ ਪਾਕਿਸਤਾਨ ਵਿਚਕਾਰ ਚਲਦੇ ਤਣਾਅ ਦੇ ਮੱਦੇਨਜ਼ਰ ਲੁਧਿਆਣਾ ਜ਼ਿਲ੍ਹੇ ਵਿੱਚ ਦੋ ਦਿਨਾਂ ਲਈ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਾਰੇ ਜ਼ਿਲ੍ਹੇ ਦੇ ਸਕੂਲ 9 ਅਤੇ 10 ਮਈ ਲਈ ਮੁਕੰਮਲ ਬੰਦ […]

Continue Reading

ਗੈਸ ਸਿੰਲਡਰ ਫੱਟਣ ਨਾਲ 8 ਲੋਕਾਂ ਦੀ ਮੌਤ 4 ਜ਼ਖਮੀ

ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਗੈਸ ਸਿੰਲਡਰ ਫੱਟਣ ਕਾਰਨ ਹੋਏ ਧਮਾਕੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 4 ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਜੈਪੁਰ, 8 ਮਈ, ਦੇਸ਼ ਕਲਿੱਕ ਬਿਓਰੋ : ਰਾਜਸਥਾਨ ਵਿੱਚ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਗੈਸ ਸਿੰਲਡਰ ਫੱਟਣ ਕਾਰਨ ਹੋਏ ਧਮਾਕੇ ਵਿੱਚ 8 ਲੋਕਾਂ […]

Continue Reading

ਪੰਜਾਬ ਦੇ ਇਕ ਜ਼ਿਲ੍ਹੇ ’ਚ ਅਗਲੇ ਹੁਕਮਾਂ ਤੱਕ ਰਹੇਗਾ ‘ਬਲੈਕ ਆਊਟ’

ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਗੁਰਦਾਸਪੁਰ, 8 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਤੇ ਪਾਕਿਸਤਾਨ ਵਿੱਚ ਚਲ ਰਹੇ ਤਣਾਅ ਦੇ ਮੱਦੇਨਜ਼ਰ ਪੰਜਾਬ ਦੇ ਇਕ ਜ਼ਿਲ੍ਹੇ ਵਿੱਚ ਅਗਲੇ ਹੁਕਮਾਂ ਤੱਕ ਬਲੈਕ ਆਊਟ ਰੱਖਣ ਦੇ ਹੁਕਮ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ

ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।

Continue Reading