NHM ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਤਨਖਾਹ ਵਧਾਉਣ ਸਬੰਧੀ ਕਮੇਟੀ ਦਾ ਗਠਨ

ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਐਨਐਚਐਮ ਅਧੀਨ ਕੈਨਟਰੈਕਟ/ਆਊਟਸੋਰਸ ਉਤੇ ਕੰਮ ਕਰਦੇ ਕਰਮਚਾਰੀਆਂ ਦੀਆਂ ਤਨਖਾਹ ਵਿੱਚ ਵਾਧੇ ਸਬੰਧੀ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

Continue Reading

ਹਰਜਿੰਦਰ ਸਿੰਘ ਧਾਮੀ ਆਪਣੇ ਅਸਤੀਫੇ ਉਤੇ ਮੁੜ ਵਿਚਾਰ ਕਰਨ : ਅੰਤ੍ਰਿੰਗ ਕਮੇਟੀ

ਅੰਮ੍ਰਿਤਸਰ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਐਸਜੀਪੀਸੀ ਦੀ ਪ੍ਰਧਾਨਗੀ ਤੋਂ ਦਿੱਤੇ ਗਏ ਅਸਤੀਫੇ ਉਤੇ ਵਿਚਾਰ ਚਰਚਾ ਹੋਈ। ਅੰਤ੍ਰਿੰਗ ਕਮੇਟੀ ਨੇ ਫਿਲਹਾਲ ਅਸਤੀਫੇ ਨੂੰ ਮਨਜ਼ੂਰ ਨਾ ਕਰਦੇ ਹੋਏ ਧਾਮੀ ਨੂੰ ਮੁੜ ਤੋਂ ਵਿਚਾਰ ਕਰਨ ਲਈ ਕਿਹਾ। ਮੀਟਿੰਗ ਵਿੱਚ […]

Continue Reading

ਪੇਪਰ ’ਚ ਨਕਲ ਨਾ ਕਰਾਉਣ ਕਾਰਨ ਵਿਦਿਆਰਥੀ ਦਾ ਗੋਲੀ ਮਾਰ ਕੇ ਕਤਲ

ਨਵੀਂ ਦਿੱਲੀ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਪ੍ਰੀਖਿਆ ਦੌਰਾਨ ਇਕ ਵਿਦਿਆਰਥੀ ਵੱਲੋਂ ਨਕਲ ਨਾ ਕਰਾਉਣ ਨੂੰ ਲੈ ਕੇ ਗੋਲੀ ਮਾਰ ਕੇ ਕਤਲ ਕਰਨ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਬਿਹਾਰ ਦੇ ਜ਼ਿਲ੍ਹਾ ਰੋਤਹਾਸ ਵਿੱਚ 10ਵੀਂ ਕਲਾਸ ਦੇ ਵਿਦਿਆਰਥੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਜ਼ਿਲ੍ਹੇ ਦੇ ਸਾਸਾਰਮ ਵਿੱਚ 10ਵੀਂ ਕਲਾਸ ਦੀ ਪ੍ਰੀਖਿਆ ਦੌਰਾਨ […]

Continue Reading

ਮਹਾਕੁੰਭ ਤੋਂ ਪਰਤ ਰਹੇ 6 ਲੋਕਾਂ ਦੀ ਸੜਕ ਹਾਦਸੇ ‘ਚ ਮੌਤ

ਪਟਨਾ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਬਿਹਾਰ ਦੇ ਭੋਜਪੁਰ ਵਿੱਚ ਇੱਕ ਸੜਕ ਹਾਦਸੇ ਵਿੱਚ ਮਹਾਕੁੰਭ ਤੋਂ ਪਰਤ ਰਹੇ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਇੱਕ ਪਰਿਵਾਰ ਦੇ ਚਾਰ ਲੋਕ (ਜੋੜਾ, ਪੁੱਤਰ ਅਤੇ ਭਤੀਜੀ) ਸ਼ਾਮਲ ਹਨ।ਇਹ ਘਟਨਾ ਅੱਜ ਸ਼ੁੱਕਰਵਾਰ ਸਵੇਰੇ ਪਟਨਾ ਤੋਂ 40 ਕਿਲੋਮੀਟਰ ਪੂਰਬ ‘ਚ ਆਰਾ-ਮੋਹਨੀਆ ਨੈਸ਼ਨਲ ਹਾਈਵੇ ‘ਤੇ ਦੁਲਹਨਗੰਜ ਬਾਜ਼ਾਰ ‘ਚ […]

Continue Reading

ਦਿੱਲੀ ਮੁੱਖ ਮੰਤਰੀ ਦਾ ਵੱਡਾ ਐਕਸ਼ਨ, ਸਾਰੇ ਅਫਸਰ ਮੂਲ ਕੈਡਰ ’ਚ ਭੇਜੇ, ਵਿਅਕਤੀਗਤ ਸਟਾਫ ਦੀਆਂ ਸੇਵਾਵਾਂ ਖਤਮ

ਨਵੀਂ ਦਿੱਲੀ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਨਵੀਂ ਬਣੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅਹੁਦਾ ਸੰਭਾਲਦਿਆਂ ਹੀ ਵੱਡੇ ਐਕਸ਼ਨ ਲੈਣਾ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਰੇਖਾ ਵੱਲੋਂ ਉਨ੍ਹਾਂ ਸਾਰੇ ਅਫਸਰਾਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੇ ਮੂਲ ਕੈਡਰ ਵਿੱਚ ਰਿਪੋਰਟ ਕਰਨ ਲਈ ਕਿਹਾ ਹੈ ਜੋ ਪਿਛਲੀ ਸਰਕਾਰ ਦੌਰਾਨ ਦੂਜੀ ਥਾਂ ਉਤੇ ਨਿਯੁਕਤ […]

Continue Reading

ਮੋਹਾਲੀ : ਕੈਨੇਡਾ ‘ਚ ਸੋਨੇ ਦੀ ਸਭ ਤੋਂ ਵੱਡੀ ਚੋਰੀ ਵਿੱਚ ਲੋੜੀਂਦੇ ਸਿਮਰਨਪ੍ਰੀਤ ਪਨੇਸਰ ਦੀਆਂ ਸੰਪਤੀਆਂ ‘ਤੇ ED ਦੀ ਛਾਪੇਮਾਰੀ

ਮੋਹਾਲੀ, 21 ਫ਼ਰਵਰੀ, ਦੇਸ਼ ਕਲਿਕ ਬਿਊਰੋ :ਈਡੀ ਨੇ ਕੈਨੇਡਾ ਦੇ ਇਤਿਹਾਸ ਵਿੱਚ ਸੋਨੇ ਦੀ ਸਭ ਤੋਂ ਵੱਡੀ ਚੋਰੀ ਦੇ ਮਾਮਲੇ ਵਿੱਚ ਲੋੜੀਂਦੇ 32 ਸਾਲਾ ਏਅਰ ਕੈਨੇਡਾ ਦੇ ਸਾਬਕਾ ਮੈਨੇਜਰ ਸਿਮਰਨਪ੍ਰੀਤ ਪਨੇਸਰ ਦੀਆਂ ਸੰਪਤੀਆਂ ‘ਤੇ ਛਾਪੇਮਾਰੀ ਕੀਤੀ ਹੈ। ਪਤਾ ਲੱਗਾ ਹੈ ਕਿ ਟੀਮਾਂ ਸਵੇਰ ਤੋਂ ਹੀ ਮੋਹਾਲੀ ਦੇ ਸੈਕਟਰ-79 ਸਥਿਤ ਉਸ ਦੀ ਰਿਹਾਇਸ਼ ’ਤੇ ਪੁੱਜ ਗਈਆਂ […]

Continue Reading

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਫਸਰਾਂ ਦੀਆਂ ਬਦਲੀਆਂ

ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿਚ ਮੈਡੀਕਲ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

2027 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ 60-70 ਨਵੇਂ ਚਿਹਰਿਆਂ ‘ਤੇ ਖੇਡੇਗੀ ਦਾਅ, ਰਾਜਾ ਵੜਿੰਗ ਨੇ ਦੱਸੀ ਰਣਨੀਤੀ

ਚੰਡੀਗੜ੍ਹ, 21 ਫਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਰਾਜ ਵਿੱਚ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਘੱਟੋ-ਘੱਟ 60-70 ਨਵੇਂ ਚਿਹਰਿਆਂ ‘ਤੇ ਦਾਅ ਲਗਾਏਗੀ।ਵੜਿੰਗ ਨੇ ਪੰਜਾਬ ਯੂਥ ਕਾਂਗਰਸ ਦੀ ਰਾਜ ਕਾਰਜਕਾਰੀ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਿਹਾ, ‘‘ਪੰਜਾਬ ਕਾਂਗਰਸ 2027 ਦੀ ਵਿਧਾਨ ਸਭਾ […]

Continue Reading

ਮੋਬਾਇਲ ਵਰਤਣ ਵਾਲਿਆਂ ਨੂੰ TRAI ਦੀ ਸਖਤ ਚੇਤਾਵਨੀ, ਭੁਲ ਕੇ ਵੀ ਨਾ ਕਰੋ ਇਹ ਗਲਤੀ

ਨਵੀਂ ਦਿੱਲੀ, 21 ਫਰਵਰੀ, ਦੇਸ਼ ਕਲਿੱਕ ਬਿਓਰੋ : ਅੱਜ ਦੇ ਸਮੇਂ ਵਿੱਚ ਹਰੇਕ ਵਿਅਕਤੀ ਮੋਬਾਇਲ ਦੀ ਵਰਤੋਂ ਕਰਦਾ ਹੈ। ਮੋਬਾਇਲ ਵਰਤਣ ਵਾਲਿਆਂ ਨੂੰ ਟਰਾਈ (TRAI) ਵੱਲੋਂ ਸਖਤ ਚੇਤਾਵਨੀ ਜਾਰੀ ਕੀਤੀ ਗਈ ਹੈ। ਦੂਰਸੰਚਾਰ ਵਿਭਾਗ ਸਮੇਂ ਸਮੇਂ ਉਤੇ ਲੋਕਾਂ ਨੂੰ ਚੌਕਸ ਕਰਦਾ ਰਹਿੰਦਾ ਹੈ। ਟਰਾਈ ਨੇ ਮੋਬਾਇਲ ਵਰਤਣ ਵਾਲਿਆਂ ਨੂੰ ਸਾਵਧਾਨ ਕਰਦੇ ਹੋਏ ਧੋਖੇਬਾਜ਼ਾਂ ਤੋਂ ਸਾਵਧਾਨ […]

Continue Reading

ਲੁਧਿਆਣਾ ‘ਚ ਚਾਰ ਬਦਮਾਸ਼ਾਂ ਨੇ ਫਲ ਵੇਚਣ ਵਾਲੇ ਨੂੰ ਬੰਦੂਕ ਦੀ ਨੋਕ ‘ਤੇ ਲੁੱਟਿਆ

ਲੁਧਿਆਣਾ, 21 ਫਰਵਰੀ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਫਲ ਵੇਚਣ ਵਾਲਿਆਂ ਨੂੰ ਬੰਦੂਕ ਦੀ ਨੋਕ ‘ਤੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। 4 ਦਿਨਾਂ ‘ਚ 2 ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਪੀੜਤਾਂ ਨੇ ਮੋਤੀ ਨਗਰ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਪਰ ਦੋਸ਼ ਹੈ ਕਿ ਪੁਲੀਸ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਮੁਲਜ਼ਮ ਪੁਲੀਸ […]

Continue Reading