AP ਢਿੱਲੋਂ ਦੇ ਘਰ ‘ਤੇ ਹੋਈ ਗੋਲੀਬਾਰੀ ਮਾਮਲੇ ‘ਚ ਵੱਡਾ ਖੁਲਾਸਾ, ਪੜ੍ਹੋ ਵੇਰਵਾ

ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿੱਕ ਬਿਓਰੋ : ਕੈਨੇਡਾ ਵਿੱਚ ਮਸ਼ਹੂਰ ਪੰਜਾਬੀ ਗਾਇਕ ਏਪੀ ਢਿੱਲੋਂ ਦੇ ਘਰ ‘ਤੇ ਹੋਈ ਗੋਲੀਬਾਰੀ ਮਾਮਲੇ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। 25 ਸਾਲਾ ਅਭਿਜੀਤ ਕਿੰਗਰਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਢਿੱਲੋਂ ਨੂੰ ਡਰਾਉਣ ਲਈ ਕੰਟਰੈਕਟ ‘ਤੇ ਰੱਖਿਆ ਸੀ। ਉਹ ਚਾਰ ਸਾਲ ਪਹਿਲਾਂ ਪੜ੍ਹਾਈ ਲਈ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਗਿਆ ਸੀ, […]

Continue Reading

CM ਮਾਨ ਨੇ ਚੀਫ਼ ਜਸਟਿਸ ‘ਤੇ ਜੁੱਤੀ ਮਾਰਨ ਦੀ ਕੋਸ਼ਿਸ਼ ਦੀ ਸਖ਼ਤ ਆਲੋਚਨਾ ਕੀਤੀ, ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿੱਕ ਬਿਓਰੋ : ਭਾਰਤ ਦੇ ਚੀਫ ਜਸਟਿਸ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਦੀ ਸਖ਼ਤ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਇਹ ਘਟੀਆ ਹਰਕਤ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਦਾ ਨਤੀਜਾ ਹੈ। ਰਾਜ ਸਭਾ ਲਈ ਉੱਘੇ ਉਦਯੋਗਪਤੀ ਰਜਿੰਦਰ ਗੁਪਤਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਮੌਕੇ […]

Continue Reading

ਕੁਲਵਿੰਦਰ ਬਿੱਲੇ ਨੇ ਰਾਜਵੀਰ ਜਵੰਦੇ ਲਈ ਲਿਖੀ ਭਾਵੁਕ ਪੋਸਟ, ਕਿਹਾ, “ਤੇਰੀ ਬੇਟੀ ਕਹਿ ਰਹੀ ਸੀ ਪਾਪਾ ਹੁਣ ਤਾਂ ਉਠ ਜਾਓ ਲਾਸਟ ਮੌਕਾ ਏ”

ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿੱਕ ਬਿਓਰੋ : ਰਾਜਵੀਰ ਜਵੰਦਾ ਦੇ ਇਸ ਜਹਾਨ ਤੋਂ ਤੁਰ ਜਾਣ ਤੋਂ ਬਾਅਦ ਕੁਲਵਿੰਦਰ ਬਿੱਲਾ ਨੇ ਇੱਕ ਭਾਵੁਕ ਪੋਸਟ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਜਿਸ ਉਸ ਨੇ ਕਿਹਾ ਕਿ, “ਰਾਜਵੀਰ ਕਿੱਥੋਂ ਲੱਭੀਏ ਤੈਨੂੰ ?” ਸਾਨੂੰ ਮਾਫ਼ ਕਰੀ ਯਾਰਾ ਤੈਨੂੰ ਬਚਾਉਣ ਲਈ ਦਿਨ ਰਾਤ ਇੱਕ ਕੀਤੀ ਪਰ ਸਾਡੇ ਪੱਲੇ ਕੁੱਜ ਵੀ […]

Continue Reading

ਹਿਮਾਚਲ ਭਾਜਪਾ ਪ੍ਰਧਾਨ ਦਾ ਭਰਾ ਬਲਾਤਕਾਰ ਮਾਮਲੇ ਵਿੱਚ ਗ੍ਰਿਫ਼ਤਾਰ

ਹਿਮਾਚਲ ਪ੍ਰਦੇਸ਼, 10 ਅਕਤੂਬਰ: ਦੇਸ਼ ਕਲਿੱਕ ਬਿਓਰੋ : ਸੋਲਨ ਪੁਲਿਸ ਨੇ ਹਿਮਾਚਲ ਪ੍ਰਦੇਸ਼ ਭਾਜਪਾ ਪ੍ਰਧਾਨ ਡਾ. ਰਾਜੀਵ ਬਿੰਦਲ ਦੇ 75 ਸਾਲਾ ਭਰਾ ਰਾਮ ਕੁਮਾਰ ਬਿੰਦਲ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਸਨੂੰ ਪੁੱਛਗਿੱਛ ਲਈ ਬੁਲਾਇਆ ਸੀ ਅਤੇ ਇਸ ਦੌਰਾਨ ਹੀ ਰਾਮ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਈ। ਇਸਦੀ ਪੁਸ਼ਟੀ ਕਰਦੇ […]

Continue Reading

PM ਮੋਦੀ ਆਉਣਗੇ ਹਰਿਆਣਾ ਦੌਰੇ ‘ਤੇ

ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪ੍ਰਧਾਨ ਮੰਤਰੀ ਨਰੇਂਦਰ ਮੋਦੀ 17 ਅਕਤੂਬਰ, 2025 ਨੂੰ ਹਰਿਆਣਾ ਦੇ ਸੋਨੀਪਤ ਦੌਰੇ ‘ਤੇ ਆਉਣਗੇ। ਆਪਣੇ ਇਸ ਦੌਰੇ ਦੌਰਾਨ ਉਹ ਸੂਬਾ ਵਾਸੀਆਂ ਨੂੰ ਕਰੋੜਾਂ ਰੁਪਏ ਦੀ ਵਿਕਾਸਾਤਮਕ ਪਰਿਯੋਜਨਾਵਾਂ ਦੀ ਸੌਗਾਤ ਦੇਣਗੇ। ਪ੍ਰਧਾਨ ਮੰਤਰੀ ਦਾ ਇਹ ਦੌਰਾ ਹਰਿਆਣਾ ਦੇ ਵਿਕਾਸ ਨੂੰ ਨਵੀਂ ਗਤੀ ਅਤੇ ਦਿਸ਼ਾ ਪ੍ਰਦਾਨ ਕਰੇਗਾ ਅਤੇ ਵਿਕਸਿਤ ਭਾਰਤ-ਵਿਕਸਿਤ […]

Continue Reading

ਕੈਬਨਿਟ ਮੰਤਰੀਆਂ ਵੱਲੋਂ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਪੂਰੇ ਪ੍ਰਬੰਧ ਯਕੀਨੀ ਬਣਾਉਣ ਦੇ ਹੁਕਮ

ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸਾਥੀ ਕੈਬਨਿਟ ਮੰਤਰੀਆਂ ਨੇ ਅੱਜ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਰੋਹਾਂ ਲਈ ਸੁਚਾਰੂ ਪ੍ਰਬੰਧਾਂ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਸਮੇਂ-ਸਿਰ ਪੂਰੀ ਕਰਨ ਲਈ ਵਿਸਥਾਰਪੂਰਵਕ ਹੁਕਮ […]

Continue Reading

ਸਤਲੁਜ ਬੁਝਾਏਗਾ ਨੰਗਲ ਵਾਸੀਆਂ ਦੀ ਪਿਆਸ: ਹਰਜੋਤ ਬੈਂਸ ਵੱਲੋਂ 16 ਕਰੋੜ ਰੁਪਏ ਦੇ ਪਾਈਪਲਾਈਨ ਪ੍ਰੋਜੈਕਟ ਦਾ ਐਲਾਨ

•18 ਮਹੀਨਿਆਂ ਦੇ ਅੰਦਰ-ਅੰਦਰ ਨੰਗਲ ਦੇ ਹਰ ਘਰ ਨੂੰ ਮਿਲੇਗਾ ਦਰਿਆ ਦਾ ਪੀਣਯੋਗ ਪਾਣੀ: ਬੈਂਸ ਚੰਡੀਗੜ੍ਹ/ਨੰਗਲ, 10 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੀਣਯੋਗ ਪਾਣੀ ਦੀ ਕਮੀ ਨਾਲ ਜੂਝ ਰਹੇ ਨੰਗਲ ਵਾਸੀਆਂ ਲਈ ਵੱਡੀ ਰਾਹਤ ਦਾ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 16 ਕਰੋੜ ਰੁਪਏ ਦਾ ਪਾਈਪਲਾਈਨ ਜਲ ਪ੍ਰੋਜੈਕਟ ਲਗਾਇਆ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 223ਵੇਂ ਦਿਨ 75 ਨਸ਼ਾ ਤਸਕਰ ਕਾਬੂ

— ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 29 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿਕ ਬਿਊਰੋ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 223ਵੇਂ ਦਿਨ ਪੰਜਾਬ ਪੁਲਿਸ ਨੇ ਅੱਜ […]

Continue Reading

ਕੀਰਤਪੁਰ ਸਾਹਿਬ ਵਿਖੇ ਰਾਜਵੀਰ ਜਵੰਦਾ ਦੇ ਫੁੱਲ ਕੀਤੇ ਗਏ ਜਲ ਪ੍ਰਵਾਹ

ਕੀਰਤਪੁਰ ਸਾਹਿਬ, 10 ਅਕਤੂਬਰ: ਦੇਸ਼ ਕਲਿਕ ਬਿਊਰੋ: ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਬੀਤੇ ਦਿਨ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਪੋਨਾ ਵਿਖੇ ਹੋਇਆ ਸੀ। ਜਿਸ ਤੋਂ ਬਾਅਦ ਅੱਜ ਸਵੇਰੇ ਉਨ੍ਹਾਂ ਦੇ ਫੁੱਲ ਚੁਗੇ ਗਏ। ਫੁੱਲ ਚੁਗਣ ਤੋਂ ਬਾਅਦ ਜਵੰਦਾ ਦੇ ਫੁੱਲ ਪਰਿਵਾਰ ਵੱਲੋਂ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੇ ਗਏ। ਰਾਜਵੀਰ ਜਵੰਦਾ 27 ਸਤੰਬਰ […]

Continue Reading

ਵਿਸ਼ਵ ਮਾਨਸਿਕ ਸਿਹਤ ਦਿਵਸ: ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਰਾਜ ਮਾਨਸਿਕ ਸਿਹਤ ਨੀਤੀ ਦੀ ਸ਼ੁਰੂਆਤ

ਚੰਡੀਗੜ੍ਹ, 10 ਅਕਤੂਬਰ: ਦੇਸ਼ ਕਲਿਕ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਪਣੇ ਨਾਗਰਿਕਾਂ ਦੀ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਉਣ ਵੱਲ ਇੱਕ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ “ਪੰਜਾਬ ਰਾਜ ਮਾਨਸਿਕ ਸਿਹਤ ਨੀਤੀ” ਦੀ ਸ਼ੁਰੂਆਤ ਕੀਤੀ। ਇਸ ਕ੍ਰਾਤੀਕਾਰੀ ਪਹਿਲ ਦਾ […]

Continue Reading