ਮਾਨ ਸਰਕਾਰ ਦਾ ਕਮਾਲ! 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ ! 11 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ

ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਦੇ ਮਿਹਨਤੀ ਕਿਸਾਨਾਂ ਲਈ ਇਹ ਸੀਜ਼ਨ ਉਮੀਦ, ਮਿਹਨਤ ਅਤੇ ਭਰੋਸੇ ਦੀ ਜਿੱਤ ਲੈ ਕੇ ਆਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਇਸ ਸਾਲ ਝੋਨੇ ਦੀ ਖਰੀਦ ਵਿੱਚ ਨਵਾਂ ਇਤਿਹਾਸ ਰਚਦਿਆਂ 150 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨਾ ਖਰੀਦ ਲਿਆ ਹੈ। ਇਹ […]

Continue Reading

ਜੋਧਪੁਰ ਵਿੱਚ 17 ਦਿਨਾਂ ਦੇ ਬੱਚੇ ਦਾ ਕਤਲ

ਜੋਧਪੁਰ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਜੋਧਪੁਰ ਵਿੱਚ 17 ਦਿਨਾਂ ਦੇ ਬੱਚੇ ਦੇ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਵਜੰਮੇ ਬੱਚੇ ਦੀਆਂ ਚਾਰ ਮਾਸੀਆਂ ‘ਤੇ ਬੱਚੇ ਦੇ ਕਤਲ ਦਾ ਦੋਸ਼ ਹੈ। ਚਾਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਬੱਚੇ ਦੇ ਪਿਤਾ ਦਾ ਦੋਸ਼ ਹੈ […]

Continue Reading

ਅਸ਼ੀਰਵਾਦ ਸਕੀਮ ਦਾ ਅਹਿਮ ਫੈਸਲਾ: ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕੀਤੀ

ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ। ਇਸ ਮਹੱਤਵਪੂਰਨ ਫੈਸਲੇ ਨਾਲ ਹੁਣ ਯੋਗ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ […]

Continue Reading

ਪੰਜਾਬ ਕੈਬਨਿਟ ਮੀਟਿੰਗ ਵਿੱਚ ਲਏ ਗਏ ਵੱਡੇ ਫੈਸਲੇ, ਪੜ੍ਹੋ ਵੇਰਵਾ

ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਸ਼ਨੀਵਾਰ ਨੂੰ ਪੰਜਾਬ ਵਿੱਚ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਕੈਬਨਿਟ ਮੀਟਿੰਗ ਹੋਈ। ਇਸ ਮੀਟਿੰਗ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਲਈ ਇੱਕ ਵੱਖਰਾ ਕੇਡਰ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ ਤਾਂ ਜੋ ਸਾਡੇ […]

Continue Reading

ਅਮਰੀਕਾ H-1B ਵੀਜ਼ਾ ਖਤਮ ਕਰਨ ਦੀ ਤਿਆਰੀ ‘ਚ

ਨਵੀਂ ਦਿੱਲੀ, 15 ਨਵੰਬਰ: ਦੇਸ਼ ਕਲਿੱਕ ਬਿਊਰੋ : ਅਮਰੀਕਾ ਵਿੱਚ H-1B ਵੀਜ਼ਾ ਵਿਵਾਦ ਦੇ ਵਿਚਕਾਰ, ਵਿਦੇਸ਼ੀ ਕਾਮਿਆਂ ‘ਤੇ ਬਹਿਸ ਤੇਜ਼ ਹੋ ਗਈ ਹੈ। ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਨੇ ਵਿਦੇਸ਼ੀ ਕਾਮਿਆਂ ਨੂੰ ਸਸਤੇ ਨੌਕਰ ਤੱਕ ਕਹਿ ਦਿੱਤਾ ਅਤੇ ਵੀ ਐਲਾਨ ਕੀਤਾ ਕਿ ਹੁਣ ਸਾਨੂੰ ਉਨ੍ਹਾਂ ਦੀ ਲੋੜ ਨਹੀਂ ਹੈ। ਵਿਰੋਧੀ ਪਾਰਟੀ ‘ਤੇ ਨਿਸ਼ਾਨਾ ਸਾਧਦੇ ਹੋਏ, […]

Continue Reading

ਪੰਜਾਬ ਕਿੰਗਜ਼ ਨੇ ਮੈਕਸਵੈੱਲ ਨੂੰ ਕੀਤਾ ਰਿਲੀਜ਼: ਖਿਡਾਰੀਆਂ ਦੀ ਅੰਤਿਮ ਸੂਚੀ ਅੱਜ ਕਰਵਾਈ ਜਾਵੇਗੀ ਜਮ੍ਹਾਂ

ਚੰਡੀਗੜ੍ਹ, 15 ਨਵੰਬਰ: ਦੇਸ਼ ਕਲਿੱਕ ਬਿਊਰੋ : 2025 ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਉਪ ਜੇਤੂ ਰਹੀ ਪੰਜਾਬ ਕਿੰਗਜ਼ ਹੁਣ ਅਗਲੇ ਸੀਜ਼ਨ ਤੋਂ ਪਹਿਲਾਂ ਆਪਣੀ ਟੀਮ ਵਿੱਚ ਵੱਡੇ ਬਦਲਾਅ ਕਰਨ ਦੀ ਤਿਆਰੀ ਕਰ ਰਹੀ ਹੈ। ਅੱਜ ਖਿਡਾਰੀਆਂ ਦੀ ਸੂਚੀ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਹੈ। ਇਸ ਤੋਂ ਪਹਿਲਾਂ, ਪੰਜਾਬ ਕਿੰਗਜ਼ ਦੋ ਹੋਰ ਖਿਡਾਰੀਆਂ ਨੂੰ ਰਿਲੀਜ਼ ਕਰਨ […]

Continue Reading

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਡੀ.ਪੀ.ਓ. ਦੀ ਰੀਡਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਰਾਜਵੰਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਪਿੰਡ ਢੱਡਾ, ਜ਼ਿਲ੍ਹਾ ਜਲੰਧਰ ਦੇ ਇੱਕ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਮੰਗੀ ਕੀਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ, […]

Continue Reading

ਸ਼ੇਖ ਹਸੀਨਾ ‘ਤੇ ਫੈਸਲੇ ਤੋਂ ਪਹਿਲਾਂ ਬੰਗਲਾਦੇਸ਼ ਵਿੱਚ ਭੜਕੀ ਹਿੰਸਾ: ਇੱਕ ਦਿਨ ਵਿੱਚ ਹੋਏ 32 ਬੰਬ ਧਮਾਕੇ

ਨਵੀਂ ਦਿੱਲੀ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵਿਰੁੱਧ ਅਦਾਲਤ ਦੇ ਫੈਸਲੇ ਤੋਂ ਪਹਿਲਾਂ ਬੰਗਲਾਦੇਸ਼ ਵਿੱਚ ਹਿੰਸਾ ਭੜਕ ਗਈ ਹੈ। ਉਸਦੀ ਪਾਰਟੀ, ਅਵਾਮੀ ਲੀਗ, ਨੇ ਵਿਰੋਧ ਵਿੱਚ ਦੇਸ਼ ਵਿਆਪੀ ਲਾਕ-ਡਾਊਨ ਦੀ ਮੰਗ ਕੀਤੀ ਹੈ। ਇਸਦੇ ਜਵਾਬ ਵਿੱਚ, ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (BNP) ਅਤੇ ਬੰਗਲਾਦੇਸ਼ ਜਮਾਤ-ਏ-ਇਸਲਾਮੀ ਦੇ ਕਾਰਕੁਨ ਵੀਰਵਾਰ ਨੂੰ […]

Continue Reading

ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ

ਲਗਾਤਾਰ ਚੌਥੇ ਦਿਨ 17 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਹੜ੍ਹ ਪੀੜਤਾਂ ਨੂੰ ਵੰਡੀ ਚੰਡੀਗੜ੍ਹ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਮਿਸ਼ਨ ਚੜ੍ਹਦੀ ਕਲਾ ਅਧੀਨ ਹੜ੍ਹਾਂ ਅਤੇ ਮੀਂਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਹਤ ਰਾਸ਼ੀ ਵੰਡ ਦੀ ਪ੍ਰੀਕਿਰਿਆ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ […]

Continue Reading

ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ*

ਚੰਡੀਗੜ੍ਹ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ੁੱਕਰਵਾਰ ਨੂੰ ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ […]

Continue Reading