ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਮਹੀਨਾਵਾਰ ਮੀਟਿੰਗ ਹੋਈ; ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ
ਮੋਰਿੰਡਾ 5 ਜੁਲਾਈ (ਭਟੋਆ): ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਇੱਕ ਅਹਿਮ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੇਹਕਲਾਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੀ ਕਾਰਵਾਈ ਅਤੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰੈੱਸ ਸਕੱਤਰ ਹਕੀਕਤ ਸਿੰਘ ਘੜੂੰਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਿਸਾਨਾਂ ਨੂੰ ਦਰਪੇਸ਼ ਵੱਡੀਆਂ ਅਤੇ ਗੰਭੀਰ ਸਮੱਸਿਆਵਾਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ […]
Continue Reading
