PSPCL ਵੱਲੋਂ ਖੇਤੀਬਾੜੀ ਟਿਊਬਵੈੱਲਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ (ਵੀਡੀਐੱਸ) ਸਕੀਮ ਲਾਗੂ
ਸੰਗਰੂਰ, 30 ਸਤੰਬਰ (ਦੇਸ਼ ਕਲਿੱਕ ਬਿਊਰੋ: ਇੰਜ: ਬਲਜੀਤ ਸਿੰਘ, ਉਪ ਮੁੱਖ ਇੰਜੀਨੀਅਰ, ਵੰਡ ਹਲਕਾ ਸੰਗਰੂਰ ,ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐੱਲ) ਵੱਲੋਂ ਜਾਣਕਾਰੀ ਦਿੰਦਿਆ ਦਸਿਆ ਗਿਆ ਕਿ ਖੇਤੀਬਾੜੀ ਟਿਊਬਵੈੱਲ (ਏਪੀ) ਖਪਤਕਾਰਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਵਲੰਟਰੀ ਡਿਸਕਲੋਜ਼ਰ ਸਕੀਮ (ਵੀਡੀਐੱਸ) ਲਾਗੂ ਕੀਤੀ ਗਈ ਹੈ। ਇਹ ਸਕੀਮ 1 ਅਕਤੂਬਰ 2026 ਤੋਂ 45 ਦਿਨਾਂ […]
Continue Reading
