ਪੰਜਾਬ ਵਿਜੀਲੈਂਸ ਬਿਓਰੋ ’ਚ  IPS ਅਤੇ PPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਓਰੋ ਵਿੱਚ ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਵੱਲੋਂ 1 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀਆਂ ਨੂੰ ਬਦਲਿਆ ਹੈ। ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ।

Continue Reading

ਭਿਆਨਕ ਸੜਕ ਹਾਦਸੇ ’ਚ ਇਕ ਪਰਿਵਾਰ ਦੇ 3 ਮੈਂਬਰਾਂ ਦੀ ਮੌਤ, 7 ਜ਼ਖਮੀ

ਚਤਰਾ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਇਕ ਪੂਰਾ ਪਰਿਵਾਰ ਉਜੜਣ ਦੀ ਦੁੱਖਦਾਈ ਖਬਰ ਹੈ। ਸ਼ਰਧਾਲੂਆਂ ਦੀ ਭਰੀ ਸਕਾਰਪੀਓ ਕੰਟਰੋਲ ਗੁਆ ਕੇ ਸੜਕ ਕਿਨਾਰੇ ਖੜ੍ਹੇ ਇਕ ਵੱਡੇ ਦਰਖਤ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰਿਆ। ਇਹ ਘਟਨਾ ਝਾਰਖੰਡ ਦੇ ਚਤਰਾ ਜ਼ਿਲ੍ਹੇ ਵਿੱਚ ਵਾਪਰੀ। ਇਹ ਹਾਦਸਾ ਚਤਰਾ-ਇਟਖੋਰੀ ਮੁੱਖ ਮਾਰਗ ਪਿੰਡ ਗੰਧਰੀਆ ਨੇੜੇ […]

Continue Reading

‘ਆਪ’ ਦੀ ਪੰਜਾਬ ਵਿੱਚ ਟੋਭਿਆਂ ਦੀ ਸਫਾਈ ਮੁਹਿੰਮ ਦਾ ਨਤੀਜਾ: ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ 50 ਸਾਲ ਬਾਅਦ ਹੋਈ ਸਫ਼ਾਈ

ਚੰਡੀਗੜ੍ਹ/ਖੰਨਾ 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿੱਚ ਆਪ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਟੋਭਿਆਂ ਦੀ ਸਫਾਈ ਮੁਹਿੰਮ ਦੇ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ਜ਼ਿਲ੍ਹੇ ਦੇ ਸ਼ਹਿਰ ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ ਕਰੀਬ 50 ਸਾਲ ਬਾਅਦ ਸਫ਼ਾਈ ਹੋਈ ਹੈ। ਪੰਜਾਬ ਦੇ ਪੰਚਾਇਤ ਮੰਤਰੀ ਅਤੇ ਖੰਨਾ ਤੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ […]

Continue Reading

ਹਾਈਕੋਰਟ ਵੱਲੋਂ ਪੰਜਾਬ ’ਚ 132 ਜੱਜਾਂ ਦੀਆਂ ਬਦਲੀਆਂ

ਹਾਈਕੋਰਟ ਵੱਲੋਂ ਪੰਜਾਬ ’ਚ 132 ਜੱਜਾਂ ਦੀਆਂ ਬਦਲੀਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਵਿੱਚ ਵੱਡੀ ਪੱਧਰ ਉਤੇ ਜੱਜਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸੂਬੇ ਵਿੱਚ 132 ਜੱਜਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਚੰਡੀਗੜ੍ਹ, 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਵਿੱਚ ਵੱਡੀ ਪੱਧਰ ਉਤੇ ਜੱਜਾਂ ਦੀਆਂ ਬਦਲੀਆਂ ਕੀਤੀਆਂ ਗਈਆਂ […]

Continue Reading

ਪੰਜਾਬ ’ਚ ਨਿਕਲੀਆਂ ਲੈਕਚਰਾਰਾਂ ਤੇ ਪ੍ਰੋਫੈਸਰਾਂ ਦੀਆਂ ਅਸਾਮੀਆਂ

ਚੰਡੀਗੜ੍ਹ, 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਿੱਖਿਆ ਖੇਤਰ ਵਿੱਚ ਅਧਿਆਪਕ ਵਜੋਂ ਨੌਕਰੀ ਕਰਨ ਦੇ ਚਾਹਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੰਜਾਬ ਵਿੱਚ ਲੈਕਚਰਾਰਾਂ ਅਤੇ ਪ੍ਰੋਫੈਸਰਾਂ ਦੀਆਂ ਅਸਾਮੀਆਂ ਨਿਕਲੀਆਂ ਹਨ। ਪ੍ਰੋਫੈਸਰਾਂ ਅਤੇ ਲੈਕਚਰਾਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਦਾਰਿਆਂ ਵਿੱਚ ਵੱਖ ਵੱਖ ਵਿਸ਼ਿਆਂ ਲਈ 315 […]

Continue Reading

ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਵਾਧੂ ਬਿਜਲੀ ਪੈਦਾ ਕਰਨ ਲਈ ਤਿਆਰ

ਪੰਜਾਬ ਸਰਕਾਰ 125 ਮੈਗਾਵਾਟ ਸੋਲਰ ਪਾਵਰ ਪਲਾਂਟ ਸਥਾਪਤ ਕਰੇਗੀ, : ਹਰਭਜਨ ਸਿੰਘ ਈ.ਟੀ.ਓ. ਪੰਜਾਬ ਸਰਕਾਰ ਦੇ ਥਰਮਲ ਪਲਾਂਟਾਂ ਕੋਲ ਕੋਲੇ ਦੇ ਵਾਧੂ ਭੰਡਾਰ ਚੰਡੀਗੜ੍ਹ/ਤਰਨ ਤਾਰਨ, 26 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸ੍ਰੀ ਗੂਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਵਿਖੇ 500 ਏਕੜ ਵਿੱਚ 125 ਮੈਗਾਵਾਟ ਦਾ ਸੋਲਰ ਪਲਾਂਟ ਲਗਇਆ ਜਾ ਰਿਹਾ ਹੈ। ਇਹ ਜਾਣਕਾਰੀ ਬਿਜਲੀ ਮੰਤਰੀ […]

Continue Reading

ਪੰਜਾਬ ਸਰਕਾਰ 2 ਹਜ਼ਾਰ ਅਧਿਆਪਕਾਂ ਦੀ ਕਰੇਗੀ ਭਰਤੀ : ਹਰਜੋਤ ਬੈਂਸ

ਹਫਤੇ ਵਿੱਚ ਭਰਤੀ ਪ੍ਰਕਿਰਿਆ ਹੋ ਜਾਵੇਗੀ ਸ਼ੁਰੂ ਚੰਡੀਗੜ੍ਹ, 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ […]

Continue Reading

ਸਾਨੂੰ ਸਭ ਨੂੰ ਰਲ ਕੇ ਬਾਬਾ ਸਾਹਿਬ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ : ਜਸਵੀਰ ਸਿੰਘ ਗੜ੍ਹੀ

ਕਿਹਾ, ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕੀਤੇ ਬਿਨਾਂ ਚੰਗੇ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ ਸਾਨੂੰ ਸਭ ਨੂੰ ਇਕੱਠੇ ਹੋ ਕੇ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਸਾਹਿਬ ਦੀ ਸੋਚ ‘ਤੇ ਪਹਿਰਾ ਦੇਣ ਦੀ ਲੋੜ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸ. ਜਸਵੀਰ ਸਿੰਘ ਗੜ੍ਹੀ ਨੇ ਸਥਾਨਕ ਟੀਚਰ […]

Continue Reading

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਤਰਨਤਾਰਨ, 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਆਪਣੇ ਚੰਗੇ ਭਵਿੱਖ ਦੇ ਲਈ ਘਰ ਪਰਿਵਾਰ ਛੱਡ ਕੇ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਨਿਊਜ਼ਲੈਂਡੇ ਵਿੱਚ ਵਾਪਰੇ ਇਕ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ। ਤਰਨਤਾਰਨ ਦੇ ਪਿੰਡ ਭਰੋਵਾਲ ਦੇ ਨੌਜਵਾਨ ਸ਼ੁਭ ਕਰਮਨ ਸਿੰਘ ਦੀ ਸੜਕ […]

Continue Reading

6 ਬਦਮਾਸ਼ਾਂ ਨੇ ਕਰਿਆਨੇ ਦੇ ਹੋਲਸੇਲ ਵਪਾਰੀ ਨੂੰ ਲੁੱਟਿਆ

ਲੁਧਿਆਣਾ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਥਾਣਾ ਜੀਵਨ ਨਗਰ ਨੇੜੇ 6 ਬਾਈਕ ਸਵਾਰ ਬਦਮਾਸ਼ਾਂ ਨੇ ਕਰਿਆਨੇ ਦੇ ਹੋਲਸੇਲ ਵਪਾਰੀ ਨੂੰ ਲੁੱਟ ਲਿਆ। ਬਦਮਾਸ਼ਾਂ ਨੇ ਦੁਕਾਨ ਦੇ ਕਰਮਚਾਰੀਆਂ ‘ਤੇ ਪਿਸਤੌਲ ਤਾਣ ਦਿੱਤੀ। ਖੁਸ਼ਕਿਸਮਤੀ ਇਹ ਰਹੀ ਕਿ ਦੁਕਾਨਦਾਰ ਕੈਸ਼ ਬਾਕਸ ਤੋਂ ਕੁਝ ਦੂਰੀ ‘ਤੇ ਸੀ।ਲੁਟੇਰੇ ਦੁਕਾਨ ਅੰਦਰ ਦਾਖਲ ਹੁੰਦੇ ਹੀ ਕੈਸ਼ ਬਾਕਸ ‘ਚੋਂ ਨਕਦੀ ਕੱਢ […]

Continue Reading