ਸੰਤ ਲੋਂਗੋਵਾਲ ਦੀ ਕੁਰਬਾਨੀ ਪੰਜਾਬ ਦੀ ਅਮਨ-ਸ਼ਾਂਤੀ ਤੇ ਏਕਤਾ ਲਈ ਮਾਰਗਦਰਸ਼ਨ: ਗਿਆਨੀ ਹਰਪ੍ਰੀਤ ਸਿੰਘ
ਲੌਂਗੋਵਾਲ, 20 ਅਗਸਤ (ਦੇਸ਼ ਕਲਿੱਕ ਬਿਊਰੋ) — ਸ਼੍ਰੋਮਣੀ ਅਕਾਲੀ ਦਲ ਪੁਨਰਸਰਜੀਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਮਹਾਨ ਸ਼ਹੀਦ ਸੰਤ ਹਰਚੰਦ ਸਿੰਘ ਜੀ ਲੋਂਗੋਵਾਲ ਦਾ 41ਵਾਂ ਸ਼ਹੀਦੀ ਦਿਹਾੜਾ ਲੋਂਗੋਵਾਲ ਦੀ ਅਨਾਜ ਮੰਡੀ ਵਿਖੇ ਪੂਰੇ ਜੋਸ਼, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਹੀਦੀ ਸਮਾਗਮ ਵਿੱਚ ਅਕਾਲੀ ਸੋਚ ਨਾਲ ਜੁੜੇ ਵੱਡੀ ਗਿਣਤੀ ਵਿੱਚ ਲੋਕਾਂ, ਪਾਰਟੀ […]
Continue Reading
