ਕੁਰਾਲਾ, ਜੰਗਪੁਰਾ ਅਤੇ ਨਿਡਿਆਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਦੀ ਪੇਸ਼ਕਾਰੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸਿੱਖਿਆਵਾਂ ‘ਤੇ ਆਧਾਰਿਤ ਦਸਤਾਵੇਜ਼ੀ ਫਿਲਮ ਐਲ.ਈ.ਡੀ. ਸਕਰੀਨ ਰਾਹੀਂ ਕਰੀਬ 30 ਮਿੰਟ ਦੇ ਕਰੀਬ ਪਿੰਡ ਕੁਰਾਲਾ, ਜੰਗਪੁਰਾ ਅਤੇ ਨਿਡਿਆਲੀ ਵਿਖੇ ਦਿਖਾਈ ਗਈ। ਇਸ ਮੌਕੇ ਵੱਡੀ ਗਿਣਤੀ […]

Continue Reading

ਆਈ ਪੀ ਆਰ ਓ ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਨਮਿਤ ਅੰਤਮ ਅਰਦਾਸ 16 ਅਗਸਤ ਨੂੰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਗਸਤ (ਦੇਸ਼ ਕਲਿੱਕ ਬਿਊਰੋ): ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੇਵਾਵਾਂ ਨਿਭਾਅ ਚੁੱਕੇ ਅਤੇ ਅੱਜ ਕਲ੍ਹ ਮੁੱਖ ਮੰਤਰੀ ਦਫ਼ਤਰ ਪੰਜਾਬ (ਚੰਡੀਗੜ੍ਹ) ਵਿਖੇ ਮੀਡੀਆ ਡਿਊਟੀ ‘ਤੇ ਤਾਇਨਾਤ ਸੂਚਨਾ ਤੇ ਲੋਕ ਸੰਪਰਕ ਅਫ਼ਸਰ, ਅਮਨਪ੍ਰੀਤ ਸਿੰਘ ਮਨੌਲੀ ਦੇ ਸਵਰਗੀ ਪਿਤਾ ਮਨਜੀਤ ਸਿੰਘ ਮਨੌਲੀ ਨਮਿਤ ਅੰਤਿਮ ਅਰਦਾਸ 16 ਅਗਸਤ, […]

Continue Reading

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 27 ਉੱਘੀਆਂ ਸ਼ਖਸੀਅਤਾਂ ਨੂੰ ‘ਪੰਜਾਬ ਸਰਕਾਰ ਪ੍ਰਮਾਣ ਪੱਤਰ’ ਨਾਲ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 14 ਅਗਸਤ (ਦੇਸ਼ ਕਲਿੱਕ ਬਿਊਰੋ): ਸੁਤੰਤਰਤਾ ਦਿਵਸ ਦੇ ਇਤਿਹਾਸਕ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੀਆਂ 27 ਉੱਘੀਆਂ ਸ਼ਖਸੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੇ ਵਿਲੱਖਣ ਯੋਗਦਾਨ ਅਤੇ ਸਮਰਪਿਤ ਸੇਵਾਵਾਂ ਦੇ ਸਨਮਾਨ ਵਜੋਂ ‘ਪੰਜਾਬ ਸਰਕਾਰ ਪ੍ਰਮਾਣ ਪੱਤਰ-2026’ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ […]

Continue Reading

ਗ੍ਰਹਿ ਮੰਤਰਾਲੇ ਵੱਲੋਂ PSM ਅਤੇ MSM ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਚੰਡੀਗੜ੍ਹ, 14 ਅਗਸਤ (ਦੇਸ਼ ਕਲਿੱਕ ਬਿਊਰੋ): ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਸਐਮ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਸਐਮ) ਨਾਲ ਸਨਮਾਨਿਤ ਕੀਤਾ […]

Continue Reading

ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਫੇਰ ਦਿੱਤੀ ਧਮਕੀ, ਕਿਹਾ ਜੇ ਪਾਣੀ ਰੋਕਿਆ ਤਾਂ ਢੁਕਵਾਂ ਜਵਾਬ ਦੇਵਾਂਗੇ

ਨਵੀਂ ਦਿੱਲੀ, 14 ਅਗਸਤ 2026 (ਦੇਸ਼ ਕਲਿੱਕ ਬਿਊਰੋ): ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸਿੰਧੂ ਜਲ ਸਮਝੌਤੇ ਸਬੰਧੀ ਭਾਰਤ ਨੂੰ ਇੱਕ ਵਾਰ ਫਿਰ ਧਮਕੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਪਾਣੀ ਦੇ ਹਿੱਸੇ ‘ਤੇ ਕੋਈ ਸਮਝੌਤਾ ਨਹੀਂ ਹੋਵੇਗਾ। ਇਸ ਨੂੰ ਰੋਕਣ ਜਾਂ ਘਟਾਉਣ ਦੀ ਕਿਸੇ ਵੀ ਕੋਸ਼ਿਸ਼ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ। ਵੀਰਵਾਰ ਨੂੰ […]

Continue Reading

ਪੰਜਾਬ ‘ਚ ਵੱਡੀ ਵਾਰਦਾਤ: ਨੌਜਵਾਨ ਨੂੰ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

ਫਾਜ਼ਿਲਕਾ, 14 ਅਗਸਤ 2026 (ਦੇਸ਼ ਕਲਿੱਕ ਬਿਊਰੋ): ਫਾਜ਼ਿਲਕਾ ਦੀ ਅਨਾਜ ਮੰਡੀ ਵਿੱਚ ਇੱਕ ਭਿਆਨਕ ਘਟਨਾ ਸਾਹਮਣੇ ਆਈ ਹੈ। ਹਮਲਾਵਰਾਂ ਦੇ ਇੱਕ ਗਰੁੱਪ ਨੇ 25 ਸਾਲਾ ਵਿਅਕਤੀ ਸੌਰਵ ਕੁਮਾਰ ਦੀ ਸ਼ਰੇਆਮ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ। ਇਸ ਬੇਰਹਿਮ ਹਮਲੇ ਵਿੱਚ ਉਸਦਾ 4 ਸਾਲਾ ਭਤੀਜਾ ਵੀ ਜ਼ਖਮੀ ਹੋ ਗਿਆ। ਇਸ ਭਿਆਨਕ ਕਤਲ ਨੇ ਇਲਾਕੇ […]

Continue Reading

ਸੀਨੀਅਰ ਅਕਾਲੀ ਆਗੂ ਜਗਵਿੰਦਰ ਸਿੰਘ ਡੇਹਲੇਵਾਲ ਸਾਥੀਆਂ ਤੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਸੰਗਰੂਰ, 14 ਅਗਸਤ 2026 (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵੀਰ ਜਗਵਿੰਦਰ ਸਿੰਘ ਡੇਹਲੇਵਾਲ ਨੇ ਆਪਣੇ ਸਾਥੀਆਂ ਅਤੇ ਪਰਿਵਾਰਕ ਮੈਂਬਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਜਗਵਿੰਦਰ […]

Continue Reading

‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਹਰਿਆਲੀ ਅਧੀਨ ਰਕਬਾ ਵਧਾਉਣ ਵਿੱਚ ਮੀਲ ਪੱਥਰ ਸਾਬਿਤ ਹੋਵੇਗਾ: ਕਟਾਰੂਚੱਕ

ਚੰਡੀਗੜ੍ਹ, 14 ਅਗਸਤ (ਦੇਸ਼ ਕਲਿੱਕ ਬਿਊਰੋ): ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਹੈ ਕਿ ‘ਦ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026’ ਦਾ ਮੁੱਖ ਮੰਤਵ ਸੂਬੇ ਵਿੱਚ ਹਰਿਆਲੀ ਅਧੀਨ ਰਕਬਾ ਵਧਾਉਣਾ, ਵਾਤਾਵਰਣ ਸੰਤੁਲਨ ਯਕੀਨੀ ਬਣਾਉਣਾ ਅਤੇ ਰੁੱਖਾਂ ਦੀ ਕਟਾਈ ਤੇ ਮੁੜ ਬੂਟੇ ਲਾਉਣ ਦੀ ਪ੍ਰਕਿਰਿਆ ਨੂੰ ਨੇਮਬੱਧ ਕਰਨਾ ਹੈ ਅਤੇ ਇਹ […]

Continue Reading

ਭਿਆਨਕ ਸੜਕ ਹਾਦਸੇ ਵਿੱਚ ਦੋ ਦੋਸਤਾਂ ਦੀ ਮੌਤ

ਫਤਿਹਗੜ੍ਹ ਸਾਹਿਬ, 14 ਅਗਸਤ (ਦੇਸ਼ ਕਲਿੱਕ ਬਿਊਰੋ): ਬੀਤੀ ਰਾਤ ਫਤਿਹਗੜ੍ਹ ਸਾਹਿਬ ਦੇ ਜੋਤੀ ਸਵਰੂਪ ਗੁਰਦੁਆਰਾ ਸਾਹਿਬ ਤੋਂ ਚੰਡੀਗੜ੍ਹ ਰੋਡ ‘ਤੇ ਅਟੇਵਾਲੀ ਪਿੰਡ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਪਾਰਟੀ ਤੋਂ ਵਾਪਸ ਆ ਰਹੇ ਦੋ ਦੋਸਤਾਂ ਦੀ ਕਾਰ ਟਾਇਰ ਫਟਣ ਕਾਰਨ ਇੱਕ ਖੰਬੇ ‘ਚ ਵੱਜੀ, ਜਿਸ ‘ਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ […]

Continue Reading

ਕਲੱਬ ਦੇ ਖਰਚੇ ਲਈ ਜਬਰੀ ਵਸੂਲੀ ਨੂੰ ਲੈ ਕੇ ਟੀ.ਡੀ.ਆਈ. ਬਿਲਡਰ ਖਿਲਾਫ ਵਿਸ਼ਾਲ ਧਰਨਾ

ਮੋਹਾਲੀ, 14 ਅਗਸਤ (ਦੇਸ਼ ਕਲਿੱਕ ਬਿਊਰੋ): ਰੈਂਜੀਡੈਂਸ ਵੈਲਫੇਅਰ ਸੋਸਾਇਟੀ, ਸੈਕਟਰ 110, ਮੋਹਾਲੀ ਦੇ ਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਦੀ ਅਗਵਾਈ ਵਿੱਚ ਇਥੋਂ ਦੇ ਵਸਨੀਕਾਂ ਵੱਲੋਂ ਟੀ.ਡੀ.ਆਈ. ਬਿਲਡਰ ਦੇ ਮੁੱਖ ਦਫਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਸੋਸਾਇਟੀ ਦੇ ਆਗੂਆਂ ਨੇ ਦੱਸਿਆ ਕਿ ਇਹ ਧਰਨਾ ਬਿਲਡਰ ਦੀਆਂ ਮਨਮਾਨੀਆਂ ਨੂੰ ਲੈ ਕੇ ਦਿੱਤਾ ਗਿਆ। ਬਿਲਡਰ ਨੇ ਗਮਾਡਾ ਦੇ ਅਧਿਕਾਰੀਆਂ […]

Continue Reading