ਜ਼ਮੀਨੀ ਵਿਵਾਦ ਨੂੰ ਲੈ ਪਾਣੀ ਵਾਲੀ ਟੈਂਕੀ ’ਤੇ ਚੜ੍ਹਿਆ ਪਰਿਵਾਰ

ਬਠਿੰਡਾ, 15 ਨਵੰਬਰ (ਦੇਸ਼ ਕਲਿੱਕ ਬਿਊਰੋ): ਬਠਿੰਡਾ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਮਿਰਜ਼ਾ ਵਿੱਚ ਐਤਵਾਰ ਸਵੇਰੇ ਜ਼ਮੀਨ ਦੇ ਮਾਲਕੀ ਹੱਕ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਆਪਣੀ ਜ਼ਮੀਨ ਦਾ ਮਾਲਕਾਨਾ ਹੱਕ ਆਪਣੇ ਨਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਇੱਕ ਪਰਿਵਾਰ ਦੇ ਤਿੰਨ ਮੈਂਬਰ ਪਿੰਡ ਦੀ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਏ। ਸੂਚਨਾ ਮਿਲਣ ਤੋਂ […]

Continue Reading

ਪਰਵਿੰਦਰ ਸਿੰਘ ਝੋਟਾ ਦੀ ਹੋਈ ਅੰਤਿਮ ਅਰਦਾਸ, ਵੱਡੀ ਗਿਣਤੀ ‘ਚ ਲੋਕਾਂ ਨੇ ਭਰੀ ਹਾਜ਼ਰੀ

ਚੰਡੀਗੜ੍ਹ, 15 ਨਵੰਬਰ (ਦੇਸ਼ ਕਲਿੱਕ ਬਿਊਰੋ): ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਦਾ ਸਮਾਗਮ ਐਤਵਾਰ ਨੂੰ ਇਤਿਹਾਸਕ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਅਤੇ ਭਾਵੁਕ ਮਾਹੌਲ ਵਿੱਚ ਹੋਇਆ। ਇਸ ਮੌਕੇ ਝੋਟਾ ਦੇ ਪਿਤਾ ਭੀਮ ਸਿੰਘ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ […]

Continue Reading

ਪੰਜਾਬ ਕਾਂਗਰਸ ਇਲੈਕਸ਼ਨ ਮੋਡ ’ਚ: ਹੋਰਨਾਂ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਗਠਿਤ

ਚੰਡੀਗੜ੍ਹ, 15 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਨੇ ਪਾਰਟੀ ਦਾ ਸੰਗਠਨ ਮਜ਼ਬੂਤ ਕਰਨ ਅਤੇ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਇਸੇ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਵੱਲੋਂ ਚਾਰ ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ […]

Continue Reading

CM ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀਆਂ ਬੱਸਾਂ ਨਾਲ ਅੰਮ੍ਰਿਤਸਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੇ ਪੀੜਤਾਂ ਨਾਲ ਅੱਜ ਮੁਲਾਕਾਤ ਕੀਤੀ ਅਤੇ ਇਸ ਦੁਰਘਟਨਾ ਵਿੱਚ ਕੀਮਤੀ ਜਾਨਾਂ ਚਲੇ ਜਾਣ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਮ੍ਰਿਤਕਾਂ […]

Continue Reading

ਡੇਟਿੰਗ ਐਪ ’ਤੇ ਮਿਲੇ ਨੌਜਵਾਨ ਨਾਲ ਵਿਆਹ ਕਰਵਾਉਣ ਕੈਨੇਡਾ ਤੋਂ ਭਾਰਤ ਪਹੁੰਚੀ ਮਹਿਲਾ, ਪਰ ਮੁੰਡੇ ਨੇ ਕੀਤਾ ਇਨਕਾਰ

ਨਵੀਂ ਦਿੱਲੀ: 15 ਨਵੰਬਰ (ਦੇਸ਼ ਕਲਿੱਕ ਬਿਊਰੋ): ਰਾਜਸਥਾਨ ਦੇ ਕੋਟਪੁਤਲੀ-ਬਹਿਰੋੜ ਜ਼ਿਲ੍ਹੇ ਦੇ ਨੀਮਰਾਣਾ ਵਿੱਚ ਆਨਲਾਈਨ ਡੇਟਿੰਗ ਐਪ ਰਾਹੀਂ ਸ਼ੁਰੂ ਹੋਈ ਦੋਸਤੀ ਦਾ ਇੱਕ ਵਿਲੱਖਣ ਮਾਮਲਾ ਸਾਹਮਣੇ ਆਇਆ ਹੈ। ਕੈਨੇਡਾ ਤੋਂ ਇੱਕ ਮਹਿਲਾ ਆਪਣੇ ਭਾਰਤੀ ਦੋਸਤ ਨਾਲ ਵਿਆਹ ਕਰਵਾਉਣ ਲਈ ਇੱਥੇ ਪਹੁੰਚੀ ਸੀ, ਪਰ ਨੌਜਵਾਨ ਵੱਲੋਂ ਉਸ ਦੀ ਉਮਰ ਬਾਰੇ ਪਤਾ ਲੱਗਣ ਮਗਰੋਂ ਵਿਆਹ ਤੋਂ ਇਨਕਾਰ […]

Continue Reading

ਬੀਬੀ ਜਗੀਰ ਕੌਰ ਦੀ ਸ਼੍ਰੋਮਣੀ ਅਕਾਲੀ ਦਲ ’ਚ ਵਾਪਸੀ

ਭੁਲੱਥ, 15 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਦੀ ਸਿਆਸਤ ਵਿੱਚ ਐਤਵਾਰ ਨੂੰ ਵੱਡਾ ਸਿਆਸੀ ਘਟਨਾਕ੍ਰਮ ਸਾਹਮਣੇ ਆਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਸਾਬਕਾ ਪ੍ਰਧਾਨ ਅਤੇ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਮੁੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਆਪਣਾ ਨਾਤਾ ਤੋੜ […]

Continue Reading

ਭਾਰਤ ਨੇ ਆਖਰੀ ਮੁਕਾਬਲੇ ’ਚ ਕੀਵੀ ਟੀਮ ਨੂੰ 22 ਦੌੜਾਂ ਨਾਲ ਹਰਾਇਆ, ਸੀਰੀਜ਼ ‘ਤੇ 3-2 ਨਾਲ ਕੀਤਾ ਕਬਜ਼ਾ

ਨਵੀਂ ਦਿੱਲੀ, 15 ਨਵੰਬਰ (ਦੇਸ਼ ਕਲਿੱਕ ਬਿਊਰੋ): ਭਾਰਤੀ ਕ੍ਰਿਕਟ ਟੀਮ ਨੇ ਸੱਤ ਸਾਲਾਂ ਬਾਅਦ ਨਿਊਜ਼ੀਲੈਂਡ ਵਿੱਚ ਵਨਡੇ ਸੀਰੀਜ਼ ਜਿੱਤਣ ਦਾ ਮਾਣ ਹਾਸਲ ਕੀਤਾ ਹੈ। ਪੰਜ ਮੈਚਾਂ ਦੀ ਸੀਰੀਜ਼ ਦੇ ਆਖਰੀ ਮੁਕਾਬਲੇ ਵਿੱਚ ਭਾਰਤ ਨੇ ਮੇਜ਼ਬਾਨ ਟੀਮ ਨੂੰ 22 ਦੌੜਾਂ ਨਾਲ ਹਰਾ ਕੇ ਸੀਰੀਜ਼ 3-2 ਨਾਲ ਆਪਣੇ ਨਾਂ ਕਰ ਲਈ। ਇਸ ਤੋਂ ਪਹਿਲਾਂ ਭਾਰਤ ਨੇ 2019 […]

Continue Reading

ਸ਼੍ਰੋਮਣੀ ਕਮੇਟੀ ਦਾ 106ਵਾਂ ਸਥਾਪਨਾ ਦਿਵਸ: ਅਨੇਕਾਂ ਕੁਰਬਾਨੀਆਂ ਸਦਕਾ ਹੋਂਦ ਵਿਚ ਆਈ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਮਾਣਮੱਤੀ ਵਿਰਾਸਤ- ਐਡਵੋਕੇਟ ਧਾਮੀ

ਅੰਮ੍ਰਿਤਸਰ, 15 ਨਵੰਬਰ (ਦੇਸ਼ ਕਲਿੱਕ ਬਿਊਰੋ): ਅੱਜ ਦਾ ਦਿਹਾੜਾ ਸਿੱਖ ਕੌਮ ਲਈ ਬੇਹੱਦ ਮਾਣ ਅਤੇ ਇਤਿਹਾਸਕ ਮਹੱਤਵ ਵਾਲਾ ਹੈ, ਜਦੋਂ ਸਾਡੇ ਬਜ਼ੁਰਗਾਂ ਨੇ ਸੰਘਰਸ਼ ਅਤੇ ਘਾਲਣਾ ਕਰਕੇ ਅਥਾਹ ਕੁਰਬਾਨੀਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਸਥਾਪਤ ਕੀਤੀ ਸੀ। ਸਿੱਖਾਂ ਦੀ ਇਹ ਸਿਰਮੌਰ ਸੰਸਥਾ ਅੱਜ ਆਪਣੇ 106 ਸਾਲਾਂ ਦਾ ਸਫ਼ਰ ਪੂਰਾ ਕਰਕੇ 107ਵੇਂ ਸਾਲ ਵਿਚ […]

Continue Reading

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀਆਂ ਦੋ ਬੱਸਾਂ ਹਾਦਸੇ ਦਾ ਸ਼ਿਕਾਰ, 5 ਸ਼ਰਧਾਲੂਆਂ ਦੀ ਮੌਤ

ਚੰਡੀਗੜ੍ਹ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਤਰਨਤਾਰਨ ਵਿੱਚ ਸ਼ਨੀਵਾਰ ਸ਼ਾਮ ਕਰੀਬ 4 ਵਜੇ ਨੈਸ਼ਨਲ ਹਾਈਵੇ-54 ’ਤੇ ਸ਼ਰਧਾਲੂਆਂ ਨਾਲ ਭਰੀਆਂ ਦੋ ਬੱਸਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ 5 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ 21 ਲੋਕ ਜ਼ਖ਼ਮੀ ਹੋ ਗਏ। ਦੋਵੇਂ ਬੱਸਾਂ ਵਿੱਚ ਕਰੀਬ 80 ਤੋਂ ਵੱਧ ਯਾਤਰੀ ਸਵਾਰ ਸਨ ਅਤੇ ਉਹ ਤੀਰਥ […]

Continue Reading

21 ਸਾਲ ਪੁਰਾਣੇ ਚੌਲ ਖਰੀਦ ਘੁਟਾਲੇ ’ਚ ਵੱਡਾ ਫੈਸਲਾ, FCI ਦੇ 14 ਅਧਿਕਾਰੀਆਂ ਸਮੇਤ 30 ਦੋਸ਼ੀ ਕਰਾਰ

ਚੰਡੀਗੜ੍ਹ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਕਰੀਬ 21 ਸਾਲ ਪੁਰਾਣੇ ਚੌਲ ਖਰੀਦ ਘੁਟਾਲੇ ਦੇ ਮਾਮਲੇ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਵੱਡਾ ਫੈਸਲਾ ਸੁਣਾਇਆ ਹੈ। ਸਾਲ 2004-05 ਦੇ ਸਾਉਣੀ ਸੀਜ਼ਨ ਦੌਰਾਨ ਹੋਏ ਇਸ ਘੁਟਾਲੇ ਵਿੱਚ ਅਦਾਲਤ ਨੇ ਭਾਰਤੀ ਖੁਰਾਕ ਨਿਗਮ (FCI) ਦੇ 14 ਅਧਿਕਾਰੀਆਂ ਅਤੇ 16 ਨਿੱਜੀ ਰਾਈਸ ਮਿੱਲ ਮਾਲਕਾਂ ਸਮੇਤ ਕੁੱਲ […]

Continue Reading