‘ਯੁੱਧ ਨਸ਼ਿਆਂ ਵਿਰੁੱਧ’: 264ਵੇਂ ਦਿਨ ਪੰਜਾਬ ਪੁਲਿਸ ਨੇ 60 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

— ‘ਨਸ਼ਾ ਛੁਡਾਉਣ’ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ 37 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 264ਵੇਂ ਦਿਨ ਪੰਜਾਬ ਪੁਲਿਸ ਨੇ 264 ਥਾਵਾਂ ’ਤੇ ਛਾਪੇਮਾਰੀ […]

Continue Reading

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ- ਮੁੱਖ ਸਕੱਤਰ

ਚੰਡੀਗੜ੍ਹ / ਸ੍ਰੀ ਅਨੰਦਪੁਰ ਸਾਹਿਬ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਨੌਂਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਨੇ ਅੱਜ […]

Continue Reading

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਮੁੱਖ ਸੂਚਨਾ ਕਮਿਸ਼ਨਰ ਪੰਜਾਬ ਇੰਦਰਪਾਲ ਸਿੰਘ ਧੰਨਾ ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਗੁਰੂ ਤੇਗ਼ […]

Continue Reading

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਪਠਾਨਕੋਟ ਵਿਖੇ ਜੈਕਾਰਿਆਂ ਦੀ ਗੂੰਜ ਨਾਲ ਸਵਾਗਤ

ਮਾਧੋਪੁਰ (ਪਠਾਨਕੋਟ), 20 ਨਵੰਬਰ: ਦੇਸ਼ ਕਲਿੱਕ ਬਿਊਰੋ : ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ 19 ਨਵੰਬਰ ਨੂੰ ਅਰੰਭ ਹੋਏ ਨਗਰ ਕੀਰਤਨ ਦਾ ਅੱਜ ਪੰਜਾਬ ਵਿੱਚ ਦਾਖ਼ਲ ਹੋਣ ‘ਤੇ ਮਾਧੋਪੁਰ ਹੈੱਡ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਅਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ […]

Continue Reading

CM ਮਾਨ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

ਧੂਰੀ (ਸੰਗਰੂਰ), 20 ਨਵੰਬਰ: ਦੇਸ਼ ਕਲਿੱਕ ਬਿਊਰੋ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸੂਬੇ ਦੇ 142 ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ […]

Continue Reading

ਵਿਜੀਲੈਂਸ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 20 ਨਵੰਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ਵਿੱਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ […]

Continue Reading

ਥਾਰ ਵਾਲੀ ਬਰਖਾਸਤ ਮਹਿਲਾ ਕਾਂਸਟੇਬਲ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

ਚੰਡੀਗੜ੍ਹ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੀ ਗਈ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਅਮਨਦੀਪ ਕੌਰ ਪਿਛਲੇ 5 ਮਹੀਨੇ 19 […]

Continue Reading

ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਬਿਸ਼ਨੋਈ ਦੀ NIA ਨੂੰ ਮਿਲੀ ਕਸਟਡੀ

ਨਵੀਂ ਦਿੱਲੀ, 20 ਨਵੰਬਰ: ਦੇਸ਼ ਕਲਿੱਕ ਬਿਊਰੋ : ਗੈਂਗਸਟਰ ਲਾਰੈਂਸ ਦੇ ਭਰਾ ਅਨਮੋਲ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਬੁੱਧਵਾਰ, 19 ਨਵੰਬਰ ਨੂੰ ਦਿੱਲੀ ਲਿਆਂਦਾ ਗਿਆ ਸੀ। ਅਨਮੋਲ ਬਿਸ਼ਨੋਈ ਨੂੰ NIA (ਰਾਸ਼ਟਰੀ ਜਾਂਚ ਏਜੰਸੀ) ਨੇ ਹਵਾਈ ਅੱਡੇ ‘ਤੇ ਹਿਰਾਸਤ ਵਿੱਚ ਲੈ ਲਿਆ ਸੀ ਅਤੇ ਉਸ ਤੋਂ ਬਾਅਦ ਪਟਿਆਲਾ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ […]

Continue Reading

ਫਿਰੋਜ਼ਪੁਰ RSS ਨੇਤਾ ਦਾ ਕਤਲ ਮਾਮਲਾ: ਮੁਲਜ਼ਮ ਦਾ ਪੁਲਿਸ ਨਾਲ ਐਨਕਾਊਂਟਰ

ਫਿਰੋਜ਼ਪੁਰ, 20 ਨਵੰਬਰ: ਫਿਰੋਜ਼ਪੁਰ ਪੁਲਿਸ ਨੇ ਸੀਨੀਅਰ ਆਰਐਸਐਸ ਨੇਤਾ ਦੀਨਾ ਨਾਥ ਦੇ ਪੋਤੇ ਨਵੀਨ ਕੁਮਾਰ ਦੇ ਕਤਲ ਮਾਮਲੇ ਵਿੱਚ ਤੀਜੇ ਮੁਲਜ਼ਮ ਨੂੰ ਪੁਲਿਸ ਨੇ ਇੱਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਆਰਐਸਐਸ ਨੇਤਾ ਨਵੀਨ ਦੀ 16 ਨਵੰਬਰ ਨੂੰ ਮੋਚੀ ਬਾਜ਼ਾਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਫਿਰੋਜ਼ਪੁਰ ਦੇ ਐਸਐਸਪੀ ਨੇ ਦੱਸਿਆ […]

Continue Reading

ਰਾਜਪਾਲ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਸੱਦਾ

ਚੰਡੀਗੜ੍ਹ, 20 ਨਵੰਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਰਾਜਪਾਲ ਵੱਲੋਂ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸੋਮਵਾਰ, 24 ਨਵੰਬਰ, 2025 ਨੂੰ ਦੁਪਹਿਰ 1.00 ਵਜੇ ਭਾਈ ਜੈਤਾ ਜੀ ਯਾਦਗਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ ਵਿਖੇ ਬੁਲਾਇਆ ਗਿਆ ਹੈ।

Continue Reading