‘ਸਹੀ ਖੁਰਾਕ ਪਹਿਲੀ ਦਵਾਈ ਹੈ’: ਜ਼ਮੀਨੀ ਪੱਧਰ ‘ਤੇ ਸੰਦੇਸ਼ ਪਹੁੰਚਾਉਣ ਲਈ ਸਕੂਲ ਤੇ ਪਿੰਡ ਪੰਚਾਇਤ ਪੱਧਰ ‘ਤੇ ਨਿਊਟ੍ਰਿਸ਼ਨ ਹੱਟਸ ਦੀ ਲੋੜ ‘ਤੇ ਜ਼ੋਰ

ਚੰਡੀਗੜ੍ਹ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਅੱਜ ਸੈਕਟਰ 26, ਮਗਸੀਪਾ ਵਿਖੇ “ਭੋਜਨ ਹੀ ਦਵਾਈ ਹੈ” ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ, ਜਿਸਦਾ ਉਦੇਸ਼ ਮਿਆਰੀ ਸਿਹਤ ਤੇ ਸਿਹਤਮੰਦ ਜੀਵਨਸ਼ੈਲੀ ਯਕੀਨੀ ਬਣਾਉਣਾ ਹੈ। ਇਸ ਸੈਮੀਨਾਰ ਦੌਰਾਨ ਸੂਬਾ ਵਾਸੀਆਂ ਦਰਮਿਆਨ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਪੈਦਾ ਕਰਨ ‘ਤੇ ਧਿਆਨ ਕੇਂਦਰਿਤ ਕਰਦਿਆਂ ‘ਸਹੀ ਭੋਜਨ ਹੀ […]

Continue Reading

ਹਿੰਦੀ ਸਿਨੇਮਾ ਦੀ ਸਭ ਤੋਂ ਵੱਡੀ ਉਮਰ ਦੀ ਅਦਾਕਾਰਾ ਕਾਮਿਨੀ ਕੌਸ਼ਲ ਦਾ ਦੇਹਾਂਤ

ਮੁੰਬਈ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਕਾਮਿਨੀ ਕੌਸ਼ਲ ਦਾ ਅੱਜ 98 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਕਾਮਿਨੀ ਕੌਸ਼ਲ ਹਿੰਦੀ ਸਿਨੇਮਾ ਦੀਆਂ ਸਭ ਤੋਂ ਵੱਡੀ ਉਮਰ ਦੀਆਂ ਅਭਿਨੇਤਰੀਆਂ ਵਿੱਚੋਂ ਇੱਕ ਸੀ। ਉਹ ਆਖਰੀ ਵਾਰ ਆਮਿਰ ਖਾਨ ਅਤੇ ਕਰੀਨਾ ਕਪੂਰ ਸਟਾਰਰ ਲਾਲ ਸਿੰਘ ਚੱਢਾ ਵਿੱਚ ਦਿਖਾਈ ਦਿੱਤੀ ਸੀ। ਕਾਮਿਨੀ […]

Continue Reading

ਹਸਪਤਾਲ ਤੋਂ ਧਰਮਿੰਦਰ ਦੀ ਵੀਡੀਓ ਲੀਕ ਕਰਨ ਦੇ ਦੋਸ਼ ਵਿੱਚ ਸਟਾਫ ਮੈਂਬਰ ਗ੍ਰਿਫ਼ਤਾਰ

ਮੁੰਬਈ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਬ੍ਰੀਚ ਕੈਂਡੀ ਹਸਪਤਾਲ ਦੇ ਹਸਪਤਾਲ ਦੇ ਸਟਾਫ ਮੈਂਬਰ ਨੂੰ ਧਰਮਿੰਦਰ ਦੀ ਵੀਡੀਓ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। 12 ਨਵੰਬਰ ਨੂੰ, ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਇਆ ਜਿਸ ਵਿੱਚ ਧਰਮਿੰਦਰ ਵੈਂਟੀਲੇਟਰ ‘ਤੇ ਸਨ ਜਦੋਂ ਉਨ੍ਹਾਂ ਦਾ ਪਰਿਵਾਰ ਰੋ ਰਿਹਾ ਸੀ। ਹਿੰਦੁਸਤਾਨ ਟਾਈਮਜ਼ ਦੀ ਇੱਕ […]

Continue Reading

ਅੰਤਰ-ਰਾਜੀ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 9.99 ਕਰੋੜ ਰੁਪਏ ਦੀ ਨਕਲੀ ਅਤੇ ਪੁਰਾਣੀ ਕਰੰਸੀ ਸਮੇਤ ਦੋ ਕਾਬੂ

— ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਲੋਕਾਂ ਨਾਲ ਧੋਖਾਧੜੀ ਕਰਨ ਲਈ ਨਕਲੀ ਨੋਟਾਂ ਦੇ ਬੰਡਲਾਂ ਉੱਪਰ ਅਸਲੀ ਨੋਟ ਰੱਖ ਕੇ ਅੰਦਰ ਨਕਲੀ ਨੋਟ ਛੁਪਾ ਦਿੰਦੇ ਸਨ: ਡੀਜੀਪੀ ਗੌਰਵ ਯਾਦਵ— ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੇ ਪੰਜਾਬ ਅਤੇ ਗੁਆਂਢੀ ਸੂਬਿਆਂ ਦੇ ਕਈ ਵਿਅਕਤੀਆਂ ਨਾਲ ਕੀਤੀ ਧੋਖਾਧੜੀ: ਐਸਐਸਪੀ ਹਰਮਨਦੀਪ ਹੰਸ ਚੰਡੀਗੜ੍ਹ/ਐਸਏਐਸ ਨਗਰ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 258ਵੇਂ ਦਿਨ ਪੰਜਾਬ ਪੁਲਿਸ ਵੱਲੋਂ 13.7 ਕਿਲੋ ਹੈਰੋਇਨ ਸਮੇਤ 86 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਹੈਦਰਾਬਾਦ–ਚੇਨਈ ਰੋਡਸ਼ੋਜ਼ ਨਾਲ ਪੰਜਾਬ ਦਾ ਦੱਖਣੀ ਭਾਰਤ ਆਉਟਰੀਚ ਤੇਜ਼ – ਉਦਯੋਗ ਜਗਤ ਵੱਲੋਂ ਮਜ਼ਬੂਤ ਨਿਵੇਸ਼ ਦਿਲਚਸਪੀ

ਚੰਡੀਗੜ੍ਹ, 14 ਨਵੰਬਰ : ਦੇਸ਼ ਕਲਿੱਕ ਬਿਊਰੋ : ਪੰਜਾਬ ਸਰਕਾਰ ਨੇ ਹੈਦਰਾਬਾਦ ਅਤੇ ਚੇਨਈ ਵਿੱਚ ਆਪਣੇ ਉੱਚ-ਪੱਧਰੀ ਨਿਵੇਸ਼ ਆਉਟਰੀਚ ਨੂੰ ਸਫਲਤਾਪੂਰਵਕ ਸੰਪੰਨ ਕੀਤਾ ਹੈ, ਜਿਸ ਨਾਲ ਦੱਖਣੀ ਭਾਰਤ ਦੇ ਪ੍ਰਮੁੱਖ ਉਦਯੋਗ ਘਰਾਣਿਆਂ ਵੱਲੋਂ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ 2026 ਲਈ ਗਹਿਰੀ ਰੁਚੀ ਦਰਜ ਕੀਤੀ ਗਈ ਹੈ। ਇਹ ਆਉਟਰੀਚ ਮਾਨਯੋਗ ਕੈਬਨਿਟ ਮੰਤਰੀ (ਉਦਯੋਗ ਤੇ ਵਪਾਰ, ਨਿਵੇਸ਼ ਪ੍ਰੋਤਸਾਹਨ, […]

Continue Reading

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ […]

Continue Reading

ਟਰੱਕ ਦੀ ਲਪੇਟ ‘ਚ ਆਇਆ ਐਕਟਿਵਾ ਸਵਾਰ: ਹੋਏ ਦੋ ਟੋਟੇ

ਮੋਰਿੰਡਾ, 14 ਨਵੰਬਰ: (ਭਟੋਆ) ਮੋਰਿੰਡਾ ਸਦਰ ਪੁਲੀਸ ਨੇ ਮੋਰਿੰਡਾ ਕੁਰਾਲੀ ਸੜਕ ਤੇ ਸਥਿਤ ਪਿੰਡ ਢੰਗਰਾਲੀ ਨੇੜੇ ਇੱਕ ਫੈਕਟਰੀ ਸਾਹਮਣੇ ਇੱਕ ਟਰੱਕ ਵੱਲੋਂ ਐਕਟਵਾ ਸਕੂਟਰ ਚਾਲਕ ਨੂੰ ਆਪਣੀ ਲਪੇਟ ਵਿੱਚ ਲੈ ਕੇ ਦੋ ਟੋਟੇ ਕਰ ਦੇਣ ਸਬੰਧੀ ਟਰੱਕ ਚਾਲਕ ਨੂੰ ਗ੍ਰਿਫਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਕੈਲਾਸ਼ ਬਹਾਦਰ ਐਸਐਚਓ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਚੰਡੀਗੜ੍ਹ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਪੰਜਾਬ ਕੈਬਨਿਟ ਦੀ ਅੱਜ 14 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਕੱਲ੍ਹ ਲਈ ਮੁਲਤਵੀ ਹੋ ਗਈ ਹੈ। ਹੁਣ ਇਹ ਮੀਟਿੰਗ ਕੱਲ੍ਹ 11 ਨਵੰਬਰ ਨੂੰ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਇਹ ਕੈਬਨਿਟ ਮੀਟਿੰਗ ਕਾਫ਼ੀ […]

Continue Reading

ਵਿਸ਼ੇਸ਼ ਜ਼ਰੂਰਤਾਂ ਵਾਲਿਆਂ ਲਈ ਵੱਡਾ ਕਦਮ: 67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 14 ਨਵੰਬਰ: ਦੇਸ਼ ਕਲਿੱਕ ਬਿਊਰੋ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬਾਲਗ ਵਿਅਕਤੀਆਂ ਦੀ ਭਲਾਈ ਲਈ ਮਹੱਤਵਪੂਰਣ ਕਦਮ ਚੁੱਕੇ ਜਾ ਰਹੇ ਹਨ। ਇਸ ਲੜੀ ਤਹਿਤ ਇੱਕ ਮਹੀਨੇ ਦੌਰਾਨ 67 ਬਾਲਗ ਵਿਸ਼ੇਸ਼ […]

Continue Reading