ਦੋ ਅਧਿਆਪਕਾਂ ਦੀ ਸੜਕ ਹਾਦਸੇ ‘ਚ ਮੌਤ

ਚਮਕੌਰ ਸਾਹਿਬ / ਮੋਰਿੰਡਾ , 9 ਅਕਤੂਬਰ (ਭਟੋਆ) ਹਿਮਾਲਿਆ ਪਬਲਿਕ ਸਕੂਲ ਮੁਜਾਫਤ ਦੇ ਦੋ ਅਧਿਆਪਕਾਂ ਦੀ ਹਾਦਸੇ ਦੌਰਾਨ ਮੌਤ ਹੋ ਗਈ, ਜਿਸ ਕਰਕੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪ੍ਰਾਪਤ ਸੂਚਨਾ ਅਨੁਸਾਰ ਹਿਮਾਲਿਆ ਪਬਲਿਕ ਸਕੂਲ ਮੁਜਾਫਤ ਵਿੱਚ ਡਰਾਇਗ ਅਧਿਆਪਕ ਵਜੋਂ ਨੌਕਰੀ ਕਰਦੇ ਨੌਜਵਾਨ ਗੁਰਸੇਵਕ ਸਿੰਘ (35 ) ਪਿੰਡ ਫਤਿਹਪੁਰ ਤਹਿਸੀਲ ਚਮਕੌਰ ਸਾਹਿਬ ਅਤੇ ਮਿਊਜ਼ਿਕ ਅਧਿਆਪਕ […]

Continue Reading

UK ਦੀਆਂ 9 ਯੂਨੀਵਰਸਿਟੀਆਂ ਭਾਰਤ ਵਿੱਚ ਖੋਲ੍ਹਣਗੀਆਂ ਕੈਂਪਸ

ਨਵੀਂ ਦਿੱਲੀ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਨੌਂ ਬ੍ਰਿਟਿਸ਼ ਯੂਨੀਵਰਸਿਟੀਆਂ ਭਾਰਤ ਵਿੱਚ ਕੈਂਪਸ ਖੋਲ੍ਹਣਗੀਆਂ। ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਮੁੰਬਈ ਵਿੱਚ ਇਹ ਐਲਾਨ ਕੀਤਾ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਟਾਰਮਰ ਦੀ ਅਗਵਾਈ ਵਿੱਚ ਭਾਰਤ-ਯੂਕੇ ਸਬੰਧਾਂ ਵਿੱਚ ਤਰੱਕੀ ਹੋਈ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ PM ਮੋਦੀ ਨੇ ਸੋਸ਼ਲ […]

Continue Reading

ਭਾਰਤ ਦੇ ਚੀਫ ਜਸਟਿਸ ‘ਤੇ ਹਮਲੇ ਦਾ ਮਾਮਲਾ: ਦੋਸ਼ੀ ਵਕੀਲ ‘ਤੇ ਬਾਰ ਐਸੋਸੀਏਸ਼ਨ ਦੀ ਵੱਡੀ ਕਾਰਵਾਈ

ਨਵੀਂ ਦਿੱਲੀ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਭਾਰਤ ਦੇ ਚੀਫ ਜਸਟਿਸ (CJI) ਬੀ.ਆਰ. ਗਵਈ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਮਾਮਲੇ ‘ਚ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਵੀਰਵਾਰ ਨੂੰ ਰਾਕੇਸ਼ ਕਿਸ਼ੋਰ (71) ਦੀ ਮੈਂਬਰਸ਼ਿਪ ਤੁਰੰਤ ਪ੍ਰਭਾਵ ਨਾਲ ਖਤਮ ਕਰ ਦਿੱਤੀ ਹੈ। SCBA ਨੇ ਕਿਹਾ ਕਿ ਵਕੀਲ ਦਾ ਆਚਰਣ ਪੇਸ਼ੇਵਰ ਨੈਤਿਕਤਾ, ਮਰਿਆਦਾ ਅਤੇ ਸੁਪਰੀਮ […]

Continue Reading

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਖਿਡਾਰੀ ਨੂੰ ਮਿਲੀ ਅੰਡਰਵਰਲਡ ਤੋਂ ਧਮਕੀ

ਨਵੀਂ ਦਿੱਲੀ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਭਾਰਤੀ ਕ੍ਰਿਕਟ ਟੀਮ ਦੇ ਸਟਾਰ ਭਾਰਤੀ ਕ੍ਰਿਕਟਰ ਰਿੰਕੂ ਸਿੰਘ ਬਾਰੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੰਬਈ ਪੁਲਿਸ ਕ੍ਰਾਈਮ ਬ੍ਰਾਂਚ ਦੇ ਅਨੁਸਾਰ, ਰਿੰਕੂ ਸਿੰਘ ਨੂੰ ਮੋਸਟ ਵਾਂਟੇਡ ਦਾਊਦ ਇਬਰਾਹਿਮ ਦੇ ਗਿਰੋਹ, ਜਿਸਨੂੰ ‘ਡੀ ਕੰਪਨੀ’ ਵਜੋਂ ਜਾਣਿਆ ਜਾਂਦਾ ਹੈ ਨੇ ਧਮਕੀ ਦਿੱਤੀ ਸੀ। ਦੱਸ ਦਈਏ ਕਿ ਇਹ ਧਮਕੀ […]

Continue Reading

ਬਲਾਤਕਾਰ ਦੇ ਮਾਮਲੇ ‘ਚ ਮੁਲਜ਼ਮ ਹਾਈਕੋਰਟ ਵੱਲੋਂ ਬਰੀ, ਪੜ੍ਹੋ ਕੀ ਹੈ ਮਾਮਲਾ

ਚੰਡੀਗੜ੍ਹ, 9 ਅਕਤੂਬਰ: ਦੇਸ਼ ਕਲਿੱਕ ਬਿਓਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਮੁਲਜ਼ਮ ਇੱਕ ਨੌਜਵਾਨ ਨੂੰ ਬਰੀ ਕਰ ਦਿੱਤਾ ਹੈ। ਇਹ ਮਾਮਲਾ ਅਪ੍ਰੈਲ 2022 ਦਾ ਅੰਮ੍ਰਿਤਸਰ ਤੋਂ ਹੈ, ਜਿੱਥੇ ਪੀੜਤਾ ਨੇ ਦੋਸ਼ੀ ਵਿਰੁੱਧ ਐਫਆਈਆਰ ਦਰਜ ਕਰਵਾਈ ਸੀ। ਦੋਸ਼ੀ ‘ਤੇ ਦੋਸ਼ ਸੀ ਕਿ ਉਹ ਉਸਨੂੰ ਇੱਕ ਹੋਟਲ ਵਿੱਚ ਲੈ ਗਿਆ, […]

Continue Reading

MLA ਰਮਨ ਅਰੋੜਾ ਮਾਮਲਾ: DSP ਸਸਪੈਂਡ

ਜਲੰਧਰ 8 ਅਕਤੂਬਰ: ਦੇਸ਼ ਕਲਿੱਕ ਬਿਓਰੋ MLA ਰਮਨ ਅਰੋੜਾ ਦੇ ਨਾਲ ਜੁੜੇ ਬਹੁ-ਚਰਚਿਤ ਰਿਸ਼ਵਤ ਕਾਂਡ ਵਿੱਚ ਵਿਜੀਲੈਂਸ ਵਿਭਾਗ ਦੇ ਡੀ. ਐੱਸ. ਪੀ. ਅਰਮਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਰਮਨ ਅਰੋੜਾ ਨਾਲ ਜੁੜੇ ਕੇਸ ਵਿੱਚ ਹੋਈ ਹੈ। ਦੱਸ ਦਈਏ ਕਿ ਡੀ. ਐੱਸ. ਪੀ. ਅਰਮਿੰਦਰ ਸਿੰਘ ਉਹ ਅਧਿਕਾਰੀ ਹਨ, ਜਿਨ੍ਹਾਂ ਨੇ ਵਿਧਾਇਕ ਰਮਨ […]

Continue Reading

ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ CM ਮਾਨ, ਸਪੀਕਰ ਸੰਧਵਾਂ, ਸੌਂਦ ਅਤੇ ਬੈਂਸ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮੌਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ […]

Continue Reading

‘ਯੁੱਧ ਨਸਿ਼ਆਂ ਵਿਰੁੱਧ’: 221ਵੇਂ ਦਿਨ ਹੈਰੋਇਨ ਅਤੇ 29 ਲੱਖ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰ ਗ੍ਰਿਫ਼ਤਾਰ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 20 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ੍ਹ, 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ 221ਵੇਂ ਦਿਨ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 381 ਥਾਵਾਂ `ਤੇ ਛਾਪੇਮਾਰੀ ਕਰਨ ਉਪਰੰਤ […]

Continue Reading

ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ

ਫਗਵਾੜਾ (ਕਪੂਰਥਲਾ), 8 ਅਕਤੂਬਰ: ਦੇਸ਼ ਕਲਿੱਕ ਬਿਓਰੋ ਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਨੂੰ ਦੇਸ਼ ਦਾ ‘ਪਹਿਲਾ ਬਿਜਲੀ ਕੱਟ ਮੁਕਤ’ ਸੂਬਾ ਬਣਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ। […]

Continue Reading

ਭਾਰਤ ਦੇ ਚੀਫ਼ ਜਸਟਿਸ ਦੀ ਸਾਖ ਨੂੰ ਢਾਹ ਲਾਉਣ ਵਾਲੀ ਗੈਰ-ਕਾਨੂੰਨੀ ਅਤੇ ਇਤਰਾਜ਼ਯੋਗ ਸਮੱਗਰੀ ਸਬੰਧੀ ਪ੍ਰਾਪਤ ਸ਼ਿਕਾਇਤਾਂ ‘ਤੇ ਪੰਜਾਬ ‘ਚ ਕਈ FIRs ਦਰਜ

— ਪੋਸਟਾਂ ਵਿੱਚ ਹਿੰਸਾ ਭੜਕਾਉਣ, ਸੰਵਿਧਾਨਕ ਅਹੁਦੇ ਨੂੰ ਨਿਸ਼ਾਨਾ ਬਣਾਉਣ ਵਾਲੀ ਸਮੱਗਰੀ ਸ਼ਾਮਲ— ਅਨੁਸੂਚਿਤ ਜਾਤੀ ਦੇ ਮੈਂਬਰ ਨੂੰ ਜਾਣਬੁੱਝ ਕੇ ਧਮਕਾਉਣ, ਅਪਮਾਨਿਤ ਕਰਨ ਲਈ ਤਿਆਰ ਕੀਤੀ ਗਈ ਇਹ ਸੋਸ਼ਲ ਮੀਡੀਆ ਸਮੱਗਰੀ— ਇਹਨਾਂ ਪੋਸਟਾਂ ਰਾਹੀਂ ਅਨੁਸੂਚਿਤ ਜਾਤੀ ਦੇ ਮੈਂਬਰਾਂ ਵਿਰੁੱਧ ਦੁਸ਼ਮਣੀ, ਨਫ਼ਰਤ ਅਤੇ ਸੋੜੀ ਸੋਚ ਨੂੰ ਉਤਸ਼ਾਹਿਤ ਕਰਨ, ਜਾਤੀ ਦੇ ਆਧਾਰ ‘ਤੇ ਸਮੂਹਾਂ ਦਰਮਿਆਨ ਦੁਸ਼ਮਣੀ ਨੂੰ […]

Continue Reading