ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੰਪਿਊਟਰ ਸਾਇੰਸ ਵਿਸ਼ੇ ਸਬੰਧੀ ਵੱਡਾ ਫੈਸਲਾ

ਐਸ.ਏ.ਐਸ. ਨਗਰ, 18 ਨਵੰਬਰ, ਦੇਸ਼ ਕਲਿੱਕ ਬਿਓਰੋ : ਅਜੋਕੇ ਸਮਾਜ ਵਿੱਚ ਕੰਪਿਊਟਰ ਅਤੇ ਡਿਜੀਟਲ ਸਾਖਰਤਾ ਦੀ ਵੱਧਦੀ ਮਹੱਤਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੰਪਿਊਟਰ ਸਾਇੰਸ ਵਿਸ਼ੇ ਨੂੰ ਪੜ੍ਹਾਉਣ ਅਤੇ ਮੁਲਾਂਕਣ ਵਿੱਚ ਮਹੱਤਵਪੂਰਨ ਸੁਧਾਰ ਕਰਨ ਦਾ ਨਿਰਣਾ ਲਿਆ ਗਿਆ ਹੈ। ਇਹ ਫੈਸਲਾ ਚੇਅਰਮੈਨ ਡਾ. ਅਮਰਪਾਲ ਸਿੰਘ, ਆਈ.ਏ.ਐਸ. (ਰਿਟਾ.) ਦੀ ਅਗਵਾਈ ਹੇਠ […]

Continue Reading

ਪੰਜਾਬ ਸਰਕਾਰ ਨੇ 2 IAS ਅਧਿਕਾਰੀਆਂ ਦੀਆਂ ਕੀਤੀਆਂ ਤੈਨਾਤੀਆਂ

ਚੰਡੀਗੜ੍ਹ, 18 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 2 ਅਧਿਕਾਰੀਆਂ ਦੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ। ਤੈਨਾਤੀਆਂ ਦੀ ਉਡੀਕ ਰਹੇ ਅਧਿਕਾਰੀਆਂ ਦੀ ਤੈਨਾਤੀ ਕੀਤੀ ਗਈ ਹੈ। ਸਰਕਾਰ ਵੱਲੋਂ ਜਾਰੀ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ।

Continue Reading

ਬਿਹਤਰ ਪੰਚਾਇਤਾਂ, ਖੁਸ਼ਹਾਲ ਪਿੰਡ : ਪੰਜਾਬ ਸਰਕਾਰ ਨੇ ਵਿਕਾਸ ਕੰਮਾਂ ਲਈ 332 ਕਰੋੜ ਦੀ ਪਹਿਲੀ ਕਿਸ਼ਤ ਜਾਰੀ ਕੀਤੀ

ਚੰਡੀਗੜ੍ਹ, 18 ਨਵੰਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੇ ਵਿਕਾਸ ਲਈ 332 ਕਰੋੜ ਰੁਪਏ ਦੀ ਵੱਡੀ ਰਕਮ ਜਾਰੀ ਕੀਤੀ ਹੈ। ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਪਿੰਡਾਂ ਦੇ ਲੋਕਾਂ ਪ੍ਰਤੀ ਉਨ੍ਹਾਂ ਦੇ ਵਾਅਦੇ ਦਾ ਨਤੀਜਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਚੰਡੀਗੜ੍ਹ ਵਿੱਚ ਦੱਸਿਆ ਕਿ ਇਹ […]

Continue Reading

ਨਾਈਜੀਰੀਆ : ਲੁਟੇਰਿਆਂ ਨੇ ਸਕੂਲ ’ਚੋਂ 25 ਲੜਕੀਆਂ ਨੂੰ ਕੀਤਾ ਅਗਵਾ

ਦੇਸ਼ ਕਲਿੱਕ ਬਿਓਰੋ : ਨਾਈਜੀਰੀਆ ਵਿਚ ਇਕ ਵੱਡੀ ਘਟਨਾ ਸਾਹਮਣੇ ਆਈ ਹੈ ਜਿੱਥੇ ਲੁਟੇਰੇ ਸਕੂਲ ਵਿਚੋਂ 25 ਵਿਦਿਆਰਥਣਾਂ ਨੂੰ ਅਗਵਾ ਕਰਕੇ ਲੈ ਗਏ। ਆਈਆਂ ਰਿਪੋਰਟਾਂ ਮੁਤਾਬਕ ਇਕ ਬੋਰਡਿੰਗ ਸਕੂਲ ਉਤੇ ਕੁਝ ਬੰਦੂਕਧਾਰੀ ਲੁਟੇਰਿਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਲੁਟੇਰੇ 25 ਵਿਦਿਆਰਥਣਾਂ ਨੂੰ ਅਗਵਾ ਕਰਕੇ ਲੈ ਗਏ। ਨਾਈਜੀਰੀਆ ਦੇ ਕੇਬੀ ਵਿਚ ਇਹ ਘਟਨਾ ਵਾਪਰੀ […]

Continue Reading

ਭਾਜਪਾ ਨੂੰ ਝਟਕਾ, ਕਈ ਆਗੂ ਕਾਂਗਰਸ ਵਿਚ ਸ਼ਾਮਲ

ਸੰਗਰੂਰ, 17 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ। ਭਾਜਪਾ ਦੇ ਕਈ ਆਗੂ ਅਤੇ ਵਰਕਰਾਂ ਨੇ ਪਾਰਟੀ ਨੂੰ ਅਲਵਿਦਾ ਕਹਿੰਦੇ ਹੋਏ ਕਾਂਗਰਸ ਵਿਚ ਸ਼ਾਮਲ ਹੋ ਗਏ। ਭਾਜਪਾ ਦੇ ਆਗੂ ਹਰੀ ਸਿੰਘ ਸਾਬਕਾ ਚੇਅਰਮੈਨ ਬਲਾਕ ਸੰਮਤੀ ਫੱਗੂਵਾਲਾ, ਅਮਨ ਝਨੇੜੀ ਜ਼ਿਲ੍ਹਾ ਸਪੋਰਟਸ ਵਿੰਗ ਪ੍ਰਧਾਨ ਭਾਜਪਾ, ਸਤਨਾਮ ਸਿੰਘ ਹਰਦਿੱਤਪੁਰਾ […]

Continue Reading

ਰਾਖਵਾਂਕਰਨ ਸਬੰਧੀ ਮੁੱਖ ਜੱਜ ਬੀ ਆਰ ਗਵਈ ਦਾ ਵੱਡਾ ਬਿਆਨ, ਕਿਹਾ, ਕ੍ਰੀਮੀ ਲੇਅਰ ਨੂੰ ਹਟਾ ਦੇਣਾ ਚਾਹੀਦਾ

ਅਮਰਾਵਤੀ, 17 ਨਵੰਬਰ, ਦੇਸ਼ ਕਲਿੱਕ ਬਿਓਰੋ : ਅਨੁਸੂਚਿਤ ਜਾਤੀਆਂ ਦੇ ਰਾਖਵਾਂਕਰਨ ਵਿਚ ਕ੍ਰੀਮੀ ਲੇਅਰ ਨੂੰ ਲੈ ਕੇ ਭਾਰਤ ਦੇ ਮੁੱਖ ਜੱਜ ਬੀ ਆਰ ਗਵਈ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ। ਚੀਫ ਜਸਟਿਸ ਬੀ ਆਰ ਗਵਈ ਨੇ ’75 ਸਾਲਾਂ ਵਿਚ ਭਾਰਤ ਅਤੇ ਜੀਵਤ ਭਾਰਤੀ ਸੰਵਿਧਾਨ’ ਵਿਸ਼ੇ ਉਤੇ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਰਾਖਵਾਂਕਰਨ […]

Continue Reading

ਜ਼ਮੀਨੀ ਵਿਵਾਦ ਦੇ ਚਲਦਿਆਂ ਭਤੀਜੇ ਵੱਲੋਂ ਚਾਚੇ ਦਾ ਕਤਲ

ਪਟਿਆਲਾ, 16 ਨਵੰਬਰ, ਦੇਸ਼ ਕਲਿੱਕ ਬਿਓਰੋ : ਪਟਿਆਲਾ ਜ਼ਿਲ੍ਹੇ ਵਿੱਚ ਜ਼ਮੀਨੀ ਵਿਵਾਦ ਦੇ ਚਲਦਿਆਂ ਭਤੀਜੇ ਨੇ ਆਪਣੇ ਚਾਚੇ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਰਾਜਪੁਰਾ ਦੇ ਨੇੜਲੇ ਪਿੰਡ ਲੋਚਮਾ ਵਿੱਚ ਦੋ ਪਰਿਵਾਰਾਂ ਵਿਚ ਜ਼ਮੀਨੀ ਵਿਵਾਦ ਚਲ ਰਿਹਾ ਸੀ। ਹੁਣ ਵਿਵਾਦ ਐਨਾ ਵਧ ਗਿਆ ਕਿ ਭਤੀਜੇ ਗੁਰਜੰਟ ਸਿੰਘ ਨੇ ਚਾਚੇ ਬਹਾਦਰ ਸਿੰਘ ਨੂੰ ਮੌਤ ਦੇ […]

Continue Reading

ਪੰਜਾਬ ਸਰਕਾਰ ਦਾ ਵੱਡਾ ਕਦਮ : ਆਂਗਣਵਾੜੀ ਵਰਕਰਾਂ ਦੀ ਭਲਾਈ ’ਤੇ ਧਿਆਨ, ਜਲਦੀ ਮਿਲਣਗੇ ਸਮਾਰਟਫੋਨ

ਚੰਡੀਗੜ੍ਹ, 16 ਨਵੰਬਰ 2025, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਕਦਮ ਚੁੱਕ ਰਹੀ ਹੈ, ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਸਹੂਲਤਾਂ ਅਤੇ ਭਲਾਈ ’ਤੇ ਵੀ ਖਾਸ ਧਿਆਨ ਦੇ ਰਹੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਔਰਤਾਂ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ […]

Continue Reading

ਵਿਦਿਆਰਥੀ ਸੰਘਰਸ਼ ਦੇ ਚਲਦਿਆਂ ਪੰਜਾਬ ਯੂਨੀਵਰਸਿਟੀ ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

ਚੰਡੀਗੜ੍ਹ, 16 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਸੰਘਰਸ਼ ਦੇ ਚਲਦਿਆਂ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਨੂੰ ਮੁਲਤਵੀ ਕੀਤਾ ਗਿਆ ਹੈ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜੇਕਰ ਸੈਨੇਟ ਦੀਆਂ ਚੋਣਾਂ ਦਾ ਸ਼ਡਿਊਲ ਜਾਰੀ ਨਹੀਂ ਜਾਂਦਾ ਤਾਂ 18 ਨਵੰਬਰ ਤੋਂ ਹੋਣ ਵਾਲੀਆਂ ਪ੍ਰੀਖਿਆਵਾਂ ਨਹੀਂ ਹੋਣ ਦਿੱਤੀਆਂ ਜਾਣਗੀਆਂ। ਇਸ ਤੋਂ […]

Continue Reading

ਪੰਜਾਬ ਯੂਨੀਵਰਸਿਟੀ ’ਚ ਪ੍ਰਦਰਸ਼ਨ ਮੌਕੇ ਗੇਟ ਤੋੜਕੇ ਜਾਣ ਵਾਲਿਆਂ ਖਿਲਾਫ FIR ਦਰਜ

ਚੰਡੀਗੜ੍ਹ, 16 ਨਵੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ 10 ਨਵੰਬਰ ਨੂੰ ਕੀਤੇ ਗਏ ਪ੍ਰਦਰਸ਼ਨ ਵਿਚ ਗੇਟ ਤੋੜ ਕੇ ਸ਼ਾਮਲ ਹੋਣ ਵਾਲਿਆ ਖਿਲਾਫ ਚੰਡੀਗੜ੍ਹ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਐਸ ਆਈ ਦੇ  ਬਿਆਨਾਂ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਸੈਕਟਰ 31 ਥਾਣੇ ਵਿਚ ਤੈਨਾਤ SI ਪ੍ਰਤਿਭਾ ਨੇ […]

Continue Reading