ਪੰਜਾਬ ‘ਚ ਝੋਨੇ ਦੀ ਖਰੀਦ ਤੇਜ਼ੀ ਨਾਲ ਜਾਰੀ, 66679 ਕਿਸਾਨਾਂ ਨੂੰ 1646.47 ਕਰੋੜ ਰੁਪਏ ਦੀ ਅਦਾਇਗੀ

ਚੰਡੀਗੜ੍ਹ, 7 ਅਕਤੂਬਰ: ਦੇਸ਼ ਕਲਿਕ ਬਿਊਰੋ : ਮੌਜੂਦਾ ਸਾਉਣੀ ਮੰਡੀਕਰਨ ਸੀਜ਼ਨ ਦੌਰਾਨ ਹਰ ਬੀਤਦੇ ਦਿਨ ਨਾਲ ਝੋਨੇ ਦੀ ਖਰੀਦ ਵਿੱਚ ਲਗਾਤਾਰ ਤੇਜ਼ੀ ਵੇਖਣ ਨੂੰ ਮਿਲੀ ਹੈ, ਜੋ ਇਸ ਤੱਥ ਤੋਂ ਸਪੱਸ਼ਟ ਹੁੰਦਾ ਹੈ ਕਿ ਕੱਲ੍ਹ ਦੇਰ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 824732.78 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਅਤੇ ਇਸ ਵਿੱਚੋਂ 772965.23 ਮੀਟਰਿਕ […]

Continue Reading

“ਈਜ਼ੀ ਰਜਿਸਟਰੀ” ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ: ਲੋਕਾਂ ਨੂੰ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ – ਮੁੰਡੀਆਂ

ਚੰਡੀਗੜ੍ਹ, 7 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਦੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਸ਼ੁਰੂ ਕੀਤਾ ਗਿਆ “ਈਜ਼ੀ ਰਜਿਸਟਰੀ” ਪ੍ਰਾਜੈਕਟ ਲੋਕ-ਪੱਖੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਅਤੇ ਸੁਖਾਲੇ ਢੰਗ ਨਾਲ ਪ੍ਰਦਾਨ ਕਰਨ ਦੇ ਮਨਸ਼ੇ […]

Continue Reading

ਚੰਡੀਗੜ੍ਹ ‘ਚ ਸੀਨੀਅਰ IPS ਅਧਿਕਾਰੀ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਚੰਡੀਗੜ੍ਹ, 7 ਅਕਤੂਬਰ: ਦੇਸ਼ ਕਲਿਕ ਬਿਊਰੋ : ਚੰਡੀਗੜ੍ਹ ਵਿੱਚ ਇਕ ਸੀਨੀਅਰ ਆਈਪੀਐਸ ਅਧਿਕਾਰੀ ਨੇ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਜਾਣਕਾਰੀ ਅਨੁਸਾਰ ਹਰਿਆਣਾ ਦੇ ਏਡੀਜੀਪੀ ਵਾਈ. ਪੂਰਨ ਕੁਮਾਰ ਨੇ ਸੈਕਟਰ 11, ਚੰਡੀਗੜ੍ਹ ਸਥਿਤ ਆਪਣੇ ਘਰ (ਮਕਾਨ ਨੰਬਰ 116) ‘ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਘਟਨਾ ਦੀ ਕੰਕਾਰੀ ਮਿਲਣ ਤੋਂ ਬਾਅਦ […]

Continue Reading

ਭਾਰਤ ਨੇ ਸੰਯੁਕਤ ਰਾਸ਼ਟਰ ‘ਚ ਖੋਲ੍ਹੀ ਪਾਕਿਸਤਾਨ ਦੀ ਪੋਲ: ਦੱਸੇ ਪਾਕਿ ਫੌਜ ਦੇ ਕਾਰਨਾਮੇ

ਨਵੀਂ ਦਿੱਲੀ, ਦੇਸ਼ ਕਲਿਕ ਬਿਊਰੋ : ਭਾਰਤ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ‘ਚ ਕਸ਼ਮੀਰ ਬਾਰੇ ਝੂਠਾ ਪ੍ਰਚਾਰ ਫੈਲਾਉਣ ਲਈ ਪਾਕਿਸਤਾਨ ਦੀ ਸਖ਼ਤ ਆਲੋਚਨਾ ਕੀਤੀ। ਸੰਯੁਕਤ ਰਾਸ਼ਟਰ ‘ਚ ਖੁੱਲ੍ਹੀ ਬਹਿਸ ਦੌਰਾਨ, ਸੰਯੁਕਤ ਰਾਸ਼ਟਰ (UN) ਵਿੱਚ ਭਾਰਤ ਦੇ ਰਾਜਦੂਤ, ਪਾਰਵਥਨੇਨੀ ਹਰੀਸ਼ ਨੇ ਪਾਕਿਸਤਾਨ ਦੀ ਪੂਰੀ ਤਰ੍ਹਾਂ ਪੋਲ ਖੋਲ ਕੇ ਰੱਖ ਦਿੱਤੀ। ਹਰੀਸ਼ ਨੇ ਕਿਹਾ, “ਇੱਕ […]

Continue Reading

ਸ਼ਿਲਪਾ ਸ਼ੈੱਟੀ ਤੋਂ EOW ਨੇ ਕੀਤੀ ਪੁੱਛਗਿੱਛ, ਪੜ੍ਹੋ ਕੀ ਹੈ ਮਾਮਲਾ

ਮੁੰਬਈ, 7 ਅਕਤੂਬਰ: ਦੇਸ਼ ਕਲਿਕ ਬਿਊਰੋ : ਆਰਥਿਕ ਅਪਰਾਧ ਸ਼ਾਖਾ (EOW) ਦੀ ਟੀਮ ਨੇ ਧੋਖਾਧੜੀ ਮਾਮਲੇ ਦੇ ਸਬੰਧ ਵਿੱਚ ਸ਼ਿਲਪਾ ਸ਼ੈੱਟੀ ਤੋਂ ਪੁੱਛਗਿੱਛ ਕੀਤੀ ਹੈ। ਇਹ ਮਾਮਲਾ 60 ਕਰੋੜ ਰੁਪਏ ਦੀ ਧੋਖਾਧੜੀ ਦਾ ਹੈ। EOW ਟੀਮ ਨੇ ਅਦਾਕਾਰਾ ਤੋਂ ਲਗਭਗ 4.5 ਘੰਟੇ ਪੁੱਛਗਿੱਛ ਕੀਤੀ। ਇਸ ਤੋਂ ਇਲਾਵਾ, ਸ਼ਿਲਪਾ ਦੇ ਪਤੀ ਰਾਜ ਕੁੰਦਰਾ ਦਾ ਬਿਆਨ ਵੀ […]

Continue Reading

ਸਪੀਕਰ ਵੱਲੋਂ ਮਹਾਰਿਸ਼ੀ ਵਾਲਮੀਕਿ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ

ਚੰਡੀਗੜ੍ਹ, 6 ਅਕਤੂਬਰ: ਦੇਸ਼ ਕਲਿਕ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਾਲਮੀਕਿ ਜਯੰਤੀ ਦੇ ਸ਼ੁਭ ਮੌਕੇ ਮਹਾਰਿਸ਼ੀ ਵਾਲਮੀਕਿ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ ਇੱਕ ਮਹਾਨ ਅਧਿਆਤਮਿਕ ਸਖਸ਼ੀਅਤ ਦੇ ਮਾਲਕ ਸਨ ਜਿਨ੍ਹਾਂ ਨੇ ਮਹਾਂਕਾਵਿ ਰਾਮਾਇਣ ਦੀ ਰਚਨਾ ਕੀਤੀ। ਉਨ੍ਹਾਂ ਕਿਹਾ ਕਿ ਮਹਾਰਿਸ਼ੀ ਵਾਲਮੀਕਿ ਜੀ […]

Continue Reading

ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਵੱਲੋਂ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ

ਚੰਡੀਗੜ੍ਹ, 6 ਅਕਤੂਬਰ: ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ’ਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਲਈ ਸੂਬਾ ਸਰਕਾਰ ਇਸ ਮਾਮਲੇ ਨੂੰ ਭਾਰਤ ਸਰਕਾਰ ਕੋਲ ਉਠਾਏਗੀ। ਅੱਜ ਇੱਥੇ ਸੰਤ ਸਮਾਜ ਦੀਆਂ ਉੱਘੀਆਂ ਸ਼ਖਸੀਅਤਾਂ ਨਾਲ ਵਿਚਾਰ-ਚਰਚਾ […]

Continue Reading

ਐਲ.ਐਂਡ ਟੀ. ਕੰਪਨੀ ਵੱਲੋਂ ਚੜ੍ਹਦੀ ਕਲਾ ਮਿਸ਼ਨ ਲਈ ਪੰਜ ਕਰੋੜ ਰੁਪਏ ਦਾ ਯੋਗਦਾਨ

ਚੰਡੀਗੜ੍ਹ, 6 ਅਕਤੂਬਰ: ਦੇਸ਼ ਕਲਿਕ ਬਿਊਰੋ :ਬਹੁ-ਕੌਮੀ ਕੰਪਨੀ ਲਾਰਸਨ ਐਂਡ ਟਰਬੋ (ਐਲ.ਐਂਡ ਟੀ.) ਦੇ ਸਟਾਫ ਅਤੇ ਪ੍ਰਬੰਧਕਾਂ ਨੇ ਮਨੁੱਖੀ ਪਹੁੰਚ ਅਪਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਸ਼ੁਰੂ ਕੀਤੇ ਚੜ੍ਹਦੀ ਕਲਾ ਮਿਸ਼ਨ ਵਿੱਚ ਪੰਜ ਕਰੋੜ ਰੁਪਏ ਦਾ ਯੋਗਦਾਨ ਪਾਇਆ ਹੈ। ਬੋਰਡ ਦੇ ਡਾਇਰੈਕਟਰ ਡੀ.ਕੇ. ਸੇਨ, ਨਾਭਾ ਪਾਵਰ ਪਲਾਂਟ ਦੇ ਸੀ.ਈ.ਓ. […]

Continue Reading

ਦੀਵਾਲੀ ਮੌਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ: 2 ਹੈਂਡ ਗ੍ਰਨੇਡ ਮਿਲੇ

ਅੰਮ੍ਰਿਤਸਰ, 6 ਅਕਤੂਬਰ: ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਤਰਨਤਾਰਨ ਦੇ ਵਸਨੀਕ ਹਰਪ੍ਰੀਤ ਸਿੰਘ ਉਰਫ ਹੈਪੀ ਉਰਫ ਮਿਲਖਾ ਤੋਂ 2 ਹੋਰ ਹੈਂਡ ਗ੍ਰਨੇਡ ਬਰਾਮਦ ਕੀਤੇ ਗਏ ਹਨ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦਗੀ 4 ਹੈਂਡ ਗ੍ਰਨੇਡ ਹੋ ਗਈ ਹੈ। ਦੱਸ ਦਈਏ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਤਿੰਨ ਦਿਨ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ […]

Continue Reading

‘ਆਪ’ ਵਿਧਾਇਕ ਪਠਾਨਮਾਜਰਾ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ, ਪੜ੍ਹੋ ਵੇਰਵਾ

ਪਟਿਆਲਾ, 6 ਅਕਤੂਬਰ: ਦੇਸ਼ ਕਲਿਕ ਬਿਊਰੋ : ਬਲਾਤਕਾਰ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਇੱਕ ਮਹੀਨੇ ਤੋਂ ਫਰਾਰ ਚੱਲ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਅਗਾਉਂ ਜ਼ਮਾਨਤ ਪਟੀਸ਼ਨ ‘ਤੇ ਅੱਜ ਪਟਿਆਲਾ ਦੀ ਇੱਕ ਅਦਾਲਤ ਵਿੱਚ ਸੁਣਵਾਈ ਹੋਈ। ਹਾਲਾਂਕਿ, ਸੁਣਵਾਈ ਦੌਰਾਨ ਪਠਾਨਮਾਜਰਾ ਨੂੰ ਹਾਲੇ ਤੱਕ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ […]

Continue Reading