ਡਿਲੀਵਰੀ ਬੁਆਏ ਦੀ ਦਰਦਨਾਕ ਸੜਕ ਹਾਦਸੇ ‘ਚ ਮੌਤ: ਪ੍ਰਾਈਵੇਟ ਬੱਸ ਨੇ ਕੁਚਲਿਆ

ਜਲੰਧਰ, 15 ਅਗਸਤ (ਦੇਸ਼ ਕਲਿੱਕ ਬਿਊਰੋ): ਜਲੰਧਰ ਦੇ ਅਲਾਸਕਾ ਚੌਕ ਨੇੜੇ ਇੱਕ ਡਿਲੀਵਰੀ ਬੁਆਏ ਨੂੰ ਇੱਕ ਨਿੱਜੀ ਬੱਸ ਨੇ ਕੁਚਲ ਦਿੱਤਾ। ਚਸ਼ਮਦੀਦਾਂ ਦੇ ਅਨੁਸਾਰ, ਡਿਲੀਵਰੀ ਬੁਆਏ ਐਕਟਿਵਾ ‘ਤੇ ਰੇਲਵੇ ਰੋਡ ਵੱਲ ਜਾ ਰਿਹਾ ਸੀ ਜਦੋਂ ਉਸਨੂੰ ਇੱਕ ਨਿੱਜੀ ਬੱਸ ਨੇ ਟੱਕਰ ਮਾਰ ਦਿੱਤੀ ਅਤੇ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਨਗਰ ਨਿਗਮ […]

Continue Reading

Punjab Breaking: ITBP ਦੇ DIG ਦੀ ਸੜਕ ਹਾਦਸੇ ‘ਚ ਮੌਤ

ਚੰਡੀਗੜ੍ਹ, 15 ਅਗਸਤ (ਦੇਸ਼ ਕਲਿੱਕ ਬਿਊਰੋ): ਸ਼ਨੀਵਾਰ ਨੂੰ ਸਹਾਰਨਪੁਰ ਵਿੱਚ ਇੱਕ ਸੜਕ ਹਾਦਸੇ ਵਿੱਚ ਆਈਟੀਬੀਪੀ ਦੇ ਇੱਕ ਡੀਆਈਜੀ ਅਤੇ ਉਸਦੇ ਡਰਾਈਵਰ ਦੀ ਮੌਤ ਹੋ ਗਈ। ਇੰਡੋ-ਤਿੱਬਤੀਅਨ ਬਾਰਡਰ ਪੁਲਿਸ ਦੇ ਡੀਆਈਜੀ ਪਰਮਿੰਦਰ ਸਿੰਘ (48) ਉੱਤਰਾਖੰਡ ਦੇ ਮਸੂਰੀ ਵਿੱਚ ਆਪਣੀ ਸਿਖਲਾਈ ਪੂਰੀ ਕਰਨ ਤੋਂ ਬਾਅਦ ਅੰਬਾਲਾ, ਹਰਿਆਣਾ ਜਾ ਰਹੇ ਸਨ। ਉਨ੍ਹਾਂ ਦਾ ਡਰਾਈਵਰ, ਰਵੀ ਸ਼ੰਕਰ (35) ਕਾਰ […]

Continue Reading

ਮੋਹਾਲੀ: ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ 80ਵਾਂ ਆਜ਼ਾਦੀ ਦਿਹਾੜਾ ਦੇਸ਼ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਗਸਤ (ਦੇਸ਼ ਕਲਿੱਕ ਬਿਊਰੋ): ਭਾਰਤ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਕੋਰਟ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਆਜ਼ਾਦੀ ਦਿਹਾੜਾ ਦੇਸ਼ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਨਿਆਂਇਕ […]

Continue Reading

ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਆਜ਼ਾਦੀ ਨੂੰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਮਰਪਿਤ ਕਰਨਾ ਸਾਡਾ ਸਾਂਝਾ ਫਰਜ਼: ਸੌਂਦ

ਸੰਗਰੂਰ,15 ਅਗਸਤ (ਦੇਸ਼ ਕਲਿੱਕ ਬਿਊਰੋ) : ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਪੁਲੀਸ ਲਾਈਨ ਸੰਗਰੂਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਝੰਡਾ ਚੜ੍ਹਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਨੂੰ […]

Continue Reading

ਹਰਿਆਣਾ ‘ਚ HSGMC ਦੇ ਪ੍ਰਧਾਨ ‘ਤੇ ਦਰਜ ਹੋਈ FIR

ਅੰਬਾਲਾ, 14 ਅਗਸਤ (ਦੇਸ਼ ਕਲਿੱਕ ਬਿਊਰੋ): ਅੰਬਾਲਾ ਵਿੱਚ ਸਿੱਖ-ਕਿਸਾਨ ਵਿਰੋਧ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਤੋਂ ਬਾਅਦ, ਸ਼ੁੱਕਰਵਾਰ ਨੂੰ ਬਲਦੇਵ ਨਗਰ ਅਤੇ ਪੰਜੋਖਰਾ ਪੁਲਿਸ ਥਾਣਿਆਂ ਵਿੱਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ। ਦੋਵਾਂ ਵਿੱਚ 16 ਵਿਅਕਤੀਆਂ ਦੇ ਨਾਮ ਹਨ, ਜਦੋਂ ਕਿ ਬਾਕੀ ਅਣਪਛਾਤੇ ਸਨ। ਐਫਆਈਆਰ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚਐਸਜੀਐਮਸੀ) ਦੇ ਮੁਖੀ ਜਗਦੀਸ਼ ਸਿੰਘ ਝੀਂਡਾ […]

Continue Reading

ਵੰਡ ਦਾ ਦਰਦ ਕਦੇ ਭੁਲਾਇਆ ਨਹੀਂ ਜਾ ਸਕਦਾ : ਕੇਵਲ ਢਿੱਲੋਂ

ਜਲੰਧਰ/ਚੰਡੀਗੜ੍ਹ, 14 ਅਗਸਤ (ਦੇਸ਼ ਕਲਿੱਕ ਬਿਊਰੋ): ਭਾਰਤੀ ਜਨਤਾ ਪਾਰਟੀ ਪੰਜਾਬ ਵਲੋਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਅੱਜ “ਵੰਡ ਸੰਤਾਪ ਯਾਦਗਾਰੀ ਦਿਵਸ” ਮੌਕੇ ਭਗਵਾਨ ਸ੍ਰੀ ਰਾਮ ਚੌਂਕ ਤੋਂ ਲੈ ਕੇ ਭਗਵਾਨ ਬਾਲਮੀਕਿ ਚੌਂਕ ਤੱਕ ਮੌਨ ਯਾਤਰਾ ਕੱਢ ਕੇ 1947 ਦੀ ਵੰਡ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਅਤੇ ਘਰ-ਬਾਰ ਛੱਡਣ ਲਈ ਮਜਬੂਰ ਹੋਏ ਲੱਖਾਂ […]

Continue Reading

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਈਟੀ ਵਿੰਗ ਲਈ ਕੌਮੀ ਪ੍ਰਧਾਨ ਦਾ ਐਲਾਨ

ਚੰਡੀਗੜ੍ਹ, 14 ਅਗਸਤ (ਦੇਸ਼ ਕਲਿੱਕ ਬਿਊਰੋ): ਅਕਾਲੀ ਦਲ “ਵਾਰਿਸ ਪੰਜਾਬ ਦੇ” ਵਲੋਂ ਆਈਟੀ ਵਿੰਗ ਲਈ ਅਹਿਮ ਨਿਯੁਕਤੀ ਕਰਦੇ ਹੋਏ ਬਲਰਾਜ ਸਿੰਘ ਭੱਠਲ (ਜਗਰਾਓ) ਨੂੰ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਦੇਰ ਸ਼ਾਮ ਪੱਤਰ ਜਾਰੀ ਕਰਕੇ ਨਿਯੁਕਤੀ ਨੂੰ ਮਨਜੂਰੀ ਦਿੱਤੀ ਗਈ। ਦਫਤਰ ਸਕੱਤਰ ਪ੍ਰਗਟ ਸਿੰਘ ਮੀਆਂਵਿੰਡ ਨੇ ਪੱਤਰ ਜਾਰੀ ਕਰਦੇ ਹੋਏ ਕਿਹਾ […]

Continue Reading

ਸਮੈ ਰੈਨਾ ਸਮੇਤ ਪੰਜ ਕਾਮੇਡੀਅਨਾਂ ਵਿਰੁੱਧ ਕੇਸ ਖਾਰਜ: ਅਪਾਹਜਾਂ ‘ਤੇ ਟਿੱਪਣੀਆਂ ਲਈ ਦਰਜ ਹੋਈ ਸੀ FIR

ਨਵੀਂ ਦਿੱਲੀ, 14 ਅਗਸਤ (ਦੇਸ਼ ਕਲਿੱਕ ਬਿਊਰੋ): ਸ਼ੁੱਕਰਵਾਰ ਨੂੰ, ਸੁਪਰੀਮ ਕੋਰਟ ਨੇ ਕਾਮੇਡੀਅਨ ਸਮੈ ਰੈਨਾ ਸਮੇਤ ਪੰਜ ਕਾਮੇਡੀਅਨਾਂ ਵਿਰੁੱਧ ਅਪਾਹਜਾਂ ਵਿਰੁੱਧ ਟਿੱਪਣੀਆਂ ਲਈ ਦਾਇਰ ਕੇਸ ਖਾਰਜ ਕਰ ਦਿੱਤੇ। ਸ਼ੋਅ “ਇੰਜੀਆਜ਼ ਗੌਟ ਲੇਟੈਂਟ” ਵਿੱਚ ਅਪਾਹਜਾਂ ‘ਤੇ ਟਿੱਪਣੀਆਂ ਕਰਨ ਅਤੇ ਉਨ੍ਹਾਂ ਦਾ ਮਜ਼ਾਕ ਉਡਾਉਣ ਲਈ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਸੀ। ਹੁਣ, ਸੁਪਰੀਮ ਕੋਰਟ ਨੇ ਖੁਦ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਮਨਾਇਆ ਗਿਆ

ਐੱਸ.ਏ.ਐੱਸ. ਨਗਰ, 14 ਅਗਸਤ (ਦੇਸ਼ ਕਲਿੱਕ ਬਿਊਰੋ) : ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦਾ ਜਨਮ ਦਿਹੜਾ ਬੜੀ ਸ਼ਰਧਾ ਭਾਵਨਾ ਨਾਲ ਉਤਸਾਹ ਪੁਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ […]

Continue Reading

ਸ਼ਾਂਤਮਈ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਕਿਉਂ ਕੀਤਾ ਗਿਆ, CM ਸੈਣੀ ਦੇਣ ਜਵਾਬ – ਵੜਿੰਗ

ਚੰਡੀਗੜ੍ਹ, 14 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੀਤੀ ਰਾਤ ਅੰਬਾਲਾ ਵਿੱਚ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਿੱਖ ਪ੍ਰਦਰਸ਼ਨਕਾਰੀਆਂ ’ਤੇ ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਬੇਰਹਿਮੀ ਦੀ ਅੱਜ ਸਖ਼ਤ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਪ੍ਰਦਰਸ਼ਨਕਾਰੀ ਸਿੱਖ ਨੌਜਵਾਨਾਂ ਦੀ ਰਿਹਾਈ ਅਤੇ ਉਨ੍ਹਾਂ ਲੋਕਾਂ ਖ਼ਿਲਾਫ਼ FIR ਦਰਜ ਕਰਨ […]

Continue Reading