ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼

ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਵੱਲੋਂ ਪੇਡਾ ਨੂੰ ਜੰਗੀ ਪੱਧਰ ‘ਤੇ ਡਿਵੈਲਪਰਾਂ ਦੇ ਮੁੱਦੇ ਹੱਲ ਕਰਨ ਦੇ ਨਿਰਦੇਸ਼ ਅਮਨ ਅਰੋੜਾ ਨੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਿਵੇਸ਼ਕਾਂ ਨੂੰ ਅਨੁਕੂਲ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧ ਦੁਹਰਾਈ ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ ਨਵਿਆਉਣਯੋਗ ਊਰਜਾ […]

Continue Reading

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ ਖੁਦ ਵੀ 50 ਲੱਖ ਰੁਪਏ ਦਿੱਤੇ ਚੰਡੀਗੜ੍ਹ 23 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਬਣਾਈ ਨੀਤੀ ਅਨੁਸਾਰ ਕਰਮਚਾਰੀਆਂ ਲਈ ਬਕਾਏ ਦੀ ਭੁਗਤਾਨ ਨੂੰ ਵੀ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਰਾਜ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ […]

Continue Reading

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ SSP ਜਲੰਧਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਾ ਕਮਿਸ਼ਨ […]

Continue Reading

ED ਨੇ ‘ਆਪ’ ਦੇ ਸਾਬਕਾ ਮੰਤਰੀ ਦੀਆਂ ਸੰਪਤੀਆਂ ਕੀਤੀਆਂ ਕੁਰਕ

ਨਵੀਂ ਦਿੱਲੀ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਖਿਲਾਫ ਵੱਡਾ ਐਕਸ਼ਨ ਲਿਆ ਹੈ। ਈਡੀ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਦੀਆਂ ਸੰਪਤੀਆਂ ਕੁਰਕ ਕੀਤੀਆਂ ਹਨ। ਈਡੀ ਨੇ ਦਿੱਲੀ ਦੇ ਸਾਬਕਾ ਮੰਤਰੀ ਅਤੇ ਆਪ ਆਗੂ ਸਤੈਂਦਰ ਕੁਮਾਰ ਜੈਨ ਖਿਲਾਫ ਕਾਰਵਾਈ ਕੀਤੀ ਹੈ। ਈਡੀ ਨੇ […]

Continue Reading

ਭਿਆਨਕ ਸੜਕ ਹਾਦਸੇ ’ਚ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ, ਪਿਤਾ ਨੇ ਸਦਮੇ ’ਚ ਤੋੜਿਆ ਦਮ

ਪੰਜਾਬ ਤੋਂ ਯੂਪੀ ਜਾ ਰਿਹਾ ਸੀ ਪਰਿਵਾਰ ਚੰਡੀਗੜ੍ਹ/ਬੰਦਯੂ,  23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਤੋਂ ਉਤਰ ਪ੍ਰਦੇਸ਼ ਜਾਂਦੇ ਸਮੇਂ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ, ਜਦੋਂ  ਇਸ ਦੀ ਖਬਰ ਪਿਤਾ ਨੂੰ ਲੱਗੀ ਤਾਂ ਉਸ ਨੇ ਸਦਮੇ ਵਿੱਚ ਦਮ ਤੋੜ ਦਿੱਤਾ। ਹਰਿਆਣਾ ਦੇ ਕਰਨਾਲ-ਪਾਣੀਪਤ ਹਾਈਵੇ ਉਤੇ ਇਕ […]

Continue Reading

ਆਮ ਆਦਮੀ ਪਾਰਟੀ ਪੰਜਾਬ ਨੇ ਲਗਾਇਆ ਸੂਬਾ ਸਕੱਤਰ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਮੁੱਖ ਵਿੰਗ ਦੇ ਅਹੁਦੇਦਾਰ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਸੂਬਾ ਸਕੱਤਰ ਲਗਾਇਆ ਗਿਆ ਹੈ। ‘ਆਪ’ ਨੇ ਜਗਦੀਪ ਸਿੰਘ ਜੱਗਾ ਨੂੰ ਸਟੇਟ ਸੈਕਟਰੀ ਦੀ ਜ਼ਿੰਮੇਵਾਰੀ ਸੌਂਪੀ ਹੈ।

Continue Reading

ਛੋਟੀ ਬੱਚੀ ਨੇ ਅਧਿਆਪਕਾ ਨੂੰ ਦਿੱਤਾ ਕੀਮਤੀ ਤੋਹਾਫਾ, ਵੀਡੀਓ ਵਾਇਰਲ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਇਕ ਸਕੂਲ ਵਿਦਿਆਰਥੀ ਵੱਲੋਂ ਮੈਡਮ ਨੂੰ ਗਿਫਟ ਦੇਣ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ। ਛੋਟੀ ਬੱਚੀ ਅਧਿਆਪਕਾ ਨੂੰ ਅਧਿਆਪਕ ਦਿਵਸ ਮੌਕੇ ਗਿਫਟ ਦੇ ਰਹੀ ਹੈ। ਉਸਦੀਆਂ ਅੱਖਾਂ ਵਿੱਚ ਖੁਸ਼ੀ ਅਤੇ ਭਾਵਕੁਤਾ ਸਾਫ ਦਖਾਈ ਦੇ ਰਹੀ ਹੈ। ਇਸ ਵੀਡੀਓ ਨੂੰ ਇੰਸਟਾਗ੍ਰਾਮ ਉਤੇ ਸ਼ੇਅਰ ਕੀਤਾ ਗਿਆ। ਇਸ ਵੀਡੀਓ ਨੂੰ […]

Continue Reading

ਮੁੱਖ ਮੰਤਰੀ ਮਾਨ ਦਾ ਵਾਅਦਾ! ਵਿਸ਼ੇਸ਼ ਗਿਰਦਾਵਰੀ ਨਾਲ ਮਿਲੇਗਾ ਹਰ ਕਿਸਾਨ ਨੂੰ ਨੁਕਸਾਨ ਦਾ ਮੁਆਵਜ਼ਾ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਅਤੇ ਵਾਇਰਲ ਰੋਗਾਂ ਨੇ ਝੋਨੇ ਦੀ ਫ਼ਸਲ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਲੱਖਾਂ ਕਿਸਾਨਾਂ ਦੀ ਮਿਹਨਤ ਇੱਕ ਝਟਕੇ ਵਿੱਚ ਬਰਬਾਦ ਹੋ ਗਈ। ਪਰ ਅਜਿਹੇ ਔਖੇ ਸਮੇਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਕਿਸਾਨਾਂ […]

Continue Reading

ਪੰਜਾਬ ਸਰਕਾਰ ਬਣੀ ਪਸ਼ੂਆਂ ਦੀ ਸੱਚੀ ਰੱਖਿਅਕ ! ਸਿਰਫ਼ ਇੱਕ ਹਫ਼ਤੇ ਵਿੱਚ 1.75 ਲੱਖ ਤੋਂ ਵੱਧ ਪਸ਼ੂਆਂ ਨੂੰ ‘ਗਲ-ਘੋਟੂ’ ਤੋਂ ਬਚਾਇਆ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ, ਜੋ ਕਿ ਹਮੇਸ਼ਾ ਆਪਣੇ ਕਿਸਾਨਾਂ ਅਤੇ ਪਸ਼ੂਧਨ ਲਈ ਇੱਕ ਮਿਸਾਲ ਰਿਹਾ ਹੈ, ਇਸ ਵਾਰ ਵੱਡੇ ਹੜ੍ਹਾਂ ਅਤੇ ‘ਗਲ-ਘੋਟੂ’ ਬਿਮਾਰੀ ਦੇ ਮੁਸ਼ਕਿਲ ਸਮੇਂ ਦਾ ਸਾਹਮਣਾ ਕਰ ਰਿਹਾ ਹੈ। ਪਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ ਨਾ ਸਿਰਫ਼ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ, ਸਗੋਂ […]

Continue Reading