ਹਫਤੇ ‘ਚ ਮੰਗਾਂ ਨਾ ਮੰਨੀਆਂ ਤਾਂ ਡਾਇਰੈਕਟਰ ਦਫ਼ਤਰ ਦਾ ਘਿਰਾਓ ਕਰੇਗੀ ਆਂਗਣਵਾੜੀ ਮੁਲਾਜ਼ਮ ਯੂਨੀਅਨ

ਜੇਕਰ ਇਕ ਹਫ਼ਤੇ ਦੇ ਅੰਦਰ-ਅੰਦਰ ਮਾਣ ਭੱਤਾ ਨਾ ਦਿੱਤਾ ਗਿਆ ਤਾਂ ਮੁੱਖ ਦਫ਼ਤਰ ਦਾ ਕੀਤਾ ਜਾਵੇਗਾ ਘਿਰਾਓਚੰਡੀਗੜ੍ਹ,17 ਸਤੰਬਰ, ਦੇਸ਼ ਕਲਿੱਕ ਬਿਓਰੋ : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਲੱਗਭਗ ਛੇ ਮਹੀਨਿਆਂ ਦਾ ਸਮਾਂ ਬੀਤ ਗਿਆ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਹੈਲਪਰਾਂ ਨੂੰ ਸੈਂਂਟਰ ਫੰਡ ਨਹੀਂ […]

Continue Reading

ਭਾਰਤੀ ਚੋਣ ਕਮਿਸ਼ਨ ਨੇ ਈ.ਵੀ.ਐਮ. ਬੈਲਟ ਪੇਪਰਾਂ ਨੂੰ ਵਧੇਰੇ ਪੜ੍ਹਨਯੋਗ ਬਣਾਉਣ ਲਈ ਦਿਸ਼ਾ-ਨਿਰਦੇਸ਼ਾਂ ਵਿੱਚ ਕੀਤੀ ਸੋਧ

ਪਹਿਲੀ ਵਾਰ , ਈ.ਵੀ.ਐਮ. ਵਿੱਚ ਨਜ਼ਰ ਆਉਣਗੀਆਂ ਉਮੀਦਵਾਰਾਂ ਦੀਆਂ ਰੰਗਦਾਰ ਫੋਟੋਆਂ ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਭਾਰਤੀ ਚੋਣ ਕਮਿਸ਼ਨ  ਨੇ ਈ.ਵੀ.ਐਮ. ਬੈਲਟ ਪੇਪਰਾਂ ਦੀ ਸਪਸ਼ਟਤਾ ਅਤੇ ਪੜ੍ਹਨਯੋਗਤਾ ਨੂੰ ਹੋਰ ਬਿਹਤਰ ਬਣਾਉਣ ਲਈ ਚੋਣ ਸੰਚਾਲਨ ਨਿਯਮ, 1961 ਦੇ ਨਿਯਮ 49ਬੀ ਤਹਿਤ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਹੈ। ਇਹ ਪਹਿਲਕਦਮੀ ਚੋਣ ਪ੍ਰਕਿਰਿਆਵਾਂ ਨੂੰ ਸੁਚਾਰੂ ਅਤੇ […]

Continue Reading

ਭਿਆਨਕ ਸੜਕ ਹਾਦਸੇ ’ਚ ਇਕ ਪਰਿਵਾਰ ਦੇ 7 ਮੈਂਬਰਾਂ ਦੀ ਮੌਤ

ਨਵੀਂ ਦਿੱਲੀ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਟਰੱਕ ਅਤੇ ਇਕ ਕਾਰ ਦੀ ਟੱਕਰ ਹੋਣ ਕਾਰਨ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਹੀ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਆਂਧਰਾ ਪ੍ਰਦੇਸ਼ ਦੇ ਨੇਲਲੋਰ ਜ਼ਿਲ੍ਹੇ ਵਿੱਚ ਸੰਗਮ ਮੰਡਲ ਦੇ ਨੇੜੇ ਟਰੱਕ ਅਤੇ ਕਾਰ ਦੀ ਟੱਕਰ ਹੋ ਗਈ। ਪੁਲਿਸ […]

Continue Reading

ਹੜ੍ਹਾਂ ਕਾਰਨ ਪੰਜਾਬ ਵਿੱਚ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਹੋਇਆ ਨੁਕਸਾਨ : ਹਰਭਜਨ ਸਿੰਘ ਈ.ਟੀ.ਓ.

ਸੜਕਾਂ ਅਤੇ ਪੁਲਾਂ ਦੀ ਮੁੜ ਉਸਾਰੀ ਲਈ 1969.50 ਕਰੋੜ ਰੁਪਏ ਦੀ ਲੋੜ ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਬੀਤੇ ਦਿਨੀਂ ਆਏ ਭਾਰੀ ਹੜ੍ਹਾਂ ਕਾਰਨ ਸੂਬੇ ਦੀਆਂ 4658 ਕਿਲੋਮੀਟਰ ਸੜਕਾਂ ਅਤੇ 68 ਪੁੱਲਾਂ ਦਾ ਨੁਕਸਾਨ ਹੋਇਆ ਹੈ। ਇਹ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਇੱਥੇ ਵਿਭਾਗ ਦੇ ਅਧਿਕਾਰੀਆਂ […]

Continue Reading

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਲਈ ਫੰਡ ਇਕੱਠੇ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੱਦਾ ਆਪਣੇ ਕਰਨਗੇ ਆਪਣਿਆਂ ਦਾ ਮੁੜ ਵਸੇਬਾਚੰਡੀਗੜ੍ਹ, 17 ਸਤੰਬਰ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ […]

Continue Reading

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਮਿੱਟੀ ਸ਼ਰਧਾ ਅਤੇ ਕੁਰਬਾਨੀ ਨਾਲ ਭਰਪੂਰ ਹੈ। ਇੱਥੋਂ ਦੇ ਲੋਕਾਂ ਨੇ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦੀ ਨੀਂਹ ਬਣਾਇਆ ਹੈ। ਕਈ ਵਾਰ ਜੀਵਨ ਦੀਆਂ ਜ਼ਿੰਮੇਵਾਰੀਆਂ ਅਤੇ ਵਿੱਤੀ ਰੁਕਾਵਟਾਂ ਦੇ ਕਾਰਨ, ਬਜ਼ੁਰਗਾਂ ਦੀ ਇੱਕ ਪਿਆਰੀ ਇੱਛਾ ਅਧੂਰੀ ਰਹਿੰਦੀ ਹੈ – ਜੀਵਨ ਦੇ ਆਖਰੀ ਪੜਾਅ ਵਿੱਚ ਪਵਿੱਤਰ […]

Continue Reading

ਪ੍ਰਰੇਨਾਦਾਇਕ ਸਟੋਰੀ : ਅਧਿਆਪਕਾਂ ਦਾ ਨਕਾਰਿਆ ਵਿਦਿਆਰਥੀ ਬਣਿਆ ਸਿਰੇ ਦਾ ਵਿਗਿਆਨੀ

ਚੰਡੀਗੜ੍ਹ : ਵਿਦਿਆਰਥੀਆਂ ਦੇ ਪੜ੍ਹਨ ਨੂੰ ਲੈ ਕੇ ਕਈ ਵਾਰ ਮਾਪੇ ਅਤੇ ਅਧਿਆਪਕ ਉਸ ਨੂੰ ਇਹ ਕਹਿ ਨਕਾਰ ਦਿੰਦੇ ਹਨ ਕਿ ਇਹ ਨਹੀਂ ਪੜ੍ਹ ਸਕਦਾ। ਦਿਮਾਗ ਡੱਲ ਹੈ, ਇਸ ਨੇ ਕੀ ਪੜ੍ਹਨਾ। ਪਰ ਕੁਝ ਅਜਿਹੇ ਵਿਦਿਆਰਥੀ ਵੀ ਹੁੰਦੇ ਹਨ ਜਿੰਨਾਂ ਨੂੰ ਅਧਿਆਪਕ ਸਕੂਲ ਕੱਢ ਦਿੰਦੇ ਹਨ ਪਰ ਉਹ ਅਜਿਹਾ ਕਰ ਜਾਂਦੇ ਹਨ ਜੋ ਨਾਮ ਰੌਸ਼ਨ […]

Continue Reading

2000 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ, ਪੰਜਾਬ ਸਰਕਾਰ ਦਾ ਬੇਰੋਜ਼ਗਾਰੀ ’ਤੇ ਵਾਰ

ਹੈਪੀ ਫੋਰਜਿੰਗਜ਼ ਲਿਮਟਿਡ ਪੰਜਾਬ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ: ਕੈਬਿਨੇਟ ਮੰਤਰੀ ਸੰਜੀਵ ਅਰੋੜਾ ਇਹ ਨਿਵੇਸ਼ ਰਾਜ ਵਿੱਚ 300 ਤੋਂ ਵੱਧ ਇੰਜੀਨੀਅਰਾਂ ਦੀਆਂ ਭਰਤੀਆਂ ਸਮੇਤ 2000 ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕਰੇਗਾ। ਚੰਡੀਗੜ੍ਹ, 16 ਸਤੰਬਰ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਰਾਸ਼ਟਰੀ ਸੰਯੋਜਕ ਸ਼੍ਰੀ ਅਰਵਿੰਦ […]

Continue Reading

ਮੁੱਖ ਮੰਤਰੀ ਵੱਲੋਂ ਮਿਸ਼ਨ ਚੜ੍ਹਦੀਕਲਾ ਦੀ ਸ਼ੁਰੂਆਤ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮਿਸ਼ਨ ਚੜ੍ਹਦੀਕਲਾ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਆਇਆ ਹੜ੍ਹ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਭਿਆਨਕ ਹੜ੍ਹ ਹੈ। ਉਨ੍ਹਾਂ ਕਿਹਾ ਕਿ ਪਾਣੀ ਨੇ ਸਿਰਫ ਕਹਿਰ ਨਹੀਂ ਢਾਇਆ, ਲੱਖਾਂ ਸੁਪਨੇ ਵੀ ਨਾਲ […]

Continue Reading

ਆਮ ਆਦਮੀ ਪਾਰਟੀ ਨੇ ਪੰਜਾਬ ’ਚ ਲਗਾਏ 4 ਨਵੇਂ ਆਬਜ਼ਰਵਰ

ਚੰਡੀਗੜ੍ਹ, 17 ਸਤੰਬਰ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ 4 ਨਵੇਂ  ਆਬਜ਼ਰਵਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading