14 ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਮੁਅੱਤਲ, ਪੁਰਾਣਾ ਪੱਤਰ ਵਾਇਰਲ

ਚੰਡੀਗੜ੍ਹ, 4 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 14 ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਉਤੇ ਵੱਡੀ ਕਾਰਵਾਈ ਕਰਨ ਦਾ ਇਕ ਪੱਤਰ ਵਾਇਰਲ ਹੋ ਰਿਹਾ ਹੈ। ਸਰਕਾਰ ਵੱਲੋਂ ਮਾਰਚ 2025 ਵਿੱਚ ਤਹਿਸੀਲਦਾਰਾਂ ਦੇ ਸੰਘਰਸ਼ ਦੇ ਚਲਦਿਆਂ ਕਈ ਮੁਅੱਤਲ ਕੀਤਾ ਗਿਆ ਸੀ। ਇਹ ਪੱਤਰ ਹੁਣ ਫਿਰ ਵਾਇਰਲ ਹੋ ਰਿਹਾ ਹੈ। ਇਹ ਪੱਤਰ 4 ਮਾਰਚ 2025 ਦਾ […]

Continue Reading

ਵਿਭਾਗੀ ਮੰਗਾਂ ਦੇ ਹੱਲ ਲਈ ਸਿੱਖਿਆ ਮੰਤਰੀ ਦੇ ਪਿੰਡ ‘ਚ ਕੀਤਾ ‘ਚਿਤਾਵਨੀ ਮਾਰਚ’

ਮੰਗਾਂ ਦਾ ਹੱਲ ਨਾ ਹੋਣ ‘ਤੇ ਸੰਘਰਸ਼ ਕੀਤਾ ਜਾਵੇਗਾ ਹੋਰ ਤਿੱਖਾ ਤੇ ਵਿਸ਼ਾਲ: ਅਧਿਆਪਕ ਜਥੇਬੰਦੀਆਂ ਗੰਭੀਰਪੁਰ/ਸ੍ਰੀ ਅਨੰਦਪੁਰ ਸਾਹਿਬ, 4 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੀਆਂ ਬੇਇਨਸਾਫੀ ਅਤੇ ਪੱਖਪਾਤ ਵਾਲੀਆਂ ਨੀਤੀਆਂ ਦਾ ਸ਼ਿਕਾਰ ਹੋਏ ਅਧਿਆਪਕਾਂ ਨੇ ਅੱਜ ਸਿੱਖਿਆ ਮੰਤਰੀ ਵੱਲੋਂ ਮਸਲੇ ਹੱਲ ਕਰਨ ਵਿੱਚ ਨਕਾਮ ਸਾਬਿਤ ਹੋਣ ਦੇ ਵਿਰੋਧ ਵਜੋਂ ਪਿੰਡ […]

Continue Reading

ਹਿਮਾਚਲ ਪ੍ਰਦੇਸ਼ ’ਚ ਭਾਰੀ ਮੀਂਹ ਨਾਲ ਪਏ ਗੜ੍ਹੇ

ਸ਼ਿਮਲਾ, 4 ਮਈ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਬਦਲ ਗਿਆ ਹੈ। ਸ਼ਿਮਲਾ ਸਮੇਤ ਕਈ ਥਾਵਾਂ ਉਤੇ ਅੱਜ ਦੁਪਹਿਰ ਸਮੇਂ ਭਾਰੀ ਮੀਂਹ ਦੇ ਨਾਲ ਗੜ੍ਹੇ ਪਏ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿੱਚ 6 ਦਿਨਾਂ ਤੱਕ ਹਨ੍ਹੇਰੀ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਵੱਲੋਂ […]

Continue Reading

ਦੋ ਜਾਸੂਸਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ, 4 ਮਈ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਫੌਜ ਛਾਉਣੀ ਅਤੇ ਹਵਾਈ ਸੈਨਾ ਦੇ ਅੱਡੇ ਦੀ ਸੰਵੇਦਨਸ਼ੀਲ ਜਾਣਕਾਰੀ ਵਿਦੇਸ਼ ਭੇਜਣ ਦੇ ਦੋਸ਼ ਵਿੱਚ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਉਤੇ ਲਿਖਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ […]

Continue Reading

ਕਾਂਗਰਸ ਵੱਲੋਂ ਸਤਾ ’ਚ ਰਹਿੰਦਿਆਂ ਗਲਤੀਆਂ ਹੋਈਆਂ : ਰਾਹੁਲ ਗਾਂਧੀ

ਕਿਹਾ, ’84 ਸਿੱਖ ਦੰਗਿਆਂ ਦੀ ਜ਼ਿੰਮੇਵਾਰੀ ਲੈਣ ਲਈ ਵੀ ਤਿਆਰ ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਵਾਪਰੇ 1984 ਦੇ ਸਿੱਖ ਦੰਗਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਜ਼ਿੰਮੇਵਾਰੀ ਲੈਣ ਲਈ ਤਿਆਰ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਇਹ ਕਿਹਾ ਗਿਆ ਹੈ। ਰਾਹੁਲ ਗਾਂਧੀ […]

Continue Reading

ਗੁਰਕੀਰਤ ਕੌਰ ਵੱਲੋਂ ਤਾਈ ਕਮਾਂਡੋ ਅੰਤਰਰਾਸ਼ਟਰੀ ਮੁਕਾਬਲੇ ‘ਚ ਤੀਜਾ ਸਥਾਨ ਪ੍ਰਾਪਤ ਕਰਨਾ ਪੰਥ ਲਈ ਮਾਣ ਵਾਲੀ ਗੱਲ : ਹਰਦੇਵ ਉੱਭਾ

ਭਾਜਪਾ ਆਗੂ ਹਰਦੇਵ ਸਿੰਘ ਉੱਭਾ ਤੇ ਉੱਘੇ ਸਾਹਿਤਕਾਰ ਡਾਕਟਰ ਦਵਿੰਦਰ ਬੋਹਾ ਵੱਲੋ ਘਰ ਜਾਕੇ ਕੀਤਾ ਸਨਮਾਨਿਤ ਸਮੁੱਚਾ ਪਰਿਵਾਰ ਤੇ ਕੋਚ ਦਵਿੰਦਰ ਸਿੰਘ ਵਧਾਈ ਦੇ ਪਾਤਰ:- ਉੱਭਾ ਮੋਹਾਲੀ, 04 ਮਈ 2025, ਦੇਸ਼ ਕਲਿੱਕ ਬਿਓਰੋ :ਸ੍ਰੋਮਣੀ ਕਮੇਟੀ ਪ੍ਰਚਾਰਕ ਗੁਰਪਾਲ ਸਿੰਘ ਤਿੰਮੋਵਾਲ ਦੀ ਹੋਣਹਾਰ ਸਪੁੱਤਰੀ ਗੁਰਕੀਰਤ ਕੌਰ ਦੇ ਸਕਾਈ ਸਿਟੀ ਓਸਾਕਾ ਜਪਾਨ ਵਿਖੇ ਹੋਏ 81 ਦੇਸ਼ਾ ਦੇ ਓਪਨ […]

Continue Reading

ਸਰਕਾਰੀ ਸਕੂਲ ’ਚ ਅਧਿਆਪਕ ਨੇ ਕੀਤੀ ਖੁਦਕੁਸ਼ੀ, 8 ਸਾਥੀ ਅਧਿਆਪਕਾਂ ਖਿਲਾਫ FIR ਦਰਜ

ਸਰਕਾਰੀ ਸਕੂਲ ਵਿੱਚ ਹੀ ਇਕ ਅਧਿਆਪਕ ਨੇ ਕੋਈ ਜ਼ਹਿਰੀਲੀ ਚੀਜ ਖਾ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਰਕਾਰੀ ਸਕੂਲ ਵਿੱਚ ਹੀ ਇਕ ਅਧਿਆਪਕ ਨੇ ਕੋਈ ਜ਼ਹਿਰੀਲੀ ਚੀਜ ਖਾ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਅਧਿਆਪਕ ਵੱਲੋਂ […]

Continue Reading

ਪਾਕਿਸਤਾਨੀ ਔਰਤ ਨਾਲ ਵਿਆਹ ਕਰਾਉਣ ਵਾਲੇ CRPF ਜਵਾਨ ਨੂੰ ਨੌਕਰੀ ਤੋਂ ਕੱਢਿਆ

ਨਵੀਂ ਦਿੱਲੀ, 3 ਮਈ, ਦੇਸ਼ ਕਲਿੱਕ ਬਿਓਰੋ : ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ਉਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿੱਚ ਤਣਾਅ ਜਾਰੀ ਹੈ। ਪਾਕਿਸਤਾਨੀ ਔਰਤ ਨਾਲ ਵਿਆਹ ਕਰਵਾਉਣ ਵਾਲੇ ਸੀਆਰਪੀਐਫ ਦੇ ਜਵਾਨ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਕੇਂਦਰੀ ਰਜਿਰਵ ਪੁਲਿਸ ਬਲ (ਸੀਆਰਪੀਐਫ) ਨੇ ਆਪਣੇ ਜਵਾਨ ਮੁਨੀਰ ਅਹਿਮਦ ਨੂੰ ਪਾਕਿਸਤਾਨੀ […]

Continue Reading

ਪੰਜਾਬ ’ਚ ਲੜਕੇ ਨੇ ਲੜਕੀ ਨੂੰ ਗੋਲੀ ਮਾਰਨ ਤੋਂ ਬਾਅਦ ਖੁਦ ਮਾਰੀ ਗੋਲੀ, ਦੋਵਾਂ ਦੀ ਮੌਤ

ਬਠਿੰਡਾ, 3 ਮਈ, ਦੇਸ਼ ਕਲਿੱਕ ਬਿਓਰੋ : ਅੱਜ ਇੱਥੇ ਇਕ ਦਿਲ ਕੰਬਾਊ ਘਟਨਾ ਵਾਪਰੀ ਜਿੱਥੇ ਇਕ ਨੌਜਵਾਨ ਨੇ ਪਹਿਲਾਂ ਲੜਕੀ ਨੂੰ ਗੋਲੀ ਮਾਰ ਦਿੱਤੀ ਅਤੇ ਬਾਅਦ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ। ਦੋਵਾਂ ਦੀ ਮੌਕੇ ਉਤੇ ਮੌਤ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪਰਸਰਾਮ ਨਗਰ ਵਿੱਚ ਇਕ ਨੌਜਵਾਨ ਨੇ ਲੜਕੀ ਨੂੰ ਗੋਲੀ ਮਾਰ […]

Continue Reading

“ਸਸ਼ਕਤ ਨਾਰੀ ਹੀ ਸਸ਼ਕਤ ਸਮਾਜ ਦੀ ਨੀਂਹ ਹੁੰਦੀ ਹੈ” : ਡਾ. ਬਲਜੀਤ ਕੌਰ

ਸੂਬਾ ਸਰਕਾਰ ਵੱਲੋਂ ਔਰਤਾਂ ਲਈ 13 ਕਰੋੜ ਮੁਫ਼ਤ ਬੱਸ ਯਾਤਰਾਵਾਂ — ਆਤਮ ਨਿਰਭਰਤਾ ਵੱਲ ਵੱਡਾ ਕਦਮ ਚੰਡੀਗੜ੍ਹ, 3 ਮਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ ਨਿਰਭਰ, ਸਸ਼ਕਤ ਤੇ ਮਜਬੂਤ ਬਣਾਉਣ ਵੱਲ ਨਿਰੰਤਰ ਯਤਨਸ਼ੀਲ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ […]

Continue Reading