ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਦਿੱਤੇ ਹੁਕਮਾਂ ਤੋਂ ਬਾਅਦ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ
ਚੰਡੀਗੜ੍ਹ, 18 ਫਰਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਭਰ ਵਿੱਚ ਪਿਛਲੇ ਕਰੀਬ ਡੇਢ ਮਹੀਨੇ ਵਿੱਚ 65,607 ਮਗਨਰੇਗਾ ਦੇ ਨਵੇਂ ਜੌਬ ਕਾਰਡ ਬਣੇ ਹਨ। ਜਨਵਰੀ ਮਹੀਨੇ ਵਿੱਚ ਵਿਭਾਗ ਦੀ ਪਹਿਲੀ ਸਮੀਖਿਆ ਮੀਟਿੰਗ ਦੌਰਾਨ ਸੌਂਦ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਹੁਕਮ ਦਿੱਤੇ ਸਨ ਕਿ […]
Continue Reading