ਪਹਿਲਗਾਮ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 12 ਵਜੇ ਤੱਕ ਮੁਲਤਵੀ

ਚੰਡੀਗੜ੍ਹ, 5 ਮਈ, ਦੇਸ਼ ਕਲਿਕ ਬਿਊਰੋ :ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੇ ਵਿਚਕਾਰ ਅੱਜ (5 ਮਈ) ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋ ਰਿਹਾ ਹੈ। ਸਭ ਤੋਂ ਪਹਿਲਾਂ, ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਦਨ ਦੁਪਹਿਰ 12 ਵਜੇ ਤੱਕ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਭਾਰੀ ਮਾਤਰਾ ਵਿੱਚ ਹਥਿਆਰਾਂ ਸਮੇਤ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ, 5 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ’ਚ ਅੱਤਵਾਦੀ ਤੱਤਾਂ ਵਿਰੁੱਧ ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਲ ਕਰ ਲਈ ਹੈ। ਖੁਫੀਆ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਤਿੰਨ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ’ਚ ਹਥਿਆਰ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ।ਪੁਲਿਸ ਵਲੋਂ ਜਾਰੀ ਕੀਤੇ ਗਏ ਬਿਆਨ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਬੰਦੀਆਂ ਤੇ ਯੂਨੀਅਨਾਂ ਨੂੰ ਸਖ਼ਤ ਚੇਤਾਵਨੀ

ਚੰਡੀਗੜ੍ਹ, 5 ਮਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਯੂਨੀਅਨਾਂ, ਜਥੇਬੰਦੀਆਂ ਵੱਲੋਂ ਸੰਘਰਸ਼ ਦੌਰਾਨ ਰਸਤੇ ਰੋਕਣ ਨੂੰ ਲੈ ਕੇ ਸਖਤ ਚੇਤਾਵਨੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਸਤੇ ਰੋਕ ਕਿ ਸਿਰਫ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਕਿਹਾ, ‘ਪੰਜਾਬ […]

Continue Reading

ਪੁੰਛ ‘ਚ ਅੱਤਵਾਦੀ ਠਿਕਾਣੇ ਦਾ ਪਰਦਾਫਾਸ਼, ਪੰਜ IED ਬਰਾਮਦ

ਸ਼੍ਰੀਨਗਰ, 5 ਮਈ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸੁਰਨਕੋਟ ਸੈਕਟਰ ਦੇ ਹਰੀ ਮਾਰੋਟ ਪਿੰਡ ਵਿੱਚ ਇੱਕ ਅੱਤਵਾਦੀ ਠਿਕਾਣੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਜਿਸ ਵਿੱਚ ਪੰਜ ਆਈਈਡੀ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਪੁੰਛ ਪੁਲਿਸ ਨੇ ਦਿੱਤੀ ਹੈ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਪਾਕਿਸਤਾਨ ਵੱਲੋਂ ਕੰਟਰੋਲ ਰੇਖਾ (LoC) ‘ਤੇ ਲਗਾਤਾਰ ਜੰਗਬੰਦੀ ਦੀ ਉਲੰਘਣਾ […]

Continue Reading

20 ਲੱਖ ਰੁਪਏ ਦੀ ਰਿਸ਼ਵਤ ਲੈਂਦਾ MLA ਗ੍ਰਿਫਤਾਰ

ਭ੍ਰਿਸ਼ਟਾਚਾਰ ਦੀ ਦਲਦਲ ਵਿਚ ਫਸੇ ਇਕ ਵਿਧਾਇਕ ਨੂੰ 20 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ੍ਹਿਆ ਗਿਆ ਹੈ। ਵਿਧਾਇਕ ਵੱਲੋਂ ਵਿਧਾਨ ਸਭਾ ਵਿੱਚ ਇਕ ਸਵਾਲ ਨੂੰ ਲੈ ਕੇ ਇਹ ਰਿਸ਼ਵਤ ਲਈ ਜਾ ਰਹੀ ਸੀ। ਜੈਪੁਰ, 5 ਮਈ, ਦੇਸ਼ ਕਲਿੱਕ ਬਿਓਰੋ : ਭ੍ਰਿਸ਼ਟਾਚਾਰ ਦੀ ਦਲਦਲ ਵਿਚ ਫਸੇ ਇਕ ਵਿਧਾਇਕ ਨੂੰ 20 ਲੱਖ ਰੁਪਏ ਦੀ […]

Continue Reading

ਭਿਆਨਕ ਅੱਗ ਲੱਗਣ ਕਾਰਨ ਇਕ ਪਰਿਵਾਰ ਦੇ 5 ਮੈਂਬਰਾਂ ਦੀ ਮੌਤ

ਕਾਨਪੁਰ, 5 ਮਈ, ਦੇਸ਼ ਕਲਿੱਕ ਬਿਓਰੋ : ਇਕ ਜੁੱਤਾ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਇਕ ਪਰਿਵਾਰ ਦੇ 5 ਮੈਂਬਰ ਜਿਉਂਦ ਜਲ ਗਏ। ਅੱਗ ਉਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਪਹੁੰਚ ਕੇ ਕਾਬੂ ਪਾਇਆ। ਉਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਚਮਨਗੰਜ ਥਾਣਾ ਖੇਤਰ ਦੇ ਪ੍ਰੇਮ ਨਗਰ ਖੇਤਰ ਵਿੱਚ ਇਕ ਜੁੱਤਾ ਫੈਕਟਰੀ ਨੂੰ ਭਿਆਨਕ ਅੱਗ ਲੱਗ […]

Continue Reading

ਪਾਣੀ ਦੇ ਮੁੱਦੇ ਉਤੇ ਕਾਂਗਰਸ ਪੰਜਾਬ ਨਾਲ ਖੜ੍ਹੀ ਹੈ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 4 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਤੇ ਹਰਿਆਣਾ ਵਿਚਕਾਰ ਚੱਲ ਰਹੇ ਪਾਣੀਆਂ ਦੇ ਮੁੱਦੇ ਉਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੇ ਵਿਧਾਇਕਾਂ ਵੱਲੋਂ ਅੱਜ ਅਹਿਮ ਮੀਟਿੰਗ ਕੀਤੀ ਗਈ। ਸੀਐਲਜੀ ਦੀ ਹੋਈ ਮੀਟਿੰਗ ਤੋਂ ਬਾਅਦ ਵਿਧਾਨ ਸਭਾ ਵਿੱਚ  ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੀਡੀਆ ਨਾਲ […]

Continue Reading

ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ

ਕਿਹਾ, ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਪੰਜਾਬ ਸਰਕਾਰ ਚੁੱਕੇਗੀ ਹਰ ਕਦਮ “ਕੇਂਦਰ ਦੀ ਸ਼ਹਿ ‘ਤੇ ਕਾਇਦੇ-ਕਾਨੂੰਨ ਨੂੰ ਛਿੱਕੇ ਟੰਗ ਕੇ ਬੁਲਾਈ ਬੀ.ਬੀ.ਐਮ.ਬੀ. ਦੀ ਕਿਸੇ ਮੀਟਿੰਗ ਵਿੱਚ ਨਹੀਂ ਜਾਵੇਗਾ ਪੰਜਾਬ” ਫਿਰੋਜ਼ਪੁਰ ਫੀਡਰ ਪ੍ਰਾਜੈਕਟ ਪਾਸ ਹੋਣ ‘ਤੇ ਕਿਸਾਨਾਂ ਨੇ ਜਲ ਸਰੋਤ ਮੰਤਰੀ ਦਾ ਕਰਵਾਇਆ ਮੂੰਹ ਮਿੱਠਾ ਚੰਡੀਗੜ੍ਹ/ਫਾਜ਼ਿਲਕਾ, 4 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ […]

Continue Reading

ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ, Air Chief Marshal ਅਮਰਪ੍ਰੀਤ ਸਿੰਘ ਵਲੋਂ PM ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ, 4 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਤੋਂ ਬਾਅਦ, ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕ ਦਿੱਤਾ ਹੈ। ਨਿਊਜ਼ ਏਜੰਸੀ ਪੀਟੀਆਈ ਦੀ ਰਿਪੋਰਟ ਦੇ ਅਨੁਸਾਰ, ਜੰਮੂ ਦੇ ਰਾਮਬਨ ਵਿੱਚ ਬਣੇ ਬਗਲੀਹਾਰ ਬੰਨ੍ਹ ਦੁਆਰਾ ਚਨਾਬ ਦੇ ਪਾਣੀ ਨੂੰ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਕਸ਼ਮੀਰ ਵਿੱਚ […]

Continue Reading

ਪੰਜਾਬ ਦੀ ਇੱਕ ਜੇਲ੍ਹ ‘ਚ ਤਾਇਨਾਤ ASI ਹੈਰੋਇਨ ਸਮੇਤ ਗ੍ਰਿਫ਼ਤਾਰ

ਜੇਲ੍ਹ ਵਿੱਚ ਤਾਇਨਾਤ ਇੱਕ ਏਐਸਆਈ ਨੂੰ 45 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਕੇਂਦਰੀ ਜੇਲ੍ਹ ਵਿੱਚ ਤਾਇਨਾਤ ਪੰਜਾਬ ਪੁਲਿਸ ਦੀ ਰਿਜ਼ਰਵ ਬਟਾਲੀਅਨ ਦੇ ਏਐਸਆਈ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਬਠਿੰਡਾ, 4 ਮਈ, ਦੇਸ਼ ਕਲਿਕ ਬਿਊਰੋ :ਬਠਿੰਡਾ ਜੇਲ੍ਹ ਵਿੱਚ ਤਾਇਨਾਤ ਇੱਕ ਏਐਸਆਈ ਨੂੰ […]

Continue Reading