ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਚੰਡੀਗੜ੍ਹ; 16 ਅਗਸਤ 2026 (ਦੇਸ਼ ਕਲਿੱਕ ਬਿਊਰੋ): ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਗ੍ਰਾਮ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਸਨਮਾਨ ਸਮਾਗਮਾਂ ਦੇ ਨਾਲ ਹੀ ਦੋ ਹਫ਼ਤਿਆਂ ਦੀ ਇੱਕ ਸੁਚੱਜੀ ਕਾਰਵਾਈ ਅਤੇ ਸਮੀਖਿਆ ਪ੍ਰਕਿਰਿਆ ਸ਼ੁਰੂ ਕੀਤੀ ਗਈ, ਜਿਸ ਦੀ ਸਮਾਪਤੀ 31 ਅਗਸਤ ਨੂੰ […]

Continue Reading

ਪੰਜਾਬ ਤੋਂ ਆਏ ਕਿਸਾਨਾਂ ਦੇ ਜਥੇ ਨੂੰ ਹਰਿਆਣਾ ਪੁਲਿਸ ਨੇ ਖਨੌਰੀ ਸਰਹੱਦ ‘ਤੇ ਰੋਕਿਆ

ਖਨੌਰੀ, 16 ਅਗਸਤ (ਦੇਸ਼ ਕਲਿੱਕ ਬਿਊਰੋ): ਐਤਵਾਰ ਨੂੰ, ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ 55 ਕਿਸਾਨਾਂ ਦਾ ਇੱਕ ਜਥਾ ਖਨੌਰੀ ਸਰਹੱਦ ਲਈ ਰਵਾਨਾ ਹੋਇਆ। ਹਾਲਾਂਕਿ, ਕਿਸਾਨਾਂ ਨੂੰ ਖਨੌਰੀ ਸਰਹੱਦ ‘ਤੇ ਪੁਲਿਸ ਨੇ ਰੋਕ ਦਿੱਤਾ। ਇਹ ਸਮੂਹ ਉਸ ਜਗ੍ਹਾ ਤੋਂ ਮਿੱਟੀ ਲੈ ਕੇ ਜਾ ਰਿਹਾ ਹਨ ਜਿੱਥੇ ਕਿਸਾਨਾਂ ਦੇ ਵਿਰੋਧ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ […]

Continue Reading

ਅਕਾਲੀ ਦਲ ਦੇ ਸਮੇਂ ਬਣੇ ਨੇਚਰ ਪਾਰਕ ਨਹੀਂ ਸੰਭਾਲ ਰਹੀ ਸਰਕਾਰ : ਐੱਨ.ਕੇ. ਸ਼ਰਮਾ

ਜ਼ੀਰਕਪੁਰ, 16 ਅਗਸਤ (ਦੇਸ਼ ਕਲਿੱਕ ਬਿਊਰੋ): ਡੇਰਾਬੱਸੀ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਅਕਾਲੀ ਦਲ ਦੇ ਸ਼ਾਸਨ ਦੌਰਾਨ ਇਲਾਕੇ ਦੇ ਵਸਨੀਕਾਂ ਦੀ ਸਹੂਲਤ ਲਈ ਬਣਾਏ ਗਏ ਨੇਚਰ ਪਾਰਕਾਂ ਦੀ ਸੰਭਾਲ ਕਰਨ ਦੇ ਮਾਮਲੇ ਵਿੱਚ ਸਾਬਕਾ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਬੁਰੀ ਤਰ੍ਹਾਂ ਅਸਫਲ […]

Continue Reading

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਤੇ ਉਤਸ਼ਾਹ ਨਾਲ ਮਨਾਇਆ

ਚੰਡੀਗੜ੍ਹ, 16 ਅਗਸਤ (ਦੇਸ਼ ਕਲਿੱਕ ਬਿਊਰੋ): ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਦੇਸ਼ ਦੀ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਦੇਸ਼ ਭਗਤੀ, ਉਤਸ਼ਾਹ ਅਤੇ ਜੋਸ਼ੋ-ਖਰੋਸ਼ ਨਾਲ ਮਨਾਈ ਗਈ। ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਸ. ਗੁਰਵਿੰਦਰ ਸਿੰਘ ਬਾਹਰਾ ਨੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਸਮੂਹ ਵਿਦਿਆਰਥੀਆਂ, ਫੈਕਲਟੀ ਮੈਂਬਰਾਂ ਤੇ ਕਰਮਚਾਰੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਸੰਬੋਧਨ ਕਰਦਿਆਂ ਸ. […]

Continue Reading

ਸਟੂਡੈਂਟ ਪੁਲਿਸ ਕੈਡਿਟਾਂ ਨੇ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਭਰੀ ਜੋਸ਼ੀਲੀ ਹਾਜ਼ਰੀ, ਸਿਹਤ ਮੰਤਰੀ ਵੱਲੋਂ ਸਨਮਾਨ

ਮਾਲੇਰਕੋਟਲਾ, 16 ਅਗਸਤ (ਦੇਸ਼ ਕਲਿੱਕ ਬਿਊਰੋ): ਸਟੂਡੈਂਟ ਪੁਲਿਸ ਕੈਡਿਟ (SPC) ਸਕੀਮ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ 40 ਵਿਦਿਆਰਥੀਆਂ ਨੇ 80ਵੇਂ ਸੁਤੰਤਰਤਾ ਦਿਵਸ ਮੌਕੇ ਡਾ. ਜ਼ਾਕਿਰ ਹੁਸੈਨ ਸਟੇਡੀਅਮ, ਮਾਲੇਰਕੋਟਲਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੂਰੇ ਜੋਸ਼, ਅਨੁਸ਼ਾਸਨ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਸ਼ਮੂਲੀਅਤ ਕੀਤੀ। ਵਿਦਿਆਰਥੀਆਂ ਨੇ ਖਾਕੀ ਵਰਦੀ ਵਿੱਚ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ […]

Continue Reading

ਹਰਿਆਣਾ ‘ਚ ਕਿਸਾਨਾਂ ‘ਤੇ ਪੁਲਿਸ ਕਾਰਵਾਈ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਨਿੰਦਾ

ਅੰਬਾਲਾ, 15 ਅਗਸਤ (ਦੇਸ਼ ਕਲਿੱਕ ਬਿਊਰੋ): ਕ੍ਰਾਂਤੀਕਾਰੀ ਕਿਸਾਨ ਯੂਨੀਅਨ ਹਰਿਆਣਾ ਦੇ ਹਾਂਸੀ-ਹਿਸਾਰ ਖੇਤਰ ਵਿੱਚ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ‘ਤੇ ਪੁਲਿਸ ਦੁਆਰਾ ਕੀਤੇ ਗਏ ਬਰਬਰ ਲਾਠੀਚਾਰਜ ਅਤੇ ਕਿਸਾਨ ਨੇਤਾਵਾਂ ਨੂੰ ਗੰਭੀਰ ਅਪਰਾਧਿਕ ਧਾਰਾਵਾਂ ਵਿੱਚ ਫਸਾ ਕੇ ਗ੍ਰਿਫ਼ਤਾਰ ਕੀਤੇ ਜਾਣ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਕਿਸਾਨ ਜੀਵਨ ਕੁੰਡੂ ਹੱਤਿਆਕਾਂਡ ਦੇ ਮੁੱਖ ਦੋਸ਼ੀ […]

Continue Reading

ਇੰਡੋਨੇਸ਼ੀਆ ‘ਚ 13 ਘੰਟੇ ਬਾਅਦ ਫੇਰ ਆਇਆ 6.5 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ

ਨਵੀਂ ਦਿੱਲੀ, 15 ਅਗਸਤ (ਦੇਸ਼ ਕਲਿੱਕ ਬਿਊਰੋ): ਸ਼ਨੀਵਾਰ ਸਵੇਰੇ ਇੰਡੋਨੇਸ਼ੀਆ ਵਿੱਚ 7.7 ਤੀਬਰਤਾ ਵਾਲਾ ਸ਼ਕਤੀਸ਼ਾਲੀ ਭੂਚਾਲ ਆਇਆ। ਸ਼ਾਮ ਨੂੰ 13 ਘੰਟੇ ਬਾਅਦ ਦੂਜਾ 6.5 ਤੀਬਰਤਾ ਵਾਲਾ ਭੂਚਾਲ ਆਇਆ। ਤੇਜ਼ ਭੂਚਾਲ ਨੇ ਕਈ ਖੇਤਰਾਂ ਵਿੱਚ ਤਬਾਹੀ ਮਚਾ ਦਿੱਤੀ ਹੈ ਅਤੇ ਕਈ ਇਮਾਰਤਾਂ ਢਹਿ ਗਈਆਂ। ਹੁਣ ਤੱਕ 38 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਅਤੇ ਕਈਆਂ […]

Continue Reading

ਤਰਨਤਾਰਨ ‘ਚ ਜ਼ਮੀਨੀ ਵਿਵਾਦ ਵਿੱਚ ਚੱਲੀ ਗੋਲੀ: ਦੋ ਹਲਾਕ

ਤਰਨਤਾਰਨ, 15 ਅਗਸਤ (ਦੇਸ਼ ਕਲਿੱਕ ਬਿਊਰੋ): ਤਰਨਤਾਰਨ ਜ਼ਿਲ੍ਹੇ ਦੇ ਭਿੱਖੀਵਿੰਡ ਕਸਬੇ ਦੇ ਨੇੜੇ ਪਹੂਵਿੰਡ ਪਿੰਡ ਵਿੱਚ ਸ਼ਨੀਵਾਰ ਦੁਪਹਿਰ ਨੂੰ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧੜਿਆਂ ਵਿੱਚ ਖੂਨੀ ਝੜਪ ਹੋ ਗਈ। ਦੋਵਾਂ ਧਿਰਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਸੂਚਨਾ ਮਿਲਣ ‘ਤੇ ਭਿੱਖੀਵਿੰਡ […]

Continue Reading

ਕਾਂਗਰਸ ਦੇ ਕਾਟੋ-ਕਲੇਸ਼ ਤੋਂ ਨਾਰਾਜ਼ ਕਾਂਗਰਸੀ ਆਗੂ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਸੰਗਰੂਰ, 15 ਅਗਸਤ (ਦੇਸ਼ ਕਲਿੱਕ ਬਿਊਰੋ): ਪਿੰਡ ਝਨੇੜੀ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਕਾਂਗਰਸ ਦੇ ਆਗੂ ਸ. ਹਰਦੀਪ ਸਿੰਘ ਫੌਜੀ ਨੇ ਆਪਣੇ ਸਾਥੀਆਂ ਅਤੇ ਸਮੂਹ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਸ. ਹਰਦੀਪ ਸਿੰਘ ਫੌਜੀ […]

Continue Reading

ਆਜ਼ਾਦੀ ਦਿਵਸ ‘ਤੇ ਕੇਪੀਐਮਯੂ ਨੇ ਕੀਤਾ ਮੋਟਰਸਾਈਕਲ ਮਾਰਚ

ਜ਼ੀਰਾ, 15 ਅਗਸਤ (ਦੇਸ਼ ਕਲਿੱਕ ਬਿਊਰੋ): ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਬਲਾਕ ਪ੍ਰਧਾਨ ਜਗਸੀਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੱਤੀ ਕਿ 15 ਅਗਸਤ ਨੂੰ ਜ਼ੀਰਾ ਤਹਿਸੀਲ ਵਿੱਚ ਸੂਬਾ ਕੈਸ਼ੀਅਰ ਗਿਆਨ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਸੰਦੀਪ ਭੰਡੋਰੀ ਦੀ ਅਗਵਾਈ ਵਿੱਚ ਮਜ਼ਦੂਰ ਮੰਗਾਂ ਲਈ ਮੋਟਰਸਾਈਕਲ ਮਾਰਚ ਕੱਢਿਆ ਗਿਆ। ਮੋਗਾ ਜਿਲੇ ਦੇ ਕੁਝ ਆਗੂ ਸ਼ਾਮਿਲ ਹੋਏ […]

Continue Reading