ਆਰਥਿਕ ਤੌਰ ਤੇ ਕਮਜੋਰ ਅਤੇ ਲੋੜਵੰਦਾਂ ਨੂੰ 15 ਆਟੋ ਈ-ਰਿਕਸ਼ਾ ਵੰਡੇ : ਡਾ. ਬਲਜੀਤ ਕੌਰ

ਗਰੀਬ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਤਮ-ਨਿਰਭਰ ਬਣਾਉਣ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਚੰਡੀਗੜ੍ਹ 24 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਹਲਕੇ ਤੋਂ ਐਮ.ਐਲ.ਏ. ਡਾ. ਬਲਜੀਤ ਕੌਰ ਵੱਲੋ ਆਪਣੇ ਹਲਕੇ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਯੋਜਨਾ ਤਹਿਤ 15 ਆਟੋ ਈ-ਰਿਕਸ਼ਾ ਵੰਡੇ ਗਏ। ਡਾ. ਬਲਜੀਤ ਕੌਰ […]

Continue Reading

ਮਾਨ ਸਰਕਾਰ ਦੀ ਸਿਹਤ ਵਿੱਚ ਨਵੀਂ ਕ੍ਰਾਂਤੀ! ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ ਜਿੱਥੇ AI ਨਾਲ ਹੋਵੇਗੀ ਕੈਂਸਰ ਅਤੇ ਅੱਖਾਂ ਦੀ ਜਾਂਚ

ਚੰਡੀਗੜ੍ਹ, 24 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਹੁਣ ਤਕਨੀਕ ਨੂੰ ਲੋਕਾਂ ਦੀ ਭਲਾਈ ਦਾ ਸਭ ਤੋਂ ਵੱਡਾ ਹਥਿਆਰ ਬਣਾ ਚੁੱਕੀ ਹੈ। ਪੰਜਾਬ ਹੁਣ ਸਿਰਫ਼ ਰਾਜਨੀਤੀ ਨਾਲ ਨਹੀਂ, ਤਕਨੀਕ ਨਾਲ ਵੀ ਬਦਲੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਹੋਰ ਇਤਿਹਾਸਕ ਪਹਿਲ ਕੀਤੀ ਹੈ। ਪੰਜਾਬ ਦੇਸ਼ ਦਾ ਪਹਿਲਾ ਸੂਬਾ […]

Continue Reading

‘ਕਾਲ ਕੋਠੜੀ’ ਫਿਲਮ ਬਿਲਕੁਲ ਨਵੀਂ ਕਹਾਣੀ, ਜੋ ਪਹਿਲਾਂ ਕਦੇ ਨਹੀਂ ਆਈ : ਨਗਿੰਦਰ ਗੱਖੜ

ਨਵਾਂ ਵਿਸ਼ਾ ਤੇ ਚੰਗੇ ਅਨੁਭਵ ਪੰਜਾਬੀ ਸਿਨੇਮਾ ਦਾ ਭਵਿੱਖ ਤੈਅ ਕਰਨਗੇ : ਬੀ. ਐਮ ਸ਼ਰਮਾ ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਸਾਜ਼ ਸਿਨੇ ਪ੍ਰੋਡਕਸ਼ਨ ਦੀ ਪਹਿਲੀ ਪੰਜਾਬੀ ਕ੍ਰਾਈਮ ਥ੍ਰਿਲਰ ਫ਼ਿਲਮ ਕਾਲ ਕੋਠੜੀ ਦਾ ਪੋਸਟਰ ਇਥੇ ਪੰਜਾਬੀ ਲਘੂ ਫ਼ਿਲਮ ਫੈਸਟੀਵਲ ਦੌਰਾਨ ਚੰਡੀਗੜ੍ਹ ਦੇ ਕਲਾ ਭਵਨ ਵਿਚ ਲਾਂਚ ਕੀਤਾ ਗਿਆ। ਪ੍ਰੋਗਰਾਮ ਵਿਚ ਪੰਜਾਬ ਰਾਜ ਖੁਰਾਕ ਕਮਿਸ਼ਨ […]

Continue Reading

ਕੇਂਦਰ ਨੇ ਮੁਲਾਜ਼ਮਾਂ ਨੂੰ ਦਿੱਤਾ ਤਿਉਂਹਾਰ ਤੋਹਫਾ : 78 ਦਿਨਾਂ ਦਾ ਮਿਲੇਗਾ ਬੋਨਸ

ਨਵੀਂ ਦਿੱਲੀ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਤਿਉਂਹਾਰਾਂ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤੋਹਫਾ ਦਿੱਤਾ ਗਿਆ ਹੈ। ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ 78 ਦਿਨਾਂ ਦਾ ਬੋਨਸ ਦੇਣ ਦਾ ਫੈਸਲਾ ਕੀਤਾ ਗਿਆ ਹੈ। ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਰੇਲਵੇ ਦੇ ਗਰੁੱਪ ਸੀ ਅਤੇ ਗਰੁੱਪ ਡੀ ਦੇ ਕਰਮਚਾਰੀਆਂ ਨੂੰ ਇਸ […]

Continue Reading

ਮੰਤਰੀ ਮੰਡਲ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਭ੍ਰਿਸ਼ਟਾਚਾਰ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੱਡੇ ਫੈਸਲੇ

ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਫੈਸਲਿਆਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੈਬਨਿਟ ਵਿੱਚ ਜੀਐਸਟੀ 2 […]

Continue Reading

ਪੰਜਾਬ ਦੀ ਰਾਜ ਸਭਾ ਸੀਟ ਲਈ ਚੋਣ ਦਾ ਐਲਾਨ

ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਮੁੱਖ ਚੋਣ ਕਮਿਸ਼ਨਰ ਵੱਲੋਂ ਪੰਜਾਬ ਦੀ ਰਾਜ ਸਭਾ ਸੀਟ ਵਾਸਤੇ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਰਾਜ ਸਭਾ ਦੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। 13 ਅਕਤੂਬਰ ਤੱਕ ਨੌਮੀਨੇਸ਼ਨ ਦਾਖਲ ਕਰ ਸਕਣਗੇ। ਜ਼ਿਕਰਯੋਗ ਹੈ ਕਿ ਸੰਜੀਵ ਅਰੋੜਾ ਦੇ ਵਿਧਾਇਕ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਰਾਜ […]

Continue Reading

ਸਬਜ਼ੀਆਂ ਵੇਚ ਕੇ ਆ ਰਹੇ ਪ੍ਰਵਾਸੀ ਮਜ਼ਦੂਰਾਂ ਨਾਲ ਕੁੱਟਮਾਰ

ਕੁਝ ਸ਼ਰਾਬੀ ਨੌਜਵਾਨਾਂ ਨੇ ਸਬਜ਼ੀਆਂ ਵੇਚ ਕੇ ਘਰ ਪਰਤ ਰਹੇ ਪ੍ਰਵਾਸੀ ਮਜ਼ਦੂਰਾਂ ਨੂੰ ਘੇਰ ਲਿਆ ਅਤੇ ਉਨ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਲੁਧਿਆਣਾ, 24 ਸਤੰਬਰ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਹਰਦਿਆਲ ਨਗਰ ਇਲਾਕੇ ਵਿੱਚ ਭਾਰੀ ਹੰਗਾਮਾ ਹੋਇਆ। ਰਿਪੋਰਟਾਂ ਅਨੁਸਾਰ, ਕੁਝ ਸ਼ਰਾਬੀ ਨੌਜਵਾਨਾਂ ਨੇ ਸਬਜ਼ੀਆਂ ਵੇਚ ਕੇ ਘਰ ਪਰਤ ਰਹੇ ਪ੍ਰਵਾਸੀ […]

Continue Reading

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਦੋ ਆਗੂਆਂ ਨੂੰ ਪਾਰਟੀ ’ਚੋਂ ਕੀਤਾ ਮੁਅੱਤਲ

ਚੰਡੀਗੜ੍ਹ, 24 ਸਤੰਬਰ, ਦੇਸ਼ ਕਲਿੱਕ ਬਿਓਰੋ : ਪਾਰਟੀ ਵਿਰੋਧੀ ਕਾਰਵਾਈ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਦੋ ਆਗੂਆਂ ਖਿਲਾਫ ਕਾਰਵਾਈ ਕਰਦੇ ਹੋਏ ਪਾਰਟੀ ਵਿਚੋਂ 6 ਮਹੀਨਿਆਂ ਲਈ ਮੁਅੱਤਲ ਕੀਤਾ ਗਿਆ ਹੈ। ਮੋਗਾ ਵਿਚ ਆਮ ਆਦਮੀ ਪਾਰਟੀ ਨੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਅਤੇ ਪੰਜਾਬ ਮਹਿਲਾ ਵਿੰਗ ਦੀ ਉਪ ਪ੍ਰਧਾਨ ਅਤੇ ਜੇਲ੍ਹ ਸੁਧਾਰ ਬੋਰਡ ਦੀ […]

Continue Reading

ਮੋਹਾਲੀ ਵਿਖੇ ਫੋਰਟਿਸ ਹਸਪਤਾਲ ਨੇੜੇ ਪਾਰਕਿੰਗ ‘ਚ ਕਾਰਾਂ ਨੂੰ ਅੱਗ ਲੱਗੀ

ਮੋਹਾਲੀ, 24 ਸਤੰਬਰ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਫੋਰਟਿਸ ਹਸਪਤਾਲ ਦੇ ਨੇੜੇ ਇੱਕ ਪਾਰਕਿੰਗ ਵਿੱਚ ਕਾਰਾਂ ਨੂੰ ਅੱਗ ਲੱਗ ਗਈ। ਇਹ ਘਟਨਾ ਫੇਜ਼ 8 ਪੁਲਿਸ ਸਟੇਸ਼ਨ ਦੇ ਸਾਹਮਣੇ ਵਾਪਰੀ।ਸਾਰੀਆਂ ਕਾਰਾਂ ਨੂੰ ਪੁਲਿਸ ਸਟੇਸ਼ਨ ਦੀ ਕੇਸ ਪ੍ਰਾਪਰਟੀ ਮੰਨਿਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ ਹੈ। ਕੁਝ ਵਾਹਨਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਅੱਗ […]

Continue Reading