ਮੰਤਰੀ ਮੰਡਲ ਵੱਲੋਂ ਜੇ ਈ ਦੀਆਂ ਅਸਾਮੀਆਂ ਤਰੱਕੀ ਨਾਲ ਭਰਨ ਨੂੰ ਦਿੱਤੀ ਮਨਜ਼ੂਰੀ

ਵਿੱਤ ਵਿਭਾਗ ਅਧੀਨ ਵੱਖ-ਵੱਖ ਡਾਇਰੈਕਟੋਰੇਟਾਂ ਦੇ ਰਲੇਵੇਂ ਨੂੰ ਹਰੀ ਝੰਡੀ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ। ਕੈਬਨਿਟ ਨੇ ਪੰਜਾਬ ਜਲ ਸਰੋਤ ਵਿਭਾਗ ਵਿੱਚ ਜੂਨੀਅਰ ਇੰਜਨੀਅਰਜ਼ (JE posts) (ਗਰੁੱਪ-ਬੀ) ਨਾਲ ਸਬੰਧਤ ਸੇਵਾ ਨਿਯਮਾਂ ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਇਸ ਤਹਿਤ ਜੇ.ਈ. ਦੀਆਂ […]

Continue Reading

ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮੰਤਵਾਂ ਲਈ ਵਰਤਣ ਦੀ ਮਨਜ਼ੂਰੀ ਦੇਣ ਦੇ ਉਦੇਸ਼ ਨਾਲ ਚੁੱਕਿਆ ਕਦਮ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਨਅਤੀ ਪਲਾਟਾਂ ਨੂੰ ਹਸਪਤਾਲਾਂ, ਹੋਟਲਾਂ, ਸਨਅਤੀ ਪਾਰਕਾਂ ਤੇ ਹੋਰ ਮਨਜ਼ੂਰਸ਼ੁਦਾ ਮੱਦਾਂ ਲਈ ਵਰਤਣ ਦੀ ਇਜਾਜ਼ਤ ਦਿੰਦੀ ਪੰਜਾਬ ਦੀ […]

Continue Reading

ਅਦਾਲਤ ਨੇ ਬਿਕਰਮ ਮਜੀਠੀਆ ਦਾ ਦਿੱਤਾ 7 ਦਿਨਾਂ ਦਾ ਰਿਮਾਂਡ

ਮੋਹਾਲੀ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਬੁੱਧਵਾਰ-ਵੀਰਵਾਰ ਦੀ ਵਿਚਕਾਰਲੀ ਰਾਤ ਵਿਜੀਲੈਂਸ ਦਫ਼ਤਰ ਵਿੱਚ ਬਿਤਾਈ। ਅੱਜ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ

ਚੰਡੀਗੜ੍ਹ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਅੱਜ ਕੈਬਨਿਟ ਮੀਟਿੰਗ ’ਚ ਉਦਯੋਗਿਕ ਵਿਕਾਸ ਵੱਲ ਵੱਡਾ ਕਦਮ ਚੁੱਕਿਆ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ, ਤਰੁਣਪ੍ਰੀਤ ਸਿੰਘ ਸੌਂਧ ਅਤੇ ਹਰਦੀਪ ਸਿੰਘ ਮੁੰਡੀਆ ਮੀਡੀਆ ਸਾਹਮਣੇ ਆਏ ਅਤੇ ਦੱਸਿਆ ਕਿ ਸੂਬੇ ਦੀ ਉਦਯੋਗਿਕ ਤਸਵੀਰ ਨੂੰ ਨਵਾਂ ਰੂਪ ਦੇਣ ਲਈ ਦੋ ਵੱਡੇ ਫੈਸਲੇ ਲਏ ਗਏ ਹਨ।ਪਹਿਲਾ ਫੈਸਲਾ […]

Continue Reading

ਲੁਧਿਆਣਾ ਵਿਖੇ ਨੀਲੇ ਡ੍ਰੰਮ ‘ਚੋਂ ਮਿਲੀ ਲਾਸ਼

ਲੁਧਿਆਣਾ, 26 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਇੱਕ ਨੀਲੇ ਡਰੰਮ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਲਾਸ਼ ਪਲਾਸਟਿਕ ਦੇ ਥੈਲੇ ਵਿੱਚ ਲਪੇਟੀ ਹੋਈ ਸੀ। ਵਿਅਕਤੀ ਦੀ ਲੱਤ ਅਤੇ ਗਰਦਨ ਰੱਸੀ ਨਾਲ ਬੰਨ੍ਹੀ ਹੋਈ ਮਿਲੀ। ਇਲਾਕੇ ਵਿੱਚੋਂ ਬਦਬੂ ਆਉਣ ‘ਤੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ।ਥਾਣਾ ਡਿਵੀਜ਼ਨ ਨੰਬਰ 6 […]

Continue Reading

ਨਸ਼ੇ ਖਿਲਾਫ਼ ਸਰਕਾਰ ਦੀ ਸਖਤੀ, ਕਿਸੇ ਨੂੰ ਨਹੀਂ ਬਖਸ਼ਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਪ੍ਰੈਸ ਕਾਨਫਰੰਸ ਕਰਕੇ ਕਿਹਾ, ਕੱਲ੍ਹ ਤੋਂ ਲੋਕ ਹਨ ਖੁਸ਼ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ […]

Continue Reading

ਮੋਹਾਲੀ ਵਿਖੇ ਮਜੀਠੀਆ ਦੇ ਸਮਰਥਨ ਵਿੱਚ ਆਏ ਅਕਾਲੀ ਵਰਕਰ ਪੁਲਿਸ ਨੇ ਲਏ ਹਿਰਾਸਤ ’ਚ

ਮੋਹਾਲੀ, 26 ਜੂਨ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਿਕਰਮ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਵੱਡੀ […]

Continue Reading

NIA ਵਲੋਂ ਪੰਜਾਬ ‘ਚ ਇੱਕੋ ਸਮੇਂ ਕਈ ਥਾਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 26 ਜੂਨ, ਦੇਸ਼ ਕਲਿਕ ਬਿਊਰੋ :ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਜ ਵੀਰਵਾਰ ਸਵੇਰੇ ਇੱਕ ਵਾਰ ਫਿਰ ਪੰਜਾਬ ਵਿੱਚ ਵੱਡੀ ਕਾਰਵਾਈ ਕੀਤੀ। ਇੱਕੋ ਸਮੇਂ ਕਈ ਥਾਵਾਂ ‘ਤੇ ਛਾਪੇਮਾਰੀ (raids) ਕੀਤੀ। ਇਹ ਛਾਪੇਮਾਰੀ (raids) ਜਲੰਧਰ ਦੀ ਫਰੈਂਡਜ਼ ਕਲੋਨੀ ਅਤੇ ਉੜਮੁੜ ਕਸਬੇ ਦੇ ਦੋ ਵੱਖ-ਵੱਖ ਘਰਾਂ ‘ਤੇ ਕੀਤੀ ਗਈ, ਜਿਸ ਨਾਲ ਦੋਵਾਂ ਇਲਾਕਿਆਂ ਵਿੱਚ ਹੜਕੰਪ ਮਚ ਗਿਆ।ਸੂਤਰਾਂ […]

Continue Reading

Mexico ‘ਚ ਤਿਉਹਾਰ ਮੌਕੇ ਗੋਲੀਬਾਰੀ ਦੌਰਾਨ 12 ਲੋਕਾਂ ਦੀ ਮੌਤ

ਮੈਕਸੀਕੋ ਸਿਟੀ, 26 ਜੂਨ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਮੈਕਸੀਕੋ (Mexico) ਦੇ ਗੁਆਨਾਜੁਆਟੋ ਰਾਜ ਦੇ ਇਰਾਪੁਆਟੋ ਸ਼ਹਿਰ ਵਿੱਚ ਭਿਆਨਕ ਗੋਲੀਬਾਰੀ (shooting) ਹੋਈ। ਇਸ ਹਮਲੇ ਵਿੱਚ 12 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਲਗਭਗ 20 ਲੋਕ ਜ਼ਖਮੀ ਹੋ ਗਏ।ਉਸ ਸਮੇਂ ਇਰਾਪੁਆਟੋ ਵਿੱਚ ਸੇਂਟ ਜੌਨ ਦ ਬੈਪਟਿਸਟ ਤਿਉਹਾਰ ਦੇ ਮੌਕੇ ‘ਤੇ ਲੋਕ ਸੜਕ ‘ਤੇ ਨੱਚ ਰਹੇ […]

Continue Reading

ਵੱਡਾ ਹਾਦਸਾ : ਸਵਾਰੀਆਂ ਨਾਲ ਭਰੀ ਬੱਸ ਨਦੀ ‘ਚ ਡਿੱਗੀ

ਅੱਜ ਸਵੇਰੇ ਸਵੇਰੇ ਉਸ ਸਮੇਂ ਇਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਨਾਲ ਭਰੀ ਹੋਈ ਬੱਸ ਅਲਕਨੰਦਾ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਈ ਲੋਕ ਲਾਪਤਾ ਹਨ। ਰੁਦਰਪ੍ਰਯਾਗ, 26 ਜੂਨ, ਦੇਸ਼ ਕਲਿਕ ਬਿਊਰੋ : ਅੱਜ ਸਵੇਰੇ ਸਵੇਰੇ ਉਸ ਸਮੇਂ ਇਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਨਾਲ ਭਰੀ ਹੋਈ ਬੱਸ ਅਲਕਨੰਦਾ ਨਦੀ ਵਿੱਚ ਡਿੱਗ […]

Continue Reading