ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋਵੇਗਾ ਅਕਾਲੀ ਦਲ

ਚੰਡੀਗੜ੍ਹ, 1 ਮਈ, ਦੇਸ਼ ਕਲਿੱਕ ਬਿਓਰੋ : ਪਾਣੀਆਂ ਦੇ ਮੁੱਦੇ ਉਤੇ ਭਲਕੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਸ਼ਾਮਲ ਹੋਵੇਗਾ। ਪੰਜਾਬ ਦੇ ਵਡੇਰੇ ਹਿੱਤਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਨੇ ਕਿਹਾ ਹੈ ਕਿ ਪਾਰਟੀ ਕੱਲ੍ਹ ਚੰਡੀਗੜ੍ਹ ਵਿੱਚ ਹੋਣ ਵਾਲੀ ਸਰਬ ਪਾਰਟੀ ਮੀਟਿੰਗ ਵਿੱਚ ਹਿੱਸਾ ਲਵੇਗੀ। ਉਨ੍ਹਾਂ ਐਲਾਨ […]

Continue Reading

ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪਨਸਪ ਦਾ ਜਨਰਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 1 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਨਸਪ ਦੇ ਜਨਰਲ ਮੈਨੇਜਰ ਅਜੀਤ ਪਾਲ ਸਿੰਘ ਸੈਣੀ, ਜਿਸ ਕੋਲ ਖਰੀਦ, ਸਟੋਰੇਜ, ਵਪਾਰਕ, ਨਿਰਮਾਣ ਅਤੇ ਮੁੱਖ ਵਿਜੀਲੈਂਸ ਅਧਿਕਾਰੀ (ਸੀਵੀਓ) ਦਾ ਵੀ ਚਾਰਜ ਹੈ , ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਅੱਜ […]

Continue Reading

ਸਰਕਾਰ ਨੇ ਪਾਣੀ ਦੇ ਮੁੱਦੇ ਉਤੇ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

ਭਲਕੇ ਸੱਦੀ ਆਲ ਪਾਰਟੀ ਮੀਟਿੰਗ ਚੰਡੀਗੜ੍ਹ, 1 ਮਈ, ਦੇਸ਼ ਕਲਿੱਕ ਬਿਓਰੋ : ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਪਾਣੀਆਂ ਦੇ ਮੁੱਦੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਏ। ਪੰਜਾਬ ਦੇ ਕੈਬਨਿਟ ਮੰਤਰੀਆਂ ਅਤੇ ਆਮ ਆਦਮੀ […]

Continue Reading

ਬਰਿੰਦਰ ਕੁਮਾਰ ਗੋਇਲ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦਾ ਬੀ.ਬੀ.ਐਮ.ਬੀ. ਦਾ ਫ਼ੈਸਲਾ ਮੁੱਢੋਂ ਰੱਦ

ਚੰਡੀਗੜ੍ਹ, 1 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਨੂੰ ਸਿਰੇ ਤੋਂ ਖਾਰਜ ਕਰਦਿਆਂ ਅੱਜ ਕਿਹਾ ਕਿ ਹਰਿਆਣਾ ਪਹਿਲਾਂ ਹੀ ਪਾਣੀ ਦੀ ਆਪਣੀ ਸਾਲਾਨਾ ਵੰਡ ਦਾ 104 ਫ਼ੀਸਦ […]

Continue Reading

ਚੰਡੀਗੜ੍ਹ ਵਿੱਚ ਖੁੱਲ੍ਹਿਆ ਨਵਾਂ ਪੀਜ਼ਾ ਆਊਟਲੇਟ ‘ਪੀਜ਼ਾਫਾਈ’

ਚੰਡੀਗੜ੍ਹ, 1 ਮਈ 2025, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਦੇ ਖਾਣ-ਪੀਣ ਲਈ ਮਸ਼ਹੂਰ ਸੈਕਟਰ 8 ਵਿੱਚ ਹੁਣ ਪੀਜ਼ਾ ਪ੍ਰੇਮੀਆਂ ਲਈ ਇੱਕ ਨਵੀਂ ਜਗ੍ਹਾ ਖੁੱਲ੍ਹ ਗਈ ਹੈ। “ਪੀਜ਼ਾਫਾਈ” ਨਾਮ ਦੇ ਇਸ ਨਵੇਂ ਆਊਟਲੇਟ ਦੀ ਸ਼ੁਰੂਆਤ ਉਦਯੋਗਪਤੀ ਪ੍ਰਭਜੋਤ ਸਿੰਘ ਸੱਚਦੇਵਾ ਨੇ ਕੀਤੀ ਹੈ, ਜੋ 8 ਸਾਲ ਦੇ ਫੂਡ ਇੰਡਸਟਰੀ ਦੇ ਤਜਰਬੇ ਤੋਂ ਬਾਅਦ ਇੱਕ ਸਸਤੇ ਪਰ ਗੁਣਵੱਤਾ […]

Continue Reading

ਪੰਜਾਬ-ਹਿਮਾਚਲ ਦੇ ਡਰਾਈਵਰ-ਕੰਡਕਟਰ ਹੋਏ ਘਸੁੰਨ-ਮੁੱਕੀ, ਲੱਗਿਆ ਜਾਮ, Video ਵਾਇਰਲ

ਨੰਗਲ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੱਜ, ਚੰਡੀਗੜ੍ਹ-ਧਰਮਸ਼ਾਲਾ ਹਾਈਵੇਅ ‘ਤੇ ਨੰਗਲ ਵਿਖੇ, ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (HRTC) ਅਤੇ ਪੰਜਾਬ ਰੋਡਵੇਜ਼ ਦੇ ਡਰਾਈਵਰ-ਕੰਡਕਟਰਾਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ ਦੂਜੇ ਨੂੰ ਬਹੁਤ ਥੱਪੜ ਤੇ ਮੁੱਕੇ ਮਾਰੇ। ਮੌਕੇ ‘ਤੇ ਮੌਜੂਦ ਲੋਕਾਂ ਨੇ ਦਖਲ ਦੇ ਕੇ ਸਥਿਤੀ ਨੂੰ […]

Continue Reading

ਨੌਕਰੀ ਤੋਂ ਬਰਖ਼ਾਸਤ ਕੀਤੀ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ

ਬਠਿੰਡਾ, 1 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਵੱਲੋਂ ਬਰਖਾਸਤ ਕੀਤੀ ਗਈ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਚਿੱਟੇ ਸਮੇਤ ਗ੍ਰਿਫਤਾਰ ਕੀਤੀ ਗਈ ਅਮਨਦੀਪ ਕੌਰ ਨੂੰ ਪੰਜਾਬ ਪੁਲਿਸ ਵੱਲੋਂ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਅਮਨਦੀਪ ਕੌਰ ਨੂੰ ਅੱਜ ਬਠਿੰਡਾ ਦੀ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਹੈ। ਜ਼ਿਕਰਯੋਗ […]

Continue Reading

ਅੱਤਵਾਦੀ ਸਾਜ਼ਿਸ਼ ਨਾਕਾਮ, BSF ਤੇ ਪੰਜਾਬ ਪੁਲਿਸ ਵੱਲੋਂ ਦੋ ਹੱਥਗੋਲਿਆਂ ਸਮੇਤ ਹਥਿਆਰਾਂ ਦੀ ਖੇਪ ਬਰਾਮਦ

ਅੰਮ੍ਰਿਤਸਰ, 1 ਮਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਪਿੰਡ ਭਰੋਪਾਲ ਨੇੜੇ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਹਥਿਆਰ ਬਰਾਮਦ ਕੀਤੇ ਹਨ। ਇਸ ਦੇ ਨਾਲ ਹੀ ਦੋ ਹੱਥਗੋਲੇ ਵੀ ਜ਼ਬਤ ਕੀਤੇ ਗਏ ਹਨ। ਮੰਨਿਆ ਜਾ ਰਿਹਾ ਹੈ […]

Continue Reading

ਕੇਂਦਰ ਨੇ BBMB ‘ਚ ਪੰਜਾਬ ਕੇਡਰ ਦਾ ਡਾਇਰੈਕਟਰ ਬਦਲ ਕੇ ਹਰਿਆਣਾ ਦਾ ਲਾਇਆ, ਮਾਨ ਸਰਕਾਰ ਵੱਲੋਂ ਵਿਰੋਧ

ਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਤੇ ਹਰਿਆਣਾ ਵਿਚਕਾਰ ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ, ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਭਾਖੜਾ ਡੈਮ ਦੇ ਡਾਇਰੈਕਟਰ (ਜਲ ਨਿਯਮ) ਆਕਾਸ਼ਦੀਪ ਸਿੰਘ ਨੂੰ ਹਟਾ ਦਿੱਤਾ ਹੈ। ਉਹ ਪੰਜਾਬ ਕੋਟੇ ਤੋਂ ਬੀਬੀਐਮਬੀ ਵਿੱਚ ਤਾਇਨਾਤ ਸੀ। ਉਨ੍ਹਾਂ ਦੀ ਥਾਂ ‘ਤੇ, ਸੰਜੀਵ ਕੁਮਾਰ ਨੂੰ […]

Continue Reading

NIA ਵਲੋਂ ਪੰਜਾਬ ‘ਚ ਛਾਪੇਮਾਰੀ

ਫਿਰੋਜ਼ਪੁਰ, 1 ਮਈ, ਦੇਸ਼ ਕਲਿਕ ਬਿਊਰੋ :ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਅੱਜ ਵੀਰਵਾਰ ਸਵੇਰੇ ਫਿਰੋਜ਼ਪੁਰ ਵਿੱਚ ਛਾਪਾ ਮਾਰਿਆ। ਐਨਆਈਏ ਦੀ ਟੀਮ ਨੇ ਫਿਰੋਜ਼ਪੁਰ ਦੇ ਪਟੇਲ ਨਗਰ ਪਿੰਡ ਵਿੱਚ ਇੱਕ ਵਿਅਕਤੀ ਦੇ ਘਰ ਛਾਪਾ ਮਾਰਿਆ ਹੈ। ਘਰ ਦੇ ਬਾਹਰ ਪੁਲਿਸ ਕਰਮਚਾਰੀ ਤਾਇਨਾਤ ਹਨ ਅਤੇ ਅੰਦਰ NIA ਟੀਮ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰ ਰਹੀ ਹੈ। ਦੱਸਿਆ ਜਾ […]

Continue Reading