ਪੁੱਤ ਨੇ ਪਤਨੀ ਨਾਲ ਮਿਲ ਕੇ ਕੀਤਾ ਪਿਤਾ ਦਾ ਕਤਲ
ਤਰਨਤਾਰਨ, 14 ਨਵੰਬਰ (ਦੇਸ਼ ਕਲਿੱਕ ਬਿਊਰੋ): ਤਰਨਤਾਰਨ ਜ਼ਿਲ੍ਹੇ ਵਿੱਚ ਜਾਇਦਾਦ ਦੀ ਵੰਡ ਨੂੰ ਲੈ ਕੇ ਚੱਲ ਰਹੇ ਪਰਿਵਾਰਕ ਵਿਵਾਦ ਦੌਰਾਨ ਇੱਕ ਪੁੱਤ ਵੱਲੋਂ ਆਪਣੀ ਪਤਨੀ ਨਾਲ ਮਿਲ ਕੇ ਪਿਤਾ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਸ਼ਨੀਵਾਰ ਦੁਪਹਿਰ ਕਰੀਬ 4:30 ਵਜੇ ਵਾਪਰੀ। ਮੁੱਢਲੀ ਜਾਣਕਾਰੀ ਅਨੁਸਾਰ, ਮੁਲਜ਼ਮ ਨੇ ਪਿਤਾ ਦੇ ਪੇਟ ਵਿੱਚ ਕਿਰਚ ਨਾਲ […]
Continue Reading
