ਅੱਤਵਾਦੀ ਲੰਡਾ ਹਰੀਕੇ ਦਾ ਸਾਥੀ ਅਸਲੇ ਸਮੇਤ ਗ੍ਰਿਫਤਾਰ

ਚੰਡੀਗੜ੍ਹ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦੇ ਇੱਕ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਕੋਲੋਂ 32 ਕੈਲੀਬਰ ਪਿਸਤੌਲ ਅਤੇ 5 ਕਾਰਤੂਸ ਬਰਾਮਦ ਹੋਏ ਹਨ। ਉਸ ਦੀ ਪਛਾਣ ਸੁਖਚੈਨ ਉਰਫ ਭੁਜੀਆ ਵਜੋਂ ਹੋਈ ਹੈ।ਉਹ ਭੀਖੀ ਮਾਨਸਾ ਵਿਖੇ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਸ਼ਾਮਲ ਸੀ। ਪੁਲਸ ਕਾਫੀ […]

Continue Reading

12ਵੀਂ ਜਮਾਤ ਦੇ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲ

ਚੰਡੀਗੜ੍ਹ, 20 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਰਕਾਰੀ ਸਕੂਲਾਂ ਤੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਦੇ ਸੁਪਨੇ ਸਾਕਾਰ ਕਰਨ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 12ਵੀਂ ਜਮਾਤ ਦੇ ਵਿਦਿਆਰਥੀਆਂ ਤੱਕ ਪਹੁੰਚ ਕਰਨ ਲਈ ਇੱਕ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ, ਜਿਸ ਤਹਿਤ ਉਨ੍ਹਾਂ ਦੀਆਂ ਭਵਿੱਖੀ ਯੋਜਨਾਵਾਂ […]

Continue Reading

ਸਰਪੰਚ ਦੇ ਪਤੀ ਦਾ ਗੋਲੀ ਮਾਰ ਕੇ ਕਤਲ

ਅਬੋਹਰ, 20 ਫਰਵਰੀ, ਦੇਸ਼ ਕਲਿੱਕ ਬਿਓਰੋ : ਅਬੋਹਰ ਦੇ ਨਜ਼ਦੀਕੀ ਪਿੰਡ ਕਲੱਰ ਖੇੜਾ ਵਿਖੇ ਨਾਲੀ ਨੂੰ ਲੈ ਕੇ ਹੋਏ ਵਿਵਾਦ ਵਿੱਚ ਮੌਜੂਦਾ ਸਰਪੰਚ ਦੇ ਪਤੀ ਦਾ ਗੋਲੀ ਮਾਰ ਕੇ ਕਤਲ ਕਰ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਨਾਲੀ ਦੇ ਵਿਵਾਦ ਨੂੰ ਲੈ ਕੇ ਹੋਈ ਪੰਚਾਇਤ ਦੌਰਾਨ ਮੌਜੂਦਾ ਸਰਪੰਚ ਪੂਨਮ ਦੇ ਪਤੀ ਸ਼ੰਕਰ ਜਾਲਪ […]

Continue Reading

ਮੋਗਾ : ਕਾਰ ਸਵਾਰਾਂ ਨੇ ਘਰ ‘ਚ ਵੜ ਕੇ ਚਲਾਈਆਂ ਗੋਲੀਆਂ, ਇਕ ਵਿਅਕਤੀ ਦੀ ਮੌਤ ਔਰਤ ਜ਼ਖ਼ਮੀ

ਮੋਗਾ, 20 ਫਰਵਰੀ, ਦੇਸ਼ ਕਲਿਕ ਬਿਊਰੋ :ਮੋਗਾ ਵਿੱਚ ਬੁੱਧਵਾਰ ਰਾਤ ਗੋਲੀਬਾਰੀ ਦੀ ਇੱਕ ਵੱਡੀ ਘਟਨਾ ਵਾਪਰੀ ਹੈ। ਮੋਗਾ ਦੇ ਪਿੰਡ ਕਪੂਰੇ ਵਿੱਚ ਕਾਰ ਸਵਾਰ ਬਦਮਾਸ਼ਾਂ ਨੇ ਇੱਕ ਘਰ ‘ਤੇ ਤਾਬੜਤੋੜ ਗੋਲੀਆਂ ਚਲਾਈਆਂ। ਗੋਲੀ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇੱਕ ਔਰਤ ਜਖ਼ਮੀ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਪੁਰਾਣੀ […]

Continue Reading

ਅਮਰੀਕਾ ‘ਚ ਦੋ ਛੋਟੇ ਜਹਾਜ਼ਾਂ ਦੀ ਟੱਕਰ, ਇੱਕ ਵਿਅਕਤੀ ਦੀ ਮੌਤ

ਵਾਸਿੰਗਟਨ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਦੋ ਛੋਟੇ ਜਹਾਜ਼ਾਂ ਦੀ ਟੱਕਰ ਹੋ ਗਈ ਹੈ।ਇਸ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਸ ਮੁਤਾਬਕ ਇਹ ਹਾਦਸਾ ਟਕਸਨ ਦੇ ਮਾਰਾਨਾ ਖੇਤਰੀ ਹਵਾਈ ਅੱਡੇ ‘ਤੇ ਬੁੱਧਵਾਰ ਨੂੰ ਵਾਪਰਿਆ।ਬਚਾਅ ਟੀਮਾਂ ਮੌਕੇ ‘ਤੇ ਮੌਜੂਦ ਹਨ ਅਤੇ ਰਾਹਤ ਕਾਰਜ ਜਾਰੀ ਹਨ। ਫਿਲਹਾਲ ਇਸ ਹਾਦਸੇ ‘ਚ ਸ਼ਾਮਲ ਜਹਾਜ਼ਾਂ […]

Continue Reading

ਕੇਂਦਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਾਲੇ ਛੇਵੇਂ ਗੇੜ ਦੀ ਮੀਟਿੰਗ 22 ਫਰਵਰੀ ਨੂੰ, ਅੱਜ ਡੱਲੇਵਾਲ ਕਰਨਗੇ ਪ੍ਰੈੱਸ ਕਾਨਫਰੰਸ

ਖਨੌਰੀ, 20 ਫ਼ਰਵਰੀ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਅਤੇ ਅੰਦੋਲਨਕਾਰੀ ਕਿਸਾਨਾਂ ਦਰਮਿਆਨ ਛੇਵੇਂ ਗੇੜ ਦੀ ਮੀਟਿੰਗ 22 ਫਰਵਰੀ ਨੂੰ ਸ਼ਾਮ 6 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਸਬੰਧੀ ਕੇਂਦਰ ਸਰਕਾਰ ਵੱਲੋਂ ਅਧਿਕਾਰਤ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 87ਵੇਂ ਦਿਨ ਵਿੱਚ ਦਾਖਲ ਹੋ […]

Continue Reading

ਭਾਰਤ ਸਰਕਾਰ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ : ਮੁੰਡੀਆ

ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਉਦੇਪੁਰ ਵਿਖੇ ਕਾਨਫਰੰਸ ਦੌਰਾਨ ਕੇਂਦਰੀ ਮੰਤਰੀ ਅੱਗੇ ਕੀਤੀ ਅਪੀਲ ਚੰਡੀਗੜ੍ਹ/ਉਦੇਪੁਰ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ ਹਰਦੀਪ ਸਿੰਘ ਮੁੰਡੀਆ ਨੇ ਭਾਰਤ ਸਰਕਾਰ ਅੱਗੇ ਕੇਂਦਰੀ ਜਲ ਜੀਵਨ ਮਿਸ਼ਨ ਤਹਿਤ ਪੰਜਾਬ ਦੇ ਪੈਂਡਿੰਗ ਪਏ 111.13 ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ […]

Continue Reading

ਕੈਬਿਨਟ ਸਬ-ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਮੀਟਿੰਗ, ਜਾਇਜ ਮੰਗਾਂ ਦੇ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ

ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਇਹ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇਥੇ ਆਪਣੇ […]

Continue Reading

ਮੁੱਖ ਮੰਤਰੀ ਨੇ 497 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪਹਿਲਾਂ ਨੌਕਰੀਆਂ ਸਿਰਫ਼ ਸੱਤਾਧਾਰੀਆਂ ਦੇ ਨੇੜਲਿਆਂ ਲਈ ਹੀ ਰਾਖਵੀਆਂ ਸਨ ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ : ਮਿਸ਼ਨ ਰੋਜ਼ਗਾਰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 497 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਸੌਂਪੇ। ਇਸ ਨਾਲ ਮੁੱਖ ਮੰਤਰੀ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਲਗਪਗ ਤਿੰਨ ਸਾਲਾਂ ਵਿੱਚ […]

Continue Reading

ਨਵੇਂ ਟਰਾਂਸਪੋਰਟ ਪਰਮਿਟ ਜਾਰੀ ਕਰਨ ਨਾਲ ਸੂਬੇ ਵਿੱਚ ਰੋਜ਼ਗਾਰ ਨੂੰ ਮਿਲਿਆ ਹੁਲਾਰਾ : ਟਰਾਂਸਪੋਰਟ ਮੰਤਰੀ

ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਇਸ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਸਾਲ 2025 ਦੌਰਾਨ ਪੇਂਡੂ ਲਿੰਕ ਸੜਕਾਂ ਅਤੇ […]

Continue Reading