ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ, ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਮੀਟਿੰਗ ਵਿੱਚ ਉਦੋਂ ਤੱਕ ਹਿੱਸਾ ਨਹੀਂ ਲਵਾਂਗੇ ਜਦੋਂ ਤੱਕ ਬੀ.ਬੀ.ਐਮ.ਬੀ. ਢੁਕਵੀਂ ਪ੍ਰਕਿਰਿਆ ਦੀ ਪਾਲਣਾ ਨਹੀਂ ਕਰਦਾ: ਬਰਿੰਦਰ ਕੁਮਾਰ ਗੋਇਲ ਬੀ.ਬੀ.ਐਮ.ਬੀ. ਦੀ ਮੀਟਿੰਗ ਰੱਖਣ ਤੋਂ ਪਹਿਲਾਂ 1976 ਦੇ ਰੈਗੂਲੇਸ਼ਨਜ਼ ਦੇ ਰੈਗੂਲੇਸ਼ਨ-3 ਤਹਿਤ ਸੱਤ ਦਿਨ ਦਾ ਨੋਟਿਸ ਦੇਣਾ ਲਾਜ਼ਮੀ ਮੀਟਿੰਗ ਤੋਂ ਪਹਿਲਾਂ ਪੰਜਾਬ ਨੇ ਬੀ.ਬੀ.ਐਮ.ਬੀ. ਨੂੰ ਲਿਖਿਆ ਪੱਤਰ ਚੰਡੀਗੜ੍ਹ, 3 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ, ਨਸ਼ਿਆਂ ਵਿਰੁੱਧ ਜੰਗ ਦੀ ਰੂਪ-ਰੇਖਾ ਉਲੀਕੀ

ਮੁੱਖ ਮੰਤਰੀ ਨੇ ਪਿੰਡ ਸੁਰੱਖਿਆ ਕਮੇਟੀਆਂ ਨੂੰ ਸਹੁੰ ਚੁਕਾਈ, ਕਮੇਟੀ ਮੈਂਬਰਾਂ ਨੂੰ ਪਿੰਡਾਂ ਦੇ ਰਖਵਾਲੇ ਅਤੇ ਪਹਿਰੇਦਾਰ ਦੱਸਿਆ ਜਲੰਧਰ, 3 ਮਈ, ਦੇਸ਼ ਕਲਿੱਕ ਬਿਓਰੋ :ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ  ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਸੈਂਕੜੇ ਮੈਂਬਰਾਂ ਨੂੰ ਆਪੋ-ਆਪਣੇ […]

Continue Reading

ਪਾਣੀਆਂ ਦੇ ਮੁੱਦੇ ‘ਤੇ ਝੂਠਾ ਪ੍ਰਚਾਰ ਕਰ ਰਿਹੈ ਹਰਿਆਣਾ, ਜਲ ਸਰੋਤ ਮੰਤਰੀ ਨੇ ਤੱਥਾਂ ਨਾਲ ਸਬੂਤ ਕੀਤੇ ਜਨਤਕ

ਕਿਹਾ, ਪੰਜਾਬ ਨੇ ਕਿਸੇ ਦਾ ਹੱਕ ਨਹੀਂ ਰੋਕਿਆ, ਪਰ ਆਪਣਾ ਹੱਕ ਛੱਡੇਗਾ ਵੀ ਨਹੀਂ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 3 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਆਖਿਆ ਹੈ ਕਿ ਪਾਣੀਆਂ ਦੇ ਮੁੱਦੇ ‘ਤੇ ਹਰਿਆਣਾ ਭਰਮ ਫੈਲਾ ਰਿਹਾ ਹੈ। ਅੱਜ ਇੱਥੇ ਉਨ੍ਹਾਂ ਨੇ ਇਸ ਵਿਸ਼ੇ ਸਬੰਧੀ ਸਾਰੇ ਤੱਥ […]

Continue Reading

Gold Price : ਸੋਨਾ ਹੋਇਆ ਸਸਤਾ

ਨਵੀਂ ਦਿੱਲੀ, 3 ਮਈ, ਦੇਸ਼ ਕਲਿੱਕ ਬਿਓਰੋ : ਸੋਨੇ ਦੇ ਭਾਅ ਵਿੱਚ ਕਾਫੀ ਗਿਰਾਵਟ ਆਈ ਹੈ। ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਪਿੱਛੇ  ਅਮਰੀਕਾ ਅਤੇ ਚੀਨ ਵਿੱਚ ਚਲ ਰਿਹਾ ਟ੍ਰੇਡ ਵਾਰ ਦਾ ਠੰਡਾ ਪੈਣਾ ਹੈ। ਸੋਨੇ ਰਿਕਾਰਡ ਹਾਈ ਤੋਂ 6658 ਰੁਪਏ ਪ੍ਰਤੀ 10 ਗ੍ਰਾਮ ਸਸਤਾ ਹੋਇਆ ਹੈ। ਸ਼ੁੱਕਰਵਾਰ ਨੂੰ ਐਮਸੀਐਕਸ ਵਿੱਚ 10 ਗ੍ਰਾਮ ਗੋਲਡ ਦਾ ਭਾਅ […]

Continue Reading

ਪੰਜਾਬ ਸਰਕਾਰ ਵੱਲੋਂ IPS ਤੇ PPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 3 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਭਾਰਤ ਨੇ ਪਾਕਿਸਤਾਨ ਤੋਂ ਆਉਣ ਵਾਲੇ ਸਾਰੇ ਸਮਾਨ ਦੀ ਦਰਾਮਦ ‘ਤੇ ਪਾਬੰਦੀ ਲਗਾਈ

ਆਰਡੀਨੈਂਸ ਫੈਕਟਰੀਆਂ ਦੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦਨਵੀਂ ਦਿੱਲੀ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :ਭਾਰਤ ਨੇ ਪਾਕਿਸਤਾਨ ਤੋਂ ਆਉਣ ਵਾਲੇ ਸਾਰੇ ਸਮਾਨ ਦੀ ਦਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਨੇ ਅੱਜ ਸ਼ਨੀਵਾਰ ਨੂੰ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ ਕਿਹਾ ਗਿਆ ਸੀ ਕਿ ਜੇਕਰ ਕੋਈ ਇਸ ਪਾਬੰਦੀ ਤੋਂ ਛੋਟ ਚਾਹੁੰਦਾ ਹੈ, ਤਾਂ ਸਰਕਾਰ ਤੋਂ ਇਜਾਜ਼ਤ […]

Continue Reading

ਅਧਿਆਪਕਾਂ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਤੈਅ

ਪਿਛਲੇ ਲੰਮੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਬੀ ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਸੰਘਰਸ਼ ਕਰਦੇ ਆ ਰਹੇ ਹਨ। ਬੇਰੁਜ਼ਗਾਰ ਅਧਿਆਪਕਾਂ ਨਾਲ ਮੰਗਾਂ ਉਤੇ ਚਰਚਾ ਕਰਨ ਲਈ ਕੈਬਨਿਟ ਸਬ ਕਮੇਟੀ ਨਾਲ ਪੈਨਲ ਮੀਟਿੰਗ ਤੈਅ ਹੋਈ ਹੈ। ਸੰਗਰੂਰ, 3 ਮਈ, ਦੇਸ਼ ਕਲਿੱਕ ਬਿਓਰੋ : ਪਿਛਲੇ ਲੰਮੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਬੀ ਐਡ ਟੈਟ ਪਾਸ […]

Continue Reading

ਘਰ ‘ਚ ਅੱਗ ਲੱਗਣ ਕਾਰਨ ਬਜ਼ੁਰਗ ਜਲਿਆ, ਸੈਰ ਕਰਨ ਗਿਆ ਹੋਇਆ ਸੀ ਪਰਿਵਾਰ

ਜਗਦੰਬਾ ਕਲੋਨੀ ਦੀ ਲੇਨ ਨੰਬਰ ਇੱਕ ਵਿੱਚ ਦੇਰ ਰਾਤ ਇੱਕ ਘਰ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਪੂਰਾ ਘਰ ਸੜ ਕੇ ਸੁਆਹ ਹੋ ਗਿਆ। ਘਟਨਾ ਦੇ ਸਮੇਂ, ਬਜ਼ੁਰਗ ਵਿਅਕਤੀ ਘਰ ਵਿੱਚ ਇਕੱਲਾ ਸੀ ਅਤੇ ਸੌਂ ਰਿਹਾ ਸੀ। ਜਿਸ ਕਾਰਨ ਉਹ ਬੁਰੀ ਤਰ੍ਹਾਂ ਸੜ ਗਿਆ ਅੰਮ੍ਰਿਤਸਰ, 3 ਮਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ […]

Continue Reading

ਮੋਹਾਲੀ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਨੌਕਰੀਆਂ

ਮੋਹਾਲੀ, 3 ਮਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਕੱਢੀਆਂ ਗਈਆਂ ਹਨ। ਇਹ ਅਸਾਮੀਆਂ ਰੈਗੂਲਰ ਤੌਰ ਉਤੇ ਕੱਢੀਆਂ ਗਈਆਂ ਹਨ। ਜ਼ਿਲ੍ਹਾ ਅਦਾਲਤ ਵਿੱਚ 34 ਪੀਅਨ/ਸੇਵਾਦਾਰਾਂ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਚਾਹਵਾਨ 17 ਮਈ 2025 […]

Continue Reading

ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਹਰਿਆਣਾ ਸਰਕਾਰ ਜਾਵੇਗੀ ਸੁਪਰੀਮ ਕੋਰਟ

ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਭਾਖੜਾ ਨਹਿਰ ਦਾ ਪਾਣੀ ਰੋਕਣ ਨੂੰ ਲੈ ਕੇ ਹਰਿਆਣਾ ਸਰਕਾਰ ਸੁਪਰੀਮ ਕੋਰਟ ਜਾਵੇਗੀ। ਭਾਖੜਾ ਬਿਆਸ ਬੋਰਡ ਮੈਨੇਜਮੈਂਟ (ਬੀਬੀਐਮਬੀ) ਦੇ ਅਧਿਕਾਰੀਆਂ ਅਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਵਿਚਕਾਰ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਹੋਈ ਮੀਟਿੰਗ ਵਿੱਚ, ਪਾਣੀ ਦੇਣ ‘ਤੇ ਕੋਈ ਸਹਿਮਤੀ ਨਹੀਂ ਬਣ ਸਕੀ। ਮੀਟਿੰਗ ਵਿੱਚ ਪੰਜਾਬ […]

Continue Reading