ਡਾ. ਬਲਜੀਤ ਕੌਰ ਨੇ ਭਾਰੀ ਬਾਰਿਸ਼ਾਂ ਨਾਲ ਨੁਕਸਾਨੇ ਪਿੰਡਾਂ ‘ਚ ਮੁਆਵਜੇ ਦੇ ਚੈੱਕ ਵੰਡੇ

ਮਲੋਟ/ਸ੍ਰੀ ਮੁਕਤਸਰ ਸਾਹਿਬ, 15 ਅਕਤੂਬਰ : ਦੇਸ਼ ਕਲਿਕ ਬਿਊਰੋ : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਹਲਕੇ ਦੇ ਪਿੰਡ ਲਕੱੜਵਾਲਾ, ਥੇਹੜ੍ਹੀ ਅਤੇ ਸ਼ੇਰਗੜ੍ਹ ਵਿਖੇ ਕਰੀਬ 16.88 ਲੱਖ ਰੁਪਏ ਮੁਆਵਜੇ ਦੇ ਚੈੱਕ ਵੰਡੇ ਗਏ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਨੂੰ ਇਸ ਸਾਲ ਹੜ੍ਹਾਂ ਦੀ ਕੁਦਰਤੀ ਮਾਰ ਕਾਰਨ ਬਹੁਤ ਨੁਕਸਾਨ ਝਲਣਾ […]

Continue Reading

ਤਰਨ ਤਾਰਨ ਜ਼ਿਮਨੀ ਚੋਣ: ਨਾਮਜ਼ਦਗੀਆਂ ਦੇ ਤੀਸਰੇ ਦਿਨ 3 ਨਾਮਜ਼ਦਗੀ ਪੱਤਰ ਦਾਖ਼ਲ

ਚੰਡੀਗੜ੍ਹ, 15 ਅਕਤੂਬਰ : ਦੇਸ਼ ਕਲਿਕ ਬਿਊਰੋ : ਪੰਜਾਬ ਵਿਧਾਨ ਸਭਾ ਦੀ 21-ਤਰਨ ਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਹੈ ਕਿ 21-ਤਰਨ ਤਾਰਨ ਸੀਟ ਲਈ ਲਈ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਵੱਲੋਂ […]

Continue Reading

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਦੇ ਵਿਕਾਸ ਲਈ ਹੋਰ ਰਾਸ਼ੀ ਮਨਜ਼ੂਰ

ਫਾਜ਼ਿਲਕਾ, 15 ਅਕਤੂਬਰ: ਦੇਸ਼ ਕਲਿਕ ਬਿਊਰੋ : ਫਾਜ਼ਿਲਕਾ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਹਨ। ਤਕਰੀਬਨ 6.67 ਕਰੋੜ ਤੋਂ ਜ਼ਿਆਦਾ ਦੇ ਫੰਡ ਜਿਹੜੇ ਜਾਰੀ ਕੀਤੇ ਗਏ ਹਨ । ਉਹਦੇ ਵਿੱਚੋਂ 5 ਕਰੋੜ 63 ਲੱਖ ਰੁਪਏ ਦੇ ਅੱਜ ਇੱਥੇ ਏਜੰਡੇ ਰੱਖੇ ਗਏ ਹਨ। ਅੱਜ ਇਹਨਾਂ ਦੀ ਹਾਊਸ ਨੇ ਸਹਿਮਤੀ ਦਿੱਤੀ ਹੈ। ਵਿਕਾਸ ਦੇ ਕਾਰਜ […]

Continue Reading

ਹੜ੍ਹ ਪੀੜ੍ਹਤਾਂ ਦੀ ਮਦਦ ਲਈ 3.50 ਕਰੋੜ ਰੁਪਏ ਦੀ ਪਹਿਲੀ ਮੁਆਵਜ਼ਾ ਕਿਸ਼ਤ ਜਾਰੀ

ਧੂਰੀ, 15 ਅਕਤੂਬਰ : ਦੇਸ਼ ਕਲਿਕ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੜ੍ਹ ਪੀੜ੍ਹਤਾਂ ਨੂੰ ਦੀਵਾਲੀ ਤੋਂ ਪਹਿਲਾਂ (30 ਦਿਨਾਂ ਵਿੱਚ) ਮੁਆਵਜ਼ਾ/ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਪੂਰਾ ਕਰਦਿਆਂ ਸੂਬੇ ਲਈ 209 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਹੈ। ਜਿਸ ਵਿੱਚੋਂ ਜ਼ਿਲ੍ਹਾ ਸੰਗਰੂਰ ਦੇ ਹੜ੍ਹ ਪੀੜ੍ਹਤਾਂ […]

Continue Reading

IPS ਵਾਈ. ਪੂਰਨ ਕੁਮਾਰ ਦਾ ਹੋਇਆ ਅੰਤਿਮ ਸਸਕਾਰ: ਧੀਆਂ ਨੇ ਦਿੱਤੀ ਚਿਤਾ ਨੂੰ ਅਗਨੀ

ਚੰਡੀਗੜ੍ਹ, 15 ਅਕਤੂਬਰ :ਦੇਸ਼ ਕਲਿਕ ਬਿਊਰੋ : ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦਾ ਬੁੱਧਵਾਰ ਨੂੰ ਅੰਤਿਮ ਸਸਕਾਰ ਕੀਤਾ ਗਿਆ। ਪੂਰਨ ਕੁਮਾਰ ਦੀ ਅੰਤਿਮ ਯਾਤਰਾ ਉਨ੍ਹਾਂ ਦੇ ਘਰ ਤੋਂ ਦੁਪਹਿਰ 3 ਵਜੇ ਰਵਾਨਾ ਹੋਈ ਅਤੇ ਸ਼ਾਮ 4 ਵਜੇ ਦੇ ਕਰੀਬ ਸੈਕਟਰ 25 ਦੇ ਸ਼ਮਸ਼ਾਨਘਾਟ ਪਹੁੰਚੀ। ਉਨ੍ਹਾਂ ਨੂੰ ਪੁਲਿਸ ਸਲਾਮੀ ਦਿੱਤੀ ਗਈ, ਅਤੇ ਵੱਡੀ […]

Continue Reading

ਨਹੀਂ ਰਹੇ ਮਹਾਭਾਰਤ ‘ਚ ‘ਕਰਨ’ ਦੀ ਭੂਮਿਕਾ ਨਿਭਾਉਣ ਵਾਲੇ ਪੰਕਜ ਧੀਰ

ਮੁੰਬਈ, 15 ਅਕਤੂਬਰ :ਦੇਸ਼ ਕਲਿਕ ਬਿਊਰੋ : ਬਾਲੀਵੁੱਡ ਇੰਡਸਟਰੀ ਤੋਂ ਦੁਖਦਾਈ ਖ਼ਬਰ ਆਈ ਹੈ। ਮਹਾਭਾਰਤ ਵਿੱਚ ਕਰਨ ਦੀ ਭੂਮਿਕਾ ਨਿਭਾਉਣ ਵਾਲੇ ਮਸ਼ਹੂਰ ਟੀਵੀ ਅਤੇ ਬਾਲੀਵੁੱਡ ਅਦਾਕਾਰ ਪੰਕਜ ਧੀਰ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ 68 ਸਾਲ ਦੀ ਉਮਰ ਵਿੱਚ ਆਪਣੇ ਆਖਰੀ ਸਾਹ ਲਏ। ਦੱਸਿਆ ਜਾ ਰਿਹਾ ਹੈ ਕਿ ਇਹ ਦਿੱਗਜ ਅਦਾਕਾਰ ਕੈਂਸਰ ਤੋਂ ਪੀੜਤ […]

Continue Reading

‘ਆਪ’ ਮੰਤਰੀ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ, ਪੜ੍ਹੋ ਵੇਰਵਾ

ਚੰਡੀਗੜ੍ਹ, 15 ਅਕਤੂਬਰ: ਦੇਸ਼ ਕਲਿਕ ਬਿਊਰੋ : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਦੇ ਕਾਫ਼ਲੇ ਨਾਲ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਕਾਫ਼ਲੇ ਦੀ ਪਾਇਲਟ ਗੱਡੀ ਇੱਕ ਹੋਰ ਕਾਰ ਨਾਲ ਟਕਰਾ ਗਈ ਜੋ ਅਚਾਨਕ ਕਾਫ਼ਲੇ ਵਿੱਚ ਦਾਖਲ ਹੋ ਗਈ। ਟੱਕਰ ਵਿੱਚ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਮੰਤਰੀ ਦੇ ਕਾਫ਼ਲੇ ਦੇ ਚਾਰ ਗੰਨਮੈਨਾਂ […]

Continue Reading

ਸੁਪਰੀਮ ਕੋਰਟ ਨੇ ਦੀਵਾਲੀ ‘ਤੇ ਪਟਾਕੇ ਚਲਾਉਣ ਨੂੰ ਲੈ ਕੇ ਲਿਆ ਵੱਡਾ ਫੈਸਲਾ, ਪੜ੍ਹੋ ਪੂਰੀ ਖਬਰ

ਨਵੀਂ ਦਿੱਲੀ, 15 ਅਕਤੂਬਰ :ਦੇਸ਼ ਕਲਿਕ ਬਿਊਰੋ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ-ਐਨਸੀਆਰ ਵਿੱਚ ਪਟਾਕੇ ਚਲਾਉਣ ਨੂੰ ਲੈ ਕੇ ਦਾਇਰ ਪਟੀਸ਼ਨਾਂ ‘ਤੇ ਫੈਸਲਾ ਲੈਂਦਿਆਂ ਗ੍ਰੀਨ ਪਟਾਕੇ ਵੇਚਣ ਅਤੇ ਚਲਾਉਣ ਦੀ ਇਜਾਜ਼ਤ ਦੇ ਦਿੱਤੀ। ਇਹ ਇਜਾਜ਼ਤ 18 ਅਕਤੂਬਰ ਤੋਂ 21 ਅਕਤੂਬਰ ਤੱਕ ਸਿਰਫ ਗ੍ਰੀਨ ਪਟਾਕੇ ਚਲਾਉਣ ਨੂੰ ਲੈ ਕੇ ਹੀ ਦਿੱਤੀ ਗਈ ਹੈ ਹੈ। ਇਸ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 227ਵੇਂ ਦਿਨ 3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 32 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 14 ਅਕਤੂਬਰ: ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 227ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਡਾ. ਰਵਜੋਤ ਸਿੰਘ ਨੇ ਤਿੰਨ ਜ਼ਿਲ੍ਹਿਆਂ ‘ਚ ਚੱਲ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ

ਚੰਡੀਗੜ੍ਹ, 14 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਵਿਖੇ ਮੈਸਰਜ਼ ਐਲ ਐਂਡ ਟੀ ਵੱਲੋਂ ਚਲਾਏ ਜਾ ਰਹੇ ਜਲ ਸਪਲਾਈ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਵਿਸਥਾਰਤ ਸਮੀਖਿਆ ਮੀਟਿੰਗ ਕੀਤੀ। ਇਸ ਪ੍ਰੋਜੈਕਟ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਪ੍ਰੋਜੈਕਟ […]

Continue Reading