ਅੰਮ੍ਰਿਤਸਰ: ‘ਆਪ’ ਵਿਧਾਇਕ ਦੀ ਪਤਨੀ ਦਾ ਦੇਹਾਂਤ
ਅੰਮ੍ਰਿਤਸਰ, 14 ਜਨਵਰੀ: ਦੇਸ਼ ਕਲਿੱਕ ਬਿਊਰੋ: ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੇ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦੇਹਾਂਤ ਹੋ ਗਿਆ ਹੈ। ਗੁਪਤਾ ਨੇ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਰਾਤ ਲਗਭਗ 10:30 ਵਜੇ ਆਖਰੀ ਸਾਹ ਲਏ। ਰਿਪੋਰਟਾਂ ਅਨੁਸਾਰ, ਗੁਪਤਾ ਜਿਗਰ ਅਤੇ ਕੈਂਸਰ ਤੋਂ ਪੀੜਤ ਸੀ। ਪਿਛਲੇ ਕਈ ਦਿਨਾਂ […]
Continue Reading
