ਬਿਜਲੀ ਮੰਤਰੀ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਮੋਹਾਲੀ ਸਥਿਤ ਨਵੇਂ ਕਾਲ ਸੈਂਟਰ ਦੀ ਪ੍ਰਬੰਧਨ ਪ੍ਰਣਾਲੀ ਦੇ ਵਿਸਥਾਰ ਦਾ ਐਲਾਨ

750 ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋਣਗੇ: ਹਰਭਜਨ ਸਿੰਘ ਈਟੀਓ ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਖਪਤਕਾਰਾਂ ਲਈ ਸ਼ਿਕਾਇਤ ਨਿਵਾਰਣ ਅਤੇ ਸੇਵਾ ਪ੍ਰਦਾਨ ਪ੍ਰਣਾਲੀ ਦੀ ਮਜ਼ਬੂਤੀ ਵੱਲ ਵੱਡੀ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਕਾਲ ਸੈਂਟਰ ਦੇ ਬੁਨਿਆਦੀ ਢਾਂਚੇ ਦੇ ਵਿਸਥਾਰ […]

Continue Reading

ਦੇਸ਼ ’ਚ 17 ਔਰਤਾਂ MP ਤੇ MLA ਧਨਕੁਬੇਰ, ਅਰਬਾਂ ਰੁਪਏ ਦੀਆਂ ਮਾਲਕਾਂ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਦੇਸ਼ ਭਰ ਵਿੱਚ 17 ਔਰਤਾਂ ਸੰਸਦ ਮੈਂਬਰ ਅਤੇ ਵਿਧਾਇਕ ਅਜਿਹੀਆਂ ਹਨ ਜਿੰਨਾ ਨੇ ਆਪਣੇ ਆਪ ਨੂੰ ਅਰਬਾਪਤੀ ਐਲਾਨਿਆ ਹੋਇਆ ਹੈ। ਇਹ ਖੁਲਾਸਾ ਏਡੀਆਰ ਵੱਲੋਂ ਜਾਰੀ ਕੀਤੀ ਗਈ ਇਕ ਰਿਪੋਰਟ ਵਿੱਚ ਹੋਇਆ ਹੈ। ਰਿਪੋਰਟ ਮੁਤਾਬਕ 17 ਅਰਬਪਤੀ ਸਾਂਸਦਾਂ ਅਤੇ ਵਿਧਾਇਕਾਂ ਵਿਚੋਂ ਲੋਕ ਸਭਾ ਦੀਆਂ 75 ਔਰਤਾਂ ਮੈਂਬਰਾਂ ਵਿਚੋਂ […]

Continue Reading

ਦੇਸ਼ ’ਚ ਹੋਵੇਗੀ ਜਾਤੀ ਜਨਗਣਨਾ, ਕੇਂਦਰੀ ਮੰਤਰੀ ਮੰਡਲ ਦਾ ਫੈਸਲਾ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੇਂਦਰੀ ਮੰਤਰੀ ਮੰਡਲ ਵੱਲੋਂ ਅੱਜ ਇਕ ਵੱਡਾ ਫੈਸਲਾ ਕੀਤਾ ਗਿਆ ਹੈ ਕਿ ਦੇਸ਼ ਭਰ ਵਿੱਚ ਜਾਤੀ ਜਨਗਣਨਾ ਕਰਵਾਈ ਜਾਵੇਗੀ। ਮੰਤਰੀ ਮੰਡਲ ਦੇ ਫੈਸਲੇ ਦੀ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਿਨੀ ਨੇ ਇਕ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਕੇਂਦਰੀ ਮੰਤਰੀ ਨੇ ਦੱਸਿਆ ਕਿ ਪੂਰੇ ਦੇਸ਼ ਵਿੱਚ ਜਾਤੀ ਜਨਗਣਨਾ ਕਰਵਾਈ ਜਾਵੇਗੀ। ਕੇਂਦਰੀ […]

Continue Reading

‘ਆਪ’ ਆਗੂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਖਿਲਾਫ FIR ਦਰਜ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਾਬਕਾ ਸਿਹਤ ਮੰਤਰੀ ਸਤੇਂਦਰ […]

Continue Reading

ਪੰਜਾਬ ਦੇ ਕਾਲਜਾਂ ਦੀਆਂ ਫੀਸਾਂ ‘ਚ ਵਾਧਾ, ਦਾਖਲਿਆਂ ਲਈ ਪ੍ਰਾਸਪੈਕਟਸ ਜਾਰੀ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਯੂਨੀਵਰਸਿਟੀ (ਪੀ.ਯੂ.) ਨਾਲ ਸਬੰਧਤ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਨਵੇਂ ਵਿੱਦਿਅਕ ਸੈਸ਼ਨ ਵਿੱਚ 5 ਤੋਂ 10 ਫੀਸਦੀ ਤੱਕ ਵਧੀ ਹੋਈ ਫੀਸ ਅਦਾ ਕਰਨੀ ਪਵੇਗੀ। ਯੂਨੀਵਰਸਿਟੀ ਨੇ ਫੀਸ ਵਾਧੇ ਦੇ ਨਾਲ ਦਾਖਲਿਆਂ ਲਈ ਪ੍ਰਾਸਪੈਕਟਸ ਜਾਰੀ ਕਰ ਦਿੱਤਾ ਹੈ। ਵਿਦਿਆਰਥੀ 20 ਮਈ ਤੱਕ ਅਪਲਾਈ ਕਰ ਸਕਣਗੇ। ਇਸ ਵਾਰ ਦਾਖ਼ਲਾ […]

Continue Reading

ਨਵਜੋਤ ਸਿੱਧੂ ਨੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਵੱਡਾ ਐਲਾਨ

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੀ ਪ੍ਰਧਾਨੀ ਖੁੱਸਣ ਤੋਂ ਬਾਅਦ ਖਾਮੋਸ਼ ਚਲੇ ਆ ਰਹੇ ਨਵਜੋਤ ਸਿੱਧੂ ਵੱਲੋਂ ਅੱਜ ਪ੍ਰੈਸ ਕਾਨਫਰੰਸ ਕਰਕੇ ਅਹਿਮ ਐਲਾਨ ਕੀਤਾ ਗਿਆ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਅੱਜ ਮੈਂ ਨਵੀਂ ਸ਼ੁਰੂਆਤ ਕਰਨ ਜਾ ਰਿਹਾ ਹਾਂ। ਉਨ੍ਹਾਂ ਸਿਆਸਤ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੇਰੀ […]

Continue Reading

ਪੰਜਾਬ ’ਚ ਭਲਕੇ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਭਲਕੇ ਦੀ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਛੁੱਟੀ ਦੇ ਚਲਦਿਆਂ ਸੂਬੇ ਵਿੱਚ ਸਾਰੇ ਵਿਦਿਅਕ ਅਦਾਰੇ ਸਕੂਲ, ਕਲਾਜਾਂ ਸਮੇਤ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਨੇ 1 ਮਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਲੇਬਰ […]

Continue Reading

ਪੰਜਾਬ ਪੁਲਿਸ ਨੇ ਚਿਖਾ ‘ਚੋਂ ਲਾਸ਼ ਕੱਢ ਕੇ ਬਜ਼ੁਰਗ ਔਰਤ ਦਾ ਸਸਕਾਰ ਹੋਣੋਂ ਰੋਕਿਆ

ਦੀਨਾਨਗਰ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੀਨਾਨਗਰ ਦੀ ਮਾਸਟਰ ਕਲੋਨੀ ’ਚ ਆਪਣੀ ਵੱਡੀ ਲੜਕੀ ਕੋਲ ਰਹਿ ਰਹੀ ਇਕ 82 ਸਾਲਾ ਬਜ਼ੁਰਗ ਔਰਤ ਦੀ ਅਚਾਨਕ ਮੌਤ ਹੋ ਗਈ। ਮੌਤ ਤੋਂ ਬਾਅਦ ਜਦੋਂ ਮਗਰਾਲਾ ਪਿੰਡ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸਸਕਾਰ ਦੀ ਤਿਆਰੀ ਚੱਲ ਰਹੀ ਸੀ ਤਾਂ ਉਸ ਵੇਲੇ ਮ੍ਰਿਤਕ ਦੀ ਛੋਟੀ ਧੀ ਨੇ ਪੁਲਿਸ ਨੂੰ ਸੂਚਨਾ ਦੇ […]

Continue Reading

ਪੰਜਾਬ ਪੁਲਿਸ ਦੇ SHO ਤੇ ASI ਮੁਅੱਤਲ

ਜਲੰਧਰ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਮਹਿਤਪੁਰ ਥਾਣੇ ਦੇ ਐਸਐਚਓ ਅਤੇ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਥਾਣਾ ਮਹਿਤਪੁਰ ਦੇ ਐਸਐਚਓ ਲਖਬੀਰ ਸਿੰਘ ਅਤੇ ਏਐਸਆਈ ਧਰਮਿੰਦਰ ਸਿੰਘ ਖ਼ਿਲਾਫ਼ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਥਾਣੇ ਬੁਲਾ ਕੇ ਉਨ੍ਹਾਂ ਨੂੰ ਡਰਾ ਧਮਕਾ ਕੇ ਗਲਤ ਕੰਮ ਕਰਵਾਉਣ […]

Continue Reading

ਫੌਜ ਨੂੰ ਖੁੱਲ੍ਹੀ ਛੂਟ ਦੇਣ ਤੋਂ ਬਾਅਦ PM ਮੋਦੀ ਨੇ ਅੱਜ ਸੱਦੀ ਕੈਬਨਿਟ ਮੀਟਿੰਗ

ਨਵੀਂ ਦਿੱਲੀ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੀਐਮ ਮੋਦੀ ਨੇ ਮੰਗਲਵਾਰ ਨੂੰ ਤਿੰਨਾਂ ਸੈਨਾਵਾਂ ਦੇ ਮੁਖੀਆਂ, ਐਨਐਸਏ ਅਜੀਤ ਡੋਭਾਲ, ਸੀਡੀਐਸ ਅਨਿਲ ਚੌਹਾਨ ਨਾਲ ਡੇਢ ਘੰਟੇ ਤੱਕ ਉੱਚ ਪੱਧਰੀ ਮੀਟਿੰਗ ਕੀਤੀ। ਪੀਐੱਮ ਨੇ ਕਿਹਾ ਕਿ ਫੌਜ ਅੱਤਵਾਦ ਖਿਲਾਫ ਕਾਰਵਾਈ ਦਾ ਤਰੀਕਾ, ਨਿਸ਼ਾਨਾ ਅਤੇ ਸਮਾਂ ਤੈਅ ਕਰੇ।ਅੱਜ ਸਵੇਰੇ 11 ਵਜੇ ਕੈਬਨਿਟ ਦੀ ਮੀਟਿੰਗ ਹੋਵੇਗੀ। ਪ੍ਰਧਾਨ ਮੰਤਰੀ ਨਰਿੰਦਰ […]

Continue Reading