ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ
ਚੰਡੀਗੜ੍ਹ/ਐਸਬੀਐਸ ਨਗਰ, 10 ਅਗਸਤ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਅੱਤਵਾਦੀ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਐਸਬੀਐਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ੀ ਹੈਂਡਲਰਾਂ ਦੁਆਰਾ ਚਲਾਏ ਜਾ ਰਹੇ ਆਈਐਸਆਈ-ਸਪਾਂਸਰਡ ਬੱਬਰ […]
Continue Reading
